July 5, 2024 12:56 am

ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ‘ਚ ਸੁਧਾਰ, ਪੀਜੀਆਈ ਤੋਂ ਮਿਲੀ ਛੁੱਟੀ

Parkash Singh Badal

ਚੰਡੀਗੜ੍ਹ 06 ਸਤੰਬਰ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੂੰ ਠੀਕ ਹੋਣ ਤੋਂ ਬਾਅਦ ਪੀਜੀਆਈ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਨੂੰ 2 ਸਤੰਬਰ ਨੂੰ ਹਲਕਾ ਬੁਖਾਰ ਹੋਣ ਤੋਂ ਬਾਅਦ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਅੱਜ ਉਸ […]

ਨਵਜੋਤ ਸਿੱਧੂ ਨੂੰ ਹੈਪਟੋਲੋਜੀ ਵਾਰਡ ਚੰਡੀਗੜ੍ਹ ‘ਚ ਜਿਗਰ ਨਾਲ ਸਬੰਧਤ ਸਮੱਸਿਆਵਾਂ ਕਾਰਨ ਕਰਵਾਇਆ ਦਾਖਲ

Navjot Singh Sidhu

ਚੰਡੀਗੜ੍ਹ 06 ਜੂਨ 2022: ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਸਿਹਤ ਸਬੰਧੀ ਕੁੱਝ ਸਮੱਸਿਆਵਾਂ ਆਉਣ ਕਾਰਨ ਕੁੱਝ ਟੈੱਸਟ ਕਰਵਾਉਣ ਚੰਡੀਗੜ੍ਹ ਪੀਜੀਆਈ ਹਸਪਤਾਲ ਲਿਆਂਦਾ ਗਿਆ | ਇਸ ਦੌਰਾਨ ਪੀਜੀਆਈ ਦੇ  ਪ੍ਰੋ. ਅਸ਼ੋਕ ਕੁਮਾਰ ਨੇ ਜਾਣਕਾਰੀ ਦਿੱਤੀ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਹੈਪਟੋਲੋਜੀ ਵਾਰਡ […]

ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਜਾਂਚ ਲਈ ਭੇਜਿਆ ਚੰਡੀਗੜ੍ਹ ਪੀਜੀਆਈ

Navjot singh Sidhu

ਚੰਡੀਗੜ੍ਹ 06 ਜੂਨ 2022: ਰੋਡਰੇਜ ਮਾਮਲੇ ‘ਚ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਸਿਹਤ ਸਬੰਧੀ ਕੁੱਝ ਸਮੱਸਿਆਵਾਂ ਆਉਣ ਕਾਰਨ ਕੁੱਝ ਟੈੱਸਟ ਕਰਵਾਉਣ ਚੰਡੀਗੜ੍ਹ ਪੀਜੀਆਈ ਹਸਪਤਾਲ ਲਿਆਂਦਾ ਗਿਆ ਹੈ | ਜੇਲ੍ਹ ਸੂਤਰਾਂ ਅਨੁਸਾਰ ਕੁੱਝ ਅਜਿਹੇ ਟੈੱਸਟ ਹਨ ਜੋ ਕਿ ਸਰਕਾਰੀ ਰਜਿੰਦਰਾ ਹਸਪਤਾਲ ਉਪਲਬਧ ਨਹੀਂ […]