July 7, 2024 8:59 pm

ਜ਼ੇਲ੍ਹ ‘ਚ ਬੰਦ ਗ਼ਰੀਬ ਕੈਦੀਆਂ ਦੇ 40 ਹਜ਼ਾਰ ਤੱਕ ਦੇ ਜ਼ੁਰਮਾਨੇ ਭਰੇਗੀ ਸਰਕਾਰ

prisoners

ਅੰਮ੍ਰਿਤਸਰ 08 ਫਰਵਰੀ 2024: ਕੇਂਦਰੀ ਜ਼ੇਲ੍ਹ ਵਿਚ ਬੰਦ ਅਜਿਹੇ ਕੈਦੀ (prisoners) ਜੋ ਕਿ ਆਰਥਿਕ ਤੌਰ ‘ਤੇ ਕਮਜ਼ੋਰ ਹੋਣ ਕਾਰਨ ਆਪਣੀ ਜ਼ਮਾਨਤ ਰਾਸ਼ੀ ਜਾਂ ਜ਼ੁਰਮਾਨਾ ਨਹੀਂ ਭਰ ਸਕੇ ਅਤੇ ਇਸ ਕਾਰਨ ਹੀ ਜੇਲ੍ਹ ਵਿੱਚ ਬੰਦ ਹਨ, ਉਨ੍ਹਾਂ ਦੀ ਇਹ ਰਾਸ਼ੀ ਭਰਨ ਲਈ ਸਹਾਇਤਾ ਪੰਜਾਬ ਸਰਕਾਰ ਕਰਨ ਜਾ ਰਹੀ ਹੈ। ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ […]

ADGP ਅਰਪਿਤ ਸ਼ੁਕਲਾ ਵੱਲੋਂ ਅੰਮ੍ਰਿਤਸਰ ਦੀ ਸੈਂਟਰਲ ਜੇਲ੍ਹ ਦਾ ਦੌਰਾ

ADGP Arpit Shukla

ਅੰਮ੍ਰਿਤਸਰ, 29 ਦਸੰਬਰ 2023: ਪੰਜਾਬ ਦੀਆਂ ਜੇਲ੍ਹਾਂ ਦੇ ਅੰਦਰ ਦੀ ਸੁਰੱਖਿਆ ਸੰਬੰਧੀ ਏਡੀਜੀਪੀ ਪੰਜਾਬ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ (ADGP Arpit Shukla) ਅੱਜ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ ਪਹੁੰਚੇ ਅਤੇ ਇਸ ਦੌਰਾਨ ਏਡੀਜੀਪੀ ਪੰਜਾਬ ਵੱਲੋਂ ਬੈਠਕ ਵੀ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਏਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਜੇਲ੍ਹਾਂ ਦੇ ਅੰਦਰ ਦੀਆਂ ਕਮੀਆਂ […]

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਦੋ ਕੈਦੀਆਂ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

suicide

ਚੰਡੀਗੜ੍ਹ, 22 ਦਸੰਬਰ 2023: ਪੰਜਾਬ ਦੇ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ਵਿੱਚ ਦੋ ਕੈਦੀਆਂ ਵੱਲੋਂ ਖੁਦਕੁਸ਼ੀ (suicide) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਮਿਲੀ ਜਾਣਕਾਰੀ ਮੁਤਾਬਕ ਦੋਵਾਂ ਕੈਦੀਆਂ ਨੇ ਤੜਕੇ 3 ਵਜੇ ਬਾਥਰੂਮ ਵਿੱਚ ਫਾਹਾ ਲੈ ਲਿਆ। ਇਸ ਸਬੰਧੀ ਸੂਚਨਾ ਮਿਲਣ ‘ਤੇ ਥਾਣਾ ਸਿਟੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। […]

ਕਪੂਰਥਲਾ ਕੇਂਦਰੀ ਜੇਲ੍ਹ ਦੇ 500 ਮੀਟਰ ਘੇਰੇ ਅੰਦਰ ਡਰੋਨ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ

Kapurthala Central Jail

ਕਪੂਰਥਲਾ, 27 ਜੁਲਾਈ 2023: ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟ੍ਰੇਟ ਕੈਪਟਨ ਕਰਨੈਲ ਸਿੰਘ ਵਲੋਂ ਕੇਂਦਰੀ ਜੇਲ੍ਹ ਕਪੂਰਥਲਾ (Kapurthala Central Jail) ਦੇ ਆਲੇ ਦੁਆਲੇ 500 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਕਿਸਮ ਦਾ ਡਰੋਨ, ਮਨੁੱਖ ਰਹਿਤ ਵਹੀਕਲ, ਰਿਮੋਟ ਦੁਆਰਾ ਸੰਚਾਲਿਤ ਛੋਟਾ ਏਅਰ ਕਰਾਫਟ ਤੇ ਅਜਿਹੇ ਹੋਰ ਯੰਤਰ ਉਡਾਉਣ ’ਤੇ ਪਾਬੰਦੀ ਲਾਈ ਗਈ ਹੈ। ਫੌਜਦਾਰੀ ਜਾਬਤਾ ਸੰਘਤਾ 1973 […]

ਕੇਂਦਰੀ ਜੇਲ੍ਹ ਅੰਮ੍ਰਿਤਸਰ ਦੇ 500 ਮੀਟਰ ਦੇ ਘੇਰੇ ਤੱਕ ਡਰੋਨ ਉਡਾਉਣ ‘ਤੇ ਮੁਕੰਮਲ ਪਾਬੰਦੀ

Central Jail Amritsar

ਚੰਡੀਗੜ੍ਹ 18 ਜੁਲਾਈ 2023: ਕੇਂਦਰੀ ਜੇਲ੍ਹ ਅੰਮ੍ਰਿਤਸਰ (Central Jail Amritsar) ਦੇ 500 ਮੀਟਰ ਦੇ ਘੇਰੇ ਤੱਕ ਡਰੋਨ ਉਡਾਉਣ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ। ਪਿਛਲੇ ਮਹੀਨੇ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚੋਂ ਇੱਕ ਡਰੋਨ ਬਰਾਮਦ ਹੋਇਆ ਸੀ ਅਤੇ ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਸੀ। ਹੁਣ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ […]

ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ‘ਚ ਹਵਾਲਾਤੀਆਂ ਵਿਚਾਲੇ ਝੜੱਪ

Sri Goindwal Sahib

ਗੁਰਦਾਸਪੁਰ , 28 ਮਈ 2023: ਸ੍ਰੀ ਗੋਇੰਦਵਾਲ ਸਾਹਿਬ (Sri Goindwal Sahib) ਦੀ ਕੇਂਦਰੀ ਜੇਲ੍ਹ ਇਕ ਵਾਰ ਫਿਰ ਸੁਰਖੀਆਂ ਵਿੱਚ ਹੈ | ਕੇਂਦਰੀ ਜੇਲ੍ਹ ਦੇ ਅੰਦਰ ਸ਼ਨੀਵਾਰ ਦੇਰ ਸ਼ਾਮ ਇਕ ਵਾਰ ਫਿਰ ਗੈਂਗਵਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੌਰਾਨ ਜੇਲ੍ਹ ਵਿਚ ਬੰਦ ਲਗਭਗ ਇਕ ਦਰਜਨ ਹਵਾਲਾਤੀਆਂ ਵੱਲੋਂ ਇਕ-ਦੂਜੇ ’ਤੇ ਹਮਲਾ ਕਰ ਦਿੱਤਾ ਗਿਆ । […]

ਬਠਿੰਡਾ ਕੇਂਦਰੀ ਜੇਲ੍ਹ ‘ਚ ਦੋ ਸੁਰੱਖਿਆ ਕਰਮੀਆਂ ਤੋਂ 620 ਗ੍ਰਾਮ ਭੁੱਕੀ ਬਰਾਮਦ, ਪੁਲਿਸ ਵੱਲੋਂ ਦੋਵੇਂ ਗ੍ਰਿਫਤਾਰ

Bathinda's Central Jail

ਚੰਡੀਗੜ੍ਹ, 24 ਮਾਰਚ 2023: ਬਠਿੰਡਾ ਕੇਂਦਰੀ ਜੇਲ੍ਹ (Bathinda Central Jail) ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ | ਤਾਜ਼ਾ ਮਾਮਲਾ ਜੇਲ੍ਹ ‘ਚੋਂ ਤਲਾਸ਼ੀ ਦੌਰਾਨ ਦੋ ਸੁਰੱਖਿਆ ਕਰਮੀਆਂ ਤੋਂ 620 ਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਹੋਣ ਦੀ ਖ਼ਬਰ ਹੈ। ਪ੍ਰਾਪਤ ਜਾਣਕਰੀ ਅਨੁਸਾਰ ਇਹ ਆਈਆਰਬੀ ਬਟਾਲੀਅਨ ਦੇ ਦੋ ਜਵਾਨਾਂ ਦਿਸੇ ਜਾ ਰਹੇ ਹਨ | ਜਿਸ ਤੋਂ ਬਾਅਦ ਬਠਿੰਡਾ […]

ਮੁੜ ਸੁਰਖੀਆਂ ‘ਚ ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ, 22 ਮੋਬਾਈਲ ਫ਼ੋਨ ਸਮੇਤ ਕਈ ਨਸ਼ੀਲੇ ਪਦਾਰਥ ਬਰਾਮਦ

Goindwal Jail

ਚੰਡੀਗੜ੍ਹ, 03 ਮਾਰਚ 2023: ਪੰਜਾਬ ਦੀਆਂ ਜੇਲ੍ਹਾਂ ਵਿੱਚ ਮੋਬਾਈਲ ਫ਼ੋਨ ਮਿਲਣ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ, ਨਵੀਂ ਤਕਨੀਕ ਅਤੇ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ (Goindwal Central Jail)  ਵਿੱਚ ਮੋਬਾਈਲ ਫੋਨ, ਨਸ਼ੀਲੇ ਪਦਾਰਥਾਂ ਅਤੇ ਹੋਰ ਸਮੱਗਰੀ ਦੀ ਬਰਾਮਦਗੀ ਲਗਾਤਾਰ ਜਾਰੀ ਹੈ। ਅਜਿਹਾ ਤਾਜ਼ਾ ਮਾਮਲੈ ਇੱਕ ਵਾਰ ਫਿਰ ਸਾਹਮਣੇ ਆਇਆ ਹੈ, […]

ਕਪੂਰਥਲਾ ਕੇਂਦਰੀ ਜੇਲ੍ਹ ‘ਚ ਅਚਨਚੇਤ ਤਲਾਸ਼ੀ ਦੌਰਾਨ 2 ਮੋਬਾਈਲ ਫ਼ੋਨ, ਸਿਮ ਕਾਰਡ ਤੇ ਨਸ਼ੀਲਾ ਪਦਾਰਥ ਬਰਾਮਦ

Kapurthala Central Jail

ਚੰਡੀਗੜ੍ਹ 30 ਦਸੰਬਰ 2022: ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਮੋਬਾਈਲ ਫੋਨ ਅਤੇ ਹੋਰ ਇਤਰਾਜ਼ਯੋਗ ਵਸਤੂਆਂ ਦੀ ਬਰਾਮਦਗੀ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਪਰ ਹਰ ਵਾਰ ਸਰਕਾਰ ਵੱਲੋਂ ਇਹ ਦਾਅਵੇ ਕੀਤੇ ਜਾਂਦੇ ਹਨ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਪਹਿਲਾਂ ਨਾਲੋਂ ਵੱਧ ਸਖ਼ਤੀ ਕੀਤੀ ਗਈ ਹੈ, ਪਰ ਇਨ੍ਹਾਂ ਦਾਅਵਿਆਂ ਦੀ ਉਸ ਵੇਲੇ ਪੋਲ ਖੁੱਲ੍ਹ ਜਾਂਦੀ ਹੈ | […]

ਕੇਂਦਰੀ ਜੇਲ੍ਹ ਬਠਿੰਡਾ ‘ਚ ਗੈਂਗਸਟਰਾਂ ਨੇ ਤਲਾਸ਼ੀ ਦੌਰਾਨ ਜੇਲ੍ਹ ਸੁਪਰਡੈਂਟ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ

Central Jail of Bathinda

ਬਠਿੰਡਾ 24 ਅਗਸਤ 2022: ਪੰਜਾਬ ਦੀਆਂ ਜੇਲ੍ਹਾਂ ‘ਚ ਬੰਦ ਗੈਂਗਸਟਰਾਂ ਦੀਆਂ ਜੇਲ੍ਹ ਪ੍ਰਸ਼ਾਸਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦਾ ਤਾਜ਼ਾ ਮਾਮਲਾ ਬਠਿੰਡਾ ਦੀ ਕੇਂਦਰੀ ਜੇਲ੍ਹ (Central Jail of Bathinda) ‘ਚੋ ਸਾਹਮਣੇ ਆਇਆ ਹੈ | ਜਿੱਥੇ ਤਲਾਸ਼ੀ ਲੈਣ ਲਈ ਗੈਂਗਸਟਰ ਬਲਾਕ ‘ਚ ਗਏ ਜੇਲ੍ਹ ਸੁਪਰਡੈਂਟ ਨੂੰ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਅਤੇ ਹਰਸਿਮਰਨ ਨੇ ਦਿੱਤੀ ਜਾਨੋਂ […]