July 5, 2024 2:14 am

CBSE 10th Result 2023: ਜਾਣੋ CBSE 10ਵੀਂ ਦਾ ਨਤੀਜਾ ਕਿੱਥੇ ਅਤੇ ਕਿਵੇਂ ਚੈੱਕ ਕਰਨਾ ਹੈ

CBSE 10th Result 2023

ਚੰਡੀਗੜ੍ਹ, 12 ਮਈ 2023: (CBSE 10th Result 2023) CBSE ਦੇ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਸ ਤੋਂ ਬਾਅਦ ਸਭ ਦੀਆਂ ਨਜ਼ਰਾਂ 10ਵੀਂ ਦੇ ਨਤੀਜਿਆਂ ‘ਤੇ ਟਿਕੀਆਂ ਹੋਈਆਂ ਹਨ। ਹਰ ਪਾਸੇ ਇਹ ਚਰਚਾ ਸੀ ਕਿ ਸੀਬੀਐਸਈ ਵੀ 12 ਮਈ ਸ਼ੁੱਕਰਵਾਰ ਨੂੰ ਹੀ 10ਵੀਂ ਦਾ ਨਤੀਜਾ ਜਾਰੀ ਕਰ ਸਕਦਾ ਹੈ। ਮੀਡੀਆ ਰਿਪੋਰਟਾਂ ਵਿੱਚ ਇਹ […]

CBSE ਬੋਰਡ ਨੇ 12ਵੀਂ ਜਮਾਤ ਦਾ ਨਤੀਜ਼ਾ ਐਲਾਨਿਆ, ਕੁੜੀਆਂ ਨੇ ਮਾਰੀ ਬਾਜ਼ੀ

Dinesh Gunawardena

ਚੰਡੀਗੜ੍ਹ 22 ਜੁਲਾਈ 2022: ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (CBSE) ਵਲੋਂ ਅੱਜ ਆਪਣੀ ਅਧਿਕਾਰਤ ਵੈੱਬਸਾਈਟ ‘ਤੇ 12ਵੀਂ ਜਮਾਤ ਦੇ 2022 ਦੇ ਨਤੀਜੇ ਘੋਸ਼ਿਤ ਕਰ ਦਿੱਤੇ ਗਏ ਹਨ। ਵਿਦਿਆਰਥੀ ਸੀ.ਬੀ.ਐੱਸ.ਈ ਦੀ ਅਧਿਕਾਰਤ ਵੈੱਬਸਾਈਟ cbse.gov.in ਅਤੇ cbseresults.nic.in ’ਤੇ ਜਾ ਕੇ ਆਪਣੇ ਨਤੀਜੇ ਦੇਖ ਸਕਦੇ ਹਨ। ਇਸ ਵਾਰ ਇਨ੍ਹਾਂ ਨਤੀਜਿਆਂ ‘ਚ ਕੁੜੀਆਂ ਨੇ ਬਾਜ਼ੀ ਮਾਰੀ ਹੈ | ਜਿਸ […]

CBSE ਵੱਲੋਂ 10ਵੀਂ, 12ਵੀਂ ਦੀ ਟਰਮ-2 ਦੀਆਂ ਪ੍ਰੀਖਿਆ 26 ਅਪ੍ਰੈਲ ਤੋਂ ਹੋਣਗੀਆਂ

CBSE

ਚੰਡੀਗੜ੍ਹ : ਸੀ. ਬੀ. ਐੱਸ. ਈ. ਵੱਲੋਂ 10ਵੀਂ, 12ਵੀਂ ਦੀ ਟਰਮ-2 ਦੀਆਂ ਪ੍ਰੀਖਿਆ ਦਾ ਸ਼ੈਡਿਊਲ ਜਾਰੀ ਕਰ ਦਿੱਤਾ ਗਿਆ ਹੈ। CBSE ਵੱਲੋਂ ਜਾਰੀ ਅਧਿਕਾਰਕ ਬਿਆਨ ਮੁਤਾਬਕ 10ਵੀਂ ਤੇ 12ਵੀਂ ਕਲਾਸ ਲਈ ਟਰਮ-II ਦੀਆਂ ਪ੍ਰੀਖਿਆਵਾਂ 26 ਅਪ੍ਰੈਲ ਤੋਂ ਹੋਣਗੀਆਂ। ਇਸ ਵਾਰ ਪ੍ਰੀਖਿਆ ਦਾ ਸਮਾਂ ਸਵੇਰੇ 10.30 ਵਜੇ ਹੋਵੇਗਾ। ਪ੍ਰੀਖਿਆ ਦੋ ਸ਼ਿਫਟਾਂ ‘ਚ ਨਹੀਂ ਹੋਵੇਗੀ। ਦੱਸ ਦੇਈਏ […]

ਅੱਜ ਆ ਸਕਦਾ ਹੈ ਸੀ.ਬੀ.ਐੱਸ.ਈ. 12ਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ

Central Board of Secondary Education

ਲੁਧਿਆਣਾ : ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐੱਸ.ਈ.) (Central Board of Secondary Education) ਵੱਲੋਂ 12ਵੀਂ ਜਮਾਤ ਦੀ ਪਹਿਲੀ ਪ੍ਰੀਖਿਆ ਦਾ ਨਤੀਜਾ ਅੱਜ ਭਾਵ ਬੁੱਧਵਾਰ ਨੂੰ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ। ਹਾਲਾਂਕਿ ਸੀ.ਬੀ.ਐਸ.ਈ ਨੇ ਇਸ ਬਾਰੇ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਹੈ। 12ਵੀਂ ਦਾ ਨਤੀਜਾ ਅਧਿਕਾਰਤ ਵੈੱਬਸਾਈਟ cbseresults.nic.in ‘ਤੇ ਜਾਰੀ ਕੀਤਾ ਜਾਵੇਗਾ ਅਤੇ ਉਮੀਦਵਾਰ ਇਸ ਵੈੱਬਸਾਈਟ […]

10ਵੀ ਅਤੇ 12ਵੀ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਅੱਜ ਤੋਂ ਸ਼ੁਰੂ, ਜਾਰੀ ਹੋਇਆ ਗਾਈਡਲਾਈਨਜ਼

exam

ਲੁਧਿਆਣਾ 2 ਮਾਰਚ 2022 : ਸੈਂਟਰਲ ਬੋਰਡ ਆਫ ਇੰਡੀਆ ਐਜੂਕੇਸ਼ਨ (Central Board of India Education) (ਸੀ.ਬੀ.ਐੱਸ.ਈ) ਵਲੋਂ ਸਾਰੇ ਸਕੂਲਾਂ ‘ਚ 2 ਮਾਰਚ ਤੋਂ 10ਵੀ ਅਤੇ 12ਵੀ ਕਲਾਸ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ, ਪ੍ਰੈਕਟੀਕਲ ਪ੍ਰੀਖਿਆਵਾਂ ਲੈਣ ਤੋਂ ਪਹਿਲਾ ਸਕੂਲਾਂ ‘ਚ ਕੁਝ ਅਹਿੰਮ ਗੱਲਾਂ ਦਾ ਧਿਆਨ ਰੱਖਣਾ ਹੋਵੇਗਾ ਤਾਂ ਕਿ ਪ੍ਰੀਖਿਆ ਦੇਣ ਦੌਰਾਨ ਉਨ੍ਹਾਂ […]

CBSE ਨੇ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਸ਼ੁਰੂ ਕਰਨ ਦਾ ਕੀਤਾ ਐਲਾਨ

cbse

ਲੁਧਿਆਣਾ 10 ਦਸੰਬਰ 2021 : ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (Central Board of Secondary Education) ਨੇ ਸੈਸ਼ਨ 2021-2022 ਲਈ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ਜੋ ਕਿ 15 ਤੋਂ 30 ਦਸੰਬਰ ਤੱਕ ਚੱਲੇਗਾ। ਸੀ.ਬੀ.ਐਸ.ਈ. ਸੀ.ਬੀ.ਐਸ.ਈ, (CBSE) ਦੁਆਰਾ ਇਸ ਸਬੰਧ ਵਿੱਚ ਜਾਰੀ ਨੋਟੀਫਿਕੇਸ਼ਨ ਦੇ ਅਨੁਸਾਰ, ਰਜਿਸਟ੍ਰੇਸ਼ਨ ਲਿੰਕ ਉਪਲਬਧ […]

CBSE : ਅੱਜ ਤੋਂ ਸ਼ੁਰੂ ਹੋਵੇਗੀ ਟਰਮ-1 ਬੋਰਡ ਦੀ ਪ੍ਰੀਖਿਆ, 90 ਮਿੰਟਾਂ ‘ਚ ਹੋਵੇਗਾ ਪੇਪਰ

CBSE

ਚੰਡੀਗੜ੍ਹ, 30 ਨਵੰਬਰ 2021 : ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਦੀ 10ਵੀਂ ਟਰਮ-1 ਦੀ ਪ੍ਰੀਖਿਆ ਅੱਜ ਯਾਨੀ ਮੰਗਲਵਾਰ ਤੋਂ ਸ਼ੁਰੂ ਹੋਵੇਗੀ। ਪਹਿਲੇ ਦਿਨ ਸਮਾਜਿਕ ਵਿਗਿਆਨ ਦੀ ਪ੍ਰੀਖਿਆ ਹੋਵੇਗੀ। 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 30 ਨਵੰਬਰ ਤੋਂ 11 ਦਸੰਬਰ ਤੱਕ ਚੱਲਣਗੀਆਂ। ਜਦਕਿ 12ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਮੁੱਖ ਵਿਸ਼ਿਆਂ ਦੀਆਂ ਪ੍ਰੀਖਿਆਵਾਂ 1 ਦਸੰਬਰ ਤੋਂ 22 […]

ਸੀ.ਬੀ.ਐਸ.ਈ. ਵੱਲੋਂ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕੱਢਣਾ ਮੰਦਭਾਗਾ: ਪਰਗਟ ਸਿੰਘ

pargat singh

ਚੰਡੀਗੜ੍ਹ, 20 ਅਕਤੂਬਰ 2021- ਪੰਜਾਬ ਦੇ ਸਿੱਖਿਆ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਸੀ.ਬੀ.ਐਸ.ਈ. ਵੱਲੋਂ ਦਸਵੀਂ ਤੇ ਬਾਰ੍ਹਵੀਂ ਦੀ ਜਾਰੀ ਡੇਟਸ਼ੀਟ ਵਿੱਚ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕੱਢਣ ਦੇ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕੇਂਦਰੀ ਬੋਰਡ ਨੂੰ ਇਸ ਫ਼ੈਸਲੇ ਉਤੇ ਮੁੜ ਗ਼ੌਰ ਕਰਨ ਦੀ ਅਪੀਲ ਕੀਤੀ ਹੈ। ਅੱਜ […]

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਵਿਦਿਆਰਥੀ ਨੂੰ ਦਿੱਤੀ ਵਧਾਈ

pm of india

ਚੰਡੀਗੜ੍ਹ ,30ਜੁਲਾਈ :ਲੰਮੇ ਸਮੇਂ ਦੇ ਇੰਤਜ਼ਾਰ ਤੋਂ ਬਾਅਦ(PSEB) ਤੇ (CBSE)  ਬੋਰਡ ਵਲੋਂ ਨਤੀਜ਼ਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ | ਵਿਦਿਆਰਥੀ ਆਪੋ -ਆਪਣੀ ਅਧਿਕਾਰਿਤ ਵੈਬਸਾਈਟ ਤੇ ਜਾ ਕੇ ਨਤੀਜੇ ਚੈੱਕ ਕਰ ਸਕਦੇ ਹਨ |ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਿਹਾ ਕਿ ” ਇਸ ਸਾਲ ਬਾਰ੍ਹਵੀਂ ਜਮਾਤ ਦੇ ਬੋਰਡਾਂ ਲਈ ਪੇਸ਼ ਹੋਏ […]

CBSE 12ਵੀਂ ਬੋਰਡ ਦਾ ਨਤੀਜਾ ਦੁਪਹਿਰ 2ਵਜੇ ਜਾਰੀ ਕੀਤੇ ਜਾਵੇਗਾ

CBSE 12th Board Results To Be Announced Today: Results Will Be

ਚੰਡੀਗੜ੍ਹ ,30 ਜੁਲਾਈ 2021:CBSE 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਦੁਪਹਿਰ 2 ਵਜੇ ਜਾਰੀ ਕੀਤੇ ਜਾਣਗੇ । ਸੁਪਰੀਮ ਕੋਰਟ ਨੇ ਇਹ ਨਤੀਜਾ ਜਾਰੀ ਕਰਨ ਲਈ 31 ਜੁਲਾਈ ਤੱਕ ਦਾ ਸਮਾਂ ਦਿੱਤਾ ਸੀ। ਇਸੇ ਨੂੰ ਧਿਆਨ ‘ਚ ਰੱਖਦਿਆਂ ਅੱਜ ਨਤੀਜੇ ਜਾਰੀ ਕੀਤੇ ਜਾਣਗੇ|ਵਿਦਿਆਰਥੀ ਆਫੀਸ਼ੀਅਲ ਵੈੱਬਸਾਈਟ cbseresults.nic.in ਰਾਹੀਂ ਨਤੀਜਾ ਦੇਖ ਸਕਦੇ ਹਨ। {ਇਸ ਤਰ੍ਹਾਂ ਤਿਆਰ ਕੀਤੇ […]