July 4, 2024 11:17 pm

CBI ਦੀ ਟੀਮ ਵੱਲੋਂ ਬਾਲ ਤਸਕਰੀ ਮਾਮਲੇ ਦਾ ਪਰਦਾਫਾਸ਼, ਕਈ ਨਵਜੰਮੇ ਬੱਚਿਆਂ ਦਾ ਕੀਤਾ ਰੈਸਕਿਊ

Child trafficking

ਚੰਡੀਗੜ੍ਹ, 06 ਮਾਰਚ 2024: ਸੀਬੀਆਈ ਦੀ ਟੀਮ ਨੇ ਬਾਲ ਤਸਕਰੀ (Child trafficking) ਮਾਮਲੇ ਦਾ ਪਰਦਾਫਾਸ਼ ਕੀਤਾ ਹੈ। ਸੀਬੀਆਈ ਦੀ ਟੀਮ ਨੇ ਦਿੱਲੀ ਦੇ ਕੇਸ਼ਵਪੁਰਮ ਇਲਾਕੇ ਵਿੱਚ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ ਟੀਮ ਨੇ ਇੱਕ ਘਰ ਵਿੱਚੋਂ ਦੋ ਨਵਜੰਮੇ ਬੱਚਿਆਂ ਦਾ ਰੈਸਕਿਊ ਕੀਤਾ । ਮਾਮਲਾ ਖਰੀਦ-ਵੇਚ ਨਾਲ ਜੁੜਿਆ ਹੋਇਆ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ […]

ਮਨੀਸ਼ ਸਿਸੋਦੀਆ ਦੀ ਦੁਪਹਿਰ 2 ਵਜੇ ਅਦਾਲਤ ‘ਚ ਪੇਸ਼ੀ, ED ਨੇ ਮੰਗਿਆ 10 ਦਿਨ ਦਾ ਰਿਮਾਂਡ

Manish Sisodia

ਚੰਡੀਗੜ੍ਹ,10 ਮਾਰਚ 2023: ਕਥਿਤ ਸ਼ਰਾਬ ਘੁਟਾਲੇ ‘ਚ ਅੱਜ ਅਦਾਲਤ ‘ਚ ਮਨੀਸ਼ ਸਿਸੋਦੀਆ (Manish Sisodia) ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਣੀ ਹੈ, ਦੂਜੇ ਪਾਸੇ ਇਸ ਤੋਂ ਪਹਿਲਾਂ ਈਡੀ ਨੇ ਸਾਬਕਾ ਉਪ ਮੁੱਖ ਮੰਤਰੀ ਦੇ 10 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਹੈ। ਇਸ ਪੂਰੇ ਮਾਮਲੇ ਨੂੰ ਲੈ ਕੇ ‘ਆਪ’ ਅਤੇ ਭਾਜਪਾ ਸੋਸ਼ਲ ਮੀਡੀਆ ‘ਤੇ ਸ਼ਬਦੀ ਜੰਗ […]

ਆਬਕਾਰੀ ਨੀਤੀ ਮਾਮਲੇ ‘ਚ ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ 20 ਮਾਰਚ ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ

Manish Sisodia

ਚੰਡੀਗੜ੍ਹ, 06 ਮਾਰਚ 2023: ‘ਆਪ’ ਨੇਤਾ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਰਾਉਸ ਐਵੇਨਿਊ ਕੋਰਟ ਨੇ 20 ਮਾਰਚ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਸੀਬੀਆਈ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਸੋਮਵਾਰ ਨੂੰ ਸਿਸੋਦੀਆ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ ਵਿਪਸਨਾ […]

Excise Policy Case: ਮਨੀਸ਼ ਸਿਸੋਦੀਆ ਨੇ ਰਾਉਸ ਐਵੇਨਿਊ ਕੋਰਟ ‘ਚ ਜ਼ਮਾਨਤ ਪਟੀਸ਼ਨ ਕੀਤੀ ਦਾਇਰ

Manish Sisodia

ਚੰਡੀਗੜ੍ਹ, 03 ਮਾਰਚ 2023: ਸੀਬੀਆਈ ਵੱਲੋਂ ਕਥਿਤ ਆਬਕਾਰੀ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮਨੀਸ਼ ਸਿਸੋਦੀਆ (Manish Sisodia) ਨੇ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਨਿਯਮਤ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ। ਮਨੀਸ਼ ਸਿਸੋਦੀਆ ਦੇ ਵਕੀਲ ਨੇ ਰਾਉਸ ਐਵੇਨਿਊ ਕੋਰਟ ‘ਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ । ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਿਸੋਦੀਆ ਨੇ ਸੀਬੀਆਈ ਵੱਲੋਂ ਕੀਤੀ […]

ਦਿੱਲੀ ਦੇ ਡਿਪਟੀ CM ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਨੇ ਮੰਤਰੀ ਮੰਡਲ ਤੋਂ ਦਿੱਤਾ ਅਸਤੀਫਾ

Manish Sisodia

ਚੰਡੀਗੜ੍ਹ, 28 ਫਰਵਰੀ 2023: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia)  ਅਤੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਦਿੱਲੀ ਮੰਤਰੀ ਮੰਡਲ ਤੋਂ ਮੰਗਲਵਾਰ ਨੂੰ ਅਸਤੀਫਾ ਦੇ ਦਿੱਤਾ ਹੈ। ਮਨੀਸ਼ ਸਿਸੋਦੀਆ ਕਥਿਤ ਆਬਕਾਰੀ ਘੁਟਾਲੇ ਦੇ ਸਬੰਧ ਵਿੱਚ ਪੰਜ ਦਿਨ ਦੇ ਸੀਬੀਆਈ ਰਿਮਾਂਡ ‘ਤੇ ਹਨ, ਜਦੋਂ ਕਿ ਸਿਹਤ ਮੰਤਰੀ ਸਤੇਂਦਰ ਜੈਨ ਪਹਿਲਾਂ ਹੀ ਮਨੀ ਲਾਂਡਰਿੰਗ ਮਾਮਲੇ […]

ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ

Manish Sisodia

ਚੰਡੀਗੜ੍ਹ, 28 ਫਰਵਰੀ 2023: ਆਬਕਾਰੀ ਘੁਟਾਲੇ ਦੇ ਮਾਮਲੇ ‘ਚ ਪੰਜ ਦਿਨ ਦੇ ਸੀਬੀਆਈ ਰਿਮਾਂਡ ‘ਤੇ ਚੱਲ ਰਹੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਸੁਪਰੀਮ ਕੋਰਟ ਪਹੁੰਚੇ। ਉਨ੍ਹਾਂ ਦੀ ਤਰਫੋਂ ਵਕੀਲਾਂ ਨੇ ਗ੍ਰਿਫਤਾਰੀ ਦੇ ਖ਼ਿਲਾਫ਼ ਅਤੇ ਸੀਬੀਆਈ ਦੇ ਕੰਮ ਕਰਨ ਦੇ ਤਰੀਕੇ ਦੇ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਸੀ। ਸੁਪਰੀਮ ਕੋਰਟ ‘ਚ ਦੋ ਜੱਜਾਂ […]

ਜੇਕਰ ਐਕਸਾਈਜ਼ ਪਾਲਿਸੀ ‘ਚ ਭ੍ਰਿਸ਼ਟਾਚਾਰ ਹੋਇਆ ਤਾਂ LG ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਹੋਈ: ਸੰਜੇ ਸਿੰਘ

Sanjay Singh

ਚੰਡੀਗੜ੍ਹ, 28 ਫਰਵਰੀ 2023: ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ‘ਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ (MP Sanjay Singh) ਨੇ ਦਿੱਲੀ ਦੇ ਉੱਪ ਰਾਜਪਾਲ ‘ਤੇ ਤਿੱਖਾ ਹਮਲਾ ਕੀਤਾ ਹੈ | ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਦੇ ਮਾਮਲੇ ‘ਚ ਆਮ ਆਦਮੀ ਪਾਰਟੀ ਦਿੱਲੀ ਦੇ ਉਪ ਰਾਜਪਾਲ ‘ਤੇ ਸਵਾਲ ਚੁੱਕ ਰਹੀ ਹੈ।ਸੰਜੇ […]

ਮਨੀਸ਼ ਸਿਸੋਦੀਆ ਨੇ ਆਪਣੀ ਗ੍ਰਿਫਤਾਰੀ ਦੇ ਖ਼ਿਲਾਫ਼ ਸੁਪਰੀਮ ਕੋਰਟ ‘ਚ ਦਾਇਰ ਕੀਤੀ ਪਟੀਸ਼ਨ

Manish Sisodia

ਚੰਡੀਗੜ੍ਹ, 28 ਫਰਵਰੀ 2023: ਕਥਿਤ ਦਿੱਲੀ ਆਬਕਾਰੀ ਘੁਟਾਲੇ ਦੇ ਮਾਮਲੇ ‘ਚ ਪੰਜ ਦਿਨ ਦੇ ਸੀਬੀਆਈ ਰਿਮਾਂਡ ‘ਤੇ ਚੱਲ ਰਹੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਸੁਪਰੀਮ ਕੋਰਟ ਪਹੁੰਚ ਗਏ ਹਨ। ਉਨ੍ਹਾਂ ਦੀ ਤਰਫੋਂ ਵਕੀਲਾਂ ਨੇ ਗ੍ਰਿਫਤਾਰੀ ਦੇ ਖ਼ਿਲਾਫ਼ ਅਤੇ ਸੀਬੀਆਈ ਦੇ ਕੰਮ ਕਰਨ ਦੇ ਤਰੀਕੇ ਦੇ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਹੈ। ਦੱਸਿਆ […]

ਆਬਕਾਰੀ ਨੀਤੀ ਮਾਮਲੇ ‘ਚ ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ ਪੰਜ ਦਿਨਾਂ ਰਿਮਾਂਡ ‘ਤੇ ਭੇਜਿਆ

Manish Sisodia

ਚੰਡੀਗੜ, 27 ਫਰਵਰੀ 2023: ਰਾਊਸ ਐਵੇਨਿਊ ਕੋਰਟ ਨੇ ਮਨੀਸ਼ ਸਿਸੋਦੀਆ (Manish Sisodia) ਨੂੰ ਪੰਜ ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਹੁਣ ਸਿਸੋਦੀਆ 4 ਮਾਰਚ ਤੱਕ ਸੀਬੀਆਈ ਰਿਮਾਂਡ ‘ਤੇ ਹੋਣਗੇ। ਸੀਬੀਆਈ ਦੀ ਟੀਮ ਨੇ ਅਦਾਲਤ ਵਿੱਚ ਕਿਹਾ ਸੀ ਕਿ ਆਬਕਾਰੀ ਘੁਟਾਲੇ ਵਿੱਚ ਸਿਸੋਦੀਆ ਤੋਂ ਪੁੱਛਗਿੱਛ ਹੋਣੀ ਬਾਕੀ ਹੈ ਅਤੇ ਇਸ ਮਾਮਲੇ ਵਿੱਚ ਵਿਸਤ੍ਰਿਤ ਜਾਣਕਾਰੀ ਦੀ […]

CBI ਮਨੀਸ਼ ਸਿਸੋਦੀਆ ਨੂੰ ਅਦਾਲਤ ‘ਚ ਕਰੇਗੀ ਪੇਸ਼, ‘ਆਪ’ ਵਰਕਰਾਂ ਦਾ ਪ੍ਰਦਰਸ਼ਨ ਜਾਰੀ

Manish Sisodia

ਚੰਡੀਗੜ੍ਹ 27 ਫਰਵਰੀ 2023: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia)ਨੂੰ ਸੀਬੀਆਈ ਨੇ ਦਿੱਲੀ ਆਬਕਾਰੀ ਨੀਤੀ ਘਪਲੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਸਿਸੋਦੀਆ ਨੂੰ ਸ਼ਰਾਬ ਘੁਟਾਲੇ ਦੇ ਸਿਲਸਿਲੇ ‘ਚ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਕੱਲ੍ਹ ਸੀਬੀਆਈ ਨੇ ਗ੍ਰਿਫ਼ਤਾਰ ਕੀਤਾ ਸੀ। ਇਸਦੇ ਨਾਲ ਹੀ ਅੱਜ ਮਨੀਸ਼ ਸਿਸੋਦੀਆ ਨੂੰ ਅਦਾਲਤ ਵਿੱਚ ਪੇਸ਼ ਕੀਤਾ […]