July 6, 2024 10:53 pm

ਚਰਨਜੀਤ ਸਿੰਘ ਚੰਨੀ ਨੇ CM ਭਗਵੰਤ ਵਲੋਂ ਲਾਏ ਦੋਸ਼ਾਂ ਨੂੰ ਦੱਸਿਆ ਝੂਠ, ਕਿਹਾ- ਨੌਕਰੀ ਦੇ ਬਦਲੇ ਨਹੀਂ ਲਏ ਪੈਸੇ

Charanjit Singh Channi

ਚੰਡੀਗੜ੍ਹ, 23 ਮਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ‘ਤੇ ਇੱਕ ਖਿਡਾਰੀ ਤੋਂ ਨੌਕਰੀ ਦੇ ਬਦਲੇ 2 ਕਰੋੜ ਰੁਪਏ ਮੰਗਣ ਦੇ ਦੋਸ਼ਾਂ ਤੋਂ ਬਾਅਦ ਸਿਆਸਤ ਭਖਦੀ ਜਾ ਰਹੀ ਹੈ। ਮੁੱਖ ਮੰਤਰੀ ਦੇ ਇਲਜ਼ਾਮ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚੰਨੀ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ […]

ਵਿਜੀਲੈਂਸ ਨੇ ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਮੁੜ ਕੀਤਾ ਤਲਬ, ਜਾਣੋ ਕਦੋਂ ਹੋਣਗੇ ਪੇਸ਼

Charanjit Singh Channi

ਚੰਡੀਗੜ੍ਹ,18 ਅਪ੍ਰੈਲ 2023: ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਮੁੜ ਪੇਸ਼ ਹੋਣ ਲਈ ਸੰਮਨ ਭੇਜਿਆ ਹੈ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਉਨ੍ਹਾਂ ਨੂੰ 21 ਅਪ੍ਰੈਲ ਨੂੰ ਮੋਹਾਲੀ ਦੇ ਮੁੱਖ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ 13 ਅਪ੍ਰੈਲ ਨੂੰ ਚਰਨਜੀਤ ਚੰਨੀ ਕਾਂਗਰਸੀ ਉਮੀਦਵਾਰ […]

ਚਰਨਜੀਤ ਸਿੰਘ ਚੰਨੀ ਤੁਸ਼ਟੀਕਰਨ ਦੀ ਰਾਜਨੀਤੀ ਕਰ ਰਹੇ ਹਨ, ਵਿਜੀਲੈਂਸ ਭ੍ਰਿਸ਼ਟਾਚਾਰ ਵਿਰੁੱਧ ਕਰ ਰਹੀ ਹੈ ਕਾਰਵਾਈ: ਮਾਲਵਿੰਦਰ ਸਿੰਘ ਕੰਗ

Charanjit Singh Channi

ਚੰਡੀਗੜ੍ਹ, 15 ਅਪ੍ਰੈਲ 2023: ਕਾਂਗਰਸ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ‘ਤੇ ਵਰ੍ਹਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਚੰਨੀ ਤੁਸ਼ਟੀਕਰਨ ਦੀ ਰਾਜਨੀਤੀ ਕਰ ਰਹੇ ਹਨ ਪਰ ਉਨ੍ਹਾਂ ਨੂੰ ਇਸ ਦਾ ਕੋਈ ਫਾਇਦਾ ਨਹੀਂ ਹੋਣ ਵਾਲਾ, ਕਿਉਂਕਿ ਪੰਜਾਬ ਦੇ ਲੋਕ ਸੱਚਾਈ ਜਾਣਦੇ ਹਨ ਅਤੇ ਪਹਿਲਾਂ ਹੀ ਉਸ ਨੂੰ […]

ਸਾਬਕਾ CM ਚਰਨਜੀਤ ਸਿੰਘ ਚੰਨੀ ਨੇ ਦੱਸਿਆ ਆਪਣੀ ਜਾਨ ਨੂੰ ਖ਼ਤਰਾ

Charanjit Singh Channi

ਚੰਡੀਗੜ੍ਹ,14 ਅਪ੍ਰੈਲ 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਆਪਣੀ ਜਾਨ ਦਾ ਖ਼ਤਰਾ ਦੱਸਿਆ ਹੈ | ਚਰਨਜੀਤ ਸਿੰਘ ਚੰਨੀ ਅੱਜ ਵਿਜੀਲੈਂਸ ਸਾਹਮਣੇ ਪੇਸ਼ ਹੋਏ ਹਨ। ਪਰ ਇਸ ਤੋਂ ਪਹਿਲਾਂ ਬੀਤੇ ਦਿਨ ਚਰਨਜੀਤ ਚੰਨੀ ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ ਅਤੇ ਅੱਜ ਹੀ […]

ਸਾਬਕਾ CM ਚਰਨਜੀਤ ਸਿੰਘ ਚੰਨੀ ਪਹੁੰਚੇ ਵਿਜੀਲੈਂਸ ਦਫਤਰ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਹੋਵੇਗੀ ਪੁੱਛਗਿੱਛ

Charanjit Singh Channi

ਚੰਡੀਗੜ੍ਹ,14 ਅਪ੍ਰੈਲ 2023: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਅੱਜ ਮੋਹਾਲੀ ਵਿਜੀਲੈਂਸ ਦਫ਼ਤਰ ਪੇਸ਼ ਹੋਣ ਲਈ ਪਹੁੰਚੇ । ਚਰਨਜੀਤ ਸਿੰਘ ਚੰਨੀ ਦੀ ਵਿਜੀਲੈਂਸ ਪੇਸ਼ੀ ਨੂੰ ਲੈ ਕੇ ਵਿਜੀਲੈਂਸ ਦਫ਼ਤਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਵਿਜੀਲੈਂਸ ਦਫ਼ਤਰ ਨੂੰ ਜਾਣ ਵਾਲੇ ਰਸਤੇ ਵਿੱਚ ਬੈਰੀਕੇਡਿੰਗ ਕੀਤੀ ਗਈ […]

ਜਲੰਧਰ ਜ਼ਿਮਨੀ ਚੋਣ: ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ

Karamjit Kaur Chaudhary

ਚੰਡੀਗੜ੍ਹ,13 ਅਪ੍ਰੈਲ 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ (Karamjit Kaur Chaudhary) ਨੇ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ | ਇਸ ਮੌਕੇ ਉਨ੍ਹਾਂ ਨਾਲ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਨਵਜੋਤ ਸਿੰਘ ਸਿੱਧੂ, ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੌਜੂਦ ਰਹੇ |

ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਚਰਨਜੀਤ ਸਿੰਘ ਚੰਨੀ 20 ਅਪ੍ਰੈਲ ਨੂੰ ਵਿਜੀਲੈਂਸ ਸਾਹਮਣੇ ਹੋਣਗੇ ਪੇਸ਼

Charanjit Singh Channi

ਚੰਡੀਗੜ੍ਹ, ਅਪ੍ਰੈਲ 2023: ਪੰਜਾਬ ਦੇ ਕਾਂਗਰਸੀ ਆਗੂਆਂ ਸਮਤੇ ਕਈ ਅਫ਼ਸਰ ਵਿਜੀਲੈਂਸ ਬਿਊਰੋ ਦੀ ਰਡਾਰ ‘ਤੇ ਹਨ | ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਸੰਮਨ ਜਾਰੀ ਕਰਕੇ ਭਲਕੇ 12 ਅਪ੍ਰੈਲ ਨੂੰ ਮੋਹਾਲੀ ਦੇ ਮੁੱਖ ਦਫਤਰ ਵਿਖੇ ਪੇਸ਼ ਹੋਣ ਲਈ ਕਿਹਾ ਸੀ | ਹਾਲਾਂਕਿ ਹੁਣ ਇਹ ਗੱਲ ਸਾਹਮਣੇ […]

ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਨੇ ਕੀਤਾ ਤਲਬ

Charanjit Singh Channi

ਚੰਡੀਗੜ੍ਹ, 11 ਅਪ੍ਰੈਲ 2023: ਪੰਜਾਬ ਦੇ ਕਾਂਗਰਸੀ ਆਗੂਆਂ ਸਮਤੇ ਕਈ ਅਫ਼ਸਰ ਵਿਜੀਲੈਂਸ ਬਿਊਰੋ ਦੀ ਰਡਾਰ ‘ਤੇ ਹਨ | ਵਿਜੀਲੈਂਸ ਬਿਊਰੋ ਨੇ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੰਮਨ ਜਾਰੀ ਕਰਕੇ ਭਲਕੇ 12 ਅਪ੍ਰੈਲ ਨੂੰ ਮੋਹਾਲੀ ਦੇ ਮੁੱਖ ਦਫਤਰ ਵਿਖੇ ਪੇਸ਼ ਹੋਣ ਲਈ ਕਿਹਾ ਹੈ। ਇਸ ਦੌਰਾਨ ਚਰਨਜੀਤ ਸਿੰਘ ਚੰਨੀ (Charanjit Singh […]

ਸ਼ਸ਼ੀ ਥਰੂਰ ਨੇ ਚਰਨਜੀਤ ਸਿੰਘ ਚੰਨੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਕੀਤੀ ਮੁਲਾਕਾਤ

Shashi Tharoor

ਚੰਡੀਗੜ੍ਹ, 07 ਅਪ੍ਰੈਲ 2023: ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ (Shashi Tharoor) ਨੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਉਨ੍ਹਾਂ ਦੀ ਖਰੜ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇਸ ਦੌਰਾਨ ਸ਼ਸ਼ੀ ਥਰੂਰ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੇ ਮੈਨੂੰ ਆਪਣਾ ਪ੍ਰਭਾਵਸ਼ਾਲੀ ਡਾਕਟਰੇਟ ਥੀਸਿਸ ਦਿਖਾਇਆ |   In Punjab. Enjoyed the gracious hospitality […]

PM ਮੋਦੀ ਦੀ ਸੁਰੱਖਿਆ ਕੁਤਾਹੀ ਮਾਮਲਾ: CM ਮਾਨ ਵਲੋਂ ਸਾਬਕਾ DGP ਸਮੇਤ ਤਿੰਨ ਜਣਿਆਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕਰਨ ਦੀ ਪ੍ਰਵਾਨਗੀ

Punjab government

ਚੰਡੀਗੜ੍ਹ, 21 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਿਛਲੇ ਸਾਲ ਜਨਵਰੀ ਵਿੱਚ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਚਾਰਜਸ਼ੀਟ ਦਾਖ਼ਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਵਿੱਚ ਸਾਬਕਾ ਡੀਜੀਪੀ ਐਸ ਚਟੋਪਾਧਿਆਏ, ਆਈਜੀ ਇੰਦਰਬੀਰ ਸਿੰਘ ਅਤੇ ਐਸਐਸਪੀ ਹਰਮਨਦੀਪ ਹੰਸ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਜਾਵੇਗੀ। ਪ੍ਰਧਾਨ ਮੰਤਰੀ […]