July 7, 2024 6:34 pm

ਰਾਹੁਲ ਗਾਂਧੀ ਜਾਤੀ ਜਨਗਣਨਾ ਦਾ ਝੂਠਾ ਕ੍ਰੈਡਿਟ ਲੈ ਰਹੇ ਹਨ, ਜਨਗਣਨਾ ਮੈਂ ਕਰਵਾਈ: CM ਨਿਤੀਸ਼ ਕੁਮਾਰ

caste census

ਚੰਡੀਗੜ੍ਹ, 31 ਜਨਵਰੀ 2024: ਭਾਜਪਾ ਨਾਲ ਸਰਕਾਰ ਬਣਾਉਣ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ‘ਤੇ ਪਲਟਵਾਰ ਕੀਤਾ ਹੈ। ਜਦੋਂ ਪਟਨਾ ਵਿੱਚ ਮੀਡੀਆ ਨੇ ਉਨ੍ਹਾਂ ਨੂੰ ਪੁੱਛਿਆ ਕਿ ਕੀ ਰਾਹੁਲ ਗਾਂਧੀ ਬਿਹਾਰ ਵਿੱਚ ਜਾਤੀ ਜਨਗਣਨਾ (caste census) ਦਾ ਸਿਹਰਾ ਲੈ ਰਹੇ ਹਨ, ਤਾਂ ਸੀਐਮ ਨਿਤੀਸ਼ ਕੁਮਾਰ ਨੇ ਇਸ […]

ਕਾਂਗਰਸ ਦੀ ਸਰਕਾਰ ਬਣੀ ਤਾਂ ਅਸੀਂ ਪੂਰੇ ਦੇਸ਼ ‘ਚ ਜਾਤੀ ਜਨਗਣਨਾ ਜ਼ਰੂਰ ਕਰਵਾਵਾਂਗੇ: ਰਾਹੁਲ ਗਾਂਧੀ

Rahul Gandhi

ਚੰਡੀਗੜ੍ਹ, 19 ਅਕਤੂਬਰ 2023: ਜਿਵੇਂ-ਜਿਵੇਂ ਚੋਣਾਂ ਦੀ ਤਾਰੀਖ਼ ਨੇੜੇ ਆ ਰਹੀ ਹੈ, ਤਿਉਂ-ਤਿਉਂ ਸਿਆਸੀ ਪਾਰਟੀਆਂ ਦੀ ਬਿਆਨਬਾਜ਼ੀ ਅਤੇ ਐਲਾਨ ਵਧਦੇ ਜਾ ਰਹੇ ਹਨ। ਸਾਰੀਆਂ ਪਾਰਟੀਆਂ ਨੇ ਆਪੋ-ਆਪਣੇ ਢੰਗ-ਤਰੀਕਿਆਂ ਰਾਹੀਂ ਲੋਕਾਂ ਨੂੰ ਭਰਮਾਉਣ ਲਈ ਕਈ ਹੱਥਕੰਡੇ ਅਪਣਾਏ ਹਨ। ਕੋਈ ਜਾਤੀ ਜਨਗਣਨਾ ਦੀ ਗੱਲ ਕਰ ਰਿਹਾ ਹੈ, ਕੋਈ ਮੁਫਤ ਸਕੀਮਾਂ ਦਾ ਐਲਾਨ ਕਰਨ ਦੀ ਗੱਲ ਕਰ ਰਿਹਾ […]

ਜਿੱਥੇ-ਜਿੱਥੇ ਕਾਂਗਰਸ ਸਰਕਾਰ ਆਵੇਗੀ ਉਸ ਸੂਬੇ ‘ਚ ਕਰਵਾਵਾਂਗੇ ਜਾਤੀ ਜਨਗਣਨਾ: ਰਾਹੁਲ ਗਾਂਧੀ

Rahul Gandhi

ਚੰਡੀਗੜ੍ਹ, 09 ਅਕਤੂਬਰ, 2023: ਚੋਣ ਕਮਿਸ਼ਨ ਨੇ ਅੱਜ ਯਾਨੀ ਸੋਮਵਾਰ ਦੁਪਹਿਰ 12 ਵਜੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਪੰਜ ਸੂਬਿਆਂ ਵਿੱਚ ਹੋਣ ਵਾਲੀਆਂ ਚੋਣਾਂ ਦਾ ਐਲਾਨ ਕੀਤਾ ਗਿਆ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ, ਤੇਲੰਗਾਨਾ ਅਤੇ ਮਿਜ਼ੋਰਮ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਬਾਰੇ ਵਿਸਥਾਰ ਨਾਲ ਦੱਸਿਆ। ਸਾਰੇ ਸੂਬਿਆਂ ਦੇ […]

ਜਾਤੀ ਜਨਗਣਨਾ ਦੇ ਅੰਕੜੇ ਜਾਰੀ ਕਰਨ ਵਾਲਾ ਬਿਹਾਰ ਪਹਿਲਾ ਸੂਬਾ ਬਣਿਆ, ਪੜ੍ਹੋ ਪੂਰਾ ਵੇਰਵਾ

Bihar

ਚੰਡੀਗੜ੍ਹ, 02 ਅਕਤੂਬਰ 2023: ਬਿਹਾਰ (Bihar) ਵਿੱਚ ਜਨਰਲ ਵਰਗ ਦੇ ਲੋਕਾਂ ਦੀ ਆਬਾਦੀ 15 ਫੀਸਦੀ ਹੈ। ਬਿਹਾਰ ਦੀ ਨਿਤੀਸ਼ ਕੁਮਾਰ ਸਰਕਾਰ ਦੇ ਡਰੀਮ ਪ੍ਰੋਜੈਕਟ ਜਾਤੀ ਅਧਾਰਤ ਜਨਗਣਨਾ ਦੀ ਰਿਪੋਰਟ ਵਿੱਚ ਇਹ ਗੱਲ ਸਾਹਮਣੇ ਆਈ ਹੈ। ਮੁੱਖ ਸਕੱਤਰ ਆਮਿਰ ਸੂਬਹਾਨੀ ਨੇ ਸੋਮਵਾਰ ਨੂੰ ਇਹ ਰਿਪੋਰਟ ਜਾਰੀ ਕੀਤੀ ਹੈ । ਇਸ ਨਾਲ ਬਿਹਾਰ ਜਾਤੀ ਜਨਗਣਨਾ ਦੇ ਅੰਕੜੇ […]

ਮੱਧ ਪ੍ਰਦੇਸ਼ ‘ਚ ਜੇਕਰ ਕਾਂਗਰਸ ਸਰਕਾਰ ਬਣੀ ਤਾਂ ਜਾਤੀ ਜਨਗਣਨਾ ਕਰਾਂਗੇ: ਮਲਿਕਾਰਜੁਨ ਖੜਗੇ

Caste census

ਚੰਡੀਗੜ੍ਹ, 22 ਅਗਸਤ, 2023: ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮੰਗਲਵਾਰ ਨੂੰ ਸਾਗਰ ‘ਚ ਕਿਹਾ ਕਿ ਜੇਕਰ ਮੱਧ ਪ੍ਰਦੇਸ਼ ‘ਚ ਸਾਡੀ ਸਰਕਾਰ ਬਣੀ ਤਾਂ ਅਸੀਂ ਇੱਥੇ ਜਾਤੀ ਜਨਗਣਨਾ (Caste census) ਕਰਾਂਗੇ। ਇਸ ਤੋਂ ਪਤਾ ਲੱਗੇਗਾ ਕਿ ਸੂਬੇ ਵਿੱਚ ਕਿਸ ਵਰਗ ਦੇ ਕਿੰਨੇ ਲੋਕ ਗਰੀਬ ਅਤੇ ਪੱਛੜੇ ਹਨ। ਇਹ ਵੀ ਸਾਹਮਣੇ ਆ ਜਾਵੇਗਾ ਕਿ ਕਿੰਨੇ […]