July 4, 2024 10:56 pm

ਦਿੱਲੀ ਸ਼ਰਾਬ ਘਪਲੇ ਮਾਮਲੇ ‘ਚ CBI ਨੇ ਪੰਜਾਬ ਦੇ 10 ਅਧਿਕਾਰੀਆਂ ਨੂੰ ਕੀਤਾ ਤਲਬ

Delhi liquor scam

ਚੰਡੀਗੜ੍ਹ, 09 ਸਤੰਬਰ 2023: ਦਿੱਲੀ ਕਥਿਤ ਸ਼ਰਾਬ ਘਪਲੇ ਮਾਮਲੇ (Delhi liquor scam) ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਪੰਜਾਬ ਦੇ ਆਬਕਾਰੀ ਤੇ ਕਰ ਵਿਭਾਗ ਦੇ 10 ਅਧਿਕਾਰੀਆਂ ਨੂੰ ਦਿੱਲੀ ਤਲਬ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਅਧਿਕਾਰੀਆਂ ਨੂੰ ਬਿਆਨ ਦਰਜ ਕਰਵਾਉਣ ਲਈ ਦਿੱਲੀ ਸੱਦਿਆ ਗਿਆ ਹੈ। ਇਹ ਉਹੀ ਮਾਮਲਾ ਹੈ, ਜਿਸ ‘ਚ ਦਿੱਲੀ ਦੇ ਉਪ […]

ਅਰਵਿੰਦ ਕੇਜਰੀਵਾਲ ਨੂੰ ਭ੍ਰਿਸ਼ਟਾਚਾਰ ‘ਤੇ ਬੋਲਣ ਦਾ ਕੋਈ ਅਧਿਕਾਰ ਨਹੀਂ: ਪ੍ਰਤਾਪ ਸਿੰਘ ਬਾਜਵਾ

Partap Singh Bajwa

ਚੰਡੀਗੜ੍ਹ, 15 ਅਪ੍ਰੈਲ 2023: ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਸ਼ਨੀਵਾਰ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਸ਼ਰਾਬ ਘੁਟਾਲੇ ਵਿੱਚ ਤਲਬ ਕੀਤੇ ਜਾਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਘੇਰਦਿਆਂ ਕਿਹਾ ਹੈ ਕਿ ‘ਆਪ’ ਦੇ ਮੁਖੀ ਨੇ ਹੁਣ ਭ੍ਰਿਸ਼ਟਾਚਾਰ ਵਿਰੁੱਧ […]

ਸੀਬੀਆਈ ਨੇ ਪੰਜਾਬ ‘ਚ FCI ਦੇ ਗੋਦਾਮਾਂ ‘ਚ ਕੀਤੀ ਛਾਪੇਮਾਰੀ

CBI

ਚੰਡੀਗੜ੍ਹ, 21 ਫ਼ਰਵਰੀ 2023: ਪੰਜਾਬ ਵਿੱਚ ਐਨਆਈਏ ਦੀ ਛਾਪੇਮਾਰੀ ਤੋਂ ਬਾਅਦ ਹੁਣ ਕੇਂਦਰੀ ਜਾਂਚ ਏਜੰਸੀ (CBI) ਨੇ 30 ਤੋਂ ਵੱਧ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਹੈ। ਭਾਰਤੀ ਖੁਰਾਕ ਨਿਗਮ (Food Corporation of India) ਦੇ ਗੋਦਾਮਾਂ ਦੇ ਨਾਲ-ਨਾਲ ਨਿੱਜੀ ਅਧਿਕਾਰੀਆਂ, ਚੌਲ ਮਿੱਲ ਮਾਲਕਾਂ ਅਤੇ ਅਨਾਜ ਵਪਾਰੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ […]

Delhi Excise Policy Case: ਸੀਬੀਆਈ ਨੇ ਮਨੀਸ਼ ਸਿਸੋਦੀਆ ਨੂੰ ਮੁੜ ਪੁੱਛਗਿੱਛ ਲਈ ਬੁਲਾਇਆ

Manish Sisodia

ਚੰਡੀਗੜ੍ਹ ,18 ਚੰਡੀਗੜ੍ਹ 2023: ਕੇਂਦਰੀ ਜਾਂਚ ਬਿਊਰੋ (CBI) ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕਰਨ ਤੋਂ ਕਰੀਬ ਤਿੰਨ ਮਹੀਨੇ ਬਾਅਦ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਿਸੋਦੀਆ ਨੂੰ ਐਤਵਾਰ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। […]

ਪੰਜਾਬ ਪੁਲਿਸ ਦੇ ਬਿਊਰੋ ਆਫ਼ ਇਨਵੈਸਟੀਗੇਸ਼ਨ ‘ਚ ਸਿਵਲ ਸਪੋਰਟ ਸਟਾਫ਼ ਦੇ 454 ਉਮੀਦਵਾਰਾਂ ਦੀ ਨਿਯੁਕਤੀ ‘ਤੇ CM ਮਾਨ ਵਲੋਂ ਵਧਾਈ

Patwaris

ਚੰਡੀਗੜ੍ਹ 2 ਨਵੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਿਊਰੋ ਆਫ਼ ਇਨਵੈਸਟੀਗੇਸ਼ਨ (Bureau of Investigation), ਪੰਜਾਬ ਪੁਲਿਸ ਵਿੱਚ ਸਿਵਲ ਸਪੋਰਟ ਸਟਾਫ਼ ਦੀਆਂ ਅਸਾਮੀਆਂ ਲਈ 454 ਉਮੀਦਵਾਰਾਂ ਦੀ ਨਿਯੁਕਤੀ ‘ਤੇ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਟਵੀਟ ਕੀਤਾ ਕਿ “ਮੈਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਬਿਊਰੋ ਆਫ਼ ਇਨਵੈਸਟੀਗੇਸ਼ਨ, ਪੰਜਾਬ ਪੁਲਿਸ […]

ਕਿਸ਼ਤਵਾੜ ਬਿਜਲੀ ਪ੍ਰਾਜੈਕਟ ਮਾਮਲਾ: ਸੀਬੀਆਈ ਨੇ ਜੰਮੂ-ਕਸ਼ਮੀਰ ਸਮੇਤ 16 ਥਾਵਾਂ ‘ਤੇ ਕੀਤੀ ਛਾਪੇਮਾਰੀ

Bank fraud case

ਚੰਡੀਗੜ੍ਹ 06 ਜੁਲਾਈ 2022: ਸੀਬੀਆਈ (CBI) ਨੇ ਅੱਜ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਇੱਕ ਬਿਜਲੀ ਪ੍ਰਾਜੈਕਟ ਨਾਲ ਸਬੰਧਤ ਰਿਸ਼ਵਤ ਦੇ ਮਾਮਲੇ ਵਿੱਚ ਦੇਸ਼ ਭਰ ਵਿੱਚ 16 ਥਾਵਾਂ ’ਤੇ ਛਾਪੇ ਮਾਰੀ ਕੀਤੀ ਹੈ । ਜਿਕਰਯੋਗ ਹੈ ਕਿ ਇਹ ਮਾਮਲਾ ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ ਨੇ ਉਠਾਇਆ ਸੀ। ਕਿਰੂ ਹਾਈਡਰੋ ਪਾਵਰ ਪ੍ਰੋਜੈਕਟ ਲਿਮਿਟੇਡ ਕੇ ਦੇ ਸਿਵਲ ਵਰਕ ਦਾ […]