July 7, 2024 4:47 pm

13 ਸਾਲ ਪੁਰਾਣੇ ਰਿਸ਼ਵਤ ਮਾਮਲੇ ‘ਚ ਪੰਜਾਬ ਪੁਲਿਸ ਸਾਬਕਾ ਬੀਬੀ DSP ਰਾਕਾ ਗੇਰਾ ਦੋਸ਼ੀ ਕਰਾਰ

DSP Raka Gera

ਚੰਡੀਗੜ੍ਹ, 6 ਫਰਵਰੀ 2024: ਚੰਡੀਗੜ੍ਹ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸੋਮਵਾਰ ਨੂੰ ਪੰਜਾਬ ਪੁਲਿਸ ਦੀ ਸਾਬਕਾ ਬੀਬੀ ਡੀਐਸਪੀ ਰਾਕਾ ਗੇਰਾ (Former DSP Raka Gera)  ਨੂੰ ਦੋਸ਼ੀ ਕਰਾਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ 13 ਸਾਲ ਪੁਰਾਣੇ ਰਿਸ਼ਵਤ ਕਾਂਡ ਵਿੱਚ ਸਾਬਕਾ ਡੀ.ਐਸ.ਪੀ. ਸਜ਼ਾ ਦਾ ਐਲਾਨ ਭਲਕੇ ਬੁੱਧਵਾਰ ਨੂੰ ਕੀਤਾ ਜਾਵੇਗਾ। ਉਨ੍ਹਾਂ ਨੂੰ ਕੇਂਦਰੀ ਜਾਂਚ ਬਿਊਰੋ ਨੇ ਉਨ੍ਹਾਂ […]

1992 ਦੇ ਝੂਠੇ ਪੁਲਿਸ ਮੁਕਾਬਲੇ ਮਾਮਲੇ ‘ਚ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ, ਦੋ-ਦੋ ਲੱਖ ਰੁਪਏ ਲਾਇਆ ਜ਼ੁਰਮਾਨਾ

ਨਵੇਂ ਅਪਰਾਧਿਕ ਕਾਨੂੰਨਾਂ

ਚੰਡੀਗੜ੍ਹ, 14 ਸਤੰਬਰ, 2023: ਸੀਬੀਆਈ ਅਦਾਲਤ ਨੇ 1992 ਵਿੱਚ ਹੋਏ ਝੂਠੇ ਮੁਕਾਬਲੇ ਦੇ ਕੇਸ (fake police encounter case) ਵਿੱਚ ਫੈਸਲਾ ਸੁਣਾਉਂਦੇ ਹੋਏ ਅੰਮ੍ਰਿਤਸਰ ਦੇ ਤਿੰਨ ਤਤਕਾਲੀ ਪੂਲਿਸ ਮੁਲਾਜ਼ਮਾਂ ਇੰਸਪੈਕਟਰ ਧਰਮ ਸਿੰਘ, ਏਐਸਆਈ ਸੁਰਿੰਦਰ ਸਿੰਘ ਅਤੇ ਗੁਰਦੇਵ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ | ਮੋਹਾਲੀ ਸੀਬੀਆਈ ਅਦਾਲਤ ਨੇ ਇਸ ਮਾਮਲੇ ‘ਚ ਤਿੰਨ ਸਾਬਕਾ ਪੁਲਿਸ ਅਧਿਕਾਰੀਆਂ […]

31 ਸਾਲ ਬਾਅਦ ਝੂਠੇ ਪੁਲਿਸ ਮੁਕਾਬਲੇ ਮਾਮਲੇ ‘ਚ 3 ਪੁਲਿਸ ਮੁਲਾਜ਼ਮ ਦੋਸ਼ੀ ਕਰਾਰ

ਨਵੇਂ ਅਪਰਾਧਿਕ ਕਾਨੂੰਨਾਂ

ਚੰਡੀਗੜ੍ਹ, 09 ਸਤੰਬਰ 2023: ਸੀਬੀਆਈ ਅਦਾਲਤ ਨੇ 1992 ਵਿੱਚ ਹੋਏ ਝੂਠੇ ਮੁਕਾਬਲੇ ਦੇ ਕੇਸ (fake police encounter case) ਵਿੱਚ ਫੈਸਲਾ ਸੁਣਾਉਂਦੇ ਹੋਏ ਅੰਮ੍ਰਿਤਸਰ ਦੇ ਤਿੰਨ ਤਤਕਾਲੀ ਪੂਲਿਸ ਮੁਲਾਜ਼ਮਾਂ ਇੰਸਪੈਕਟਰ ਧਰਮ ਸਿੰਘ, ਏਐਸਆਈ ਸੁਰਿੰਦਰ ਸਿੰਘ ਅਤੇ ਗੁਰਦੇਵ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ। ਜਿਨ੍ਹਾਂ ਨੂੰ 14 ਸਤੰਬਰ ਨੂੰ ਸਜ਼ਾ ਸੁਣਾਈ ਜਾਵੇਗੀ। ਸਾਲ 1992 ਵਿੱਚ ਤਿੰਨ ਨੌਜਵਾਨਾਂ […]

ਜੀਆ ਖ਼ਾਨ ਖੁਦਕੁਸ਼ੀ ਮਾਮਲੇ ‘ਚ CBI ਅਦਾਲਤ ਨੇ ਸੁਣਾਇਆ ਫੈਸਲਾ, ਸੂਰਜ ਪੰਚੋਲੀ ਬਰੀ

Sooraj Pancholi

ਚੰਡੀਗੜ੍ਹ, 28 ਅਪ੍ਰੈਲ 2023: ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਮਰਹੂਮ ਬਾਲੀਵੁੱਡ ਅਦਾਕਾਰਾ ਅਤੇ ਮਾਡਲ ਜੀਆ ਖ਼ਾਨ ਦੀ ਖ਼ੁਦਕੁਸ਼ੀ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਆਪਣਾ ਫ਼ੈਸਲਾ ਸੁਣਾਇਆ। ਅਭਿਨੇਤਾ ਸੂਰਜ ਪੰਚੋਲੀ (Sooraj Pancholi) ਨੂੰ ਜੀਆ ਖ਼ਾਨ ਖੁਦਕੁਸ਼ੀ ਮਾਮਲੇ ‘ਚ ਅਦਾਲਤ ਨੇ ਬਰੀ ਕਰ ਦਿੱਤਾ ਹੈ। ਜੀਆ ਖ਼ਾਨ ਨੇ 3 ਜੂਨ 2013 ਦੀ ਅੱਧੀ ਰਾਤ ਨੂੰ ਸਿਰਫ 25 ਸਾਲ […]

Abu Salem: ਫਰਜ਼ੀ ਪਾਸਪੋਰਟ ਮਾਮਲੇ ‘ਚ ਅਬੂ ਸਲੇਮ ਨੂੰ ਤਿੰਨ ਸਾਲ ਦੀ ਸਜ਼ਾ

Abu Salem

ਚੰਡੀਗੜ੍ਹ 27 ਸਤੰਬਰ 2022: ਮੁੰਬਈ ਬੰਬ ਧਮਾਕਿਆਂ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਮਾਫੀਆ ਡੌਨ ਅਬੂ ਸਲੇਮ (Mafia don Abu Salem) ਨੂੰ ਲਖਨਊ ਦੀ ਸੀਬੀਆਈ ਅਦਾਲਤ ਨੇ ਫਰਜ਼ੀ ਪਾਸਪੋਰਟ ਮਾਮਲੇ ‘ਚ ਤਿੰਨ ਸਾਲ ਦੀ ਸਜ਼ਾ ਸੁਣਾਈ ਹੈ। ਅਬੂ ਸਲੇਮ ਦੇ ਨਾਲ-ਨਾਲ ਉਸ ਦੇ ਸਾਥੀ ਪਰਵੇਜ਼ ਨੂੰ ਵੀ ਇਸ ਮਾਮਲੇ ‘ਚ ਸਜ਼ਾ ਹੋ […]

1992 ਦੇ ਝੂਠੇ ਮੁਕਾਬਲੇ 4 ਵਿਅਕਤੀਆਂ ਨੂੰ ਮਾਰਨ ਦੇ ਮਾਮਲੇ ‘ਚ CBI ਅਦਾਲਤ ਵਲੋਂ ਦੋ ਸੇਵਾਮੁਕਤ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ

ਨਵੇਂ ਅਪਰਾਧਿਕ ਕਾਨੂੰਨਾਂ

ਚੰਡੀਗੜ੍ਹ 13 ਅਗਸਤ 2022: ਮੋਹਾਲੀ ਦੀ ਸੀਬੀਆਈ ਅਦਾਲਤ ਨੇ ਬੀਤੇ ਦਿਨ 1992 ਵਿਚ ਅੰਮ੍ਰਿਤਸਰ ਵਿਖੇ 4 ਵਿਅਕਤੀਆਂ ਨੂੰ ਝੂਠੇ ਮੁਕਾਬਲੇ ਵਿਚ ਮਾਰਨ ਦੇ ਮਾਮਲੇ ਵਿਚ ਦੋ ਪੁਲਿਸ ਅਧਿਕਾਰੀਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ | ਇਨ੍ਹਾਂ ਦੋ ਦੋਸ਼ੀ ਅਧਿਕਾਰੀਆਂ ‘ਚ ਸੇਵਾਮੁਕਤ ਤਰਸੇਮ ਲਾਲ, ਤਤਕਾਲੀ ਸਬ-ਇੰਸਪੈਕਟਰ, ਸੀਆਈਏ, ਮਜੀਠਾ, ਅੰਮ੍ਰਿਤਸਰ ਹਨ ਇਸਦੇ ਨਾਲ ਹੀ ਅਤੇ ਸੀਆਈਏ ਇੰਸਪੈਕਟਰ […]

ਮੋਹਾਲੀ ਦੀ CBI ਅਦਾਲਤ ਨੇ 30 ਸਾਲ ਪੁਰਾਣੇ ਅਗਵਾ ਮਾਮਲੇ ‘ਚ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਸੁਣਾਈ ਸਜ਼ਾ

Rankaj Verma

ਚੰਡੀਗੜ੍ਹ 22 ਜੁਲਾਈ 2022: ਮੋਹਾਲੀ ਦੀ ਸੀਬੀਆਈ ਅਦਾਲਤ (CBI Court) ਨੇ ਅੱਜ 30 ਸਾਲ ਪੁਰਾਣੇ ਮਾਮਲੇ ਵਿੱਚ ਸੇਵਾ ਮੁਕਤ ਆਈਪੀਐਸ ਅਧਿਕਾਰੀ ਸਣੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ ਸੁਣਾਈ ਹੈ | ਸੀਬੀਆਈ ਅਦਾਲਤ ਨੇ ਸੇਵਾਮੁਕਤ ਆਈਪੀਐਸ ਬਲਕਾਰ ਸਿੰਘ, ਸੇਵਾਮੁਕਤ ਇੰਸਪੈਕਟਰ ਊਧਮ ਸਿੰਘ ਤੇ ਪੰਜਾਬ ਪੁਲਿਸ ਦੇ ਸੇਵਾਮੁਕਤ ਅਧਿਕਾਰੀ ਸਾਹਿਬ ਸਿੰਘ ਨੂੰ 1992 ਦੇ […]

ਸਿੱਪੀ ਸਿੱਧੂ ਕਤਲਕਾਂਡ ‘ਚ ਅਦਾਲਤ ਵਲੋਂ ਕਲਿਆਣੀ ਦੀ ਜ਼ਮਾਨਤ ਅਰਜ਼ੀ ਰੱਦ

Kalyani

ਚੰਡੀਗੜ੍ਹ 13 ਜੁਲਾਈ 2022: ਕੌਮੀ ਨਿਸ਼ਾਨੇਬਾਜ਼ ਸੁਖਮਨਪ੍ਰੀਤ ਸਿੰਘ ਸਿੱਧੂ ਉਰਫ ਸਿੱਪੀ ਸਿੱਧੂ ਕਤਲ ਕੇਸ ਵਿੱਚ ਹਾਈਕੋਰਟ ਦੇ ਜੱਜ ਦੀ ਧੀ ਕਲਿਆਣੀ ਸਿੰਘ (Kalyani Singh)  ਨੂੰ ਰਾਹਤ ਨਹੀਂ ਮਿਲੀ | ਸੀਬੀਆਈ ਅਦਾਲਤ ਦੇ ਜੱਜ ਜਗਜੀਤ ਸਿੰਘ ਨੇ ਸਿੱਪੀ ਸਿੱਧੂ ਕਤਲ ਕੇਸ ਵਿੱਚ ਗ੍ਰਿਫ਼ਤਾਰ ਕਲਿਆਣੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ | ਅੱਜ ਬਾਅਦ ਦੁਪਹਿਰ ਚੰਡੀਗੜ੍ਹ […]

ਅਦਾਲਤ ਵਲੋਂ ਮਨੀ ਲਾਂਡਰਿੰਗ ਮਾਮਲੇ ‘ਚ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ਰੱਦ

Satender Jain

ਚੰਡੀਗੜ੍ਹ 18 ਜੂਨ 2022: ਮਨੀ ਲਾਂਡਰਿੰਗ ਮਾਮਲੇ ‘ਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ (Satender Jain) ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਸਤੇਂਦਰ ਜੈਨ ਵਲੋਂ 9 ਜੂਨ ਨੂੰ ਦਾਇਰ ਕੀਤੀ ਸੀ ਅਤੇ ਅਦਾਲਤ ਨੇ 14 ਜੂਨ ਨੂੰ ਮਾਮਲੇ ‘ਚ ਈਡੀ ਅਤੇ ਬਚਾਅ ਪੱਖ ਦੇ ਵਕੀਲ ਦੀ ਦਲੀਲ ਸੁਣਨ ਤੋਂ […]