July 7, 2024 8:00 am

ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਸਵੇਰੇ 9 ਤੋਂ 10 ਵਜੇ ਤੱਕ ਘਰ-ਘਰ ਜਾ ਕੇ ਕੀਤੀ ਜਾਂਚ

Dengue

ਐਸ.ਏ.ਐਸ.ਨਗਰ 25 ਅਗਸਤ 2023: ਜ਼ਿਲ੍ਹੇ ’ਚ ਡੇਂਗੂ (Dengue) ਬੁਖ਼ਾਰ ਦੀ ਰੋਕਥਾਮ ਲਈ ਅੱਜ ਵੱਡੇ ਪੱਧਰ ’ਤੇ ਮੁਹਿੰਮ ਚਲਾਉਂਦਿਆਂ ਜ਼ਿਲ੍ਹੇ ਦੇ ਸਾਰੇ ਸੀਨੀਅਰ ਸਿਹਤ ਅਧਿਕਾਰੀ ਮੈਦਾਨ ’ਚ ਉਤਰੇ ਅਤੇ ਸਵੇਰੇ 9 ਵਜੇ ਤੋਂ 10 ਵਜੇ ਤਕ ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਜਾਂਚ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਦਾ ਨਿਰੀਖਣ ਕੀਤਾ। ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਅਤੇ ਜ਼ਿਲ੍ਹਾ […]

ਸਿਹਤ ਵਿਭਾਗ ਵੱਲੋਂ ਸਵਾ ਲੱਖ ਘਰਾਂ ਦਾ ਡੇਂਗੂ ਸਰਵੇ, 2800 ਘਰਾਂ ‘ਚੋਂ ਮਿਲਿਆ ਲਾਰਵਾ

Dengue

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਅਗਸਤ 2023: ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਲੋਕਾਂ ਨੂੰ ਡੇਂਗੂ (Dengue) ਬੁਖ਼ਾਰ ਤੋਂ ਬਚਾਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ। ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ਲਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਜਾਂਚ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਜਨਵਰੀ ਮਹੀਨੇ ਤੋਂ ਲਗਾਤਾਰ […]

ਸਿਹਤ ਮੰਤਰੀ ਨੇ ਡੇਂਗੂ ਰੋਕਥਾਮ ਸਬੰਧੀ ਗਤੀਵਿਧੀਆਂ ਦਾ ਲਿਆ ਜਾਇਜ਼ਾ, ਅਧਿਕਾਰੀਆਂ ਨੂੰ ਹੋਰ ਸਰਗਰਮ ਰਹਿਣ ਦੇ ਦਿੱਤੇ ਨਿਰਦੇਸ਼

Toll plazas

ਚੰਡੀਗੜ੍ਹ, 23 ਨਵੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬੁੱਧਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਡੇਂਗੂ (Dengue) ਅਤੇ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਹੋਰ ਬਿਮਾਰੀਆਂ ਸਬੰਧੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਜ਼ਿਕਰਯੋਗ ਹੈ ਕਿ ਭਾਵੇਂ ਸ. ਜੌੜਾਮਾਜਰਾ ਆਮ ਆਦਮੀ ਪਾਰਟੀ ਲਈ ਗੁਜਰਾਤ ਵਿੱਚ […]

ਡੇਂਗੂ ਫੈਲਣ ਤੋਂ ਰੋਕਣ ਲਈ ਜਾਰੀ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਘਰਾਂ ਦੇ ਕੱਟੇ ਜਾਣਗੇ ਚਲਾਨ : ਡੀਸੀ ਅਮਿਤ ਤਲਵਾੜ

ਡੇਂਗੂ

ਐਸ.ਏ.ਐਸ ਨਗਰ 16 ਨਵੰਬਰ 2022: ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਅੱਜ ਸਿਹਤ ਮਹਿਕਮੇ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਸਿਹਤ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਸਮੀਖਿਆ ਕੀਤੀ ਗਈ ਅਤੇ ਡੇਂਗੂ ਤੋਂ ਬਚਾਅ ਲਈ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਵਿਰੁੱਧ ਸਖਤੀ ਕੀਤੇ ਜਾਣ ਦੇ […]

ਡੇਂਗੂ ਵਿਰੁੱਧ ਜੰਗ ਤੇਜ਼ ਕੀਤੀ ਜਾਵੇਗੀ, ਪ੍ਰਭਾਵਿਤ ਖੇਤਰਾਂ ‘ਚ ਫੋਗਿੰਗ ਤੇ ਨਿਗਰਾਨੀ ਵਧਾਈ ਜਾਵੇਗੀ: ਜੌੜਾਮਾਜਰਾ

Aam Aadmi Clinics

ਚੰਡੀਗੜ੍ਹ 11 ਨਵੰਬਰ 2022: ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਸਾਵਧਾਨੀ ਅਤੇ ਜਾਗਰੂਕਤਾ ਨਾਲ ਡੇਂਗੂ (Dengue) ਦੇ ਲਾਰਵੇ ਦੀ ਬ੍ਰੀਡਿੰਗ ਨੂੰ ਰੋਕਣ ਲਈ ਮਿਲ ਕੇ ਯਤਨ ਕਰਨ ਅਤੇ ਘਰਾਂ, ਦਫ਼ਤਰਾਂ, ਖੁੱਲ੍ਹੀਆਂ ਥਾਵਾਂ ਅਤੇ ਗਲੀਆਂ ਵਿੱਚ ਪਾਣੀ ਖੜ੍ਹਾ ਨਾ ਹੋਣ ਦੇਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ […]

ਡੇਂਗੂ ਦਾ ਕਹਿਰ : ਸਿਹਤ ਵਿਭਾਗ ਨੇ ਲੋਕਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ

ਸਿਹਤ ਵਿਭਾਗ

ਚੰਡੀਗੜ੍ਹ, 11 ਅਕਤੂਬਰ 2021 : ਡੇਂਗੂ ਦੀ ਬਿਮਾਰੀ ਨੇ ਚੰਡੀਗੜ੍ਹ ਵਿੱਚ ਦਸਤਕ ਦੇ ਦਿੱਤੀ ਹੈ। ਹੁਣ ਤੱਕ ਸ਼ਹਿਰ ਵਿੱਚ 150 ਮਰੀਜ਼ ਸਾਹਮਣੇ ਆ ਚੁੱਕੇ ਹਨ। ਪਿਛਲੇ ਸਾਲ ਦੀ ਗੱਲ ਕਰੀਏ ਤਾਂ 265 ਮਾਮਲੇ ਸਾਹਮਣੇ ਆਏ ਸੀ । ਸਤੰਬਰ 2021 ਵਿੱਚ 59 ਮਾਮਲੇ ਦਰਜ ਕੀਤੇ ਗਏ ਸਨ। ਪਿਛਲੇ ਸਾਲ ਸਤੰਬਰ ਵਿੱਚ 19 ਮਾਮਲੇ ਸਾਹਮਣੇ ਆਏ ਸਨ। […]