July 7, 2024 7:57 pm

ਮੌਸਮ ਵਿਭਾਗ ਵਲੋਂ ਪੰਜਾਬ ਦੇ 15 ਜ਼ਿਲ੍ਹਿਆਂ ‘ਚ ਆਰੇਂਜ ਅਲਰਟ ਜਾਰੀ, ਤੇਜ਼ ਹਵਾਵਾਂ ਨਾਲ ਮੀਂਹ ਦੀ ਸੰਭਾਵਨਾ

Meteorological Department

ਚੰਡੀਗੜ੍ਹ, 03 ਅਪ੍ਰੈਲ 2023: ਸੋਮਵਾਰ ਨੂੰ ਮੌਸਮ ਵਿਭਾਗ (Meteorological Department) ਨੇ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਨਵਾਂ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ, ਜਿਸ ਕਾਰਨ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ ‘ਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। […]

ਮੌਸਮ ਵਿਭਾਗ ਵਲੋਂ ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਭਾਰੀ ਬਾਰਿਸ਼ ਦੀ ਚਿਤਾਵਨੀ

ਭਾਰੀ ਬਾਰਿਸ਼

ਚੰਡੀਗੜ੍ਹ 19 ਜੁਲਾਈ 2022: ਮੌਸਮ ਵਿਭਾਗ ਵਲੋਂ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 4-5 ਦਿਨਾਂ ਤੋਂ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਪਈ ਭਾਰੀ ਬਾਰਿਸ਼ ਥਾਂ-ਥਾਂ ‘ਤੇ ਪਾਣੀ ਭਰਨ ਨਾਲ ਆਵਾਜਾਈ ਪ੍ਰਭਾਵਿਤ ਹੋਈ ਅਤੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਵੀ ਕਾਫੀ ਨੁਕਸਾਨ ਹੋਇਆ ਹੈ | ਮੌਸਮ […]

ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ‘ਚ ਵੱਧ ਰਹੀ ਗਰਮੀ ਨੂੰ ਲੈ ਕੇ ਦਿੱਤੀ ਚਿਤਾਵਨੀ

Chandigarh Meteorological Department

ਚੰਡੀਗੜ੍ਹ 28 ਅਪ੍ਰੈਲ 2022: ਉੱਤਰ ਭਾਰਤ `ਚ ਗਰਮੀ ਵਧਣ ਨਾਲ ਲੋਕਾਂ ਦੀ ਪਰੇਸ਼ਾਨੀਆਂ ਵੀ ਵੱਧ ਰਹੀਆਂ ਹਨ । ਮਈ ਸ਼ੁਰੂ ਹੋਣ ਤੋਂ ਪਹਿਲਾਂ ਹੀ ਤਾਪਮਾਨ 40 ਤੋਂ ਪਾਰ ਹੋ ਗਿਆ ਹੈ। ਇਸਦੇ ਨਾਲ ਹੀ ਹੁਣ ਗਰਮੀਆਂ ਹੋਰ ਵੀ ਵੱਧ ਸਕਦੀ ਹੈ | ਮੌਸਮ ਵਿਭਾਗ ਚੰਡੀਗੜ੍ਹ (Chandigarh Meteorological Department) ਦੇ ਅਨੁਸਾਰ ਆਉਣ ਵਾਲੇ 4-5 ਦਿਨਾਂ ਵਿੱਚ […]

ਪੰਜਾਬ ‘ਚ ਇਨ੍ਹਾਂ ਤਾਰੀਖਾਂ ਨੂੰ ਪੈ ਸਕਦੇ ਮੀਂਹ , ਇਸ ਵਾਰ ਵਧੇਗੀ ਠੰਡ

Rain may fall in Punjab

ਚੰਡੀਗੜ੍ਹ 30 ਨਵੰਬਰ 2021: ਚੰਡੀਗੜ੍ਹ ਮੌਸਮ ਵਿਭਾਗ ਨੇ ਕਿਹਾ ਕਿ ਪੰਜਾਬ ’ਚ ਆਉਣ ਵਾਲੇ ਦਿਨਾਂ ’ਚ ਮੌਸਮ ਬਦਲ ਸਕਦਾ ਹੈ , ਇਸ ਦੌਰਾਨ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਮੌਸਮ ਪਹਿਲਾਂ ਨਾਲੋਂ ਵੀ ਠੰਡਾਂ ਹੋ ਸਕਦਾ ਹੈ | ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ 2-3 ਦਸੰਬਰ […]