July 8, 2024 10:41 pm

Chandigarh SSP: ਡਾ. ਸੰਦੀਪ ਗਰਗ ਹੋ ਸਕਦੇ ਨੇ ਚੰਡੀਗੜ੍ਹ ਦੇ ਨਵੇਂ ਐੱਸਐੱਸਪੀ

SSP of Chandigarh

ਚੰਡੀਗੜ੍ਹ 17 ਦਸੰਬਰ 2022: ਪੰਜਾਬ ਸਰਕਾਰ ਵਲੋਂ ਚੰਡੀਗੜ੍ਹ ਦੇ ਨਵੇਂ ਐੱਸਐੱਸਪੀ ਦੀ ਨਿਯੁਕਤੀ ਲਈ ਪੰਜਾਬ ਦੇ ਰਾਜਪਾਲ ਨੂੰ ਤਿੰਨ ਨਾਂ ਦਾ ਪੈਨਲ ਭੇਜਿਆ ਗਿਆ ਹੈ | ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਇਨ੍ਹਾਂ ਵਿੱਚ ਡਾ. ਸੰਦੀਪ ਗਰਗ ਨੂੰ ਚੰਡੀਗੜ੍ਹ ਦਾ ਨਵਾਂ ਐੱਸਐੱਸਪੀ ਨਿਯੁਕਤ ਕੀਤਾ ਜਾ ਸਕਦਾ ਹੈ | ਇਸ ਵੇਲੇ ਉਹ ਮੋਹਾਲੀ ਦੇ ਐਸਐਸਪੀ […]

7 ਸਾਲ ਪੁਰਾਣੇ ਭ੍ਰਿਸ਼ਟਾਚਾਰ ਮਾਮਲੇ ‘ਚ ਚੰਡੀਗੜ੍ਹ ਹਾਊਸਿੰਗ ਬੋਰਡ ਦਾ ਅਧਿਕਾਰੀ ਦੋਸ਼ੀ ਕਰਾਰ

ਅੰਮ੍ਰਿਤਸਰ

ਚੰਡੀਗੜ੍ਹ 16 ਦਸੰਬਰ 2022: ਚੰਡੀਗੜ੍ਹ ਹਾਊਸਿੰਗ ਬੋਰਡ (Chandigarh Housing Board) ਸੈਕਟਰ 9 ਦੇ ਸੀਨੀਅਰ ਸਹਾਇਕ ਰਾਜੇਸ਼ ਕੁਮਾਰ (53) ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਦੇ ਵਧੀਕ ਸੈਸ਼ਨ ਜੱਜ ਜੈਬੀਰ ਸਿੰਘ ਦੀ ਅਦਾਲਤ ਨੇ 7 ਸਾਲ ਪੁਰਾਣੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਮੁਲਜ਼ਮ ਸੀਐਚਬੀ ਦੀ ਅਕਾਊਂਟ ਸ਼ਾਖਾ ਵਿੱਚ ਕੰਮ ਕਰਦਾ ਸੀ। ਉਸ ਖ਼ਿਲਾਫ਼ ਯੂਟੀ ਚੰਡੀਗੜ੍ਹ […]

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪਹੁੰਚੇ ਚੰਡੀਗੜ੍ਹ,ਕੀਤਾ ਵੱਡਾ ਐਲਾਨ

Amit Shah

ਚੰਡੀਗੜ੍ਹ 26 ਮਾਤ੍ਰਕ 2022 : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah ) ਅੱਜ ਚੰਡੀਗੜ੍ਹ ਪਹੁੰਚ ਗਏ ਹਨ। ਇੱਥੇ ਪਹੁੰਚ ਕੇ ਉਨ੍ਹਾਂ ਚੰਡੀਗੜ੍ਹ ਹਾਊਸਿੰਗ ਬੋਰਡ (Chandigarh Housing Board)  (ਸੀ.ਐਚ.ਬੀ.) ਦੇ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਦੇ ਰਾਜਪਾਲ ਬਨਵਾਰੀ ਵੀ ਮੌਜੂਦ ਹਨ। ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਸੁਰੱਖਿਆ ਦੇ […]