July 2, 2024 10:24 pm

ਪੰਜਾਬ ਤੋਂ ਬਾਹਰਲੇ ਨੁਮਾਇੰਦਿਆਂ ਨੂੰ ਰਾਜ ਸਭਾ ਮੈਂਬਰ ਲਗਾ ‘ਆਪ’ ਨੇ ਪੰਜਾਬ ਦੀ ਪਿੱਠ ‘ਚ ਮਾਰਿਆ ਛੁਰਾ : ਚੰਦੂਮਾਜਰਾ

Chandumajra

ਅੰਮ੍ਰਿਤਸਰ 22 ਮਾਰਚ 2022 : ਵਿਧਾਨ ਸਭਾ ਚੋਣਾਂ ਵਿਚ ਸ਼ੋ੍ਮਣੀ ਅਕਾਲੀ ਦਲ (Shomani Akali Dal) ਦੀ ਹਾਰ ਤੋਂ ਬਾਅਦ ਸਮੀਖਿਆ ਕਮੇਟੀ ਪੰਜਾਬ ਭਰ ਵਿਚ ਜਾ ਕੇ ਹੋਈਆਂ ਕਮਜ਼ੋਰੀਆਂ ਨੂੰ ਲੱਭੇਗੀ ਅਤੇ ਹੋਈਆਂ ਗਲਤੀਆਂ ਦਾ ਸੁਧਾਰ ਕਰਨ ਲਈ ਤਤਪਰ ਹੋਵਾਂਗੇ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਸਮੇਂ ਸੀਨੀਅਰ ਅਕਾਲੀ ਆਗੂ ਪੋ੍. ਪੇ੍ਮ ਸਿੰਘ ਚੰਦੂਮਾਜਰਾ (Pem […]

ਐਗਜ਼ਿਟ ਪੋਲ ਹਨ ਗ਼ਲਤ ਅਕਾਲੀ-ਬਸਪਾ ਨੂੰ ਆਉਣਗੀਆਂ 60 ਤੋਂ 70 ਸੀਟਾਂ : ਚੰਦੂਮਾਜਰਾ

Prem Singh Chandumajra

ਵਿਧਾਨ ਸਭਾ ਚੋਣਾਂ (Assembly elections) 2022 ਦੀਆਂ ਚੋਣਾਂ ਮੁਕੰਮਲ ਹੋਣ ਤੋਂ ਬਾਅਦ ਪੰਜਾਬ ਵਿਚ ਸਿਆਰੇ ਸਿਆਸੀ ਪਾਰਟੀ ਦੇ ਨੇਤਾ ਘਰਾਂ ਵਿੱਚ ਬੈਠ ਕੇ ਆਰਾਮ ਫਰਮਾਉਂਦੇ ਦਿਖਾਈ ਦੇ ਰਹੇ ਸਨ। ਪਰ ਬੀਤੇ ਦਿਨੀਂ ਚੈਨਲਾਂ ਵੱਲੋਂ ਦਿਖਾਏ ਜਾ ਰਹੇ ਐਗਜ਼ਿਟ ਪੋਲਾਂ ਤੋਂ ਬਾਅਦ ਹੁਣ ਲਗਾਤਾਰ ਹੀ ਸਿਆਸਤ ਇੱਕ ਵਾਰ ਫਿਰ ਤੋਂ ਗਰਮਾਉਂਦੀ ਹੋਈ ਦਿਖਾਈ ਦੇ ਰਹੀ ਹੈ। […]

BBMB ਪੰਜਾਬ ਦਾ ਪ੍ਰਬੰਧ ਖੋਹਣਾ ਕੇਂਦਰ ਸਰਕਾਰ ਦੀ ਸ਼ਰੇਆਮ ਧੱਕੇਸ਼ਾਹੀ : ਚੰਦੂਮਾਜਰਾ

Prem Singh Chandumajra

ਬੀ.ਬੀ.ਐਮ.ਬੀ. ਪੰਜਾਬ ਦਾ ਪ੍ਰਬੰਧ ਖੋਹਣਾ ਕੇਂਦਰ ਸਰਕਾਰ ਦੀ ਸ਼ਰੇਆਮ ਧੱਕੇਸ਼ਾਹੀ ਹੈ, ਜਿਸ ਦਾ ਪੰਜਾਬ ਵਾਸੀ ਸਖ਼ਤ ਵਿਰੋਧ ਕਰਨਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ (Prem Singh Chandumajra) ਨੇ ਕੀਤਾ। ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ (Sri Anandpur Sahib)  ਪੁੱਜੇ ਪ੍ਰੋਫੈਸਰ ਚੰਦੂਮਾਜਰਾ (Prem Singh Chandumajra) […]

ਮਦਨ ਲਾਲ ਜਲਾਲਪੁਰ ਨੇ ਚੰਦੂਮਾਜਰਾ ਨੂੰ ਕੀਤਾ ਚੈਲੰਜ, ਜੇਕਰ ਚੋਣ ਹਾਰ ਗਏ ਤਾਂ ਛੱਡਣਗੇ ਸਿਆਸਤ

Madan Lal Jalalpur

ਹਲਕਾ ਘਨੌਰ ਵਿਖੇ ਪੰਚਾਇਤੀ ਜਮੀਨ ਨੂੰ ਲੈਕੇ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਵਿਧਾਇਕ ਮਦਨ ਲਾਲ ਜਲਾਲਪੁਰ (Madan Lal Jalalpur)  ਵਿਚਕਾਰ ਚਲ ਰਹੀ ਤਲਖੀ ਲਗਾਤਾਰ ਵਧਦੀ ਜਾ ਰਹੀ ਹੈ। ਜਿਥੇ ਇਕ ਦਿਨ ਪਹਿਲਾਂ ਪ੍ਰੇਮ ਸਿੰਘ ਚੰਦੂਮਾਜਰਾ (Prem Singh Chandumajra) ਨੇ ਪ੍ਰੈਸ ਕਾਨਫਰੰਸ ਕਰਕੇ ਮਦਨ ਲਾਲ ਉੱਤੇ ਜਮੀਨੀ ਘਪਲੇ ਨੂੰ ਲੈ ਕੇ ਕਰੋੜਾ ਰੁਪਏ ਹਜਮ ਕਰਨ ਦੇ ਦੋਸ਼ […]