July 7, 2024 6:41 pm

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ‘ਚ ਡਰੋਨ ਦਾਖਲ ਹੋਣ ਕਾਰਨ ਮਚੀ ਹਫੜਾ-ਦਫੜੀ

Amritsar Central Jail

ਚੰਡੀਗੜ੍ਹ, 12 ਜੂਨ 2023: ਪੰਜਾਬ ਦੀ ਅੰਮ੍ਰਿਤਸਰ ਕੇਂਦਰੀ ਜੇਲ੍ਹ (Amritsar Central Jail) ਵਿੱਚ ਬੀਤੀ ਰਾਤ ਡਰੋਨ ਆਉਣ ਕਾਰਨ ਹਫੜਾ-ਦਫੜੀ ਫੈਲ ਗਈ। ਡਰੋਨ ਦੀ ਆਵਾਜ਼ ਸੁਣ ਕੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਅਤੇ ਪੰਜਾਬ ਪੁਲਿਸ ਨੂੰ ਚੌਕਸ ਕਰ ਦਿੱਤਾ ਗਿਆ। ਜੇਲ੍ਹ ਵਿੱਚ ਡਿੱਗਿਆ ਡਰੋਨ ਰਾਤ ਦੀ ਤਲਾਸ਼ੀ ਤੋਂ ਬਾਅਦ ਬਰਾਮਦ ਕਰ ਲਿਆ ਗਿਆ ਸੀ, ਪਰ ਇਹ […]

ਜੰਮੂ-ਕਸ਼ਮੀਰ ‘ਚ ਨਾਗਰਿਕਾਂ ‘ਤੇ ਹਮਲਿਆਂ ਕਾਰਨ CRPF ਦੀਆਂ 18 ਵਾਧੂ ਕੰਪਨੀਆਂ ਕੀਤੀਆ ਜਾਣਗੀਆਂ ਤਾਇਨਾਤ

Jammu and Kashmir

ਚੰਡੀਗੜ੍ਹ 04 ਜਨਵਰੀ 2023: ਜੰਮੂ-ਕਸ਼ਮੀਰ (Jammu and Kashmir) ਦੇ ਰਾਜੌਰੀ ਜ਼ਿਲ੍ਹੇ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਕੇਂਦਰੀ ਰਿਜ਼ਰਵ ਪੁਲਿਸ ਬਲ ਸੁਰੱਖਿਆ ਲਈ ਵਾਧੂ 18 ਕੰਪਨੀਆਂ ਤਾਇਨਾਤ ਕੀਤੀਆਂ ਜਾਣਗੀਆਂ । ਸੂਤਰਾਂ ਅਨੁਸਾਰ ਪੁੰਛ ਅਤੇ ਰਾਜੌਰੀ ਜ਼ਿਲ੍ਹਿਆਂ ਵਿੱਚ ਲਗਭਗ 1800 ਸੈਨਿਕ ਤਾਇਨਾਤ ਕੀਤੇ ਜਾਣਗੇ। ਰਾਜੌਰੀ ਦੇ ਪਿੰਡ ਡਾਂਗਰੀ ‘ਚ ਹੋਏ ਅੱਤਵਾਦੀ ਹਮਲੇ ‘ਚ 6 ਜਣਿਆਂ ਦੀ […]

ਭਾਰਤ ਸਰਕਾਰ ਨੇ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਦਿੱਤੀ ਜੈੱਡ ਪਲੱਸ ਸੁਰੱਖਿਆ

One Nation One Election

ਚੰਡੀਗੜ੍ਹ 07 ਸਤੰਬਰ 2022: ਭਾਰਤ ਸਰਕਾਰ ਨੇ ਕੇਂਦਰੀ ਖੁਫ਼ੀਆ ਏਜੰਸੀਆਂ ਦੀ ਸਿਫਾਰਿਸ਼ ਦੇ ਆਧਾਰ ‘ਤੇ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ (Ram Nath Kovind) ਨੂੰ ਜੈਡ ਪਲੱਸ (Z+) ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਹੈ। ਜਾਣਕਾਰੀ ਮੁਤਾਬਕ 76 ਸਾਲਾ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਹਥਿਆਰਬੰਦ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੀ ਸੁਰੱਖਿਆ ਲਈ […]