July 7, 2024 12:11 pm

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਟੀਮ ‘ਕੇਂਦਰੀ ਗ੍ਰਹਿ ਮੰਤਰੀ ਸਪੈਸ਼ਲ ਆਪ੍ਰੇਸ਼ਨ ਮੈਡਲ’ ਨਾਲ ਸਨਮਾਨਿਤ

Punjab Police

ਚੰਡੀਗੜ੍ਹ 31 ਅਕਤੂਬਰ 2022: ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.), ਪੰਜਾਬ ਦੀ 16 ਮੈਂਬਰੀ ਟੀਮ ਨੂੰ ਸਾਲ 2022 ਲਈ “ਕੇਂਦਰੀ ਗ੍ਰਹਿ ਮੰਤਰੀ ਸਪੈਸ਼ਲ ਆਪ੍ਰੇਸ਼ਨ ਮੈਡਲ” ਨਾਲ ਸਨਮਾਨਿਤ ਕੀਤਾ ਗਿਆ ਹੈ। ਪੁਰਸਕਾਰ ਜੇਤੂਆਂ ਵਿੱਚ ਏ.ਜੀ.ਟੀ.ਐਫ. ਦੇ ਮੁਖੀ ਏ.ਡੀ.ਜੀ.ਪੀ. ਪ੍ਰਮੋਦ ਬਾਨ ਅਤੇ ਉਨ੍ਹਾਂ ਦੀ […]

ਪੰਜਾਬ ਦੇ 16 ਪੁਲਿਸ ਅਫ਼ਸਰਾਂ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਸਪੈਸ਼ਲ ਆਪ੍ਰੇਸ਼ਨ ਮੈਡਲ ਨਾਲ ਕਰੇਗਾ ਸਨਮਾਨਿਤ

Special Operation Medal

ਚੰਡੀਗੜ੍ਹ 31 ਅਕਤੂਬਰ 2022: ਦੇਸ਼ ਭਰ ਵਿੱਚ ਰਾਸ਼ਟਰੀ ਏਕਤਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਡੀਆਈਜੀ ਗੁਰਪ੍ਰੀਤ ਭੁੱਲਰ ਸਿੰਘ, ਏਡੀਜੀਪੀ ਪ੍ਰਮੋਦ ਬਾਨ, ਏਆਈਜੀ ਗੁਰਮੀਤ ਚੌਹਾਨ ਅਤੇ ਏਆਈਜੀ ਸੰਦੀਪ ਗੋਇਲ ਸਮੇਤ ਪੰਜਾਬ ਦੇ 16 ਅਧਿਕਾਰੀਆਂ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸਪੈਸ਼ਲ ਆਪ੍ਰੇਸ਼ਨ ਮੈਡਲ (Special Operation Medal) ਨਾਲ ਸਨਮਾਨਿਤ ਕੀਤਾ ਜਾਵੇਗਾ। ਦੱਸ ਦੇਈਏ ਕਿ ਸਾਲ 2018 […]

ਸੰਸਦੀ ਕਮੇਟੀ ਨੇ ਕੇਂਦਰੀ ਪੁਲਸ ਸੰਗਠਨਾਂ ‘ਚ ਔਰਤਾਂ ਦੀ ਨੁਮਾਇੰਦਗੀ ਵਧਾਉਣ ਲਈ ਦਿੱਤੇ ਸੁਝਾਅ

ਕੇਂਦਰੀ ਹਥਿਆਰਬੰਦ ਪੁਲਸ ਬਲਾਂ

ਚੰਡੀਗੜ੍ਹ 14 ਮਾਰਚ 2022: ਇੱਕ ਸੰਸਦੀ ਕਮੇਟੀ ਨੇ ਨਿਰਾਸ਼ਾ ਜ਼ਾਹਰ ਕੀਤੀ ਹੈ ਕਿ ਸੀਆਰਪੀਐਫ ਅਤੇ ਬੀਐਸਐਫ ਵਰਗੇ ਕੇਂਦਰੀ ਹਥਿਆਰਬੰਦ ਪੁਲਸ ਬਲਾਂ ‘ਚ ਔਰਤਾਂ ਦੀ ਗਿਣਤੀ ਸਿਰਫ਼ 3.68 ਪ੍ਰਤੀਸ਼ਤ ਹੈ। ਕਮੇਟੀ ਨੇ ਗ੍ਰਹਿ ਮੰਤਰਾਲੇ ਨੂੰ ਕੇਂਦਰੀ ਪੁਲਸ ਸੰਗਠਨਾਂ ‘ਚ ਔਰਤਾਂ ਦੀ ਨੁਮਾਇੰਦਗੀ ਵਧਾਉਣ ਲਈ ਠੋਸ ਕਦਮ ਚੁੱਕਣ ਲਈ ਕਿਹਾ ਹੈ। ਕਾਂਗਰਸ ਨੇਤਾ ਆਨੰਦ ਸ਼ਰਮਾ ਦੀ ਅਗਵਾਈ […]