July 5, 2024 2:56 am

PM ਨਰਿੰਦਰ ਮੋਦੀ ਦੇ ਭਰਾ ਪ੍ਰਹਿਲਾਦ ਮੋਦੀ ਦੀ ਕਾਰ ਮੈਸੂਰ ‘ਚ ਹੋਈ ਹਾਦਸਾਗ੍ਰਸਤ

Prahlad Modi

ਚੰਡੀਗੜ੍ਹ 27 ਦਸੰਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਪ੍ਰਹਿਲਾਦ ਮੋਦੀ (Prahlad Modi) ਦੀ ਕਾਰ ਕਰਨਾਟਕ ਦੇ ਮੈਸੂਰ ‘ਚ ਹਾਦਸਾਗ੍ਰਸਤ ਹੋ ਗਈ। ਜਾਣਕਾਰੀ ਮੁਤਾਬਕ ਕਾਰ ‘ਚ ਪ੍ਰਹਿਲਾਦ ਮੋਦੀ ਦੇ ਨਾਲ ਇਕ ਬੇਟਾ ਅਤੇ ਨੂੰਹ ਵੀ ਸਵਾਰ ਸਨ। ਤਿੰਨੋਂ ਵਿਅਕਤੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਹਾਦਸਾ […]

Chhattisgarh: 50 ਫੁੱਟ ਡੂੰਘੀ ਖੱਡ ‘ਚ ਡਿੱਗੀ ਕਾਰ, ਤਿੰਨ ਔਰਤਾਂ ਸਮੇਤ ਚਾਰ ਜਣਿਆਂ ਦੀ ਮੌਤ

Chhattisgarh

ਚੰਡੀਗੜ੍ਹ 23 ਦਸੰਬਰ 2022: ਛੱਤੀਸਗੜ੍ਹ (Chhattisgarh )ਦੇ ਕਬੀਰਧਾਮ (ਕਵਰਧਾ) ਜ਼ਿਲ੍ਹੇ ਵਿੱਚ ਸ਼ੁੱਕਰਵਾਰ ਤੜਕੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਚਾਰ ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਤਿੰਨ ਔਰਤਾਂ ਵੀ ਸ਼ਾਮਲ ਹਨ। ਜਦਕਿ ਚਾਰ ਹੋਰ ਲੋਕ ਜ਼ਖਮੀ ਹਨ। ਹਾਦਸਾ ਕਾਰ 50 ਫੁੱਟ ਡੂੰਘੀ ਖੱਡ ‘ਚ ਡਿੱਗਣ ਕਾਰਨ ਵਾਪਰਿਆ ਹੈ । ਦੱਸਿਆ ਜਾ ਰਿਹਾ ਹੈ ਕਿ […]

ਸੰਘਣੀ ਧੁੰਦ ਕਾਰਨ ਆਪਸ ‘ਚ ਟਕਰਾਏ ਵਾਹਨ, ਹਾਦਸੇ ‘ਚ ਕਈ ਜਣੇ ਜ਼ਖਮੀ

Road accidents

ਚੰਡੀਗੜ੍ਹ 20 ਜੁਲਾਈ 2022: ਪੰਜਾਬ ਵਿੱਚ ਸੰਘਣੀ ਧੁੰਦ ਦਾ ਕਹਿਰ ਅਜੇ ਵੀ ਜਾਰੀ ਹੈ। ਸੰਘਣੀ ਧੁੰਦ ਪੈਣ ਕਾਰਨ ਸੜਕ ਹਾਦਸਿਆਂ (Road accidents) ਵਿੱਚ ਵੀ ਵਾਧਾ ਹੋਇਆ ਹੈ | ਇਸੇ ਦੌਰਾਨ ਜੰਮੂ ਕਟੜਾ ਨੈਸ਼ਨਲ ਹਾਈਵੇ ਭੋਗਪੁਰ ’ਤੇ ਪਿੰਡ ਡੱਲੀ ਨੇੜੇ ਸੰਘਣੀ ਧੁੰਦ ਕਾਰਨ ਕਈ ਵਾਹਨ ਆਪਸ ਵਿੱਚ ਟਕਰਾ ਗਏ। ਹਾਲਾਂਕਿ ਇਸ ਸੜਕ ਹਾਦਸੇ ਵਿੱਚ ਕਿਸੇ ਤਰ੍ਹਾਂ […]

ਨਕੋਦਰ ‘ਚ ਸਵਿਫ਼ਟ ਤੇ ਇਨੋਵਾ ਕਾਰ ਵਿਚਾਲੇ ਭਿਆਨਕ ਟੱਕਰ, ਦੋ ਨੌਜਵਾਨਾਂ ਦੀ ਮੌਤ

ਨਕੋਦਰ

ਨਕੋਦਰ 13 ਦਸੰਬਰ 2022: ਜ਼ਿਲ੍ਹਾ ਜਲੰਧਰ ‘ਚ ਨਕੋਦਰ (Nakodar) ਦੇ ਨੇੜਲੇ ਪਿੰਡ ਧਾਲੀਵਾਲ ‘ਚ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ | ਨਕੋਦਰ-ਫਗਵਾੜਾ ਰੋਡ ‘ਤੇ ਸਵਿਫ਼ਟ ਅਤੇ ਨਕੋਦਰ ਗੱਡੀ ਵਿਚਕਾਰ ਭਿਆਨਕ ਟੱਕਰ ਹੋਈ ਹੈ, ਇਸ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਕੇ ‘ਤੇ ਮੌਤ ਹੋ ਗਈ ਹੈ ਅਤੇ ਚਾਰ ਕੁੜੀਆਂ ਗੰਭੀਰ ਜ਼ਖਮੀ ਹਨ, ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ […]

ਅਲਮੋੜਾ ‘ਚ ਵਾਪਰਿਆ ਦਰਦਨਾਕ ਹਾਦਸਾ, ਬਰਾਤੀਆਂ ਦੀ ਕਾਰ ਡੂੰਘੀ ਖੱਡ ‘ਚ ਡਿੱਗਣ ਕਾਰਨ 4 ਜਣਿਆਂ ਦੀ ਮੌਤ

Almora

ਚੰਡੀਗੜ੍ਹ 3 ਦਸੰਬਰ 2022: ਉੱਤਰਾਖੰਡ ਦੇ ਅਲਮੋੜਾ (Almora)  ਜ਼ਿਲੇ ਦੇ ਭੈਂਸਿਆਛਾਣਾ ਬਲਾਕ ‘ਚ ਸ਼ਨੀਵਾਰ ਨੂੰ ਵਾਪਸ ਪਰਤ ਰਹੀ ਬਰਾਤ ਦੀ ਇਕ ਅਲਟੋ ਕਾਰ ਡੂੰਘੀ ਖੱਡ ‘ਚ ਜਾ ਡਿੱਗੀ । ਇਸ ਹਾਦਸੇ ‘ਚ ਚਾਰ ਜਣਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਦੋ ਜਣੇ ਜ਼ਖਮੀ ਦੱਸੇ ਜਾ ਰਹੇ ਹਨ। ਸੂਚਨਾ ਮਿਲਣ ‘ਤੇ ਪੁਲਿਸ ਅਤੇ ਡਿਜ਼ਾਸਟਰ […]

ਮੁੰਬਈ-ਪੁਣੇ ਐਕਸਪ੍ਰੈਸ ਵੇਅ ’ਤੇ ਵਾਪਰੇ ਸੜਕ ਹਾਦਸੇ ‘ਚ 5 ਜਣਿਆਂ ਦੀ ਮੌਤ

Mumbai-Pune Expressway

ਚੰਡੀਗੜ੍ਹ 18 ਨਵੰਬਰ 2022: ਮਹਾਰਾਸ਼ਟਰ ਵਿੱਚ ਅੱਜ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੋਂ ਦੇ ਖੋਪਲੀ ਇਲਾਕੇ ਵਿੱਚ ਮੁੰਬਈ-ਪੁਣੇ ਐਕਸਪ੍ਰੈਸ ਵੇਅ (Mumbai-Pune Expressway) ’ਤੇ ਇੱਕ ਕਾਰ ਨੇ ਦੂਜੇ ਵਾਹਨ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ 5 ਜਣਿਆਂ ਦੀ ਮੌਤ ਹੋ ਗਈ ਅਤੇ ਤਿੰਨ ਜਣੇ ਗੰਭੀਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਦੋਵੇਂ ਵਾਹਨਾਂ […]

ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 3 ਜੀਆਂ ਦੀ ਕਾਰ ਹਾਦਸੇ ਮੌਤ,1 ਗੰਭੀਰ ਜ਼ਖਮੀ

ਮਾਤਾ ਵੈਸ਼ਨੋ ਦੇਵੀ

ਚੰਡੀਗੜ੍ਹ 04 ਜੂਨ 2022: ਜਲੰਧਰ-ਪਠਾਨਕੋਟ ਕੌਮੀ ਮਾਰਗ ‘ਤੇ ਗ੍ਰੇਟ ਪੰਜਾਬ ਪੈਲੇਸ ਖੱਖਾਂ ਨਜ਼ਦੀਕ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਇਸ ਹਾਦਸੇ ਦੌਰਾਨ ਮਾਤਾ ਵੈਸ਼ਨੋ ਦੇਵੀ ਯਾਤਰਾ ਤੋਂ ਵਾਪਸ ਪਰਤ ਰਹੇ ਇੱਕੋ ਹੀ ਪਰਿਵਾਰ ਦੇ ਕਾਰ ਸਵਾਰ ਤਿੰਨ ਸ਼ਰਧਾਲੂਆਂ ਦੀ ਮੌਤ ਹੋ ਗਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਕਨਵਰ ਅੱਗਰਵਾਲ ਪੁੱਤਰ ਕਸਤੂਰੀ ਲਾਲ ਵਾਸੀ ਜ਼ਿਲ੍ਹਾ […]

ਭਿੱਖੀਵਿੰਡ ਨਜ਼ਦੀਕ ਵਾਪਰਿਆ ਭਿਆਨਕ ਸੜਕ ਹਾਦਸਾ ਰੁੱਖ ਨਾਲ ਟਕਰਾਈ ਕਾਰ, 3 ਦੀ ਮੌਤ

Bhikhiwind

ਭਿੱਖੀਵਿੰਡ 23 ਦਸੰਬਰ 2021 : ਤਰਨਤਾਰਨ ਜ਼ਿਲ੍ਹੇ ਦੇ ਕਸਬਾ ਭਿੱਖੀਵਿੰਡ (Bhikhiwind) ਨਜ਼ਦੀਕ ਇਕ ਕਾਰ ਦੇ ਰੁੱਖ ਨਾਲ ਟਕਰਾ ਜਾਣ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ ‘ਚ ਕੋਟਕ ਮਹਿੰਦਰਾ ਬੈਂਕ ਦੇ ਬ੍ਰਾਂਚ ਹੈੱਡ ਸਮੇਤ ਦੋ ਹੋਰ ਮਹਿਲਾ ਅਧਿਕਾਰੀਆਂ ਦੀ ਮੌਕੇ ‘ ਤੇ ਮੌਤ ਹੋ ਗਈ । ਹਾਦਸਾ ਇੰਨਾ ਜ਼ਬਰਦਸਤ ਸੀ ਕਿ ਕਾਰ ਦੇ ਪਰਖਚੇ ਉੱਡ ਗਏ । […]