July 4, 2024 11:18 pm

ਪੱਛਮੀ ਬੰਗਾਲ ‘ਚ ਸੀਬੀਆਈ ਨੇ ਦੋ TMC ਆਗੂਆਂ ਦੇ ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ

CBI

ਚੰਡੀਗੜ੍ਹ, 17 ਮਈ 2024: ਸੀਬੀਆਈ (CBI) ਨੇ ਸ਼ੁੱਕਰਵਾਰ ਨੂੰ ਪੱਛਮੀ ਬੰਗਾਲ ਵਿੱਚ ਟੀਐਮਸੀ ਦੇ ਦੋ ਆਗੂਆਂ ਦੇ ਟਿਕਾਣਿਆਂ ਉੱਤੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਸਾਲ 2021 ਦੀਆਂ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੇ ਸਬੰਧ ਵਿੱਚ ਕੀਤੀ ਗਈ ਸੀ। ਸੀਬੀਆਈ ਨੇ ਬੰਗਾਲ ਦੇ ਪੂਰਬੀ ਮੇਦਿਨੀਪੁਰ ਜ਼ਿਲ੍ਹੇ ਦੇ ਕਾਠੀ ਇਲਾਕੇ ਵਿੱਚ ਟੀਐਮਸੀ ਆਗੂਆਂ ਦੇ ਟਿਕਾਣਿਆਂ ’ਤੇ ਛਾਪਾ ਮਾਰਿਆ। […]

CBI ਦੀ ਟੀਮ ਵੱਲੋਂ ਬਾਲ ਤਸਕਰੀ ਮਾਮਲੇ ਦਾ ਪਰਦਾਫਾਸ਼, ਕਈ ਨਵਜੰਮੇ ਬੱਚਿਆਂ ਦਾ ਕੀਤਾ ਰੈਸਕਿਊ

Child trafficking

ਚੰਡੀਗੜ੍ਹ, 06 ਮਾਰਚ 2024: ਸੀਬੀਆਈ ਦੀ ਟੀਮ ਨੇ ਬਾਲ ਤਸਕਰੀ (Child trafficking) ਮਾਮਲੇ ਦਾ ਪਰਦਾਫਾਸ਼ ਕੀਤਾ ਹੈ। ਸੀਬੀਆਈ ਦੀ ਟੀਮ ਨੇ ਦਿੱਲੀ ਦੇ ਕੇਸ਼ਵਪੁਰਮ ਇਲਾਕੇ ਵਿੱਚ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ ਟੀਮ ਨੇ ਇੱਕ ਘਰ ਵਿੱਚੋਂ ਦੋ ਨਵਜੰਮੇ ਬੱਚਿਆਂ ਦਾ ਰੈਸਕਿਊ ਕੀਤਾ । ਮਾਮਲਾ ਖਰੀਦ-ਵੇਚ ਨਾਲ ਜੁੜਿਆ ਹੋਇਆ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ […]

ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦੇ ਘਰ ‘ਤੇ CBI ਦੀ ਛਾਪੇਮਾਰੀ, ਜਾਣੋ ਪੂਰਾ ਮਾਮਲਾ ?

Satyapal Malik

ਚੰਡੀਗੜ੍ਹ, 22 ਫਰਵਰੀ 2024: ਸੀਬੀਆਈ ਨੇ ਅੱਜ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ (Satyapal Malik) ਦੇ ਘਰ ਛਾਪਾ ਮਾਰਿਆ। ਇਸ ਤੋਂ ਇਲਾਵਾ ਦਿੱਲੀ ਦੇ 29 ਹੋਰ ਟਿਕਾਣਿਆਂ ‘ਤੇ ਵੀ ਛਾਪੇਮਾਰੀ ਕੀਤੀ ਗਈ ਹੈ। ਇਹ ਕਾਰਵਾਈ ਕਿਰੂ ਹਾਈਡ੍ਰੋਇਲੈਕਟ੍ਰਿਕ ਪ੍ਰੋਜੈਕਟ ਵਿੱਚ ਕਥਿਤ ਭ੍ਰਿਸ਼ਟਾਚਾਰ ਨੂੰ ਲੈ ਕੇ ਕੀਤੀ ਗਈ ਹੈ। ਸੱਤਿਆਪਾਲ ਮਲਿਕ ਨੇ ਰਾਜਪਾਲ ਦੇ ਤੌਰ ‘ਤੇ ਆਪਣੇ ਕਾਰਜਕਾਲ ਦੌਰਾਨ […]

CBI ਦੀ ਜਲੰਧਰ ਸਥਿਤ ਖੇਤਰੀ ਪਾਸਪੋਰਟ ਦਫਤਰ ‘ਤੇ ਛਾਪੇਮਾਰੀ, ਤਿੰਨ ਅਧਿਕਾਰੀ ਗ੍ਰਿਫਤਾਰ

CBI

ਚੰਡੀਗੜ੍ਹ 16 ਫਰਵਰੀ 2024: ਕੇਂਦਰੀ ਜਾਂਚ ਬਿਊਰੋ (CBI) ਦੀ ਟੀਮ ਨੇ ਪੰਜਾਬ ਦੇ ਜਲੰਧਰ ਸਥਿਤ ਖੇਤਰੀ ਪਾਸਪੋਰਟ ਦਫਤਰ ‘ਤੇ ਛਾਪਾ ਮਾਰ ਕੇ ਖੇਤਰੀ ਪਾਸਪੋਰਟ ਅਧਿਕਾਰੀ ਅਨੂਪ ਸਿੰਘ ਨੂੰ ਗ੍ਰਿਫਤਾਰ ਕਰਨ ਦੀ ਖ਼ਬਰ ਹੈ। ਸੀਬੀਆਈ ਦੀ ਟੀਮ ਨੇ ਅਨੂਪ ਸਿੰਘ ਦੇ ਨਾਲ ਜਲੰਧਰ ਦੇ ਸਹਾਇਕ ਪਾਸਪੋਰਟ ਅਫਸਰ ਹਰੀਓਮ ਅਤੇ ਸੰਜੇ ਸ਼੍ਰੀਵਾਸਤਵ ਨੂੰ ਵੀ ਗ੍ਰਿਫਤਾਰ ਕੀਤਾ ਹੈ। […]

ਪੱਛਮੀ ਬੰਗਾਲ: ਕਥਿਤ ਅਧਿਆਪਕ ਭਰਤੀ ਘਪਲੇ ਮਾਮਲੇ ‘ਚ ਸੀਬੀਆਈ ਵੱਲੋਂ TMC ਵਿਧਾਇਕ ਤੇ ਕੌਂਸਲਰਾਂ ਦੇ ਘਰ ਛਾਪੇਮਾਰੀ

CBI

ਚੰਡੀਗੜ੍ਹ, 30 ਨਵੰਬਰ, 2023: ਪੱਛਮੀ ਬੰਗਾਲ ਵਿੱਚ ਕਥਿਤ ਅਧਿਆਪਕ ਭਰਤੀ ਘਪਲੇ ਮਾਮਲੇ ਵਿੱਚ ਸੀਬੀਆਈ (CBI) ਨੇ ਵੀਰਵਾਰ ਨੂੰ ਵੱਡੀ ਕਾਰਵਾਈ ਕੀਤੀ। ਏਜੰਸੀ ਨੇ ਤ੍ਰਿਣਮੂਲ ਕਾਂਗਰਸ ਦੇ ਇੱਕ ਵਿਧਾਇਕ ਅਤੇ ਦੋ ਕੌਂਸਲਰਾਂ ਸਮੇਤ ਟੀਐਮਸੀ ਦੇ ਕਈ ਆਗੂਆਂ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੀਬੀਆਈ (CBI) ਨੇ ਮੁਰਸ਼ਿਦਾਬਾਦ ਦੇ ਡੋਮਕਲ ਦੇ ਵਿਧਾਇਕ […]

WAPCOS ਦੇ ਸਾਬਕਾ ਸੀਐਮਡੀ ਖ਼ਿਲਾਫ਼ CBI ਦੀ ਕਾਰਵਾਈ, ਛਾਪੇਮਾਰੀ ਦੌਰਾਨ 20 ਕਰੋੜ ਰੁਪਏ ਬਰਾਮਦ

WAPCOS

ਨਵੀਂ ਦਿੱਲੀ, 03 ਮਈ 2023 (ਦਵਿੰਦਰ ਸਿੰਘ) : ਸੀਬੀਆਈ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ। ਸੀਬੀਆਈ ਨੇ ਜਲ ਸ਼ਕਤੀ ਮੰਤਰਾਲੇ ਦੇ ਅਧੀਨ ਇੱਕ ਜਨਤਕ ਖੇਤਰ ਦੇ ਅਦਾਰੇ, ਵਾਟਰ ਐਂਡ ਪਾਵਰ ਕੰਸਲਟੈਂਸੀ (WAPCOS) ਦੇ ਸਾਬਕਾ ਸੀਐਮਡੀ ਰਾਜੇਂਦਰ ਕੁਮਾਰ ਗੁਪਤਾ ਦੇ ਅਹਾਤੇ ‘ਤੇ ਛਾਪੇਮਾਰੀ ਦੌਰਾਨ 20 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। […]

ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ‘ਤੇ CBI ਦੀ ਛਾਪੇਮਾਰੀ ਵਿਰੁੱਧ ਕੇਂਦਰ ਸਰਕਾਰ ਦੇ ਅਰਥੀ ਫੂਕ ਮੁਜ਼ਾਹਰੇ

Samyukt Kisan Morcha

ਚੰਡੀਗੜ੍ਹ, 13 ਮਾਰਚ 2023: ਸੰਯੁਕਤ ਕਿਸਾਨ ਮੋਰਚਾ (Samyukt Kisan Morcha) ਦੇ ਆਗੂਆਂ ਹਰਿੰਦਰ ਸਿੰਘ ਲੱਖੋਵਾਲ ਅਤੇ ਸਤਨਾਮ ਸਿੰਘ ਬਹਿਰੂ ਦੇ ਘਰਾਂ ਉਪਰ ਸੀ.ਬੀ.ਆਈ. ਵਲੋਂ ਕੀਤੀ ਗਈ ਛਾਪੇਮਾਰੀ ਵਿਰੁੱਧ ਅੱਜ ਜ਼ਿਲ੍ਹਾ ਹੈੱਡਕੁਆਰਟਰਾਂ ਉੱਪਰ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਮੁਜ਼ਾਹਰੇ ਕਰਨ ਮਗਰੋਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਅਰਥੀਆਂ ਫੂਕ ਕੇ ਜੋਰਦਾਰ ਵਿਰੋਧ ਦਰਜ਼ ਕਰਵਾਇਆ ਹੈ। ਇਸ ਦੌਰਾਨ […]

ਸੀਬੀਆਈ ਨੇ ਪੰਜਾਬ ‘ਚ FCI ਦੇ ਗੋਦਾਮਾਂ ‘ਚ ਕੀਤੀ ਛਾਪੇਮਾਰੀ

CBI

ਚੰਡੀਗੜ੍ਹ, 21 ਫ਼ਰਵਰੀ 2023: ਪੰਜਾਬ ਵਿੱਚ ਐਨਆਈਏ ਦੀ ਛਾਪੇਮਾਰੀ ਤੋਂ ਬਾਅਦ ਹੁਣ ਕੇਂਦਰੀ ਜਾਂਚ ਏਜੰਸੀ (CBI) ਨੇ 30 ਤੋਂ ਵੱਧ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਹੈ। ਭਾਰਤੀ ਖੁਰਾਕ ਨਿਗਮ (Food Corporation of India) ਦੇ ਗੋਦਾਮਾਂ ਦੇ ਨਾਲ-ਨਾਲ ਨਿੱਜੀ ਅਧਿਕਾਰੀਆਂ, ਚੌਲ ਮਿੱਲ ਮਾਲਕਾਂ ਅਤੇ ਅਨਾਜ ਵਪਾਰੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ […]

CBI ਵਲੋਂ ਆਪ੍ਰੇਸ਼ਨ ਚੱਕਰ ਤਹਿਤ ਵੱਡੀ ਕਾਰਵਾਈ, ਪੰਜਾਬ, ਦਿੱਲੀ ਸਮੇਤ 105 ਥਾਵਾਂ ‘ਤੇ ਕੀਤੀ ਛਾਪੇਮਾਰੀ

CBI Raid

ਚੰਡੀਗੜ੍ਹ 4 ਅਕਤੂਬਰ 2022: ਦੇਸ਼ ‘ਚ ਵੱਧ ਰਹੇ ਸਾਈਬਰ ਅਪਰਾਧ ‘ਤੇ ਨਕੇਲ ਕੱਸਣ ਲਈ ਸੀਬੀਆਈ (CBI) ਨੇ ਆਪ੍ਰੇਸ਼ਨ ਚੱਕਰ ਤਹਿਤ ਦੇਸ਼ ਭਰ ‘ਚ 105 ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਵਿਚ 5 ਥਾਵਾਂ ਤੋਂ ਇਲਾਵਾ ਅੰਡੇਮਾਨ, ਪੰਜਾਬ, ਚੰਡੀਗੜ੍ਹ ਅਤੇ ਰਾਜਸਥਾਨ ਵਿਚ ਵੀ ਸੂਬਾ ਪੁਲਿਸ ਦੀ ਮਦਦ ਨਾਲ ਛਾਪੇਮਾਰੀ ਜਾਰੀ ਹੈ। […]

ਡਿਪਟੀ CM ਮਨੀਸ਼ ਸਿਸੋਦੀਆ ਦੇ ਘਰ CBI ਵਲੋਂ ਛਾਪੇਮਾਰੀ, ਕਿਹਾ ਜਾਂਚ ‘ਚ ਕਰਾਂਗਾ ਪੂਰਾ ਸਹਿਯੋਗ

Manish Sisodia

ਚੰਡੀਗੜ੍ਹ 19 ਅਗਸਤ 2022: ਸੀਬੀਆਈ ਵਲੋਂ ਆਬਕਾਰੀ ਨੀਤੀ ਮਾਮਲੇ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਦੇ ਘਰ ਸਮੇਤ ਦਿੱਲੀ-ਐਨਸੀਆਰ ਵਿੱਚ 21 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਹੈ | ਇਸਦੀ ਜਾਣਕਾਰੀ ਦਿੰਦਿਆਂ ਮਨੀਸ਼ ਸਿਸੋਦੀਆ ਨੇ ਟਵੀਟ ਕਰ ਕਿਹਾ ਕਿ ਉਹ ਸੀਬੀਆਈ ਨੂੰ ਪੂਰਾ ਸਹਿਯੋਗ ਦੇਣਗੇ | ਮਨੀਸ਼ ਸਿਸੋਦੀਆ ਨੇ ਕਿਹਾ ਕਿ ਅਸੀਂ […]