July 2, 2024 7:38 pm

Chandigarh Mayor: ਕੁਲਦੀਪ ਕੁਮਾਰ ਨੇ ਚੰਡੀਗੜ੍ਹ ਦੇ ਨਵੇਂ ਮੇਅਰ ਵਜੋਂ ਅਹੁਦਾ ਸਾਂਭਿਆ

Kuldeep Kumar

ਚੰਡੀਗੜ੍ਹ, 28 ਫਰਵਰੀ 2024: ਚੰਡੀਗੜ੍ਹ ਦੇ ਨਵੇਂ ਮੇਅਰ ਕੁਲਦੀਪ ਕੁਮਾਰ (Kuldeep Kumar) ਨੇ ਅੱਜ ਆਪਣਾ ਅਹੁਦਾ ਸਾਂਭ ਲਿਆ ਹੈ | ਜਿਕਰਯੋਗ ਹੈ ਕਿ ਕੁਲਦੀਪ ਕੁਮਾਰ ਨੇ ਕੁਝ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਮੰਗਲਵਾਰ ਨੂੰ ਅਹੁਦਾ ਨਹੀਂ ਸੰਭਾਲਿਆ ਸੀ, ਪਰ ਪੰਜਾਬ ਹਰਿਆਣਾ ਹਾਈ ਕੋਰਟ ਦੀ ਟਿੱਪਣੀ ਤੋਂ ਬਾਅਦ ਉਨ੍ਹਾਂ ਨੇ ਅੱਜ ਅਪਣਾ ਅਹੁਦਾ ਸੰਭਾਲ ਲਿਆ […]

ਚੰਡੀਗੜ੍ਹ: 4 ਮਾਰਚ ਨੂੰ ਹੋਵੇਗੀ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ

Chandigarh

ਚੰਡੀਗੜ੍ਹ, 27 ਫਰਵਰੀ 2024: ਚੰਡੀਗੜ੍ਹ (Chandigarh)ਪ੍ਰਸ਼ਾਸਨ ਨੇ 4 ਮਾਰਚ ਨੂੰ ਹੋਣ ਵਾਲੀਆਂ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਲਈ ਤਾਜ਼ਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ।ਨੋਟੀਫਿਕੇਸ਼ਨ ਮੁਤਾਬਕ 28 ਅਤੇ 29 ਫਰਵਰੀ ਨੂੰ ਨਵੇਂ ਸਿਰੇ ਤੋਂ ਨਾਮਜ਼ਦਗੀ ਦਾਖਲ ਕੀਤੀ ਜਾਵੇਗੀ | ਇਸ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅੱਜ ਸੁਣਵਾਈ ਹੋਈ। ਸੁਣਵਾਈ […]

ਚੰਡੀਗੜ੍ਹ ਦੇ ਨਵੇਂ ਮੇਅਰ ਕੁਲਦੀਪ ਕੁਮਾਰ ਅਜੇ ਨਹੀਂ ਸਾਂਭਣਗੇ ਅਹੁਦਾ, ਪੜ੍ਹੋ ਪੂਰੀ ਖ਼ਬਰ

Chandigarh

ਚੰਡੀਗੜ੍ਹ, 26 ਫਰਵਰੀ 2024: ਚੰਡੀਗੜ੍ਹ (Chandigarh) ਵਿੱਚ ਨਵੇਂ ਮੇਅਰ ਕੁਲਦੀਪ ਕੁਮਾਰ ਅਜੇ ਅਹੁਦਾ ਨਹੀਂ ਸਾਂਭਣਗੇ | ਇਸ ਪਿੱਛੇ ਕੁਝ ਨਿੱਜੀ ਕਾਰਨਾਂ ਕਰਕੇ ਪ੍ਰੋਗਰਾਮ ਟਾਲ ਦਿੱਤਾ ਹੈ | ਜਿਕਰਯੋਗ ਹੈ ਕਿ ਸੁਪਰੀਮ ਕੋਰਟ ਦੀ ਦਖਲ ਤੋਂ ਬਾਅਦ ਇੰਡੀਆ ਗਠਜੋੜ ਦੇ ਉਮੀਦਵਾਰ ਕੁਲਦੀਪ ਕੁਮਾਰ ਨੇ ਇਹ ਚੋਣ ਜਿੱਤੀ ਸੀ। ਸੁਪਰੀਮ ਕੋਰਟ ਨੇ 8 ਵੋਟਾਂ ਨੂੰ ਜਾਇਜ਼ ਮੰਨਦਿਆਂ […]

ਚੰਡੀਗੜ੍ਹ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਜਮਹੂਰੀਅਤ ਅਤੇ ਸੱਚਾਈ ਦੀ ਜਿੱਤ: CM ਭਗਵੰਤ ਮਾਨ

ਚੰਡੀਗੜ੍ਹ ਦੇ ਮੇਅਰ

ਚੰਡੀਗੜ੍ਹ, 20 ਫਰਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ‘ਲੋਕਤੰਤਰ ਅਤੇ ਸੱਚਾਈ ਦੀ ਜਿੱਤ’ ਕਰਾਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਭਾਜਪਾ ਦੀ ਧੱਕੇਸ਼ਾਹੀ ਦਾ ਮੂੰਹ ਤੋੜਵਾਂ ਜਵਾਬ ਹੈ, ਜਿਸ ਨੇ ਚੰਡੀਗੜ੍ਹ […]

ਸੁਪਰੀਮ ਕੋਰਟ ਦੇ ਫੈਸਲੇ ‘ਤੇ ਅਰਵਿੰਦ ਕੇਜਰੀਵਾਲ ਦਾ ਬਿਆਨ, ਆਖਿਆ-ਲੋਕਤੰਤਰ ਬਚਾਉਣ ਲਈ ਧੰਨਵਾਦ

Supreme Court

ਚੰਡੀਗੜ੍ਹ, 20 ਫਰਵਰੀ 2024: ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਮੰਗਲਵਾਰ ਨੂੰ ਸੁਪਰੀਮ ਕੋਰਟ (Supreme Court) ‘ਚ ਸੁਣਵਾਈ ਹੋਈ। ਅਦਾਲਤ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਪਈਆਂ ਅੱਠ ਵੋਟਾਂ ‘ਤੇ ਵਾਧੂ ਨਿਸ਼ਾਨ ਸਨ। ਅਦਾਲਤ ਨੇ ਨਿਸ਼ਾਨ ਵਾਲੇ ਬੈਲਟ ਪੇਪਰਾਂ ਦੀ ਗਿਣਤੀ ਕੀਤੀ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ […]

ਚੰਡੀਗੜ੍ਹ ਮੇਅਰ ਚੋਣ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਸ਼ੁਰੂ, ਨਿਸ਼ਾਨ ਲੱਗੇ 8 ਵੋਟ ਵੀ ਗਿਣੇ ਜਾਣਗੇ

Chandigarh Mayor

ਚੰਡੀਗੜ੍ਹ, 20 ਫਰਵਰੀ 2024: ਚੰਡੀਗੜ੍ਹ ਮੇਅਰ (Chandigarh Mayor) ਦੀ ਚੋਣ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਸ਼ੁਰੂ ਹੋ ਗਈ ਹੈ। ਅਦਾਲਤ ਨੇ 30 ਜਨਵਰੀ ਨੂੰ ਹੋਈ ਵੋਟਿੰਗ ਦੇ ਬੈਲਟ ਪੇਪਰਾਂ ਦੀ ਜਾਂਚ ਕੀਤੀ। ਸੁਪਰੀਮ ਕੋਰਟ ਨੇ ਫਿਰ ਕਿਹਾ ਕਿ ‘ਆਪ’ ਉਮੀਦਵਾਰ ਦੇ ਹੱਕ ‘ਚ ਪਈਆਂ ਅੱਠ ਵੋਟਾਂ ‘ਤੇ ਵਾਧੂ ਨਿਸ਼ਾਨ ਸਨ। ਅਦਾਲਤ ਨੇ ਕਿਹਾ […]

ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਸੁਪਰੀਮ ਕੋਰਟ ‘ਚ ਅੱਜ ਮੁੜ ਸੁਣਵਾਈ

Chandigarh Mayor

ਚੰਡੀਗੜ੍ਹ, 20 ਫਰਵਰੀ 2024: ਚੰਡੀਗੜ੍ਹ ਮੇਅਰ (Chandigarh Mayor) ਦੀ ਚੋਣ ਨੂੰ ਲੈ ਕੇ ਸੁਪਰੀਮ ਕੋਰਟ ‘ਚ ਅੱਜ ਮੁੜ ਸੁਣਵਾਈ ਹੋਵੇਗੀ। ਅਦਾਲਤ ਨੇ 30 ਜਨਵਰੀ ਨੂੰ ਹੋਣ ਵਾਲੀ ਵੋਟਿੰਗ ਲਈ ਬੈਲਟ ਪੇਪਰ ਮੰਗਵਾਏ ਕੀਤੇ ਹਨ। ਅਦਾਲਤ ਨੇ ਵੋਟਿੰਗ ਅਤੇ ਵੋਟਾਂ ਦੀ ਗਿਣਤੀ ਦੀ ਵੀਡੀਓ ਫੁਟੇਜ ਵੀ ਮੰਗਵਾਈ ਹੈ | ਅਦਾਲਤ ਨੇ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਤੋਂ […]

ਚੰਡੀਗੜ੍ਹ ਮੇਅਰ ਚੋਣ ਮਾਮਲਾ: ਬੈਲਟ ਪੇਪਰਾਂ ਦੀ ਖੁਦ ਜਾਂਚ ਕਰੇਗੀ ਸੁਪਰੀਮ ਕੋਰਟ, ਵੀਡੀਓ ਫੁਟੇਜ ਵੀ ਮੰਗਵਾਈ

Retired judges

ਚੰਡੀਗੜ੍ਹ, 19 ਫਰਵਰੀ, 2024: ਚੰਡੀਗੜ੍ਹ ਮੇਅਰ ਦੀ ਚੋਣ (Chandigarh Mayor election) ਵਿੱਚ ਅਨਿਲ ਮਸੀਹ ਵੱਲੋਂ ਨਿਸ਼ਾਨ ਲਾਏ ਗਏ ਬੈਲਟ ਪੇਪਰਾਂ ਦੀ ਜਾਂਚ ਸੁਪਰੀਮ ਕੋਰਟ ਖੁਦ ਕਰੇਗੀ। ਅਦਾਲਤ ਮਾਮਲੇ ਦੀ ਵੀਡੀਓ ਫੁਟੇਜ ਦੀ ਵੀ ਜਾਂਚ ਕਰੇਗੀ। ਸੁਪਰੀਮ ਕੋਰਟ ਨੇ ਕਿਹਾ ਕਿ ਪ੍ਰੀਜ਼ਾਈਡਿੰਗ ਅਫ਼ਸਰ ਨੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ। ਉਨ੍ਹਾਂ ਵੱਲੋਂ ਲਗਾਏ ਗਏ ਨਿਸ਼ਾਨਾਂ ਨੂੰ ਨਜ਼ਰਅੰਦਾਜ […]

ਚੰਡੀਗੜ੍ਹ ਮੇਅਰ ਦੀ ਚੋਣ ‘ਤੇ ਰਾਜਾ ਵੜਿੰਗ ਦਾ ਬਿਆਨ, ਆਖਿਆ- ਭਾਜਪਾ ਲੋਕਤੰਤਰ ਦਾ ਕਤਲ ਕਰਨ ‘ਤੇ ਤੁਲੀ ਹੋਈ ਹੈ

Raja Warring

ਚੰਡੀਗੜ੍ਹ, 30 ਜਨਵਰੀ 2024: ਭਾਜਪਾ ਨੇ ਚੰਡੀਗੜ੍ਹ (Chandigarh) ਦੇ ਮੇਅਰ ਦੀ ਚੋਣ ਜਿੱਤ ਲਈ ਹੈ | ਇਸ ਚੋਣ ’ਚ ਕਾਂਗਰਸ-ਆਮ ਆਦਮੀ ਪਾਰਟੀ (ਆਪ) ਗਠਜੋੜ ਅਤੇ ਭਾਜਪਾ ਵਿਚਾਲੇ ਸਿੱਧਾ ਮੁਕਾਬਲਾ ਸੀ। ਵੋਟਿੰਗ ‘ਚ ਭਾਜਪਾ ਨੂੰ 16 ਵੋਟ ਅਤੇ ਕਾਂਗਰਸ-ਆਮ ਆਦਮੀ ਪਾਰਟੀ ਗਠਜੋੜ ਨੂੰ 12 ਵੋਟਾਂ ਮਿਲੀਆਂ ਹਨ | ਇਸਦੇ ਨਾਲ ਹੀ 8 ਵੋਟਾਂ ਰੱਦ ਕਰ ਦਿੱਤੀਆਂ […]

ਭਾਜਪਾ ਦੇ ਉਮੀਦਵਾਰ ਕੰਵਰਜੀਤ ਰਾਣਾ ਸੀਨੀਅਰ ਡਿਪਟੀ ਮੇਅਰ ਤੇ ਹਰਜੀਤ ਸੰਧੂ ਡਿਪਟੀ ਮੇਅਰ ਬਣੇ

Mayor

ਚੰਡੀਗੜ੍ਹ 17 ਜਨਵਰੀ 2023: ਚੰਡੀਗੜ੍ਹ ਨਗਰ ਨਿਗਮ ਦੀਆਂ ਮੇਅਰ ਚੋਣਾਂ ਵਿੱਚ ਇੱਕ ਵਾਰ ਫਿਰ ਭਾਜਪਾ ਨੇ ਕਬਜ਼ਾ ਕਰ ਲਿਆ ਹੈ | ਇਸਦੇ ਨਾਲ ਹੀ ਭਾਜਪਾ ਦੇ ਉਮੀਦਵਾਰ ਹਰਜੀਤ ਸੰਧੂ ਡਿਪਟੀ ਮੇਅਰ ਚੁਣੇ ਗਏ ਹਨ | ਭਾਜਪਾ ਦੇ ਕੰਵਰਜੀਤ ਰਾਣਾ ਸੀਨੀਅਰ ਡਿਪਟੀ ਮੇਅਰ ਚੁਣੇ ਗਏ ਹਨ। ਵੋਟਾਂ ਦੀ ਗਿਣਤੀ ਤੋਂ ਬਾਅਦ ਭਾਜਪਾ ਦੇ ਉਮੀਦਵਾਰ ਅਨੂਪ ਗੁਪਤਾ […]