July 2, 2024 9:14 pm

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਭਾਜਪਾ ਵੱਲੋਂ ਕੀਤੀ ਸ਼ਿਕਾਇਤ ਉਪਰੰਤ DGP ਤੋਂ ਰਿਪੋਰਟ ਮੰਗੀ

Punjab BJP

ਚੰਡੀਗੜ੍ਹ, 6 ਮਈ 2024: ਪੰਜਾਬ ਭਾਜਪਾ (Punjab BJP) ਦੇ ਵਫ਼ਦ ਵੱਲੋਂ ਸੂਬੇ ਵਿੱਚ ਪਾਰਟੀ ਦੇ ਉਮੀਦਵਾਰਾਂ ਨੂੰ ਪ੍ਰਚਾਰ ਕਰਨ ਤੋਂ ਰੋਕੇ ਜਾਣ ਅਤੇ ਅਮਨ-ਕਾਨੂੰਨ ਦੀ ਸਥਿਤੀ ‘ਤੇ ਚਿੰਤਾ ਜ਼ਾਹਰ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਤੋਂ ਇਸ ਸਬੰਧੀ ਕਾਰਵਾਈ ਰਿਪੋਰਟ ਮੰਗੀ ਹੈ। ਦੱਸਣਯੋਗ ਹੈ […]

ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ‘ਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’: ਸਿਬਿਨ ਸੀ

VOTERS

ਚੰਡੀਗੜ੍ਹ, 30 ਅਪ੍ਰੈਲ 2024: ਲੋਕ ਸਭਾ ਚੋਣਾਂ-2024 ਵਿੱਚ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕਰਨ ਦੀ ਮੁਹਿੰਮ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਇਕ ਹੋਰ ਨਿਵੇਕਲੀ ਪਹਿਲਕਦਮੀ ਕੀਤੀ ਗਈ ਹੈ। ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਇਸ ਵਾਰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਵੱਲੋਂ ਬੀਐਲਓਜ਼  (ਬੂਥ ਪੱਧਰੀ ਅਧਿਕਾਰੀ) ਰਾਹੀਂ […]

‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਲਈ ਪੰਜਾਬ ਦੇ CEO ਦਫ਼ਤਰ ਵੱਲੋਂ IPL ਮੈਚ ਦੌਰਾਨ ਜਾਗਰੂਕਤਾ ਪ੍ਰੋਗਰਾਮ: ਸਿਬਿਨ ਸੀ

Punjab CEO

ਚੰਡੀਗੜ੍ਹ, 23 ਮਾਰਚ 2024: ਲੋਕਾਂ ਨੂੰ ਚੋਣ ਪ੍ਰਕਿਰਿਆ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ‘ਇਸ ਵਾਰ 70 ਪਾਰ’ ਮੁਹਿੰਮ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਪੰਜਾਬ ਦੇ ਮੁੱਖ ਚੋਣ ਦਫਤਰ (Punjab CEO) ਵੱਲੋਂ ਸ਼ਨੀਵਾਰ ਨੂੰ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਮੁੱਲਾਂਪੁਰ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਆਈ.ਪੀ.ਐੱਲ. ਮੈਚ ਦੌਰਾਨ ਇਕ ਸਵੀਪ (ਸਿਸਟੇਮੈਟਿਕ […]

ਮੁੱਖ ਚੋਣ ਅਫਸਰ ਵੱਲੋਂ ਸਿਆਸੀ ਪਾਰਟੀਆਂ ਨਾਲ ਬੈਠਕ, ਵੋਟਰ ਸੂਚੀਆਂ (ਬਿਨਾਂ ਫੋਟੋ) ਦੀ ਸੀਡੀਜ਼ ਦਿੱਤੀਆਂ

ਵੋਟਰ ਸੂਚੀਆਂ

ਚੰਡੀਗੜ੍ਹ, 22 ਜਨਵਰੀ 2024: ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ. ਵੱਲੋਂ ਪੰਜਾਬ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨਾਲ ਇਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਚੋਣ ਅਫਸਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪੰਜਾਬ ਰਾਜ ਦੀ ਫੋਟੋ ਵੋਟਰ ਸੂਚੀਆਂ (ਬਿਨਾਂ ਫੋਟੋ) ਦੀਆਂ ਸੀਡੀਜ਼ ਦਿੱਤੀਆਂ ਗਈਆਂ। ਸਿਬਿਨ ਸੀ. ਨੇ ਦੱਸਿਆ ਕਿ ਫੋਟੋ ਵੋਟਰ ਸੂਚੀਆਂ […]

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ, ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਦੀਆਂ ਸੀਡੀਜ਼ ਸੌਂਪੀਆਂ

PUNJAB

ਚੰਡੀਗੜ੍ਹ, 27 ਅਕਤੂਬਰ 2023: ਪੰਜਾਬ (PUNJAB) ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਸਿਬਿਨ ਸੀ ਵੱਲੋਂ ਅੱਜ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀ (ਬਿਨਾਂ ਫੋਟੋਆਂ) ਦੇ ਖਰੜੇ ਦੀ ਮੁੱਢਲੀ ਪ੍ਰਕਾਸ਼ਨਾ ਦੀਆਂ ਸੀਡੀਜ਼ ਸੌਂਪਣ ਲਈ ਮੀਟਿੰਗ ਕੀਤੀ ਗਈ। ਵੋਟਰ ਸੂਚੀ ਦੇ ਖਰੜੇ ਦੀ ਮੁੱਢਲੀ ਪ੍ਰਕਾਸ਼ਨਾ ਨਾਲ ਅੱਜ ਵੋਟਰ ਸੂਚੀ ਨੂੰ ਅਪਡੇਟ ਕਰਨ ਸਬੰਧੀ ਵਿਸ਼ੇਸ਼ ਮੁਹਿੰਮ: ਵਿਸ਼ੇਸ਼ ਸੰਖੇਪ […]

ਸੀ.ਈ.ਓ. ਪੰਜਾਬ ਨੇ ਨਵੇਂ ਵੋਟਰਾਂ ਦੀ 100 ਫ਼ੀਸਦ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਸੰਬੰਧਿਤ ਵਿਭਾਗਾਂ ਨਾਲ ਕੀਤੀ ਮੀਟਿੰਗ

CEO Punjab

ਚੰਡੀਗੜ੍ਹ, 28 ਮਾਰਚ 2023: ਆਗਾਮੀ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ (CEO Punjab) ਸਿਬਿਨ ਸੀ ਨੇ ਅੱਜ ਵਿਦਿਆਰਥੀਆਂ ਅਤੇ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਨਾਲ ਡੀਲ ਕਰ ਰਹੇ ਵੱਖ-ਵੱਖ ਵਿਭਾਗਾਂ ਨੂੰ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਵਿੱਚ ਸਹਿਯੋਗ ਦੇਣ ਲਈ ਕਿਹਾ। ਉਨ੍ਹਾਂ ਨੇ 17 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਦੀ ਵੋਟਰ […]

ਹੁਣ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਲਈ ਇਕ ਸਾਲ ‘ਚ ਮਿਲਣਗੇ ਚਾਰ ਮੌਕੇ

ਵੋਟਰ

ਚੰਡੀਗੜ੍ਹ 05 ਅਗਸਤ 2022: ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਯੋਗਤਾ ਮਿਤੀ 01.01.2023 ਤੱਕ ਦੇ ਯੋਗ ਵੋਟਰਾਂ ਲਈ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਦੀ ਸ਼ੁਰੂਆਤ ਸਬੰਧੀ ਜਾਣੂ ਕਰਵਾਉਣ ਲਈ ਇੱਕ ਪ੍ਰੈਸ ਕਾਨਫਰੰਸ ਕੀਤੀ। ਡਾ. ਰਾਜੂ ਨੇ ਮੀਡੀਆ ਕਰਮੀਆਂ ਨੂੰ ਜਾਣੂੰ ਕਰਵਾਇਆ ਕਿ ਲੋਕ ਪ੍ਰਤੀਨਿਧਤਾ ਐਕਟ, 1950 ਦੀ ਧਾਰਾ 14 […]

ਪੰਜਾਬ ਚੋਣਾਂ: ਚੋਣ ਕਮਿਸ਼ਨ ਵਲੋਂ ਅਪਾਹਜ ਵਿਅਕਤੀਆਂ ਨੂੰ ਮਿਲੇਗੀ ਇਹ ਸਹੂਲਤ

Punjab

ਚੰਡੀਗੜ੍ਹ 07 ਫਰਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜਰ ਮੁੱਖ ਚੋਣ ਅਫ਼ਸਰ (Electoral Officer) ਪੰਜਾਬ ਦੇ ਦਫ਼ਤਰ ਵਿਖੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਅਪਾਹਜ ਵਿਅਕਤੀਆਂ ਲਈ ਟਰਾਂਸਪੋਰਟ ਦੀ ਸਹੂਲਤ ਨੂੰ ਯਕੀਨੀ ਬਣਾਉਣ ਲਈ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੁੱਖ ਚੋਣ ਅਫ਼ਸਰ (Electoral Officer) ਪੰਜਾਬ ਡਾ. ਕਰੁਣਾ ਰਾਜੂ ਨੂੰ ਵਧੀਕ ਸੀ.ਈ.ਓ ਡੀ.ਪੀ.ਐਸ ਖਰਬੰਦਾ […]