July 2, 2024 8:20 pm

ਕੇਂਦਰ ਸਰਕਾਰ ਵੱਲੋਂ 14 ਫਸਲਾਂ ‘ਤੇ MSP ਵਧਾਉਣ ਦੇ ਫੈਸਲਾ ਨਾਲ ਕਿਸਾਨ ਨਾਖੁਸ਼, ਕਿਸਾਨ ਭਵਨ ‘ਚ ਸੱਦੀ ਬੈਠਕ

MSP

ਚੰਡੀਗੜ੍ਹ, 20 ਜੂਨ 2024: ਕੇਂਦਰ ਮੰਤਰੀ ਮੰਡਲ ਦੀ ਬੈਠਕ ‘ਚ ਬੀਤੇ ਦਿਨ 14 ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (MSP) ਵਧਾਉਣ ਦਾ ਫੈਸਲਾ ਕੀਤਾ ਹੈ | ਪਰ ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਕਿਸਾਨ ਜਥੇਬੰਦੀਆਂ ਨਾਖੁਸ਼ ਹਨ ਅਤੇ 14 ਫਸਲਾਂ ‘ਤੇ ਐੱਮ.ਐੱਸ.ਪੀ. ਵਧਾਉਣ ਦੇ ਫੈਸਲੇ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰ ਸਰਕਾਰ ਦੇ ਐਲਾਨ […]

ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਕੋਲ ਕਣਕ ਦਾ ਰੇਟ 3104 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਕੀਤੀ ਮੰਗ

Punjab government

ਚੰਡੀਗੜ੍ਹ, 15 ਮਈ 2024: ਪੰਜਾਬ ਸਰਕਾਰ (Punjab government) ਨੇ ਹਾੜੀ ਦੀਆਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਨ ਲਈ ਕੇਂਦਰ ਸਰਕਾਰ ਨੂੰ ਇੱਕ ਚਿੱਠੀ ਲਿਖ ਕੇ ਆਪਣੀ ਸਿਫ਼ਾਰਸ਼ ਭੇਜ ਗਈ ਹੈ । ਫਸਲ ਉਤਪਾਦਨ ਦੀ ਲਾਗਤ ਦੇ ਆਧਾਰ ‘ਤੇ ਸਾਲ 2025-2026 ਲਈ ਕਣਕ ਦਾ ਰੇਟ 3104 ਰੁਪਏ ਪ੍ਰਤੀ ਕੁਇੰਟਲ ਤੈਅ ਕਰਨ ਦੀ ਮੰਗ ਕੀਤੀ ਗਈ […]

ਕੇਂਦਰ ਸਰਕਾਰ ਪੰਜਾਬ ‘ਚ ਚਲਾਏਗੀ ਦੋ ਸਪੈਸ਼ਲ ਟਰੇਨਾਂ, ਯਾਤਰੀਆਂ ਦੀ ਵੱਧਦੀ ਗਿਣਤੀ ਦੇ ਮੱਦੇਨਜ਼ਰ ਲਿਆ ਫੈਸਲਾ

Trains

ਚੰਡੀਗੜ੍ਹ, 04 ਮਈ 2024: ਪੰਜਾਬ ਦੇ ਬਿਆਸ ਸਥਿਤ ਰਾਧਾ ਸੁਆਮੀ ਸਤਿਸੰਗ ਡੇਰੇ ਦੀ ਸਹੂਲਤ ਲਈ ਕੇਂਦਰ ਸਰਕਾਰ 9, 12, 23 ਅਤੇ 26 ਮਈ ਨੂੰ ਦੋ ਵਿਸ਼ੇਸ਼ ਰੇਲ ਗੱਡੀਆਂ (special trains) ਚਲਾਉਣ ਜਾ ਰਹੀ ਹੈ। ਲੋਕਾਂ ਦੀ ਵੱਧਦੀ ਗਿਣਤੀ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਇਹ ਫੈਸਲਾ ਲਿਆ ਹੈ। ਇਸ ਗੱਲ ਦੀ ਪੁਸ਼ਟੀ ਫ਼ਿਰੋਜ਼ਪੁਰ ਰੇਲਵੇ ਡਿਵੀਜ਼ਨ ਵੱਲੋਂ […]

ਮੁੱਦਿਆਂ ਦਾ ਸ਼ਾਂਤਮਈ ਢੰਗ ਨਾਲ ਹੱਲ ਕੱਢਣਾ ਪਵੇਗਾ, ਅਸੀਂ ਸਾਰੇ ਸ਼ਾਂਤੀ ਚਾਹੁੰਦੇ ਹਾਂ: ਅਰਜੁਨ ਮੁੰਡਾ

Arjun Munda

ਚੰਡੀਗੜ੍ਹ, 21 ਫਰਵਰੀ 2024: ਅਜੇ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਸੰਗਠਨਾਂ ਵਿਚਾਲੇ ਘੱਟੋ-ਘੱਟ ਸਮਰਥਨ ਮੁੱਲ ਸਮੇਤ ਕਈ ਹੋਰ ਮੁੱਦਿਆਂ ਦੇ ਹੱਲ ਲਈ ਫਾਰਮੂਲੇ ‘ਤੇ ਕੋਈ ਸਹਿਮਤੀ ਨਹੀਂ ਬਣੀ। ਇਸ ਦੌਰਾਨ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ (Arjun Munda) ਨੇ ਇੱਕ ਵਾਰ ਫਿਰ ਕਿਸਾਨਾਂ ਨੂੰ ਪੰਜਵੇਂ ਦੌਰ ਦੀ ਗੱਲਬਾਤ ਲਈ ਸੱਦਾ ਦਿੱਤਾ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ […]

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਟਰਸਾਈਕਲ ਰੋਸ ਮਾਰਚ ਕਰਕੇ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ

central government

ਤਰਨ ਤਾਰਨ, 17 ਫਰਵਰੀ 2024: ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਦੇ ਸਰਹੱਦੀ ਪਿੰਡਾਂ ਵਿੱਚ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਟਰਸਾਈਕਲ ਰੋਸ ਮਾਰਚ ਕਰਕੇ ਕੇਂਦਰ ਸਰਕਾਰ (central government) ਦਾ ਪੁਤਲਾ ਫੂਕਿਆ ਹੈ | ਇਸ ਉਪਰੰਤ ਗੱਲਬਾਤ ਕਰਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜੋਨ ਵਲਟੋਹਾ ਦੇ ਪ੍ਰਧਾਨ ਮੇਹਰ ਸਿੰਘ ਤਲਵੰਡੀ ਨੇ ਦੱਸਿਆ ਕਿ […]

ਕਾਂਗਰਸ ਦਾ ਕੇਂਦਰ ਸਰਕਾਰ ‘ਤੇ ਦੋਸ਼, ਕਾਂਗਰਸ ਤੇ ਯੂਥ ਕਾਂਗਰਸ ਦੇ ਖਾਤੇ ਕੀਤੇ ਫ੍ਰੀਜ਼

Congress

ਚੰਡੀਗੜ੍ਹ, 16 ਫਰਵਰੀ 2024: ਕਾਂਗਰਸ (Congress) ਨੇ ਕੇਂਦਰ ਸਰਕਾਰ ‘ਤੇ ਵੱਡਾ ਦੋਸ਼ ਲਾਇਆ ਹੈ। ਕਾਂਗਰਸ ਪਾਰਟੀ ਦੇ ਬੁਲਾਰੇ ਅਜੇ ਮਾਕਨ ਨੇ ਸ਼ੁੱਕਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਆਮਦਨ ਕਰ ਵਿਭਾਗ ਨੇ 2018-19 ਦੀਆਂ ਆਮਦਨ ਟੈਕਸ ਰਿਟਰਨਾਂ ਦੇ ਆਧਾਰ ‘ਤੇ ਕਾਂਗਰਸ ਅਤੇ ਯੂਥ ਕਾਂਗਰਸ ਦੇ ਖਾਤੇ ਫ੍ਰੀਜ਼ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਇਨਕਮ […]

ਕੇਂਦਰ ਸਰਕਾਰ ਨੇ ਧਰਨਾ ਦੇ ਰਹੇ ਕਿਸਾਨਾਂ ‘ਤੇ ਚੁੱਕੇ ਸਵਾਲ, ਇਸ਼ਤਿਹਾਰ ਕੀਤਾ ਜਾਰੀ

Internet services

ਚੰਡੀਗੜ੍ਹ, 15 ਫਰਵਰੀ 2024: ਕਿਸਾਨ ਅੰਦੋਲਨ ਨੂੰ ਲੈ ਕੇ ਕੇਂਦਰ ਸਰਕਾਰ ਨੇ ਧਰਨਾ ਦੇ ਰਹੇ ਕਿਸਾਨਾਂ (farmers) ‘ਤੇ ਸਵਾਲ ਖੜ੍ਹੇ ਕੀਤੇ ਹਨ। ਕੇਂਦਰ ਸਰਕਾਰ ਨੇ ਇੱਕ ਇਸ਼ਤਿਹਾਰ ਜਾਰੀ ਕੀਤਾ ਹੈ। ਜਿਸ ਵਿੱਚ ਸਵਾਲ ਪੁੱਛਿਆ ਗਿਆ ਸੀ ਕਿ ਹੁਣ ਕਿਸਾਨਾਂ ਦਾ ਹਰ ਤਰ੍ਹਾਂ ਨਾਲ ਖਿਆਲ ਰੱਖਿਆ ਜਾ ਰਿਹਾ ਹੈ ਤਾਂ ਫਿਰ ਅੰਦੋਲਨ ਕਿਉਂ? ਕੇਂਦਰ ਦਾ ਕਹਿਣਾ […]

ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਵਿਚਾਲੇ ਸ਼ਾਮ ਸੱਤ ਵਜੇ ਹੋਵੇਗੀ ਅਹਿਮ ਬੈਠਕ

farmers

ਚੰਡੀਗੜ੍ਹ, 14 ਫਰਵਰੀ 2024: ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਦੇ ਦਿੱਲੀ ਮਾਰਚ ਦਾ ਅੱਜ ਦੂਜਾ ਦਿਨ ਹੈ। ਮੰਗਲਵਾਰ ਨੂੰ ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋਈ ਸੀ। ਜਦੋਂ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਅੱਥਰੂ ਗੈਸ ਛੱਡੀ ਤਾਂ ਕਿਸਾਨਾਂ ਨੇ ਪਥਰਾਅ ਵੀ ਕੀਤਾ। ਅੱਜ ਫਿਰ ਕਿਸਾਨ ਦਿੱਲੀ ਵੱਲ ਮਾਰਚ ਕਰਨ […]

ਅਸੀਂ ਸਰਕਾਰ ਨਾਲ ਟਕਰਾਅ ਕਰਨ ਨਹੀਂ ਆਏ, ਕੇਂਦਰ ਸਰਕਾਰ ਸਾਡੀਆਂ ਮੰਗਾਂ ਮੰਨੇ: ਸਰਵਣ ਸਿੰਘ ਪੰਧੇਰ

Sarwan Singh Pandher

ਚੰਡੀਗੜ੍ਹ, 14 ਫਰਵਰੀ, 2024: ਪੰਜਾਬ ਦੇ ਕਿਸਾਨਾਂ (Farmers) ਦੇ ਦਿੱਲੀ ਮਾਰਚ ਦਾ ਅੱਜ (ਬੁੱਧਵਾਰ) ਦੂਜਾ ਦਿਨ ਹੈ। ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ਤੋਂ ਹਰਿਆਣਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਸਕਦੇ ਹਨ । ਕਿਸਾਨ ਆਗੂ ਸਰਵਣ ਸਿੰਘ ਪੰਧੇਰ (Sarwan Singh Pandher) ਨੇ ਬੁੱਧਵਾਰ ਨੂੰ ਸ਼ੰਭੂ ਸਰਹੱਦ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ […]

ਮਲਿਕਾਰਜੁਨ ਖੜਗੇ ਨੇ ਕੇਂਦਰ ਸਰਕਾਰ ਦੇ ਵ੍ਹਾਈਟ ਪੇਪਰ ਤੋਂ ਪਹਿਲਾਂ ਬਲੈਕ ਪੇਪਰ ਕੀਤਾ ਜਾਰੀ

Mallikarjun Kharge

ਚੰਡੀਗੜ੍ਹ, 8 ਫਰਵਰੀ 2024: ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ (Mallikarjun Kharge) ਨੇ ਅੱਜ 8 ਫਰਵਰੀ ਨੂੰ ਕੇਂਦਰ ਸਰਕਾਰ ਦੇ 10 ਸਾਲ ਦੇ ਕਾਰਜਕਾਲ ‘ਤੇ ਬਲੈਕ ਪੇਪਰ ਜਾਰੀ ਕੀਤਾ ਹੈ । ਉਨ੍ਹਾਂ ਕਿਹਾ ਕਿ ਭਾਜਪਾ ਨੇ 10 ਸਾਲਾਂ ਵਿੱਚ ਵਿਰੋਧੀ ਧਿਰ ਦੇ 411 ਵਿਧਾਇਕਾਂ ਨੂੰ ਆਪਣੇ ਨਾਲ ਮਿਲਾ ਲਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਲੋਕਤੰਤਰ ਨੂੰ […]