July 2, 2024 8:41 pm

CM ਮਾਨ ਨੇ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਨੂੰ ਕੋਰੀ ਨਾਂਹ, ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਲਈ ਕਿਹਾ

ਸਤਲੁਜ ਯਮੁਨਾ ਲਿੰਕ

ਅੰਮ੍ਰਿਤਸਰ, 26 ਸਤੰਬਰ 2023: ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ ਉੱਤਰੀ ਜ਼ੋਨਲ ਕੌਂਸਲ (North Zonal Council) ਦੀ 31ਵੀਂ ਬੈਠਕ ਵਿੱਚ ਸੂਬੇ ਦੇ ਵੱਖ-ਵੱਖ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਚੁੱਕਿਆ। ਇਸਦੇ ਨਾਲ ਹੀ […]

ਜੇਕਰ ਲੋੜ ਪਈ ਤਾਂ ਅਸੀਂ ਚੰਡੀਗੜ੍ਹ ਤੇ ਪੰਜਾਬ ਦੇ ਹੱਕ ਦੀ ਰਾਖੀ ਲਈ ਕਾਨੂੰਨੀ ਲੜਾਈ ਲੜਾਂਗੇ: ਪ੍ਰਤਾਪ ਸਿੰਘ ਬਾਜਵਾ

Chandigarh

ਚੰਡੀਗੜ੍ਹ, 20 ਜੁਲਾਈ 2023: ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੇ ਇੱਕ ਵਫ਼ਦ ਨੇ ਅੱਜ ਪੰਜਾਬ ਦੇ ਮਾਣਯੋਗ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੋ ਮੰਗ ਪੱਤਰ ਸੌਂਪ ਕੇ ਹਰਿਆਣਾ ਨੂੰ ਵੱਖਰੇ ਵਿਧਾਨ ਸਭਾ ਲਈ 10 ਏਕੜ ਜ਼ਮੀਨ ਦੇਣ ਦੇ ਫੈਸਲੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਪੰਜਾਬ ਵਿੱਚ ਹਾਲ ਹੀ ਵਿੱਚ […]

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਹਰਿਆਣਾ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਅਲਾਟ ਕਰਨ ਦੇ ਖ਼ਿਲਾਫ ਸੰਘਰਸ਼ ਵਿੱਢਣ ਦਾ ਐਲਾਨ

Shiromani Akali Dal (United)

ਚੰਡੀਗੜ੍ਹ 26 ਨਵੰਬਰ 2022: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਸੀਨੀਅਰ ਆਗੂਆਂ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਹਰਿਆਣਾ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਅਲਾਟ ਕਰਨ […]

ਪੰਜਾਬ ਸਰਕਾਰ ਚੰਡੀਗੜ੍ਹ ‘ਚ ਹਰਿਆਣਾ ਵਿਧਾਨ ਸਭਾ ਬਣਾਉਣ ਦੇ ਪ੍ਰਸਤਾਵ ਦਾ ਸਖ਼ਤ ਵਿਰੋਧ ਕਰੇਗੀ: ਮਲਵਿੰਦਰ ਕੰਗ

ਹਰਿਆਣਾ ਵਿਧਾਨ ਸਭਾ

ਚੰਡੀਗੜ੍ਹ 21 ਨਵੰਬਰ 2022: ਚੰਡੀਗੜ੍ਹ ਮੁੱਦੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਚੰਡੀਗੜ੍ਹ ਸਿਰਫ਼ ਪੰਜਾਬ ਦਾ ਅਧਿਕਾਰ ਖੇਤਰ ਹੈ, ਇਸ ਲਈ ਹਰਿਆਣਾ ਨੂੰ ਕਿਸੇ ਵੀ ਕੀਮਤ ‘ਤੇ ਚੰਡੀਗੜ੍ਹ ਵਿਚ ਆਪਣੀ ਵੱਖਰੀ ਵਿਧਾਨ ਸਭਾ ਨਹੀਂ ਬਨਾਉਣ ਦਿੱਤੀ ਜਾਵੇਗੀ। ਸੋਮਵਾਰ ਨੂੰ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ […]

ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਵਲੋਂ ਭਲਕੇ ਪੰਜਾਬ ਮੁੱਦਿਆਂ ‘ਤੇ ਰਾਜਪਾਲ ਨਾਲ ਮੁਲਾਕਾਤ

Shiromani Akali Dal

ਚੰਡੀਗੜ੍ਹ 14 ਜੁਲਾਈ 2022: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ ਇੱਕ ਵਫ਼ਦ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਭਲਕੇ ਪੰਜਾਬ ਦੇ ਅਹਿਮ ਮੁੱਦਿਆਂ ‘ਤੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨਾਲ ਮੁਲਾਕਾਤ ਕਰਨਗੇ |ਇਸਦੀ ਜਾਣਕਾਰੀ ਦਿੰਦਿਆਂ ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਨੇ ਟਵੀਟ ਕੀਤਾ ਕਿ “ਸੁਖਬੀਰ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦਾ ਇੱਕ […]

ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ‘ਚ ਚੰਡੀਗੜ੍ਹ ਨੂੰ ਯੂ.ਟੀ. ਦਾ ਦਰਜਾ ਬਰਕਰਾਰ ਰੱਖਣ ਦਾ ਮਤਾ ਪਾਸ

Chandigarh Municipal Corporation

ਚੰਡੀਗੜ੍ਹ 07 ਅਪ੍ਰੈਲ 2022: ਅੱਜ ਚੰਡੀਗੜ੍ਹ ਨਗਰ ਨਿਗਮ (Chandigarh Municipal Corporation) ਹਾਊਸ ‘ਚ ਹੋਈ ਮੀਟਿੰਗ ‘ਚ ਭਾਰੀ ਹੰਗਾਮੇ ਦਰਮਿਆਨ ਭਾਜਪਾ ਕੌਂਸਲਰਾਂ ਨੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਕਿ ਚੰਡੀਗੜ੍ਹ ਦਾ ਯੂਟੀ ਦਾ ਦਰਜਾ ਬਰਕਰਾਰ ਰੱਖਿਆ ਜਾਵੇ। ਇਸ ਦੌਰਾਨ ਮੀਟਿੰਗ ‘ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਹੰਗਾਮਾ ਕਰਦੇ ਹੋਏ ਸਦਨ ‘ਚੋਂ ਵਾਕਆਊਟ ਕੀਤਾ। ਇਸ ਤੋਂ […]

ਪੰਜਾਬ ਤੇ ਹਰਿਆਣਾ ਦੀਆਂ ਵਿਧਾਨ ਸਭਾਵਾਂ ‘ਚ ਪਾਸ ਕੀਤੇ ਮਤੇ ਅਰਥਹੀਣ: ਸੁਨੀਲ ਜਾਖੜ

Punjab and Haryana

ਚੰਡੀਗੜ੍ਹ 06 ਅਪ੍ਰੈਲ 2022: (Punjab and Haryana) ਚੰਡੀਗੜ੍ਹ ‘ਚ ਕੇਂਦਰੀ ਸੇਵਾ ਨਿਯਮ ਲਾਗੂ ਹੋਣ ਤੋਂ ਬਾਅਦ ਵਿਵਾਦ ਹੁਣ ਵਧਦਾ ਜਾ ਰਿਹਾ ਹੈ । ਹੁਣ ਰਾਜਧਾਨੀ ਚੰਡੀਗੜ੍ਹ ਤੇ ਸਤਲੁਜ ਯਮੁਨਾ ਲਿੰਕ ਨਹਿਰ (SYL) ਦਾ ਮੁੱਦੇ ਨੂੰ ਲੈ ਕੇ ਦੋਵੇਂ ਸੂਬਿਆਂ ‘ਚ ਟਕਰਾਅ ਵਧ ਗਿਆ ਹੈ। ਦੋਵਾਂ ਸੂਬਿਆਂ ਦੀਆਂ ਵਿਧਾਨ ਸਭਾਵਾਂ ‘ਚ ਮਤਾ ਪਾਸ ਹੋਣ ਤੋਂ ਬਾਅਦ […]

ਚੰਡੀਗੜ੍ਹ ਮੁੱਦੇ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਦਾ ਟਵੀਟ

the unmute news

ਚੰਡੀਗੜ੍ਹ, 4 ਅਪ੍ਰੈਲ 2022 : ਚੰਡੀਗੜ੍ਹ ਮੁੱਦੇ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਨੇ ਟਵੀਟ ਕੀਤਾ ਕਿ ਪੰਜਾਬ ਦੇ 27 ਪਿੰਡ ਉੱਜਾੜ ਕੇ ਬਣਾਇਆ ਗਿਆ ਚੰਡੀਗੜ੍ਹ ਪੰਜਾਬ ਦਾ ਸੀ ਤੇ ਪੰਜਾਬ ਦਾ ਰਹੇਗਾ | ਉਨ੍ਹਾਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਤਾਂ ਬਹਾਨਾ ਹੈ, ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਨਿਸ਼ਾਨਾ ਹੈ।

ਅਸ਼ਵਨੀ ਸ਼ਰਮਾ ਨੇ ਚੰਡੀਗੜ੍ਹ ਮਾਮਲੇ ਬਾਰੇ CM ਭਗਵੰਤ ਮਾਨ ਦੇ ਮਤੇ ਦਾ ਕੀਤਾ ਵਿਰੋਧ

ਅਸ਼ਵਨੀ ਸ਼ਰਮਾ

ਚੰਡੀਗੜ੍ਹ 01 ਅਪ੍ਰੈਲ 2022: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਪੰਜਾਬ ਭਾਜਪਾ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ (Ashwani Sharma) ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚੰਡੀਗੜ੍ਹ ‘ਚ ਕੇਂਦਰੀ ਸਰਵਿਸ ਰੂਲਜ਼ ਦੇ ਵਿਰੋਧ ਬਾਰੇ ਪੇਸ਼ ਕੀਤੇ ਮਤੇ ਦਾ ਵਿਰੋਧ ਕੀਤਾ ਹੈ। ਇਸ ਦੌਰਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਜੋ ਪਤਾ ਪੇਸ਼ ਕੀਤਾ […]

ਚੰਡੀਗੜ੍ਹ ਮੁੱਦੇ ‘ਤੇ ਮੁੱਖ ਮੰਤਰੀ ਮਾਨ ਨੇ ਟਵੀਟ ਰਾਹੀ ਕੇਂਦਰ ਨੂੰ ਦਿੱਤਾ ਜਵਾਬ

ਚੰਡੀਗੜ੍ਹ

ਚੰਡੀਗੜ੍ਹ, 28 ਮਾਰਚ 2022 : ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਕੇਂਦਰ ਸਰਕਾਰ ਚੰਡੀਗੜ੍ਹ ਪ੍ਰਸ਼ਾਸਨ ‘ਤੇ ਦੂਜੇ ਰਾਜਾਂ ਅਤੇ ਸੇਵਾਵਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੜਾਅਵਾਰ ਥੋਪ ਰਹੀ ਹੈ। ਇਹ ਪੰਜਾਬ ਪੁਨਰਗਠਨ ਐਕਟ 1966 ਦੇ ਸਿਧਾਂਤ ਅਤੇ ਭਾਵਨਾ ਦੇ ਵਿਰੁੱਧ ਹੈ। ਪੰਜਾਬ ਚੰਡੀਗੜ੍ਹ ‘ਤੇ ਆਪਣੇ ਹੱਕੀ ਦਾਅਵੇ ਲਈ ਜ਼ੋਰਦਾਰ ਸੰਘਰਸ਼ ਕਰੇਗਾ […]