July 7, 2024 4:18 pm

Vigilance Bureau: 21,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

https://theunmute.com/

ਚੰਡੀਗੜ੍ਹ, 13 ਜੂਨ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਅੱਜ ਥਾਣਾ ਸਿਟੀ-1, ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਭੋਲਾ ਸਿੰਘ (ਨੰਬਰ 27/ਸੰਗਰੂਰ) ਨੂੰ 21,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਗਦੀਪ ਸਿੰਘ […]

15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Vigilance Bureau

ਚੰਡੀਗੜ੍ਹ, 15 ਮਈ, 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਲ ਹਲਕਾ ਪੰਡੋਰੀ ਸਰਕਲ ਵਿੱਚ ਬਤੌਰ ਪਟਵਾਰੀ ਤਾਇਨਾਤ ਰਮੇਸ਼ ਕੁਮਾਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ […]

ਮੋਗਾ: ਘਰਵਾਲੇ ਨੇ ਆਪਣੀ ਘਰਵਾਲੀ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ, ਚਰਿੱਤਰ ‘ਤੇ ਕਰਦਾ ਸੀ ਸ਼ੱਕ

Moga

ਮੋਗਾ, 9 ਜਨਵਰੀ 2024: ਅੱਜ ਮੋਗਾ (Moga) ਦੇ ਪਿੰਡ ਬੋਹਣਾ ਤੋਂ ਸਰਬਜੀਤ ਕੌਰ ਨਾਂ ਦੀ ਇੱਕ ਔਰਤ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ | ਦੱਸਿਆ ਜਾ ਰਿਹਾ ਹੈ ਕਿ ਸਰਬਜੀਤ ਕੌਰ ਇੰਸਟਾਗ੍ਰਾਮ ‘ਤੇ ਵੀਡੀਓ ਬਣਾ ਕੇ ਪੋਸਟ ਕਰਦੀ ਸੀ, ਪਰ ਉਸਦੇ ਘਰਵਾਲੇ ਨੂੰ ਇਸ ‘ਤੇ ਇਤਰਾਜ ਸੀ | ਉਸਦਾ ਘਰਵਾਲਾ ਹਰਮੇਸ਼ ਸਿੰਘ ਆਪਣੀ ਘਰਵਾਲੀ ਦੇ […]

ਇੱਕ ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਸ.ਡੀ.ਓ. ਅਤੇ ਫਿਟਰ ਹੈਲਪਰ ਵਿਜੀਲੈਂਸ ਵੱਲੋਂ ਗ੍ਰਿਫਤਾਰ

bribe

ਚੰਡੀਗੜ੍ਹ, 21 ਦਸੰਬਰ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਕਪੂਰਥਲਾ ਦੇ ਐਸ.ਡੀ.ਓ. ਅਗਮਜੋਤ ਸਿੰਘ ਅਤੇ ਉਸ ਦੇ ਦਫ਼ਤਰ ਵਿੱਚ ਤਾਇਨਾਤ ਫਿਟਰ ਹੈਲਪਰ ਮਨਜੀਤ ਸਿੰਘ ਨੂੰ 1,00,000 ਰੁਪਏ ਰਿਸ਼ਵਤ (bribe) ਦੀ ਮੰਗ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ […]

ਪੰਜਾਬੀ ਅਦਾਕਾਰਾ ਉਪਾਸਨਾ ਸਿੰਘ ਨੇ ਮਿਸ ਯੂਨੀਵਰਸ ਹਰਨਾਜ਼ ਸੰਧੂ ਤੋਂ ਇੱਕ ਕਰੋੜ ਰੁਪਏ ਦੀ ਕੀਤੀ ਮੰਗ

upasna harnaaz

ਚੰਡੀਗੜ੍ਹ 10 ਦਸੰਬਰ 2022 : ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਸਮੇਤ 14 ਹੋਰਨਾਂ ਖ਼ਿਲਾਫ਼ ਅਦਾਕਾਰਾ ਉਪਾਸਨਾ ਸਿੰਘ ਵਲੋਂ ਦਾਇਰ ਕੋਰਟ ਕੇਸ ਦੀ ਸੁਣਵਾਈ 7 ਫਰਵਰੀ ਨੂੰ ਤੈਅ ਕੀਤੀ ਗਈ ਹੈ। ਮਾਮਲੇ ’ਚ ਪਾਰਟੀ ਬਣਾਈ ਗਈ ਸੰਧੂ ਸਮੇਤ ਹੋਰਨਾਂ ਦੇ ਲਿਖਤੀ ਬਿਆਨ ਦਰਜ ਹੋਣੇ ਹਨ। 4 ਅਗਸਤ ਨੂੰ ਚੰਡੀਗੜ੍ਹ ਕੋਰਟ ’ਚ ‘ਬਾਈ ਜੀ ਕੁੱਟਣਗੇ’ ਨਾਂ ਦੀ […]