July 7, 2024 4:13 pm

ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਸਾਲ 2024 ਦੀ ਸਲਾਨਾ ਕੋਨਵੋਕੇਸ਼ਨ ‘ਚ 398 ਪੀਜੀ, 51 ਯੂਜੀ ਡਿਗਰੀਆਂ ਵੰਡੀਆਂ

Chandigarh University

ਮੋਹਾਲੀ, 8 ਜੂਨ 2024: ਚੰਡੀਗੜ੍ਹ ਯੂਨੀਵਰਸਿਟੀ (Chandigarh University) ਵਿੱਚ ਨੇ ਸ਼ਨੀਵਾਰ ਨੂੰ ਸੀਯੂ ਔਨਲਾਈਨ ਐਜੂਕੇਸ਼ਨ ਵਿਭਾਗ ਦੇ 2024 ਬੈਚ ਦੀ ਸਲਾਨਾ ਕੋਨਵੋਕੇਸ਼ਨ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 449 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ। ਇੰਡੀਅਨ ਇੰਸਟੀਟਿਊਟ ਆਫ਼ ਟੈਕਨੋਲੋਜੀ (ਆਈ. ਆਈ. ਟੀ.) ਰੋਪੜ ਦੇ ਡਾਇਰੈਕਟਰ ਪ੍ਰੋਫੈਸਰ ਰਾਜੀਵ ਆਹੂਜਾ, ਜਿਨ੍ਹਾਂ ਨੇ ਸਵੀਡਨ ਦੀ ਉੱਪਸਾਲਾ ਯੂਨੀਵਰਸਿਟੀ ਵਿੱਚ ਕੰਪਿਊਟੇਸ਼ਨਲ […]

ਚੰਡੀਗੜ੍ਹ ਯੂਨੀਵਰਸਿਟੀ ਵਿਖੇ ਮਨਾਇਆ ਰਾਸ਼ਟਰੀ ਵਿਗਿਆਨ ਦਿਵਸ, ਨਾਮੀ ਵਿਗਿਆਨੀਆਂ ਨੇ ਕੀਤੀ ਸ਼ਿਰਕਤ

ਵਿਗਿਆਨ

ਚੰਡੀਗੜ੍ਹ, 29 ਫਰਵਰੀ 2024: ਚੰਡੀਗੜ੍ਹ ਯੂਨੀਵਰਸਿਟੀ ਵਿਖੇ 28 ਫਰਵਰੀ ਦਿਨ ਬੁੱਧਵਾਰ ਨੂੰ ‘ਵਿਕਸਤ ਭਾਰਤ ਲਈ ਸਵਦੇਸ਼ੀ ਤਕਨਾਲੋਜੀ’ ਵਿਸ਼ੇ ‘ਤੇ ਅਧਾਰਤ ਰਾਸ਼ਟਰੀ ਵਿਗਿਆਨ ਦਿਵਸ (National Science Day) ਮਨਾਇਆ ਗਿਆ। ਜਿਸ ਵਿੱਚ ਸਵਦੇਸ਼ੀ ਕਾਢਾਂ ਦੀ ਸਾਰਥਕਤਾ ‘ਤੇ ਜ਼ੋਰ ਦੇਣਾ, ਭਾਰਤੀ ਵਿਗਿਆਨੀਆਂ ਦੇ ਕੰਮ ਨੂੰ ਪ੍ਰਦਰਸ਼ਿਤ ਕਰਨ, ਆਲਮੀ ਚਿੰਤਾਵਾਂ ਨੂੰ ਸੰਬੋਧਿਤ ਕਰਨਾ ਅਤੇ ਪ੍ਰਧਾਨ ਮੰਤਰੀ ਮੋਦੀ ਦੇ 2047 […]

KIUG 2023: ਚੰਡੀਗੜ੍ਹ ਯੂਨੀਵਰਸਿਟੀ ਦੀ ਭੂਮੀ ਗੁਪਤਾ ਨੇ ਲੰਬੀ ਸੱਟ ਤੋਂ ਬਾਅਦ ਤੈਰਾਕੀ ‘ਚ ਤਿੰਨ ਤਮਗੇ ਜਿੱਤ ਕੇ ਕੀਤੀ ਜ਼ੋਰਦਾਰ ਵਾਪਸੀ

Bhumi Gupta

ਨਵੀਂ ਦਿੱਲੀ 23 ਫਰਵਰੀ 2024: ਤੈਰਾਕ ਭੂਮੀ ਗੁਪਤਾ (Bhumi Gupta) ਨੂੰ ਪਿਛਲੇ ਸਾਲ ਮੱਧ ਪ੍ਰਦੇਸ਼ ਵਿੱਚ ਹੋਈਆਂ ਖੇਲੋ ਇੰਡੀਆ ਯੂਥ ਗੇਮਜ਼ (ਕੇ.ਆਈ.ਯੂ.ਜੀ.) ਦੌਰਾਨ ਕਰੀਅਰ ਲਈ ਖਤਰੇ ਵਿੱਚ ਪਾਉਣ ਵਾਲੀ ਮੋਢੇ ‘ਤੇ ਸੱਟ ਲੱਗ ਗਈ ਸੀ ਅਤੇ ਉਸ ਨੂੰ ਸਰਜਰੀ ਦੀ ਲੋੜ ਸੀ, ਜਿਸ ਕਾਰਨ ਉਹ ਲਗਭਗ ਨੌਂ ਮਹੀਨਿਆਂ ਤੱਕ ਖੇਡ ਤੋਂ ਬਾਹਰ ਰਹੀ। 18 ਸਾਲ […]

ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਦੇ ਮੈਂਬਰ ਲਈ ਕੀਤਾ ਨਾਮਜ਼ਦ

Satnam Singh Sandhu

ਚੰਡੀਗੜ੍ਹ, 30 ਜਨਵਰੀ 2024: ਰਾਸ਼ਟਰਪਤੀ ਨੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ (Satnam Singh Sandhu) ਨੂੰ ਰਾਜ ਸਭਾ ਦਾ ਮੈਂਬਰ ਨਾਮਜ਼ਦ ਕੀਤਾ ਹੈ। ਸਤਨਾਮ ਸਿੰਘ ਸੰਧੂ ਭਾਰਤ ਦੇ ਪ੍ਰਮੁੱਖ ਸਿੱਖਿਆ ਸ਼ਾਸਤਰੀਆਂ ਵਿੱਚੋਂ ਇੱਕ ਹੈ। ਉਨ੍ਹਾਂ ਨੂੰ ਅੱਜ ਰਾਜ ਸਭਾ ਦੀ ਮੈਂਬਰਸ਼ਿਪ ਲਈ ਨਾਮਜ਼ਦ ਕੀਤਾ ਗਿਆ ਹੈ। ਸੰਧੂ (Satnam Singh Sandhu) ਨੇ 2001 ਵਿੱਚ ਲਾਂਡਰਾਂ, […]

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਖੇ ਲੀਗਲ ਅਵੇਅਰਨੈਸ ਪ੍ਰੋਗਰਾਮ ਕਰਵਾਇਆ

Chandigarh University

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਅਗਸਤ, 2023: ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਵਲੋਂ ਚੰਡੀਗੜ੍ਹ ਯੁਨੀਵਰਸਿਟੀ (Chandigarh University), ਘੜੂੰਆਂ ਵਿਖੇ ਲੀਗਲ ਅਵੇਅਰਨੈਸ ਪ੍ਰੋਗਰਾਮ ਦਾ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਮਨਜਿੰਦਰ ਸਿੰਘ, ਮੈਂਬਰ ਸਕੱਤਰ, […]

ਚੰਡੀਗੜ੍ਹ ਯੂਨੀਵਰਸਿਟੀ ਦੀ ਵਿਦਿਆਰਥਣ ਸਵਿਤਾ ਦਲਾਲ ਨੇ ਅੰਡਰ-17 ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 2023 ‘ਚ ਜਿੱਤਿਆ ਸੋਨ ਤਮਗਾ

Savita Dalal

ਮੋਹਾਲੀ, 08 ਅਗਸਤ 2023: ਅੰਤਰਰਾਸ਼ਟਰੀ ਪੱਧਰ ‘ਤੇ ਇਕ ਵਾਰ ਫਿਰ ਚੰਡੀਗੜ੍ਹ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਜਿੱਤ ਦਾ ਝੰਡਾ ਲਹਿਰਾਇਆ ਹੈ। ਯੂਨੀਵਰਸਿਟੀ ਦੀ 17 ਸਾਲਾ ਵਿਦਿਆਰਥਣ ਪਹਿਲਵਾਨ ਸਵਿਤਾ ਦਲਾਲ (Savita Dalal) ਨੇ 31 ਜੁਲਾਈ ਤੋਂ 6 ਅਗਸਤ ਤੱਕ ਤੁਰਕੀ ਦੇ ਇਸਤਾਂਬੁਲ ‘ਚ ਹੋਣ ਵਾਲੀ ਅੰਡਰ-17 ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 2023 ‘ਚ ਸੋਨ ਤਮਗਾ ਜਿੱਤ ਕੇ ਨਾਂ ਸਿਰਫ […]

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਦੇ ਕਤਲ ਕੇਸ ‘ਚ 2 ਮੁਲਜ਼ਮ ਹਥਿਆਰਾਂ ਸਮੇਤ ਗ੍ਰਿਫ਼ਤਾਰ

Bhago majra

ਮੋਹਾਲੀ 27 ਜੁਲਾਈ 2023: ਕੁਝ ਦਿਨ ਪਹਿਲਾਂ ਮੋਹਾਲੀ ਦੇ ਪਿੰਡ ਭਾਗੋਮਾਜਰਾ (Bhago majra) ਦੀ ਸਰਪੰਚ ਕਲੋਨੀ ਵਿੱਚ ਗੋਲੀਬਾਰੀ ਦੌਰਾਨ ਹਰਿਆਣਾ ਦੇ ਭਿਵਾਨੀ ਦੇ ਅਨੁਜ ਨਾਮਕ ਨੌਜਵਾਨ ਦੀ ਮੌਤ ਹੋ ਗਈ ਸੀ ਜੋ ਕਿ ਚੰਡੀਗੜ੍ਹ ਯੂਨੀਵਰਿਸਟੀ ਦਾ ਵਿਦਿਆਰਥੀ ਸੀ | ਜਦੋਂਕਿ ਇੱਕ ਹੋਰ ਜ਼ਖ਼ਮੀ ਹੋ ਗਿਆ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ […]

CM ਭਗਵੰਤ ਮਾਨ ਵੱਲੋਂ ਉਚੇਰੀ ਸਿੱਖਿਆ ਵਿਭਾਗ ਤੇ ਪੰਜਾਬ ਯੂਨੀਵਰਸਿਟੀ ਦੇ ਅਧਿਕਾਰੀਆਂ ਨਾਲ ਬੈਠਕ

Panjab University

ਚੰਡੀਗੜ੍ਹ, 24 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉਚੇਰੀ ਸਿੱਖਿਆ ਵਿਭਾਗ ਤੇ ਪੰਜਾਬ ਯੂਨੀਵਰਸਿਟੀ (Panjab University), ਚੰਡੀਗੜ੍ਹ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ ਤੇ ਯੂਨੀਵਰਸਿਟੀ ਵਿਖੇ ਕੁੜੀਆਂ ਦੇ ਹੋਸਟਲ ਦੇ ਨਵੀਨੀਕਰਨ ਤੇ ਮੁੰਡਿਆਂ ਲਈ ਨਵਾਂ ਹੋਸਟਲ ਬਣਾਉਣ ਲਈ ਚਰਚਾ ਕੀਤੀ ਗਈ ਹੈ | ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸਾਡੇ ਬੱਚਿਆਂ […]

ਚੰਡੀਗੜ੍ਹ ਯੂਨੀਵਰਸਿਟੀ ਵਿਖੇ ਪੀਜੀ ਬੈਚ ਦੀ ਸਾਲਾਨਾ ਕਨਵੋਕੇਸ਼ਨ ਮੌਕੇ ਵੰਡੀਆਂ 225 ਡਿਗਰੀਆਂ

Chandigarh University

ਮੋਹਾਲੀ, 16 ਜੂਨ 2023: ਚੰਡੀਗੜ੍ਹ ਯੂਨੀਵਰਸਿਟੀ (Chandigarh University) ਘੜੂੰਆਂ ਨੇ ਆਪਣੇ ਮੁੱਖ ਕੈਂਪਸ ਵਿਖੇ ਓਪਨ ਡਿਸਟੈਂਸ ਲਰਨਿੰਗ ਅਤੇ ਔਨਲਾਈਨ ਲਰਨਿੰਗ ਇਨ ਮੈਨੇਜਮੈਂਟ, ਕੰਪਿਊਟਰ ਐਪਲੀਕੇਸ਼ਨਜ਼, ਆਰਟਸ ਅਤੇ ਕਾਮਰਸ ਦੇ ਪੀਜੀ ਪਾਸਿੰਗ-ਆਊਟ ਬੈਚ, 2022 ਦੀ ਸਲਾਨਾ ਕਨਵੋਕੇਸ਼ਨ ਲਈ ਵਿਸ਼ੇਸ਼ ਸਮਾਰੋਹ ਆਯੋਜਿਤ ਕੀਤਾ ਸੀ। ਇਸ ਮੌਕੇ ਚੰਡੀਗੜ੍ਹ ਯੂਨੀਵਰਸਿਟੀ ਦੇ ਮੁੱਖ ਸਲਾਹਕਾਰ ਅਤੇ ਸਕਿੱਲਜ਼ ਹੈੱਡ-ਏ.ਡਬਲਯੂ.ਐੱਸ ਇੰਡੀਆ, ਡੀ.ਪੀ. ਸਿੰਘ ਨੇ […]

ਚੰਡੀਗੜ੍ਹ ਯੂਨੀਵਰਸਿਟੀ ਕਰੇਗੀ ਵਿਸ਼ਵ ਸਟ੍ਰਾਂਗਮੈਨ ਗੇਮਜ਼-2023 ਦੀ ਮੇਜ਼ਬਾਨੀ

Chandigarh University

ਮੋਹਾਲੀ 07 ਫਰਵਰੀ 2023: 26 ਫਰਵਰੀ, 2023 ਤੋਂ ਚੰਡੀਗੜ੍ਹ ਯੂਨੀਵਰਸਿਟੀ (Chandigarh University) , ਘੜੂੰਆਂ ਵਿਖੇ ਸੂਦ ਕਲਾਸਿਕ ਦੁਆਰਾ ਆਯੋਜਿਤ ਵਿਸ਼ਵ ਸਟਰਾਂਗਮੈਨ ਗੇਮਜ਼ ਦਾ ਆਗਾਜ਼ ਹੋਣ ਜਾ ਰਿਹਾ ਹੈ। ਇਹਨਾਂ ਦਾ ਆਯੋਜਨ, ਪੰਜਾਬ ਦੀਆਂ ਰਿਵਾਇਤੀ ਪੇਂਡੂ ਖੇਡਾਂ ਜੋਕਿ ਸਮੇਂ ਦੇ ਨਾਲ-ਨਾਲ ਅਲੋਪ ਹੁੰਦੀਆਂ ਜਾ ਰਹੀਆਂ ਹਨ ਨੂੰ ਪ੍ਰੋਤਸਾਹਿਤ ਕਰਨ ਅਤੇ ਭਾਰਤ ਸਰਕਾਰ ਦੇ ਫਿੱਟ ਇੰਡੀਆ ਮਿਸ਼ਨ […]