July 7, 2024 11:28 am

ਪੰਜਾਬ ‘ਚ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜਰ ਕੇਂਦਰੀ ਸੁਰੱਖਿਆ ਬਲਾਂ ਦੀਆਂ 25 ਕੰਪਨੀਆਂ ਤਾਇਨਾਤ

Lok Sabha elections

ਚੰਡੀਗੜ੍ਹ, 8 ਮਾਰਚ 2024: ਆਗਾਮੀ ਲੋਕ ਸਭਾ ਚੋਣਾਂ 2024 (Lok Sabha elections 2024) ਸੁਤੰਤਰ, ਨਿਰਪੱਖ ਅਤੇ ਸਾਂਤੀਪੂਰਨ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਅਤੇ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (CISF) ਦੀਆਂ 25 ਕੰਪਨੀਆਂ ਪੰਜਾਬ ਰਾਜ ਵਿੱਚ ਪਹੁੰਚ ਚੁੱਕੀਆਂ ਹਨ। ਇਹਨਾਂ 25 ਕੰਪਨੀਆਂ ਵਿੱਚ ਕੇਂਦਰੀ ਰਿਜ਼ਰਵਡ ਪੁਲਿਸ ਬਲਾਂ (ਸੀਆਰਪੀਐਫ) ਦੀਆਂ ਪੰਜ ਕੰਪਨੀਆਂ, […]

Millets: ਗ੍ਰਹਿ ਮੰਤਰਾਲੇ ਦਾ ਫੈਸਲਾ, CAPF ਤੇ NDRF ਦੇ ਜਵਾਨਾਂ ਨੂੰ ਮੋਟੇ ਅਨਾਜ ਆਧਾਰਿਤ ਭੋਜਨ ਪਰੋਸਿਆ ਜਾਵੇਗਾ

Millets

ਚੰਡੀਗੜ੍ਹ, 03 ਮਈ 2023: ਬਾਜਰੇ (Millets) ਆਧਾਰਿਤ ਭੋਜਨ ਹੁਣ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (CAPF) ਅਤੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (NDRF) ਦੇ ਜਵਾਨਾਂ ਨੂੰ ਪਰੋਸਿਆ ਜਾਵੇਗਾ। ਕੇਂਦਰੀ ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਕਿਹਾ ਕਿ ਮੋਟੇ ਅਨਾਜ਼ ( (Millets) ਅਤੇ ਹੋਰ ਬਾਜਰੇ ਆਧਾਰਿਤ ਪਕਵਾਨ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ) ਅਤੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਦੇ ਖਾਣੇ […]

ਸੰਸਦੀ ਕਮੇਟੀ ਨੇ ਕੇਂਦਰੀ ਪੁਲਸ ਸੰਗਠਨਾਂ ‘ਚ ਔਰਤਾਂ ਦੀ ਨੁਮਾਇੰਦਗੀ ਵਧਾਉਣ ਲਈ ਦਿੱਤੇ ਸੁਝਾਅ

ਕੇਂਦਰੀ ਹਥਿਆਰਬੰਦ ਪੁਲਸ ਬਲਾਂ

ਚੰਡੀਗੜ੍ਹ 14 ਮਾਰਚ 2022: ਇੱਕ ਸੰਸਦੀ ਕਮੇਟੀ ਨੇ ਨਿਰਾਸ਼ਾ ਜ਼ਾਹਰ ਕੀਤੀ ਹੈ ਕਿ ਸੀਆਰਪੀਐਫ ਅਤੇ ਬੀਐਸਐਫ ਵਰਗੇ ਕੇਂਦਰੀ ਹਥਿਆਰਬੰਦ ਪੁਲਸ ਬਲਾਂ ‘ਚ ਔਰਤਾਂ ਦੀ ਗਿਣਤੀ ਸਿਰਫ਼ 3.68 ਪ੍ਰਤੀਸ਼ਤ ਹੈ। ਕਮੇਟੀ ਨੇ ਗ੍ਰਹਿ ਮੰਤਰਾਲੇ ਨੂੰ ਕੇਂਦਰੀ ਪੁਲਸ ਸੰਗਠਨਾਂ ‘ਚ ਔਰਤਾਂ ਦੀ ਨੁਮਾਇੰਦਗੀ ਵਧਾਉਣ ਲਈ ਠੋਸ ਕਦਮ ਚੁੱਕਣ ਲਈ ਕਿਹਾ ਹੈ। ਕਾਂਗਰਸ ਨੇਤਾ ਆਨੰਦ ਸ਼ਰਮਾ ਦੀ ਅਗਵਾਈ […]

ਕੇਂਦਰ ਨੇ CAPF ਤੇ BSF ਲਈ ਆਧੁਨਿਕ ਹਥਿਆਰਾਂ ਲਈ 1523 ਕਰੋੜ ਰੁਪਏ ਦੀ ਦਿੱਤੀ ਮਨਜ਼ੂਰੀ

CAPF

ਚੰਡੀਗੜ੍ਹ 04 ਮਾਰਚ 2022: ਸਰਕਾਰ ਨੇ ਕੇਂਦਰੀ ਹਥਿਆਰਬੰਦ ਪੁਲਸ ਬਲਾਂ (CAPF) ਲਈ 1523 ਕਰੋੜ ਰੁਪਏ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਇਨ੍ਹਾਂ ਬਲਾਂ ਲਈ ਅਤਿ-ਆਧੁਨਿਕ ਹਥਿਆਰਾਂ ਦੀ ਖਰੀਦ ਕੀਤੀ ਜਾਵੇਗੀ ਅਤੇ ਅਗਲੇ ਪੰਜ ਸਾਲਾਂ ‘ਚ ਇਨ੍ਹਾਂ ਦੇ ਆਈਟੀ ਬੁਨਿਆਦੀ ਢਾਂਚੇ ‘ਚ ਸੁਧਾਰ ਕੀਤਾ ਜਾਵੇਗਾ। ਹਥਿਆਰਬੰਦ ਕੇਂਦਰੀ ਬਲਾਂ ‘ਚ ਸੀਆਰਪੀਐਫ ਅਤੇ ਬੀਐਸਐਫ ਦੋਵੇਂ ਸ਼ਾਮਲ ਹਨ। […]