July 5, 2024 2:47 am

ਕੈਪਟਨ ਨੇ ਪੰਜਾਬ ਚੋਣਾਂ ਲਈ ਖੋਲੀ ਨਵੀਂ ਦੁਕਾਨ,ਕਾਂਗਰਸੀ ਹੋ ਰਹੇ ਨੇ ਆਪਸ ‘ਚ ਛਿੱਤਰੋ ਛਿੱਤਰੀ : ਸੁਖਬੀਰ ਬਾਦਲ

sukhbir singh

ਸਮਾਣਾ 18 ਦਸੰਬਰ 2021 : ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir singh Badal) ਨੇ ਸਮਾਣਾ ਤੋਂ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਦੇ ਹੱਕ ‘ਚ ਰੈਲੀ ਕੀਤੀ, ਜਿਸ ਦੌਰਾਨ ਸੁਖਬੀਰ ਸਿੰਘ ਬਾਦਲ ਦਾ ਭਰਵਾਂ ਸਵਾਗਤ ਕੀਤਾ ਗਿਆ, ਸੁਖਬੀਰ ਬਾਦਲ ਸਮਾਣਾ ਪਹੁੰਚ ਕੇ ਮਹਾਰਾਜਾ ਅਗਰਸੈਨ ਅਤੇ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ‘ਤੇ […]

ਤਿੰਨ ਖੇਤੀ ਕਾਨੂੰਨਾਂ ਦੇ ਵਾਪਸ ਲੈਣ ਦੇ ਫ਼ੈਸਲੇ ਨੂੰ ਲੈ ਕੇ ਕੈਪਟਨ ਨੇ ਦਿੱਤਾ ਇਹ ਬਿਆਨ

Amarinder_Singh

ਚੰਡੀਗੜ੍ਹ 19 ਨਵੰਬਰ 2021 : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਦੇ ਵਾਪਸ ਲੈਣ ਦੇ ਫ਼ੈਸਲੇ ਦਾ ਸੁਆਗਤ ਕੀਤਾ ਹੈ। ਕੈਪਟਨ ਨੇ ਕਿਹਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬੀਆਂ ਨੂੰ ਵੱਡੀ ਖ਼ੁਸ਼ਖ਼ਬਰੀ ਦਿੱਤੀ ਗਈ ਹੈ। […]

ਕੈਪਟਨ ਨੇ ਆਪਣੀ ਨਵੀ ਪਾਰਟੀ ਦੀ ਮੈਂਬਰਸ਼ਿਪ ਲੈਣ ਲਈ ਜਾਰੀ ਕੀਤਾ ਫਾਰਮ

Captain-amarinder

ਚੰਡੀਗੜ੍ਹ 18 ਨਵੰਬਰ 2021 : ਪੰਜਾਬ ਦੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਐਕਸ਼ਨ ਮੋੜ ਵਿਚ ਆ ਗਏ ਹਨ, ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਿਸਵਾਂ ਹਾਉਸ ਵਿਚ ਇਕ ਬੈਠਕ ਕੀਤੀ, ਜਿਸ ਵਿਚ ਉਨ੍ਹਾਂ ਨੇ ਨਵੀ ਪਾਰਟੀ ਪੰਜਾਬ ਲੋਕ ਕਾਂਗਰਸ ਦੀ ਮੈਂਬਰਸ਼ਿਪ ਡਰਾਈਵ ਸ਼ੁਰੂ ਕਰ ਦਿਤੀ […]

ਜਦੋਂ ਕਪਤਾਨ ਰੋਹਿਤ ਸ਼ਰਮਾ ਨੇ ਡਗਆਊਟ ‘ਚ ਬੈਠੇ ਸਿਰਾਜ ਦੇ ਮਾਰੀਆ ‘ਥੱਪੜ’, ਦੇਖੋ ਵੀਡੀਓ

rohit sharma

ਚੰਡੀਗੜ੍ਹ 18 ਨਵੰਬਰ 2021 : ਟੀ-20 ਵਿਸ਼ਵ ਕੱਪ ਦੇ ਪ੍ਰਦਸ਼ਨ ਦੇ ਵਿਚਾਲੇ ਭਾਰਤ ਨੇ ਪੇਪੁਰ ਵਿਚ ਖੇਡੇ ਗਏ ਪਹਿਲੇ 3 ਟੀ-20 ਮੈਚਾਂ ਵਿਚ ਨਿਊਜ਼ੀਲੈਂਡ ਮੀ 5 ਵਿਕਟਾਂ ਨਾਲ ਹਰਾਇਆ, ਜਿਥੇ ਭਾਰਤ ਦੇ ਨਵੇਂ ਕੋਚ ਰਾਹੁਲ ਦ੍ਰਾਵਿੜ ਤੇ ਕਪਤਾਨ ਰੋਹਿਤ ਸ਼ਰਮਾ ਦੀ ਅਗੁਵਾਈ ਵਿਚ ਇਸ ਜਿੱਤ ਦੀ ਸ਼ੁਰੂਆਤ ਹੋਈ, ਇਸ ਦੇ ਨਾਲ ਹੀ ਇਸ ਮੈਚ ਦੀ […]

ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੂੰ ਮਿਲਿਆ ਖੇਡ ਰਤਨ ਐਵਾਰਡ

ਭਾਰਤੀ ਹਾਕੀ ਟੀਮ

ਚੰਡੀਗੜ੍ਹ, 13 ਨਵੰਬਰ 2021 : ਟੋਕੀਓ ਓਲੰਪਿਕ ‘ਚ 41 ਸਾਲ ਬਾਅਦ ਇਤਿਹਾਸ ਰਚਣ ਵਾਲੇ ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੂੰ ਤਿੰਨ ਦਿਨਾਂ ‘ਚ ਹੀ ਦੋਹਰੀ ਖੁਸ਼ੀ ਮਿਲੀ ਹੈ। ਜਿਥੇ ਰਾਸ਼ਟਰਪਤੀ ਨੇ ਉਨ੍ਹਾਂ ਨੂੰ ਦੇਸ਼ ਦੇ ਖੇਡ ਰਤਨ ਐਵਾਰਡ ਨਾਲ ਸਨਮਾਨਿਤ ਕੀਤਾ, ਉਥੇ ਦੋ ਦਿਨ ਪਹਿਲਾਂ ਉਨ੍ਹਾਂ ਦੇ ਘਰ ਬੇਟੀ ਨੇ ਜਨਮ ਲਿਆ। […]