August 19, 2024 1:06 pm

Chandigarh: ਚੰਡੀਗ੍ਹੜ ‘ਚ ਹੁਣ 24 ਘੰਟੇ ਖੁੱਲ੍ਹੀਆਂ ਰਹਿਣਗੀਆਂ ਦੁਕਾਨਾਂ, ਜਾਣੋ ਕਿੰਨਾ ‘ਤੇ ਹੁਕਮ ਹੋਣਗੇ ਲਾਗੂ

Chandigarh

ਚੰਡੀਗੜ੍ਹ, 27 ਜੂਨ 2024: ਚੰਡੀਗ੍ਹੜ (Chandigarh) ਸ਼ਹਿਰ ‘ਚ ਸਾਰੀਆਂ ਦੁਕਾਨਾਂ 24 ਘੰਟੇ ਖੁੱਲ੍ਹੀਆਂ ਰਹਿਣਗੀਆਂ | ਇਸ ਸੰਬੰਧੀ ਚੰਡੀਗੜ੍ਹ ਪ੍ਰਸ਼ਾਸਨ ਨੇ ਚੰਡੀਗ੍ਹੜ ਦੀਆਂ ਸਾਰੀਆਂ ਦੁਕਾਨਾਂ 24 ਘੰਟੇ ਖੁੱਲ੍ਹੀਆਂ ਰੱਖਣ ਦੀ ਇਜਾਜ਼ਤ ਦੇ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਦੇ ਵਪਾਰੀ ਕਈ ਦਿਨਾਂ ਤੋਂ ਪ੍ਰਸ਼ਾਸਨ ਤੋਂ ਇਸ ਸੰਬੰਧੀ ਮੰਗ ਕੀਤੀ ਸੀ। ਇਸਦੇ ਨਾਲ ਕਿਸੇ ਵੀ […]