July 5, 2024 1:21 am

CBSE Result 2023: ਸੀਬੀਐਸਈ ਬੋਰਡ ਨੇ 12ਵੀਂ ਦੇ ਨਤੀਜੇ ਕੀਤੇ ਜਾਰੀ

CBSE Result 2023

ਚੰਡੀਗੜ੍ਹ, 12 ਮਈ 2023: ਸੀਬੀਐਸਈ 12ਵੀਂ ਦੇ ਨਤੀਜੇ (CBSE Result 2023) ਜਾਰੀ ਕਰ ਦਿੱਤੇ ਗਏ ਹਨ। ਇਸ ਵਾਰ ਪਾਸ ਪ੍ਰਤੀਸ਼ਤਤਾ 87.33 ਰਹੀ ਹੈ। ਨਤੀਜਾ ਵਿਦਿਆਰਥੀ ਇਹਨਾਂ ਤਰੀਕਿਆਂ ਨਾਲ ਦੇਖ ਸਕਦੇ ਹਨ।CBSE 12ਵੀਂ ਦੇ ਨਤੀਜਿਆਂ ਨੂੰ ਅਧਿਕਾਰਤ ਵੈੱਬਸਾਈਟ results.cbse.nic.in ਅਤੇ cbse.gov.in ‘ਤੇ ਆਨਲਾਈਨ ਉਪਲਬਧ ਕਰਵਾਏਗਾ। ਜਿੱਥੋਂ ਵਿਦਿਆਰਥੀ ਇਸ ਨੂੰ ਚੈੱਕ ਅਤੇ ਡਾਊਨਲੋਡ ਕਰ ਸਕਦੇ ਹਨ। ਇਸ […]

CBSE ਵਲੋਂ 12ਵੀਂ ਜਮਾਤ ਦੀਆਂ ਟਰਮ-1 ਪ੍ਰੀਖਿਆਵਾਂ ਦੇ ਨਤੀਜੇ ਘੋਸ਼ਿਤ

CBSE

ਚੰਡੀਗੜ੍ਹ 20 ਮਾਰਚ 2022: CBSE ਵਲੋਂ 12ਵੀਂ ਜਮਾਤ ਦੀਆਂ ਟਰਮ-1 ਦੀਆਂ ਪ੍ਰੀਖਿਆਵਾਂ ਬੀਤੇ ਵਰ੍ਹੇ ਨਵੰਬਰ 30 ਤੇ ਦਸੰਬਰ 11 ਦਰਮਿਆਨ ਕਰਵਾਈਆਂ ਗਈਆਂ ਸਨ ਇਸਦੇ ਚੱਲਦੇ ਅੱਜ 12ਵੀਂ ਜਮਾਤ ਦੀਆਂ ਟਰਮ-1 ਪ੍ਰੀਖਿਆਵਾਂ ਦੀ ਪ੍ਰਫਾਰਮੈਂਸ ਰਿਪੋਰਟ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐੱਸਈ) ਨੇ ਸਕੂਲਾਂ ਨੂੰ ਰਿਲੀਜ਼ ਕਰ ਦਿੱਤੇ ਹਨ । ਨਿਊਜ਼ ਏਜੰਸੀ ਪੀਟੀਆਈ ਦੀ ਖ਼ਬਰ ਮੁਤਾਬਿਕ, ਸੀਬੀਐੱਸਈ […]

ਅੱਜ ਆ ਸਕਦਾ ਹੈ ਸੀ.ਬੀ.ਐੱਸ.ਈ. 12ਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ

Central Board of Secondary Education

ਲੁਧਿਆਣਾ : ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐੱਸ.ਈ.) (Central Board of Secondary Education) ਵੱਲੋਂ 12ਵੀਂ ਜਮਾਤ ਦੀ ਪਹਿਲੀ ਪ੍ਰੀਖਿਆ ਦਾ ਨਤੀਜਾ ਅੱਜ ਭਾਵ ਬੁੱਧਵਾਰ ਨੂੰ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ। ਹਾਲਾਂਕਿ ਸੀ.ਬੀ.ਐਸ.ਈ ਨੇ ਇਸ ਬਾਰੇ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਹੈ। 12ਵੀਂ ਦਾ ਨਤੀਜਾ ਅਧਿਕਾਰਤ ਵੈੱਬਸਾਈਟ cbseresults.nic.in ‘ਤੇ ਜਾਰੀ ਕੀਤਾ ਜਾਵੇਗਾ ਅਤੇ ਉਮੀਦਵਾਰ ਇਸ ਵੈੱਬਸਾਈਟ […]

CBSE ਨੇ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਸ਼ੁਰੂ ਕਰਨ ਦਾ ਕੀਤਾ ਐਲਾਨ

cbse

ਲੁਧਿਆਣਾ 10 ਦਸੰਬਰ 2021 : ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (Central Board of Secondary Education) ਨੇ ਸੈਸ਼ਨ 2021-2022 ਲਈ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ਜੋ ਕਿ 15 ਤੋਂ 30 ਦਸੰਬਰ ਤੱਕ ਚੱਲੇਗਾ। ਸੀ.ਬੀ.ਐਸ.ਈ. ਸੀ.ਬੀ.ਐਸ.ਈ, (CBSE) ਦੁਆਰਾ ਇਸ ਸਬੰਧ ਵਿੱਚ ਜਾਰੀ ਨੋਟੀਫਿਕੇਸ਼ਨ ਦੇ ਅਨੁਸਾਰ, ਰਜਿਸਟ੍ਰੇਸ਼ਨ ਲਿੰਕ ਉਪਲਬਧ […]