July 7, 2024 11:57 pm

ਕੇਂਦਰੀ ਕੈਬਿਨਟ ਵੱਲੋਂ ਹਾੜੀ ਦੀਆਂ ਛੇ ਫ਼ਸਲਾਂ ਦੀ MSP ‘ਚ ਵਾਧੇ ਨੂੰ ਮਨਜ਼ੂਰੀ, ਮਹਿੰਗਾਈ ਭੱਤਾ ਚਾਰ ਫੀਸਦੀ ਵਧਾਇਆ

MSP

ਚੰਡੀਗੜ੍ਹ,18 ਅਕਤੂਬਰ 2023: ਅੱਜ ਕੇਂਦਰੀ ਕੈਬਿਨਟ ਦੀ ਬੈਠਕ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ | ਇਸ ਸੰਬੰਧੀ ਜਾਣਕਾਰੀ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਸਾਂਝੀ ਕਰਦਿਆਂ ਦੱਸਿਆ ਕਿ ਕਣਕ, ਸਰ੍ਹੋਂ, ਜੌਂ, ਛੋਲੇ, ਮਸਰ ਦੀ ਦਾਲ ਅਤੇ ਸੂਰਜਮੁਖੀ ਦੀਆਂ ਫ਼ਸਲਾਂ ਵਿਚ ਐੱਮ.ਐਸ.ਪੀ. (MSP) ਦੇ ਵਾਧੇ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ। ਹਾੜੀ ਦੀਆਂ ਛੇ ਫ਼ਸਲਾਂ […]

ਕੇਂਦਰੀ ਕੈਬਿਨਟ ਵੱਲੋਂ ਔਰਤਾਂ ਦੇ ਰਾਖਵੇਂਕਰਨ ਸੰਬੰਧੀ ਬਿੱਲ ਨੂੰ ਮਨਜ਼ੂਰੀ, ਹੁਣ ਸੰਸਦ ‘ਚ ਕੀਤਾ ਜਾਵੇਗਾ ਪੇਸ਼

ਚੰਡੀਗੜ੍ਹ, 18 ਸਤੰਬਰ 2023: ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਔਰਤਾਂ ਦੇ ਰਾਖਵੇਂਕਰਨ ਸੰਬੰਧੀ ਬਿੱਲ ਨੂੰ ਪ੍ਰਵਾਨਗੀ ਦਿੱਤੀ ਗਈ। ਬਿੱਲ ਨੂੰ ਕੇਂਦਰੀ ਕੈਬਨਿਟ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਹੁਣ ਇਸ ਨੂੰ ਸੰਸਦ ਦੇ ਵਿਸ਼ੇਸ਼ ਸੈਸ਼ਨ ‘ਚ ਪੇਸ਼ ਕੀਤਾ ਜਾਵੇਗਾ। ਕੇਂਦਰੀ ਮੰਤਰੀ ਪ੍ਰਹਿਲਾਦ ਸਿੰਘ ਪਟੇਲ ਨੇ ਟਵੀਟ ਕੀਤਾ ਕਿ […]

ਕਿਰੇਨ ਰਿਜਿਜੂ ਤੋਂ ਖੋਹਿਆ ਕਾਨੂੰਨ ਮੰਤਰਾਲਾ, ਅਰਜੁਨ ਰਾਮ ਮੇਘਵਾਲ ਨੂੰ ਮਿਲੀ ਜ਼ਿੰਮੇਵਾਰੀ

Arjun Ram Meghwal

ਚੰਡੀਗੜ੍ਹ,18 ਮਈ 2023: ਮੋਦੀ ਸਰਕਾਰ ‘ਚ ਵੱਖ-ਵੱਖ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਸੰਭਾਲਣ ਵਾਲੇ ਕਿਰੇਨ ਰਿਜਿਜੂ (Kiren Rijiju) ਤੋਂ ਕਾਨੂੰਨ ਮੰਤਰਾਲਾ ਵਾਪਸ ਲੈ ਲਿਆ ਗਿਆ ਹੈ। ਦੱਸਿਆ ਗਿਆ ਹੈ ਕਿ ਇਸ ਮੰਤਰਾਲੇ ਦੀ ਜ਼ਿੰਮੇਵਾਰੀ ਹੁਣ ਅਰਜੁਨ ਰਾਮ ਮੇਘਵਾਲ (Arjun Ram Meghwal) ਨੂੰ ਸੌਂਪ ਦਿੱਤੀ ਗਈ ਹੈ। ਇਹ ਜਾਣਕਾਰੀ ਰਾਸ਼ਟਰਪਤੀ ਭਵਨ ਵੱਲੋਂ ਜਾਰੀ ਇੱਕ ਬਿਆਨ ਵਿੱਚ ਦਿੱਤੀ ਗਈ […]

ਕੇਂਦਰੀ ਕੈਬਿਨਟ ਵਲੋਂ IT ਸੈਕਟਰ ਲਈ ਪ੍ਰੋਤਸਾਹਨ ਸਕੀਮ ਨੂੰ ਮਨਜ਼ੂਰੀ, ਖਾਦ ਸਬਸਿਡੀ ਨੂੰ ਵੀ ਦਿੱਤੀ ਹਰੀ ਝੰਡੀ

Central Cabinet

ਚੰਡੀਗੜ੍ਹ 17 ਮਈ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ ਕੇਂਦਰੀ ਕੈਬਨਿਟ (Central Cabinet) ਮੀਟਿੰਗ ਹੋਈ। ਇਸ ਦੌਰਾਨ ਕਈ ਅਹਿਮ ਫੈਸਲੇ ਲਏ ਗਏ। ਇਸ ਦੌਰਾਨ, ਕੇਂਦਰੀ ਮੰਤਰੀ ਮੰਡਲ ਨੇ ਆਈਟੀ ਹਾਰਡਵੇਅਰ ਸੈਕਟਰ ਲਈ 17,000 ਕਰੋੜ ਰੁਪਏ ਦੀ ਉਤਪਾਦਨ ਨਾਲ ਜੁੜੀ ਪ੍ਰੋਤਸਾਹਨ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਮੰਤਰੀ ਮੰਡਲ ਨੇ ਸਾਉਣੀ […]

ਕੇਂਦਰ ਮੰਤਰੀ ਮੰਡਲ ‘ਚ ਹੋ ਸਕਦੈ ਫੇਰਬਦਲ, ਇੰਨ੍ਹਾਂ ਮੰਤਰੀਆਂ ਨੂੰ ਮਿਲ ਸਕਦੀਆਂ ਹਨ ਵੱਡੀ ਜ਼ਿੰਮੇਵਾਰੀਆਂ

Central Cabinet

ਚੰਡੀਗੜ੍ਹ 11 ਜਨਵਰੀ 2023: ਕੇਂਦਰ ਸਰਕਾਰ ਦੇ ਮੰਤਰਾਲਿਆਂ ਵਿੱਚ ਇਨ੍ਹੀਂ ਦਿਨੀਂ ਕਾਫੀ ਹਲਚਲ ਦੇਖੀ ਜਾ ਰਹੀ ਹੈ | ਭਾਜਪਾ ਪਾਰਟੀ ਹੈੱਡਕੁਆਰਟਰ ਤੋਂ ਲੈ ਕੇ ਪੀਐਮਓ ਤੱਕ ਉੱਚ ਪੱਧਰੀ ਮੀਟਿੰਗਾਂ ਦਾ ਦੌਰ ਮੋਦੀ ਮੰਤਰੀ ਮੰਡਲ ਵਿੱਚ ਵੱਡੇ ਫੇਰਬਦਲ ਦਾ ਸੰਕੇਤ ਦੇ ਰਿਹਾ ਹੈ। ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਕੇਂਦਰੀ ਮੰਤਰੀ ਮੰਡਲ ਵਿੱਚ ਫੇਰਬਦਲ […]

ਕੇਂਦਰੀ ਮੰਤਰੀ ਮੰਡਲ ਨੇ ਹਾੜੀ ਦੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ‘ਚ ਕੀਤਾ ਵਾਧਾ

Minimum Support Price

ਚੰਡੀਗੜ੍ਹ 18 ਅਕਤੂਬਰ 2022: ਕੇਂਦਰ ਸਰਕਾਰ ਦੀ ਮੰਤਰੀ ਮੰਡਲ ਨੇ ਮੰਡੀਕਰਨ ਸੀਜ਼ਨ 2023-24 ਲਈ ਹਾੜੀ ਦੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਨੂੰ ਮਨਜ਼ੂਰੀ ਦਿੱਤੀ ਹੈ। ਇਸਦੀ ਜਾਣਕਾਰੀ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਤੀ ਹੈ | ਕੇਂਦਰ ਸਰਕਾਰ ਦੇ ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਕੇਂਦਰੀ ਮੰਤਰੀ […]