ਦਿੱਲੀ ਦੇ ਸਿੱਖਿਆ ਮਾਡਲ ਤੋਂ ਕੇਂਦਰ ਸਰਕਾਰ ਪਰੇਸ਼ਾਨ: CM ਅਰਵਿੰਦ ਕੇਜਰੀਵਾਲ
ਚੰਡੀਗੜ੍ਹ 19 ਅਗਸਤ 2022: ਸੀਬੀਆਈ (CBI) ਵਲੋਂ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਇੱਕ ਐਫਆਈਆਰ ਦਰਜ ਕਰਨ ਤੋਂ ਬਾਅਦ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਆਈਏਐਸ ਅਧਿਕਾਰੀ ਆਰਵ ਗੋਪੀ ਕ੍ਰਿਸ਼ਣ ਦੇ ਸਥਾਨਾਂ ਦੇ ਨਾਲ 19 ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਆਨੰਦ ਤਿਵਾਰੀ ਦੇ ਘਰ ਵਿੱਚ ਛਾਪੇਮਾਰੀ […]