July 5, 2024 1:02 am

IND vs BAN: ਈਸ਼ਾਨ ਕਿਸ਼ਨ ਤੇ ਕੋਹਲੀ ਦੀ ਤੂਫ਼ਾਨੀ ਬੱਲੇਬਾਜ਼ੀ, ਬੰਗਲਾਦੇਸ਼ ਨੂੰ 227 ਦੌੜਾਂ ਨਾਲ ਹਰਾਇਆ

IND vs BAN

ਚੰਡੀਗੜ੍ਹ 10 ਦਸੰਬਰ 2022: (IND vs BAN) ਭਾਰਤ (India) ਨੇ ਤਿੰਨ ਵਨਡੇ ਸੀਰੀਜ਼ ਦੇ ਤੀਜੇ ਮੈਚ ‘ਚ ਬੰਗਲਾਦੇਸ਼ (Bangladesh) ਨੂੰ 227 ਦੌੜਾਂ ਦੇ ਵੱਡੇ ਅੰਤਰ ਨਾਲ ਹਰਾ ਦਿੱਤਾ ਹੈ । ਇਸ ਜਿੱਤ ਨਾਲ ਬੰਗਲਾਦੇਸ਼ ਸੀਰੀਜ਼ ‘ਚ ਕਲੀਨ ਸਵੀਪ ਕਰਨ ਤੋਂ ਬਚ ਗਿਆ। ਬੰਗਲਾਦੇਸ਼ ਨੇ ਸੀਰੀਜ਼ 2-1 ਨਾਲ ਜਿੱਤੀ ਹੈ । ਤੀਜੇ ਮੈਚ ਵਿੱਚ ਬੰਗਲਾਦੇਸ਼ ਨੇ […]

IND vs BAN: ਈਸ਼ਾਨ ਕਿਸ਼ਨ ਨੇ ਵਨਡੇ ਕਰੀਅਰ ਦਾ ਪਹਿਲਾ ਸੈਂਕੜਾ ਜੜਿਆ, ਵੱਡੇ ਸਕੋਰ ਵੱਲ ਭਾਰਤੀ ਟੀਮ

Ishan Kishan

ਚੰਡੀਗੜ੍ਹ 10 ਦਸੰਬਰ 2022: ਭਾਰਤ ਅਤੇ ਬੰਗਲਾਦੇਸ਼ (Bangladesh) ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਅਤੇ ਆਖ਼ਰੀ ਮੈਚ ਚਟੋਗਰਾਮ ‘ਚ ਖੇਡਿਆ ਜਾ ਰਿਹਾ ਹੈ। ਈਸ਼ਾਨ ਕਿਸ਼ਨ ਨੇ ਆਪਣੇ ਵਨਡੇ ਕਰੀਅਰ ਦੀ ਨੌਵੀਂ ਪਾਰੀ ਵਿੱਚ ਪਹਿਲੀ ਵਾਰ ਸੈਂਕੜਾ ਜੜਿਆ ਹੈ। ਉਸ ਨੇ ਇਸ ਮੈਚ ‘ਚ 85 ਗੇਂਦਾਂ ‘ਚ ਆਪਣੀਆਂ 100 ਦੌੜਾਂ ਪੂਰੀਆਂ ਕੀਤੀਆਂ ਹਨ । […]

IND vs BAN: ਭਾਰਤ ਖ਼ਿਲਾਫ ਟਾਸ ਜਿੱਤ ਕੇ ਬੰਗਲਾਦੇਸ਼ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ

IND vs BAN

ਚੰਡੀਗੜ੍ਹ 10 ਦਸੰਬਰ 2022: ਭਾਰਤ ਅਤੇ ਬੰਗਲਾਦੇਸ਼ (Bangladesh) ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਅਤੇ ਆਖ਼ਰੀ ਮੈਚ ਚਟੋਗਰਾਮ ‘ਚ ਖੇਡਿਆ ਜਾ ਰਿਹਾ ਹੈ। ਸੀਰੀਜ਼ ਹਾਰ ਚੁੱਕੀ ਭਾਰਤੀ ਟੀਮ (Indian team) ਇਸ ਮੈਚ ‘ਚ ਆਪਣੀ ਸਾਖ਼ ਬਚਾਉਣ ਦੀ ਕੋਸ਼ਿਸ਼ ਕਰੇਗੀ। ਇਸ ਦੇ ਨਾਲ ਹੀ ਬੰਗਲਾਦੇਸ਼ ਕਲੀਨ ਸਵੀਪ ਕਰਨ ਦੀ ਕੋਸ਼ਿਸ਼ ਕਰੇਗਾ। ਬੰਗਲਾਦੇਸ਼ ਨੇ ਟਾਸ […]

IND vs BAN: ਭਾਰਤ-ਬੰਗਲਾਦੇਸ਼ ਵਿਚਾਲੇ ਦੂਜਾ ਵਨਡੇ ਮੈਚ ਕੱਲ੍ਹ, ਭਾਰਤ ਲਈ ਕਰੋ ਜਾਂ ਮਰੋ ਦੀ ਸਥਿਤੀ

IND vs BAN

ਚੰਡੀਗੜ੍ਹ 06 ਦਸੰਬਰ 2022: (IND vs BAN ODI Series) ਭਾਰਤ (India) ਤੇ ਬੰਗਲਾਦੇਸ਼ ਵਿਚਾਲੇ ਤਿੰਨ ਵਨਡੇ ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਕੱਲ੍ਹ ਖੇਡਿਆ ਜਾਵੇਗਾ | ਇਹ ਮੈਚ ਦੁਪਹਿਰ 11:30 ਵਜੇ ਸ਼ੁਰੂ ਹੋਵੇਗਾ | ਪਹਿਲੇ ਮੈਚ ਵਿੱਚ ਬੰਗਲਾਦੇਸ਼ (Bangladesh) ਨੇ ਭਾਰਤ ਨੂੰ 1 ਵਿਕਟ ਨਾਲ ਹਰਾ ਦਿੱਤਾ ਸੀ , ਜਿਸ ਵਿੱਚ ਖ਼ਰਾਬ ਫ਼ਿਲਡਿੰਗ ਭਾਰਤ […]

ਖ਼ਰਾਬ ਫੀਲਡਿੰਗ ਕਾਰਨ ਹਾਰਿਆ ਭਾਰਤ, ਸੁੰਦਰ ਨੇ ਕੈਚ ਫੜਨ ਦੀ ਕੋਸ਼ਿਸ਼ ਵੀ ਨਹੀਂ ਕੀਤੀ: ਦਿਨੇਸ਼ ਕਾਰਤਿਕ

Dinesh Karthik

ਚੰਡੀਗ੍ਹੜ 05 ਦਸੰਬਰ 2022: ਭਾਰਤੀ ਕ੍ਰਿਕਟ ਟੀਮ ਨੇ ਬੰਗਲਾਦੇਸ਼ ਦੌਰੇ ‘ਤੇ ਨਿਰਾਸ਼ਾਜਨਕ ਸ਼ੁਰੂਆਤ ਕੀਤੀ। ਪਹਿਲੇ ਵਨਡੇ ਵਿੱਚ ਭਾਰਤ ਨੂੰ ਇੱਕ ਵਿਕਟ ਦੇ ਕਰੀਬੀ ਫਰਕ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। 186 ਦੌੜਾਂ ਦਾ ਛੋਟਾ ਸਕੋਰ ਬਣਾਉਣ ਦੇ ਬਾਵਜੂਦ ਭਾਰਤੀ ਟੀਮ ਜਿੱਤ ਦੀ ਕਗਾਰ ‘ਤੇ ਸੀ ਪਰ ਭਾਰਤੀ ਖਿਡਾਰੀਆਂ ਨੇ ਅਹਿਮ ਸਮੇਂ ‘ਤੇ ਦੋ ਕੈਚ ਛੱਡੇ […]

IND vs BAN: ਬੰਗਲਾਦੇਸ਼ ਖ਼ਿਲਾਫ ਵਨਡੇ ਸੀਰੀਜ਼ ‘ਚੋਂ ਮੁਹੰਮਦ ਸ਼ਮੀ ਬਾਹਰ, ਇਸ ਤੂਫਾਨੀ ਗੇਂਦਬਾਜ਼ ਨੂੰ ਮਿਲੀ ਜਗ੍ਹਾ

Mohammad Shami

ਚੰਡੀਗੜ੍ਹ 03 ਦਸੰਬਰ 2022: ਭਾਰਤੀ ਟੀਮ ਇਸ ਸਮੇਂ ਬੰਗਲਾਦੇਸ਼ ਦੇ ਦੌਰੇ ‘ਤੇ ਹੈ। ਟੀਮ ਇੰਡੀਆ ਨੂੰ ਐਤਵਾਰ ਤੋਂ ਬੰਗਲਾਦੇਸ਼ ਦੇ ਖਿਲਾਫ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਖੇਡਣੀ ਹੈ। ਇਸ ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ (Mohammad Shami) ਮੋਢੇ ਦੀ ਸੱਟ ਕਾਰਨ ਬੰਗਲਾਦੇਸ਼ ਖਿਲਾਫ ਪੂਰੀ ਵਨਡੇ ਸੀਰੀਜ਼ ਤੋਂ ਬਾਹਰ ਹੋ […]

IND vs BAN: ਭਾਰਤ ਖ਼ਿਲਾਫ ਸੀਰੀਜ਼ ਤੋਂ ਪਹਿਲਾਂ ਬੰਗਲਾਦੇਸ਼ ਨੂੰ ਵੱਡਾ ਝਟਕਾ, ਕਪਤਾਨ ਤਮੀਮ ਇਕਬਾਲ ਟੀਮ ਤੋਂ ਬਾਹਰ

Tamim Iqbal

ਚੰਡੀਗੜ੍ਹ 01 ਦਸੰਬਰ 2022 : ਭਾਰਤ (India) ਅਤੇ ਬੰਗਲਾਦੇਸ਼ (Bangladesh) ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ 4 ਦਸੰਬਰ ਤੋਂ ਸ਼ੁਰੂ ਹੋਵੇਗੀ। ਬੰਗਲਾਦੇਸ਼ ਨੂੰ ਸੀਰੀਜ਼ ਤੋਂ ਪਹਿਲਾਂ ਦੋ ਵੱਡੇ ਝਟਕੇ ਲੱਗੇ ਹਨ। ਕਪਤਾਨ ਤਮੀਮ ਇਕਬਾਲ ਸੀਰੀਜ਼ ਤੋਂ ਬਾਹਰ ਹੋ ਗਏ ਹਨ। ਨਾਲ ਹੀ, 14 ਦਸੰਬਰ ਤੋਂ ਸ਼ੁਰੂ ਹੋਣ ਵਾਲੇ ਪਹਿਲੇ ਟੈਸਟ ਵਿੱਚ ਵੀ ਉਸਦਾ ਖੇਡਣਾ ਸ਼ੱਕੀ […]