July 7, 2024 6:14 am

ਕਾਂਗਰਸ ਨੇ ਲੋਕ ਸਭਾ ਚੋਣਾਂ 2024 ਲਈ ਉਮੀਦਵਾਰਾਂ ਦੀ ਛੇਵੀਂ ਸੂਚੀ ਕੀਤੀ ਜਾਰੀ

Congress

ਚੰਡੀਗੜ੍ਹ, 25 ਮਾਰਚ 2024: ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਛੇਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਰਾਜਸਥਾਨ ਲਈ ਚਾਰ ਅਤੇ ਤਾਮਿਲਨਾਡੂ ਲਈ ਇੱਕ ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਕੱਲ੍ਹ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਪੰਜਵੀਂ ਸੂਚੀ ਜਾਰੀ ਕੀਤੀ ਸੀ। ਸੂਚੀ ਵਿੱਚ ਰਾਜਸਥਾਨ ਦੀਆਂ ਦੋ ਲੋਕ ਸਭਾ ਸੀਟਾਂ […]

ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਚੌਥੀ ਸੂਚੀ ਕੀਤੀ ਜਾਰੀ

Aam Aadmi Party

ਚੰਡੀਗੜ੍ਹ 26 ਦਸੰਬਰ 2021: ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਹੁਣ ਆਮ ਆਦਮੀ ਪਾਰਟੀ (Aam Aadmi Party)  ਵੱਲੋਂ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਰੋਪੜ ਤੋਂ ਵਿਧਾਇਕ ਸੰਦੋਆ ਦੀ ਟਿਕਟ ਕੱਟ ਦਿੱਤੀ ਹੈ ਅਤੇ ਹੁਣ ਉਨ੍ਹਾਂ ਦੀ ਜਗ੍ਹਾ ਦਿਨੇਸ਼ ਚੱਢਾ ਨੂੰ ਟਿਕਟ ਦਿੱਤੀ ਗਈ ਹੈ। […]

ਸ਼੍ਰੋਮਣੀ ਅਕਾਲੀ ਦਲ ਨੇ 4 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

sukhbir singh badal

ਚੰਡੀਗੜ੍ਹ, 28 ਨਵੰਬਰ 2021 – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਮਲੇਰਕੋਟਲਾ ਤੋਂ ਉਨ੍ਹਾਂ ਵੱਲੋਂ ਨੁਸਰਤ ਅਲੀ ਖਾਨ, ਹਰਿਗੋਬਿੰਦਪੁਰ ਤੋਂ ਰਾਜਨਬੀਰ ਸਿੰਘ, ਕਾਦੀਆਂ ਤੋਂ ਗੁਰਇਕਬਾਲ ਸਿੰਘ ਮਾਹਲ, ਫਿਰੋਜ਼ਪੁਰ ਤੋਂ ਰੋਹਿਤ ਵੋਹਰਾ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਤਰ੍ਹਾਂ ਅਕਾਲੀ ਦਲ ਵੱਲੋਂ ਕੁੱਲ […]