IND vs WI T-20: ਭਾਰਤ-ਵੈਸਟਇੰਡੀਜ਼ ਵਿਚਾਲੇ ਟੀ-20 ਸੀਰੀਜ਼ ਦੇ ਤੀਜੇ ਮੈਚ ਦੇ ਸਮੇਂ ‘ਚ ਕੀਤਾ ਬਦਲਾਵ
![India](https://theunmute.com/wp-content/uploads/2022/08/g-17.jpg)
ਚੰਡੀਗੜ੍ਹ 02 ਅਗਸਤ 2022: (IND vs WI T-20) ਭਾਰਤ (India) ਅਤੇ ਵੈਸਟਇੰਡੀਜ਼ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਤੀਜਾ ਮੈਚ ਵੀ ਵਾਰਨਰ ਪਾਰਕ, ਸੇਂਟ ਕਿਟਸ ‘ਚ ਖੇਡਿਆ ਜਾਵੇਗਾ। ਪਹਿਲਾਂ ਇਹ ਮੈਚ ਭਾਰਤੀ ਸਮੇਂ ਅਨੁਸਾਰ ਰਾਤ 8 ਵਜੇ ਤੋਂ ਖੇਡਿਆ ਜਾਣਾ ਸੀ, ਪਰ ਇਸ ਦੇ ਸਮੇਂ ਵਿੱਚ ਵੀ ਬਦਲਾਅ ਕੀਤਾ ਗਿਆ ਹੈ ਅਤੇ ਹੁਣ ਇਹ […]