July 5, 2024 1:41 am

ਚੰਡੀਗੜ੍ਹ ਲੋਕ ਸਭਾ ਸੀਟ ‘ਤੇ ਸਵੇਰੇ 11 ਤੱਕ 25.03 ਫੀਸਦੀ ਹੋਈ ਵੋਟਿੰਗ

Chandigarh

ਚੰਡੀਗੜ੍ਹ, 1 ਜੂਨ 2024: ਚੰਡੀਗੜ੍ਹ (Chandigarh) ‘ਚ ਲੋਕ ਸਭਾ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ। ਸਵੇਰੇ 11 ਵਜੇ ਤੱਕ ਲੋਕ ਸਭਾ ਸੀਟ ‘ਤੇ 25.03 ਫੀਸਦੀ ਵੋਟਿੰਗ ਹੋ ਚੁੱਕੀ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਸੀਟ ਲਈ ਕੁੱਲ 19 ਉਮੀਦਵਾਰ ਚੋਣ ਲੜ ਰਹੇ ਹਨ। ਇਨ੍ਹਾਂ ਵਿੱਚ ਵੱਡਾ ਮੁਕਾਬਲਾ ਭਾਜਪਾ ਦੇ ਸੰਜੇ ਟੰਡਨ ਅਤੇ […]

ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੀ ਅੱਜ ਚੰਡੀਗੜ੍ਹ ‘ਚ ਚੋਣ ਰੈਲੀ

election Rally

ਚੰਡੀਗੜ੍ਹ, 28 ਮਈ 2024: ਚੰਡੀਗੜ੍ਹ ਵਿੱਚ ਅੱਜ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੀ ਲੋਕ ਸਭਾ ਚੋਣਾਂ 2024 ਦੇ ਮੱਦੇਨਜਰ ਜਨਸਭਾ (election Rally) ਹੈ | ਸਮ੍ਰਿਤੀ ਇਸ ਜਨਸਭਾ ਨੂੰ ਸ਼ਾਮ 6:45 ਵਜੇ ਰਾਮ ਦਰਬਾਰ, ਇੰਡਸਟਰੀਅਲ ਏਰੀਆ ਫੇਜ਼ 2, ਚੰਡੀਗੜ੍ਹ ਦੇ ਦੁਸਹਿਰਾ ਗਰਾਊਂਡ ਵਿਖੇ ਸੰਬੋਧਨ ਕਰਨਗੇ। ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਤੋਂ ਬਾਅਦ ਭਾਜਪਾ ਨੇ ਬੀਬੀ ਵੋਟਰਾਂ ਨੂੰ ਆਪਣੇ […]

ਚੰਡੀਗੜ੍ਹ ਲੋਕ ਸਭਾ ਸੀਟ ਲਈ ਮਨੀਸ਼ ਤਿਵਾੜੀ ਅੱਜ ਦਾਖ਼ਲ ਕਰਨਗੇ ਨਾਮਜ਼ਦਗੀ

Manish Tiwari

ਚੰਡੀਗੜ੍ਹ, 14 ਮਈ 2024: ਚੰਡੀਗੜ੍ਹ ‘ਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀ ਦਾਖਲ ਕਰਨ ਦੀ ਅੱਜ ਆਖਰੀ ਤਾਰੀਖ਼ ਹੈ। ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ (Manish Tiwari) ਅੱਜ ਨਾਮਜ਼ਦਗੀ ਦਾਖ਼ਲ ਕਰਨਗੇ। ਕਾਂਗਰਸ ਨੇ ਆਪਣੇ ਆਗੂਆਂ ਤੇ ਵਰਕਰਾਂ ਨੂੰ ਸੈਕਟਰ 17 ਸਥਿਤ ਐਸਬੀਆਈ ਬੈਂਕ ਦੀ ਮੁੱਖ ਇਮਾਰਤ ਨੇੜੇ ਇਕੱਠੇ ਹੋਣ ਦੀ ਅਪੀਲ ਕੀਤੀ ਹੈ। ਇੱਥੋਂ ਇੱਕ ਪੈਦਲ ਯਾਤਰਾ […]