July 7, 2024 8:28 pm

ਅਗਨੀਪਥ ਯੋਜਨਾ ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਸੁਪਰੀਮ ਕੋਰਟ ਵਲੋਂ ਖਾਰਜ

Supreme Court

ਚੰਡੀਗੜ੍ਹ, 10 ਅਪ੍ਰੈਲ 2023: ਸੁਪਰੀਮ ਕੋਰਟ ਨੇ ਭਾਰਤ ਦੇ ਹਥਿਆਰਬੰਦ ਬਲਾਂ ਦੀ ਭਰਤੀ ਲਈ ਅਗਨੀਪਥ ਯੋਜਨਾ (Agneepath Yojana) ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਦੋ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਅਗਨੀਪਥ ਦੀ ਕਾਨੂੰਨੀਤਾ ਨੂੰ ਬਰਕਰਾਰ ਰੱਖਣ ਵਾਲੇ ਦਿੱਲੀ ਹਾਈਕੋਰਟ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਇਸ ਦੇ ਨਾਲ ਹੀ ਅਗਨੀਪਥ ਯੋਜਨਾ […]

‘ਅਗਨੀਪਥ ਯੋਜਨਾ’ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਅਗਲੇ ਹਫਤੇ ਕਰੇਗੀ ਸੁਣਵਾਈ

Agneepath Yojana

ਚੰਡੀਗੜ੍ਹ 04 ਜੂਨ 2022: ਕੇਂਦਰ ਦੀ ਹਥਿਆਰਬੰਦ ਬਲਾਂ ਵਿਚ ਭਰਤੀ ਦੀ ਲਈ ‘ਅਗਨੀਪਥ ਯੋਜਨਾ’ (Agneepath Yojana) ਨੂੰ ਚੁਣੌਤੀ ਦੇਣ ਵਾਲੀ ਜਨਹਿਤ ਪਟੀਸ਼ਨ ‘ਤੇ ਸੁਪਰੀਮ ਕੋਰਟ (Supreme Court) ਅਗਲੇ ਹਫਤੇ ਸੁਣਵਾਈ ਕਰੇਗੀ। ਜਸਟਿਸ ਇੰਦਰਾ ਬੈਨਰਜੀ ਅਤੇ ਜਸਟਿਸ ਜੇ ਕੇ ਮਹੇਸ਼ਵਰੀ ਦੀ ਛੁੱਟੀ ਵਾਲੇ ਬੈਂਚ ਨੇ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ 11 ਜੁਲਾਈ ਨੂੰ ਅਦਾਲਤ ਖੁੱਲ੍ਹਣ ‘ਤੇ […]

ਅਗਨੀਪਥ ਯੋਜਨਾ ਖ਼ਿਲਾਫ ਸੰਯੁਕਤ ਕਿਸਾਨ ਮੋਰਚੇ ਵਲੋਂ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦਾ ਐਲਾਨ

Samyukta Kisan Morcha

ਚੰਡੀਗੜ੍ਹ 20 ਜੂਨ 2022: ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ (Agneepath Yojana) ਦਾ ਵਿਰੋਧ ਦੇਸ਼ ਦੇ ਕਈ ਸੂਬਿਆਂ ਫੈਲ ਚੁੱਕਾ ਹੈ , ਹਰ ਪਾਸੇ ਇਸ ਯੋਜਨਾ ਦਾ ਵਿਰੋਧ ਕੀਤਾ ਜਾ ਰਿਹਾ ਹੈ । ਇਸਦੇ ਨਾਲ ਹੀ ਇਸ ਵਿਰੋਧ ਪ੍ਰਦਰਸ਼ਨ ਨੂੰ ਕਿਸਾਨ ਜਥੇਬੰਦੀਆਂ ਦਾ ਵੀ ਸਮਰਥਨ ਮਿਲ ਗਿਆ ਹੈ। ਇਸਦੇ ਚੱਲਦੇ ਸੰਯੁਕਤ ਕਿਸਾਨ ਮੋਰਚਾ (Samyukta Kisan Morcha) […]

ਅਗਨੀਪੱਥ ਯੋਜਨਾ ਵਿਰੁੱਧ ਪ੍ਰਦਰਸ਼ਨ ਨੂੰ ਦੇਖਦਿਆਂ ਮੋਗਾ ਰੇਲਵੇ ਸਟੇਸ਼ਨ ਨੂੰ ਹਾਈ ਅਲਰਟ ‘ਤੇ ਰੱਖਿਆ

Moga railway station

ਚੰਡੀਗੜ੍ਹ 18 ਜੂਨ 2022: ਕੇਂਦਰ ਸਰਕਾਰ ਦੀ ਅਗਨੀਪੱਥ ਯੋਜਨਾ ਦਾ ਵਿਰੋਧ ਦਿਨੋ ਦਿਨ ਹਿੰਸਕ ਹੁੰਦਾ ਜਾ ਰਿਹਾ ਹੈ | ਹੁਣ ਇਸ ਵਿਰੋਧ ਦੀ ਅੱਗ ਪੰਜਾਬ ਵਿੱਚ ਵੀ ਪਹੁੰਚ ਗਈ ਹੈ | ਇਸ ਦੌਰਾਨ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਹੁਣ ਮੋਗਾ ਦੇ ਰੇਲਵੇ ਸਟੇਸ਼ਨ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ | ਮੋਗਾ ਦੇ ਰੇਲਵੇ ਸਟੇਸ਼ਨ (Moga […]