July 2, 2024 9:59 pm

ਸਿੱਧੂ ਪ੍ਰੈਸ ਕਾਨਫਰੰਸ ਦੌਰਾਨ ਕੇ.ਅਮਰਿੰਦਰ ਦੇ ਖਿਲਾਫ ਕਰ ਸਕਦੇ ਨੇ ਵੱਡਾ ਧਮਾਕਾ

Navjot Singh Sidhu

ਚੰਡੀਗੜ੍ਹ 24 ਜਨਵਰੀ 2022: ਪੰਜਾਬ ਕਾਂਗਰਸ ਦੇ ਪ੍ਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) 24 ਜਨਵਰੀ ਨੂੰ ਦੁਪਹਿਰ 2.30 ਵਜੇ ਪੰਜਾਬ ਕਾਂਗਰਸ ਭਵਨ ਵਿਖੇ ਪ੍ਰੈਸ ਕਾਨਫਰੰਸ ਕਰ ਜਾ ਰਹੇ ਹਨ।ਅਜਿਹਾ ਅਨੁਮਾਨ ਹੈ ਕਿ ਨਵਜੋਤ ਸਿੰਘ ਸਿੱਧੂ (Navjot Singh Sidhu) ਇਸ ਪ੍ਰੈਸ ਕਾਨਫਰੰਸ ਦੌਰਾਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਕੋਈ ਵੱਡਾ ਧਮਾਕਾ ਕਰਨਗੇ […]