July 4, 2024 9:14 am

ਜੇਕਰ ਪੰਜਾਬ ਦੇ ਰਾਜਪਾਲ ਮੰਨਦੇ ਹਨ ਕਿ ਇਜਲਾਸ ਗੈਰ-ਕਾਨੂੰਨੀ ਹੈ, ਤਾਂ ਪੰਜਾਬ ਸਰਕਾਰ ਖ਼ੁਦ ਨਿਯਮ ਨਹੀਂ ਮੰਨਦੀ: ਚਰਨਜੀਤ ਸਿੰਘ ਚੰਨੀ

Charanjit Singh Channi

ਚੰਡੀਗੜ੍ਹ, 21 ਅਕਤੂਬਰ, 2023: ਪੰਜਾਬ ਦੀ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਲੈ ਕੇ ਭਗਵੰਤ ਮਾਨ ਅਗਵਾਈ ਵਾਲੀ ਆਪ ਸਰਕਾਰ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਤਕਰਾਰ ਜਾਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਤਾਂ ਪੰਜਾਬ ਦੇ ਰਾਜਪਾਲ ਖ਼ਿਲਾਫ਼ ਸੁਪਰੀਮ ਕੋਰਟ ਜਾਣ ਦਾ ਐਲਾਨ ਕਰ ਦਿੱਤਾ ਹੈ। ਇਸ ਮਾਮਲੇ ‘ਤੇ ਹੁਣ ਇਸ ‘ਤੇ […]

ਮਹਿਲਾ ਰਾਖਵਾਂਕਰਨ ਬਿੱਲ ਕਿਸੇ ਜੁਮਲੇ ਤੋਂ ਘੱਟ ਨਹੀਂ: ਸਾਬਕਾ CM ਚਰਨਜੀਤ ਸਿੰਘ ਚੰਨੀ

Women's Reservation Bill

ਚੰਡੀਗੜ੍ਹ, 21 ਸਤੰਬਰ 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ।ਇਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਲੋਕ ਸਭਾ ਵਿੱਚ ਪਾਸ ਹੋਏ ਮਹਿਲਾ ਰਾਖਵਾਂਕਰਨ ਬਿੱਲ (Women’s Reservation Bill) ਨੂੰ ਜੁਮਲਾ ਕਰਾਰ ਦਿੱਤਾ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੰਸਦ ‘ਚ ਪਾਸ ਹੋਇਆ […]

ਚਰਨਜੀਤ ਚੰਨੀ ਦੀ CM ਮਾਨ ਨੂੰ ਚੁਣੌਤੀ, ਮੇਰੀ 169 ਕਰੋੜ ਦੀ ਜਾਇਦਾਦ ਦੇ ਵੇਰਵੇ ਅਖਬਾਰਾਂ ‘ਚ ਨਸ਼ਰ ਕਰੋ

Charanjit Channi

ਚੰਡੀਗੜ੍ਹ, 05 ਜੁਲਾਈ 2023: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਅੱਜ ਤੀਜੀ ਵਾਰ ਵਿਜੀਲੈਂਸ ਦਫ਼ਤਰ ਵਿੱਚ ਪੇਸ਼ ਹੋਏ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਤੋਂ ਕਰੀਬ ਤਿੰਨ ਘੰਟੇ ਪੁੱਛਗਿੱਛ ਕੀਤੀ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੀ ਜਾਇਦਾਦ ਨਾਲ ਸਬੰਧਤ ਸਾਰੇ ਦਸਤਾਵੇਜ਼ ਵਿਜੀਲੈਂਸ ਨੂੰ […]

ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਚਰਨਜੀਤ ਸਿੰਘ ਚੰਨੀ ਅੱਜ ਵਿਜੀਲੈਂਸ ਸਾਹਮਣੇ ਹੋਣਗੇ ਪੇਸ਼

Charanjit Singh Channi

ਚੰਡੀਗੜ੍ਹ, 05 ਜੁਲਾਈ 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ (Charanjit Singh Channi) ਅੱਜ ਇੱਕ ਵਾਰ ਫਿਰ ਵਿਜੀਲੈਂਸ ਸਾਹਮਣੇ ਪੇਸ਼ ਹੋਣਗੇ। ਉਸ ਨੂੰ ਵਿਜੀਲੈਂਸ ਜਾਂਚ ਟੀਮ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਤੀਜੀ ਵਾਰ ਪੁੱਛਗਿੱਛ ਲਈ ਸੱਦਿਆ ਗਿਆ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਜਾਂਚ ਟੀਮ ਨੇ ਚੰਨੀ […]

ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਵਿਜੀਲੈਂਸ ਨੇ ਚਰਨਜੀਤ ਸਿੰਘ ਚੰਨੀ ਤੋਂ ਚਾਰ ਘੰਟੇ ਕੀਤੀ ਪੁੱਛਗਿੱਛ

Charanjit Singh Channi

ਚੰਡੀਗੜ੍ਹ, 13 ਜੂਨ 2023: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਅੱਜ ਰਿਕਾਰਡ ਸਮੇਤ ਮੋਹਾਲੀ ਵਿਜੀਲੈਂਸ ਦਫਤਰ ਵਿਖੇ ਪੇਸ਼ ਹੋਏ, ਇੱਥੇ ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਨੇ ਕਰੀਬ ਚਾਰ ਘੰਟੇ ਪੁੱਛਗਿੱਛ ਕੀਤੀ ਹੈ | ਵਿਜੀਲੈਂਸ ਦਫਤਰ ਤੋਂ ਬਾਹਰ ਆਏ ਚਰਨਜੀਤ ਸਿੰਘ ਚੰਨੀ ਨੇ ਪੱਤਰਕਾਰਾਂ ਤੋਂ […]

ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਵਿਜੀਲੈਂਸ ਵੱਲੋਂ ਚਰਨਜੀਤ ਚੰਨੀ ਤੋਂ ਪੁੱਛਗਿੱਛ ਜਾਰੀ

Charanjit Singh Channi

ਚੰਡੀਗੜ੍ਹ, 13 ਜੂਨ 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਅੱਜ ਮੋਹਾਲੀ ਵਿਜੀਲੈਂਸ ਦਫਤਰ ਵਿਖੇ ਪੇਸ਼ ਹੋਣ ਲਈ ਪਹੁੰਚੇ ਹਨ । ਇੱਥੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਚਰਨਜੀਤ ਚੰਨੀ ਪਹਿਲਾਂ ਵੀ ਇਸ ਦਾ ਵਿਰੋਧ ਕਰ ਚੁੱਕੇ ਹਨ ਅਤੇ ਵਿਜੀਲੈਂਸ ‘ਤੇ ਉਸ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕਰਨ ਦੇ ਦੋਸ਼ […]

ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਵਿਜੀਲੈਂਸ ਵੱਲੋਂ ਸਾਬਕਾ CM ਚਰਨਜੀਤ ਸਿੰਘ ਚੰਨੀ ਮੁੜ ਤਲਬ

Charanjit Singh Channi

ਚੰਡੀਗੜ੍ਹ, 10 ਜੂਨ 2023: ਵਿਜੀਲੈਂਸ ਬਿਊਰੋ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਇੱਕ ਵਾਰ ਫਿਰ ਪ੍ਰਫੋਰਮੇ ਸਮੇਤ ਤਲਬ ਕੀਤਾ ਹੈ। ਵਿਜੀਲੈਂਸ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ 13 ਜੂਨ ਨੂੰ ਵਿਜੀਲੈਂਸ ਦਫ਼ਤਰ ਮੋਹਾਲੀ ਵਿੱਚ ਮੁੜ ਪੁੱਛਗਿੱਛ ਕਰੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਵਾਰ ਵਿਜੀਲੈਂਸ […]

ਚਰਨਜੀਤ ਸਿੰਘ ਚੰਨੀ ਦੀਆਂ ਵੱਧ ਸਕਦੀਆਂ ਨੇ ਮੁਸ਼ਕਿਲਾਂ, ਚਮਕੌਰ ਸਾਹਿਬ ‘ਚ ਹੋਏ ਵਿਕਾਸ ਕਾਰਜਾਂ ਦੀ ਜਾਂਚ ‘ਚ ਜੁਟੀ ਵਿਜੀਲੈਂਸ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਰਿਹਾਇਸ਼ ਸਾਹਮਣੇ ਕੀਤੀ ਤਿੱਖੀ ਨਾਅਰੇਬਾਜ਼ੀ

ਗੁਰਦਾਸਪੁਰ , 28 ਮਈ 2023: ਵਿਜੀਲੈਂਸ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ ਵਿੱਚ ਹੋਏ ਵਿਕਾਸ ਕਾਰਜਾਂ ਦੀ ਵੀ ਡੂੰਘਾਈ ਨਾਲ ਜਾਂਚ ਵਿੱਚ ਜੁਟ ਗਈ ਹੈ। ਸ਼ੁੱਕਰਵਾਰ ਨੂੰ ਵਿਜੀਲੈਂਸ ਟੀਮ ਚਮਕੌਰ ਸਾਹਿਬ ਪਹੁੰਚੀ […]

CM ਭਗਵੰਤ ਮਾਨ ਕੋਲ ਕੋਈ ਸਬੂਤ ਹੈ ਤਾਂ ਕਾਰਵਾਈ ਕਰਨ: ਚਰਨਜੀਤ ਸਿੰਘ ਚੰਨੀ

Charanjit Singh Channi

ਚੰਡੀਗੜ੍ਹ, 25 ਮਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਗਏ ਹਨ, ਜਿਸ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਮੁੱਖ ਮੰਤਰੀ ਮਾਨ ਨੂੰ ਮੋੜਵਾਂ ਜਵਾਬ ਦਿੱਤਾ ਹੈ। ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਕਾਨਫ਼ਰੰਸ […]

CM ਮਾਨ ਦਾ ਚਰਨਜੀਤ ਚੰਨੀ ਨੂੰ ਅਲਟੀਮੇਟਮ, ਕਿਹਾ- ਖਿਡਾਰੀ ਤੋਂ ਰਿਸ਼ਵਤ ਮੰਗਣ ਦਾ ਵੇਰਵਾ 31 ਮਈ ਤੱਕ ਕਰਨ ਜਨਤਕ

IAS officer Parampal Kaur

ਚੰਡੀਗੜ੍ਹ, 25 ਮਈ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Channi) ਨੂੰ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਕਿਹਾ ਕਿ 31 ਮਈ ਤੱਕ ਖਿਡਾਰੀ ਤੋਂ ਰਿਸ਼ਵਤ ਮੰਗਣ ਦੇ ਸਾਰੇ ਵੇਰਵੇ ਜਨਤਕ ਕਰ ਲੈਣ, ਨਹੀਂ ਤਾਂ 2 ਵਜੇ ਤੋਂ ਬਾਅਦ ਉਹ ਖੁਦ ਸਾਰਾ ਵੇਰਵਾ ਜਨਤਕ ਕਰ ਦੇਣਗੇ। ਮੁੱਖ ਮੰਤਰੀ ਨੇ ਲਿਖਿਆ ਕਿ […]