July 2, 2024 8:00 am

ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੀ ਵੱਡੀ ਜਿੱਤ

Charanjit Singh Channi

ਚੰਡੀਗੜ੍ਹ, 04 ਜੂਨ 2024: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਜਲੰਧਰ ਲੋਕ ਸਭਾ ਸੀਟ ਜਿੱਤ ਲਈ ਹੈ | ਚਰਨਜੀਤ ਸਿੰਘ ਚੰਨੀ ਨੂੰ 390053 ਵੱਧ ਵੋਟਾਂ ਮਿਲੀਆਂ ਹਨ | ਇਸਦੇ ਨਾਲ ਚਰਨਜੀਤ ਚੰਨੀ ਗਿਣਤੀ ਵਾਲੀ ਥਾਂ ‘ਤੇ ਪਹੁੰਚ ਗਏ ਹਨ। ਉਨ੍ਹਾਂ ਨੇ ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ ਨੂੰ 214060 ਵੋਟਾਂ, […]

ਜਲੰਧਰ ਸੀਟ ‘ਤੇ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਇੱਕ ਲੱਖ ਤੋਂ ਵੱਧ ਵੋਟਾਂ ਨਾਲ ਅੱਗੇ

Charanjit Singh Channi

ਚੰਡੀਗੜ੍ਹ, 04 ਜੂਨ 2024: ਪੰਜਾਬ ਦੀ ਜਲੰਧਰ ਸੀਟ ‘ਤੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਉਮੀਦਵਾਰ ਲਗਾਤਾਰ ਅੱਗੇ ਚੱਲ ਰਹੇ ਹਨ। ਸਾਬਕਾ ਸੀਐਮ ਅਤੇ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ 271374 ਵੋਟਾਂ ਮਿਲੀਆਂ ਹਨ ਅਤੇ 107958 ਵੋਟਾਂ ਨਾਲ ਵੱਡੀ ਲੀਡ ਬਣਾ ਲਈ ਹੈ | ਇਸਦੇ ਨਾਲ ਹੀ ਭਾਜਪਾ ਦੇ ਸੁਸ਼ੀਲ ਕੁਮਾਰ […]

Election Result: ਜਲੰਧਰ ਸੀਟ ਤੋਂ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਸ਼ੁਰੂਆਤੀ ਰੁਝਾਨਾਂ ‘ਚ ਅੱਗੇ

Charanjit Singh Channi

ਚੰਡੀਗੜ੍ਹ, 04 ਜੂਨ 2024: ਪੰਜਾਬ (Punjab) ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ | ਸ਼ੁਰੂਆਤੀ ਰੁਝਾਨਾਂ ਮੁਤਾਬਕ ਪੰਜਾਬ ‘ਚ ਕਾਂਗਰਸ 3 ਸੀਟਾਂ ‘ਤੇ ਅੱਗੇ ਹੈ। ਜਲੰਧਰ ਸੀਟ ਤੋਂ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਸ਼ੁਰੂਆਤੀ ਰੁਝਾਨਾਂ ‘ਚ ਅੱਗੇ ਚੱਲ ਰਹੇ ਹਨ |

ਚਰਨਜੀਤ ਸਿੰਘ ਚੰਨੀ ਦਾ ਦਾਅਵਾ, ਚੋਣਾਂ ‘ਚ ਪੰਜਾਬ ਕਾਂਗਰਸ ਨੂੰ ਮਿਲੇਗਾ ਭਾਰੀ ਬਹੁਮਤ

ਚੰਡੀਗੜ੍ਹ, 27 ਮਈ, 2024: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਪੰਜਾਬ ‘ਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਕਾਂਗਰਸ ਨੂੰ ਭਾਰੀ ਬਹੁਮਤ ਮਿਲੇਗਾ । ਉਨ੍ਹਾਂ ਨੇ ਦੋਸ਼ ਲਾਇਆ ਕਿ ਪੀਐਮ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ […]

ਜਲੰਧਰ ‘ਚ ਅੱਜ ਚਰਨਜੀਤ ਸਿੰਘ ਚੰਨੀ ਲਈ ਚੋਣ ਪ੍ਰਚਾਰ ਕਰਨਗੇ ਸ਼ਸ਼ੀ ਥਰੂਰ

Charanjit Singh Channi

ਚੰਡੀਗੜ੍ਹ, 25 ਮਈ 2024: ਕਾਂਗਰਸ ਦੇ ਰਾਸ਼ਟਰੀ ਬੁਲਾਰੇ ਅਤੇ ਸਾਬਕਾ ਮੰਤਰੀ ਸ਼ਸ਼ੀ ਥਰੂਰ ਅੱਜ ਦੁਪਹਿਰ ਕਰੀਬ ਡੇਢ ਵਜੇ ਪੰਜਾਬ ਦੇ ਜਲੰਧਰ ਪਹੁੰਚ ਰਹੇ ਹਨ। ਸ਼ਸ਼ੀ ਥਰੂਰ ਕਾਂਗਰਸ ਉਮੀਦਵਾਰ ਅਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਲਈ ਵੋਟਾਂ ਮੰਗਣਗੇ। ਇਸ ਤੋਂ ਪਹਿਲਾਂ ਕਾਂਗਰਸ ਦੇ ਮੀਡੀਆ ਚੇਅਰਮੈਨ ਪਵਨ ਖਹਿਰਾ ਨੇ ਵੀ ਜਲੰਧਰ […]

ਪੁੰਛ ਹਮਲੇ ਵਾਲੇ ਮੇਰੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ: ਚਰਨਜੀਤ ਸਿੰਘ ਚੰਨੀ

Charanjit Singh Channi

ਚੰਡੀਗੜ੍ਹ, 6 ਮਈ 2024: ਪੰਜਾਬ ਦੀ ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਜੰਮੂ-ਕਸ਼ਮੀਰ ਦੇ ਪੁੰਛ ‘ਚ ਹਵਾਈ ਫੌਜ ਦੇ ਕਾਫ਼ਲੇ ‘ਤੇ ਹੋਏ ਅਤਿਵਾਦੀ ਹਮਲੇ ਨੂੰ ਲੈ ਕੇ ਆਪਣੇ ਬਿਆਨ ‘ਤੇ ਹੁਣ ਸਫਾਈ ਦਿੱਤੀ ਹੈ। ਚਰਨਜੀਤ ਚੰਨੀ ਨੇ ਕਿਹਾ ਕਿ ਮੇਰੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ […]

ਲੋਕ ਸਭਾ ਚੋਣਾਂ ਦਰਮਿਆਨ ਚਰਨਜੀਤ ਚੰਨੀ ਨੇ ਸੰਤ ਬਲਵੀਰ ਸਿੰਘ ਸੀਚੇਵਾਲ ਨਾਲ ਕੀਤੀ ਮੁਲਾਕਾਤ

Charanjit Singh Channi

ਚੰਡੀਗੜ੍ਹ, 03 ਮਈ, 2024: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ (Charanjit Singh Channi) ਅੱਜ ਪੰਜਾਬ ‘ਚ ‘ਆਪ’ ਦੇ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਨੂੰ ਮਿਲਣ ਪਹੁੰਚੇ। ਉਨ੍ਹਾਂ ਨਾਲ ਸ਼ਾਹਕੋਟ ਹਲਕੇ ਦੇ ਸਾਬਕਾ ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਵੀ ਮੌਜੂਦ ਸਨ। ਚਰਨਜੀਤ ਚੰਨੀ (Charanjit Singh Channi) ਤੋਂ […]

ਸਾਬਕਾ CM ਚਰਨਜੀਤ ਚੰਨੀ ਨੂੰ ਬਜ਼ੁਰਗ ਨੇ ਮੁਸਲਿਮ ਭਾਈਚਾਰੇ ਨਾਲ ਨਮਾਜ਼ ਅਦਾ ਕਰਨ ਤੋਂ ਰੋਕਿਆ

Charanjit Singh Channi

ਚੰਡੀਗ੍ਹੜ, 12 ਅਪ੍ਰੈਲ, 2024: ਈਦ-ਉਲ-ਫਿਤਰ ਦਾ ਤਿਉਹਾਰ ਕੱਲ ਯਾਨੀ ਵੀਰਵਾਰ ਨੂੰ ਦੇਸ਼ ਭਰ ‘ਚ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਜਲੰਧਰ ਵਿੱਚ ਮੁਸਲਿਮ ਭਾਈਚਾਰੇ ਨਾਲ ਨਮਾਜ਼ ਅਦਾ ਕੀਤੀ। ਜਦੋਂ ਚੰਨੀ ਨਮਾਜ਼ ਪੜ੍ਹਨ ਲੱਗੇ ਤਾਂ ਬਜ਼ੁਰਗ ਨੇ ਉਨ੍ਹਾਂ ਨੂੰ ਨਮਾਜ਼ ਪੜ੍ਹਨ ਤੋਂ ਰੋਕ ਦਿੱਤਾ। […]

ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਧਮਕੀ ਭਰੇ ਫੋਨ ਕਰਕੇ ਮੰਗੀ 2 ਕਰੋੜ ਰੁਪਏ ਦੀ ਫਿਰੌਤੀ

Charanjit Singh Channi

ਚੰਡੀਗੜ੍ਹ, 01 ਮਾਰਚ 2024: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੂੰ ਕੁਝ ਦਿਨ ਸ਼ਰਾਰਤੀ ਅਨਸਰਾਂ ਵੱਲੋਂ ਪਹਿਲਾਂ ਧਮਕੀ ਭਰੇ ਫੋਨ ਅਤੇ ਮੈਸੇਜ ਆਏ ਸਨ। ਜਿਸ ਵਿੱਚ ਵਟਸਐਪ ਕਾਲਰ ਨੇ ਉਨ੍ਹਾਂ ਤੋਂ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ। ਚਰਨਜੀਤ ਚੰਨੀ (Charanjit Singh […]

ਹਾਈਕੋਰਟ ਵੱਲੋਂ ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਰਾਹਤ, ਲੌਕਡਾਊਨ ਦੌਰਾਨ ਦਰਜ ਕੇਸ ਰੱਦ

cm charanjit singh channi

ਚੰਡੀਗੜ੍ਹ, 07 ਦਸੰਬਰ 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਨੂੰ ਕੋਰੋਨਾ ਦੇ ਸਮੇਂ ਦੌਰਾਨ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਲਈ ਦਰਜ ਕੀਤੇ ਕੇਸ ਰੱਦ ਕਰਨ ਦੇ ਹੁਕਮ ਦਿੱਤੇ ਗਏ ਹਨ। ਇਹ ਕੇਸ ਉਨ੍ਹਾਂ ਦੇ ਨਾਲ-ਨਾਲ ਆਮ ਆਦਮੀ […]