July 2, 2024 7:03 pm

ਕੈਂਸਰ ਦੇ ਮਰੀਜ਼ ਲੈ ਸਕਦੇ ਹਨ ਡੇਢ ਲੱਖ ਰੁਪਏ ਦੀ ਵਿੱਤੀ ਸਹਾਇਤਾ: ਡਾ. ਮਹੇਸ਼ ਕੁਮਾਰ ਆਹੂਜਾ

Cancer Patients

ਐਸ.ਏ.ਐਸ.ਨਗਰ, 07 ਅਗਸਤ 2023: ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਸਕੀਮ ਤਹਿਤ ਸੂਬੇ ਦੇ ਕੈਂਸਰ ਮਰੀਜ਼ਾਂ (Cancer Patients) ਨੂੰ ਇਲਾਜ ਲਈ ਡੇਢ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਨੇ ਦੱਸਿਆ ਕਿ ਕੈਂਸਰ ਮਰੀਜ਼ ਤਮਾਮ ਜ਼ਰੂਰੀ ਦਸਤਾਵੇਜ਼ਾਂ ਸਮੇਤ ਪ੍ਰੋਫ਼ਾਰਮੇ ’ਤੇ ਆਪਣੀ ਅਰਜ਼ੀ ਸਿਵਲ ਸਰਜਨ […]

‘ਆਪ’ ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਹਰ ਸਾਲ ਕੈਂਸਰ ਦੇ 100 ਮਰੀਜ਼ਾਂ ਦੇ ਇਲਾਜ ਲਈ ਹਰੇਕ ਮਰੀਜ਼ ਨੂੰ 1.5 ਲੱਖ ਰੁਪਏ ਦੇਣ ਦਾ ਐਲਾਨ

CANCER

ਚੰਡੀਗੜ੍ਹ, 20 ਜੁਲਾਈ 2023: ਸੂਬੇ ਦੇ ਕੈਂਸਰ ਪੀੜਤਾਂ ਨੂੰ ਵੱਡੀ ਰਾਹਤ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਪਾਰਲੀਮੈਂਟ ਸੰਜੀਵ ਅਰੋੜਾ ਨੇ ਬੁੱਧਵਾਰ ਨੂੰ ਹਰ ਸਾਲ ਕੈਂਸਰ ਦੇ 100 ਮਰੀਜ਼ਾਂ ਦਾ 1.5-1.5 ਲੱਖ ਰੁਪਏ ਦਾ ਮੁਫ਼ਤ ਇਲਾਜ ਕਰਨ ਦਾ ਐਲਾਨ ਕੀਤਾ। ਇਹ ਐਲਾਨ ਉਨ੍ਹਾਂ ਅੱਜ ਪੰਜਾਬ ਭਵਨ ਵਿਖੇ ਪੰਜਾਬ ਸਿਹਤ ਵਿਭਾਗ ਦੇ ਅਧਿਕਾਰੀਆਂ […]

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ‘ਚ ਕੈਂਸਰ ਮਰੀਜ਼ਾਂ ਦਾ ਮੁੱਦਾ ਵਿਚਾਰਿਆ

cancer patients

ਚੰਡੀਗੜ੍ਹ, 09 ਮਾਰਚ 2023: ਪੰਜਾਬ ਵਿਧਾਨ ਸਭਾ ਦੇ ਚੌਥੇ ਬਜਟ ਇਜਲਾਸ ਦੀ ਕਾਰਵਾਈ ਅੱਜ ਸਵੇਰੇ 10 ਵਜੇ ਤੋਂ ਸ਼ੁਰੂ ਹੋ ਗਈ ਹੈ। ਸਦਨ ਵਿੱਚ ਅੱਜ ਗੈਰ-ਸਰਕਾਰੀ ਕੰਮਕਾਜ ਹੋਵੇਗਾ ਜਦਕਿ ਪੰਜਾਬ ਦਾ ਬਜਟ 10 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਸਦਨ ਦੀ ਕਾਰਵਾਈ ਦੌਰਾਨ ਕੈਂਸਰ ਦੇ ਮਰੀਜ਼ਾਂ (cancer patients) ਦਾ ਮੁੱਦਾ ਵੀ ਵਿਚਾਰਿਆ ਗਿਆ। ਇਸ ਦੌਰਾਨ ਸਦਨ […]

ਭਗਵੰਤ ਮਾਨ ਸਰਕਾਰ ਦੇ 7 ਮਹੀਨਿਆਂ ਦੌਰਾਨ ਕੈਂਸਰ ਮਰੀਜ਼ਾਂ ਨੂੰ ਮਿਲਿਆ 13.54 ਕਰੋੜ ਰੁਪਏ ਦਾ ਮੁਫ਼ਤ ਇਲਾਜ: ਜੌੜਾਮਾਜਰਾ

Aam Aadmi Clinics

ਚੰਡੀਗੜ੍ਹ 23 ਨਵੰਬਰ 2022: ਸੂਬੇ ਦੇ ਲੋਕਾਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਤਰਜੀਹ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੈਂਸਰ (Cancer) ਦੇ ਮਰੀਜ਼ਾਂ ਨੂੰ 13.54 ਕਰੋੜ ਰੁਪਏ ਦੀਆਂ ਮੁਫ਼ਤ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਤੇ […]