July 2, 2024 7:43 pm

ਭਾਰਤ ‘ਚ 30 ਲੱਖ ਲੋਕ ਕੈਂਸਰ ਤੋਂ ਪੀੜਤ, ਇਹਨਾਂ ‘ਚ 11 ਲੱਖ ਨਵੇਂ ਕੇਸ

cancer

ਹੁਸ਼ਿਆਰਪੁਰ, 1 ਫਰਵਰੀ 2024: “ਭਾਰਤ ਵਿੱਚ 30 ਲੱਖ ਲੋਕ ਕੈਂਸਰ (cancer) ਤੋਂ ਪੀੜਤ ਹਨ, ਜਿਨ੍ਹਾਂ ਵਿੱਚੋਂ 11 ਲੱਖ ਨਵੇਂ ਕੇਸ ਹਨ। ਭਾਰਤ ਵਿੱਚ ਹਰ ਸਾਲ ਕੈਂਸਰ ਨਾਲ 5 ਲੱਖ ਲੋਕਾਂ ਦੀ ਮੌਤ ਹੋ ਜਾਂਦੀ ਹੈ। ਭਾਰਤ ਵਿੱਚ ਔਰਤਾਂ ਵਿੱਚ ਛਾਤੀ ਅਤੇ ਸਰਵਾਈਕਲ ਕੈਂਸਰ ਸਭ ਤੋਂ ਆਮ ਕੈਂਸਰ ਹਨ, ਜਦੋਂ ਕਿ ਮਰਦਾਂ ਵਿੱਚ ਫੇਫੜਿਆਂ ਅਤੇ ਜਿਗਰ […]

ਪਾਵਰਗ੍ਰਿਡ ਟੀਐਮਸੀ ਹੋਮੀ ਭਾਬਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਨੂੰ ਸੀਟੀ ਸਕੈਨਰ ਕਰੇਗਾ ਪ੍ਰਦਾਨ

ਹੋਮੀ ਭਾਬਾ

ਨਿਊ ਚੰਡੀਗੜ੍ਹ, 15 ਜਨਵਰੀ 2024: ਸਿਹਤ ਸੁਵਿਧਾਵਾਂ ਨੂੰ ਅੱਗੇ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਹੋਮੀ ਭਾਬਾ ਕੈਂਸਰ ਹਸਪਤਾਲ ਅਤੇ ਖੋਜ ਸੰਸਥਾਨ (HBCHRC), ਨਿਊ ਚੰਡੀਗੜ੍ਹ, ਇੱਕ ਸ਼ਲਾਘਾਯੋਗ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੇ ਤਹਿਤ ਪਾਵਰ ਗਰਿੱਡ ਕਾਰਪੋਰੇਸ਼ਨ ਆਫ ਇੰਡੀਆ ਲਿਮਿਟੇਡ ਨਾਲ ਸਮਝੌਤਾ ਕੀਤਾ ਹੈ। ਇਸ ਪਹਿਲਕਦਮੀ ਦਾ ਤਹਿਤ ਇੱਕ ਅਤਿ-ਆਧੁਨਿਕ ਸੀਟੀ ਸਕੈਨਰ ਸਥਾਪਿਤ ਕੀਤਾ ਜਾਵੇਗਾ, ਜੋ […]

AIMS ਮੋਹਾਲੀ ਅਤੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ (ਟਾਟਾ ਮੈਮੋਰੀਅਲ ਸੈਂਟਰ) ਨਿਊ ਚੰਡੀਗੜ੍ਹ ਦਰਮਿਆਨ ਸਮਝੌਤਾ ਸਹੀਬੰਦ

ਕੈਂਸਰ ਹਸਪਤਾਲ

ਐੱਸ.ਏ.ਐੱਸ. ਨਗਰ, 11 ਨਵੰਬਰ 2023: ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏ.ਆਈ.ਐਮ.ਐਸ. ਮੋਹਾਲੀ) ਅਤੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ (ਟਾਟਾ ਮੈਮੋਰੀਅਲ ਸੈਂਟਰ) ਨਿਊ ਚੰਡੀਗੜ੍ਹ ਨੇ ਅਕਾਦਮਿਕ ਅਤੇ ਖੋਜ ਸਹਿਯੋਗ ਲਈ ਕਲ੍ਹ ਇੱਕ ਸਮਝੌਤਾ ਪੱਤਰ (ਐਮ ਓ ਯੂ) ਤੇ ਸਹਿਮਤੀ ਨੂੰ ਰਸਮੀ ਰੂਪ ਦਿੱਤਾ ਗਿਆ। ਵੇਰਵਿਆਂ ਦਾ ਖੁਲਾਸਾ ਕਰਦੇ ਹੋਏ, ਡਾ. ਭਵਨੀਤ […]

ਕੈਂਸਰ ਦੇ ਮਰੀਜ਼ ਲੈ ਸਕਦੇ ਹਨ ਡੇਢ ਲੱਖ ਰੁਪਏ ਦੀ ਵਿੱਤੀ ਸਹਾਇਤਾ: ਡਾ. ਮਹੇਸ਼ ਕੁਮਾਰ ਆਹੂਜਾ

Cancer Patients

ਐਸ.ਏ.ਐਸ.ਨਗਰ, 07 ਅਗਸਤ 2023: ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਸਕੀਮ ਤਹਿਤ ਸੂਬੇ ਦੇ ਕੈਂਸਰ ਮਰੀਜ਼ਾਂ (Cancer Patients) ਨੂੰ ਇਲਾਜ ਲਈ ਡੇਢ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਨੇ ਦੱਸਿਆ ਕਿ ਕੈਂਸਰ ਮਰੀਜ਼ ਤਮਾਮ ਜ਼ਰੂਰੀ ਦਸਤਾਵੇਜ਼ਾਂ ਸਮੇਤ ਪ੍ਰੋਫ਼ਾਰਮੇ ’ਤੇ ਆਪਣੀ ਅਰਜ਼ੀ ਸਿਵਲ ਸਰਜਨ […]

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ‘ਚ ਕੈਂਸਰ ਮਰੀਜ਼ਾਂ ਦਾ ਮੁੱਦਾ ਵਿਚਾਰਿਆ

cancer patients

ਚੰਡੀਗੜ੍ਹ, 09 ਮਾਰਚ 2023: ਪੰਜਾਬ ਵਿਧਾਨ ਸਭਾ ਦੇ ਚੌਥੇ ਬਜਟ ਇਜਲਾਸ ਦੀ ਕਾਰਵਾਈ ਅੱਜ ਸਵੇਰੇ 10 ਵਜੇ ਤੋਂ ਸ਼ੁਰੂ ਹੋ ਗਈ ਹੈ। ਸਦਨ ਵਿੱਚ ਅੱਜ ਗੈਰ-ਸਰਕਾਰੀ ਕੰਮਕਾਜ ਹੋਵੇਗਾ ਜਦਕਿ ਪੰਜਾਬ ਦਾ ਬਜਟ 10 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਸਦਨ ਦੀ ਕਾਰਵਾਈ ਦੌਰਾਨ ਕੈਂਸਰ ਦੇ ਮਰੀਜ਼ਾਂ (cancer patients) ਦਾ ਮੁੱਦਾ ਵੀ ਵਿਚਾਰਿਆ ਗਿਆ। ਇਸ ਦੌਰਾਨ ਸਦਨ […]

ਸੁਖਬੀਰ ਬਾਦਲ ਨੇ ਕੈਂਸਰ ਖ਼ਿਲਾਫ ਲੜਾਈ ‘ਚ ਜਲੰਧਰ ਤੇ ਅੰਮ੍ਰਿਤਸਰ ‘ਚ ਇੰਸਟੀਚਿਊਟ ਦੇ ਸਬ-ਸੈਂਟਰ ਖੋਲ੍ਹਣ ਦੀ ਕੀਤੀ ਮੰਗ

ਕੈਂਸਰ

ਚੰਡੀਗੜ੍ਹ 24 ਅਗਸਤ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਲੋਂ ਅੱਜ ਮੋਹਾਲੀ ਦੇ ਮੁੱਲਾਂਪੁਰ ਵਿਖੇ ਕੈਂਸਰ ਹਸਪਤਾਲ ਦਾ ਉਦਘਾਟਨ ਕੀਤਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹੋਮੀ ਭਾਭਾ ਕੈਂਸਰ ਹਸਪਤਾਲ ਤੇ ਰਿਸਰਚ ਸੈਂਟਰ ਮੋਹਾਲੀ ਦੇਸ਼ ਨੂੰ ਸਮਰਪਿਤ ਕਰਨ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਅਤੇ ਮੰਗ […]

ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਆਉਣਗੇ ਪੰਜਾਬ

Prime Minister Narendra Modi

ਚੰਡੀਗੜ੍ਹ 17 ਅਗਸਤ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਦਾ ਦੌਰਾ ਕਰਨਗੇ । ਪ੍ਰਧਾਨ ਮੰਤਰੀ ਮੋਦੀ ਨਵੀਂ ਚੰਡੀਗੜ ਕੇ ਮੁੱਲਾਂਪੁਰ ਪਹੁੰਚਣਗੇ। ਜਿੱਥੇ ਉਹ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕਰਨਗੇ । ਇਹ ਹਸਪਤਾਲ ਕੈਂਸਰ ਦੇ ਕਿਫਾਇਤੀ ਇਲਾਜ ਲਈ ਮੀਲ ਪੱਥਰ ਸਾਬਤ ਹੋਵੇਗਾ। ਇਸਦੇ ਨਾਲ ਹੀ ਗੁਆਂਢੀ ਸੂਬਿਆਂ ਦੇ ਕੈਂਸਰ […]