July 7, 2024 6:40 am

ਕੈਪਟਨ ਅਮਰਿੰਦਰ ਸਿੰਘ ਨੇ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

Sunil Jakhar

ਚੰਡੀਗੜ੍ਹ, 04 ਜੁਲਾਈ 2023: ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ (Sunil Jakhar) ਨੂੰ ਪੁਣਾਬ ਭਾਜਪਾ ਦਾ ਨਵਾਂ ਪ੍ਰਧਾਨ ਲਾਇਆ ਗਿਆ ਹੈ | ਇਸ ਮੌਕੇ ਸਾਬਕਾ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਹੈ। ਉਨ੍ਹਾਂ ਇਸ ਸੰਬੰਧੀ ਇਕ ਟਵੀਟ ਕੀਤਾ ਹੈ। ਸੁਨੀਲ ਜਾਖੜ ਹੁਣ ਅਸ਼ਵਨੀ ਸ਼ਰਮਾ ਦੀ […]

ਮੁਖ਼ਤਾਰ ਅੰਸਾਰੀ ਮਾਮਲਾ: CM ਭਗਵੰਤ ਮਾਨ ਨੇ ਸੁਖਜਿੰਦਰ ਰੰਧਾਵਾ ਦੀ ਕਥਿਤ ਚਿੱਠੀ ਕੀਤੀ ਜਨਤਕ

Congress

ਚੰਡੀਗੜ੍ਹ, 3 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਮੁਖ਼ਤਾਰ ਅੰਸਾਰੀ ਮਾਮਲੇ ਨੂੰ ਲੈ ਕੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਕਥਿਤ ਚਿੱਠੀ ਜਨਤਕ ਕੀਤੀ ਹੈ, ਮੁੱਖ ਮੰਤਰੀ ਭਗਵੰਤ ਮਾਨ ਦਾ ਦਾਅਵਾ ਹੈ ਕਿ ਸੁਖਜਿੰਦਰ ਸਿੰਘ ਰੰਧਾਵਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਚਿੱਠੀ ਲਿਖੀ ਸੀ, ਚਿੱਠੀ ਅਨੁਸਾਰ ਰੰਧਾਵਾ ਨੇ ਕੈਪਟਨ […]

ਕੈਪਟਨ ਅਮਰਿੰਦਰ ਸਿੰਘ ਨੇ ਮੁਖਤਾਰ ਅੰਸਾਰੀ ਦੀ ਨਜ਼ਰਬੰਦੀ ਦੇ ਬਿਆਨ ‘ਤੇ CM ਮਾਨ ਦੀ ਕੀਤੀ ਨਿਖੇਦੀ

ਪੰਜਾਬ ਮੰਤਰੀ ਮੰਡਲ ਵੱਲੋਂ ਮੋਹਾਲੀ ਵਿਖੇ ਪਲਾਕਸ਼ਾ ਯੂਨੀਵਰਸਿਟੀ ਕੈਂਪਸ ਵਿਕਸਤ ਕਰਨ ਲਈ ਪ੍ਰਵਾਨਗੀ

ਚੰਡੀਗੜ੍ਹ, 03 ਜੁਲਾਈ 2023: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਦੇ ਉਸ ਬਿਆਨ ਦੀ ਨਿਖੇਦੀ ਕੀਤੀ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਸਰਕਾਰ ਪੰਜਾਬ ਵਿੱਚ ਮੁਖਤਾਰ ਅੰਸਾਰੀ ਦੀ ਨਜ਼ਰਬੰਦੀ ਦੇ ਸਬੰਧ ਵਿੱਚ ਸੁਪਰੀਮ ਕੋਰਟ ਦੇ ਵਕੀਲਾਂ […]

ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ

JP Nadda

ਚੰਡੀਗੜ੍ਹ,15 ਜੂਨ 2023: ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ (JP Nadda) ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ | ਇਸਦੇ ਨਾਲ ਹੀ ਭਾਜਪਾ ਸਰਕਾਰ ਦੇ 9 ਸਾਲ ਪੂਰੇ ਹੋਣ ‘ਤੇ ਜਨ ਸੰਪਰਕ ਮੁਹਿੰਮ ਦੇ ਹਿੱਸੇ ਵਜੋਂ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਅੱਜ ਚੰਡੀਗੜ੍ਹ ‘ਚ ਮੌਜੂਦ ਰਹਿਣਗੇ । ਸਭ ਤੋਂ […]

ਹਾਈਕੋਰਟ ਵੱਲੋਂ ਭਰਤ ਇੰਦਰ ਚਾਹਲ ਨੂੰ ਜ਼ਮਾਨਤ ਦੇਣ ਤੋਂ ਇਨਕਾਰ, ਵਿਜੀਲੈਂਸ ਜਾਂਚ ‘ਚ ਸ਼ਾਮਲ ਹੋਣ ਦੇ ਹੁਕਮ

Bharat Inder Chahal

ਚੰਡੀਗੜ੍ਹ, 03 ਜੂਨ 2023: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ (Bharat Inder Singh Chahal) ਦੀਆਂ ਮੁਸ਼ਕਿਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ | ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਭਰਤ ਇੰਦਰ ਸਿੰਘ ਚਾਹਲ ਨੂੰ ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ […]

ਕੈਪਟਨ ਅਮਰਿੰਦਰ ਸਿੰਘ ਨੇ ਨਵੇਂ ਸੰਸਦ ਭਵਨ ਦੇ ਉਦਘਾਟਨ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

Captain Amarinder Singh

ਚੰਡੀਗੜ੍ਹ, 28 ਮਈ ,2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਨਵੇਂ ਸੰਸਦ ਭਵਨ ਦੇ ਉਦਘਾਟਨ ‘ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕੀਤਾ ਅਤੇ ਲਿਖਿਆ, ਮੈਂ ਨਵੇਂ ਸੰਸਦ ਭਵਨ ਦੇ ਉਦਘਾਟਨ ‘ਤੇ ਸਾਡੇ ਮਹਾਨ ਦੇਸ਼ ਦੇ ਲੋਕਾਂ ਨੂੰ ਵਧਾਈ ਦਿੰਦਾ […]

ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਵਿਜੀਲੈਂਸ ਬਿਊਰੋ ਵਲੋਂ ਭਰਤ ਇੰਦਰ ਚਾਹਲ ਮੁੜ ਤਲਬ

Bharat Inder Chahal

ਚੰਡੀਗੜ੍ਹ, 27 ਮਈ 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਚਾਹਲ (Bharat Inder Chahal) ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਮੁੜ ਤਲਬ ਕੀਤਾ ਹੈ। ਇਸ ਵਾਰ ਉਨ੍ਹਾਂ ਨੂੰ ਵਿਜੀਲੈਂਸ ਵੱਲੋਂ ਦਸਵੀਂ ਵਾਰ ਤਲਬ ਕੀਤਾ ਗਿਆ ਹੈ। ਚਾਹਲ ਤੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਪੁੱਛਗਿੱਛ ਕੀਤੀ ਜਾਣੀ ਹੈ। […]

ਜੈ ਇੰਦਰ ਕੌਰ ਨੇ ਲੋਕਾਂ ਨੂੰ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਦੇ ਨਵੇਂ ਬੱਸ ਸਟੈਂਡ ਲਈ ਪਾਏ ਯੋਗਦਾਨ ਨੂੰ ਕਰਵਾਇਆ ਯਾਦ

Captain Amarinder Singh

ਪਟਿਆਲਾ, 16 ਮਈ 2023: ਭਾਜਪਾ ਪੰਜਾਬ ਦੀ ਮੀਤ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੀ ਪੁੱਤਰੀ ਜੈ ਇੰਦਰ ਕੌਰ ਨੇ ਅੱਜ ਪੀ.ਆਰ.ਟੀ.ਸੀ. ਦੇ ਸਾਬਕਾ ਚੇਅਰਮੈਨ ਕੇ.ਕੇ.ਸ਼ਰਮਾ ਅਤੇ ਪਟਿਆਲਾ ਦੇ ਹੋਰ ਸੀਨੀਅਰ ਭਾਜਪਾ ਆਗੂਆਂ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਟਿਆਲਾ ਵਾਸੀਆਂ ਨੂੰ ਯਾਦ ਦਿਵਾਇਆ ਕਿ ਇਹ ਸਾਬਕਾ ਮੁੱਖ ਮੰਤਰੀ […]

ਵਿਜੀਲੈਂਸ ਨੇ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਚਾਹਲ ਦੇ ਮੈਡੀਕਲ ਸਰਟੀਫਿਕੇਟ ਦੀ ਜਾਂਚ ਆਰੰਭੀ

Bharat Inder Chahal

ਚੰਡੀਗੜ੍ਹ, 12 ਮਈ 2023: ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵਿਜੀਲੈਂਸ ਦੀ ਜਾਂਚ ਦਾ ਸਾਹਮਣਾ ਕਰ ਰਹੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ (Bharat Inder Chahal) ਵੱਲੋਂ ਵਿਜੀਲੈਂਸ ਨੂੰ ਦਿੱਤੇ ਮੈਡੀਕਲ ਸਰਟੀਫਿਕੇਟ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਨੂੰ ਸ਼ੱਕ ਹੈ ਕਿ ਭਰਤਇੰਦਰ ਸਿੰਘ ਚਾਹਲ […]

ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਕਾਨੂੰਨ ਦੀ ਸਥਿਤੀ ‘ਤੇ ਗੰਭੀਰ ਚਿੰਤਾ ਪ੍ਰਗਟਾਈ

ਕੈਪਟਨ ਵੱਲੋਂ ਤਰਨ ਤਾਰਨ

ਚੰਡੀਗੜ੍ਹ, 05 ਮਈ 2023: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਹੱਕ ਵਿੱਚ ਜਲੰਧਰ ਇੱਕ ਜਨ […]