July 5, 2024 12:24 am

ਜੌੜਾਮਾਜਰਾ ਵਲੋਂ ਦੇਸ਼ ’ਚ ਆਪਣੀ ਕਿਸਮ ਦੇ ਪਹਿਲੇ ਹਾਈਡਰੋਪੋਨਿਕ ਯੂਨਿਟ, ਬਹੁਮੰਤਵੀ ਗ੍ਰੇਡਿੰਗ ਲਾਈਨ ਤੇ ਪਲਾਂਟ ਹੈਲਥ ਕਲੀਨਿਕ ਦੀ ਸ਼ੁਰੂਆਤ

Jauramajra

ਕਰਤਾਰਪੁਰ (ਜਲੰਧਰ), 01 ਮਾਰਚ 2023: ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਬਹੁਮੰਤਵੀ ਗ੍ਰੇਡਿੰਗ/ਸੋਰਟਿੰਗ ਲਾਈਨ, ਹਾਈਡਰੋਪੋਨਿਕ ਯੂਨਿਟ ਅਤੇ ਪਲਾਂਟ ਹੈਲਥ ਕਲੀਨਿਕ ਲੈਬ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਇਥੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਰਵਾਇਤੀ ਫ਼ਸਲੀ ਚੱਕਰ ਵਿਚੋਂ ਨਿਕਲਕੇ ਫ਼ਸਲੀ ਵਿਭਿੰਨਤਾ ਨੂੰ ਹੋਰ ਵੱਡੇ […]

ਸਾਹਿਤਕਾਰਾਂ ਨੇ ਸਮੇਂ-ਸਮੇਂ ‘ਤੇ ਕਲਮ ਰਾਹੀਂ ਸਮਾਜਿਕ ਕੁਰੀਤੀਆਂ ਵਿਰੁੱਧ ਆਵਾਜ਼ ਬੁਲੰਦ ਕੀਤੀ : ਜੌੜਾਮਾਜਰਾ

ਪੰਜਾਬੀ ਮਾਹ

ਪਟਿਆਲਾ 04 ਨਵੰਬਰ 2022: ਭਾਸ਼ਾ ਵਿਭਾਗ ਪੰਜਾਬ ਵੱਲੋਂ ਮਨਾਏ ਜਾ ਰਹੇ ਪੰਜਾਬੀ ਮਾਹ ਦੌਰਾਨ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਵਿੱਚ ਅੱਜ ਇੱਥੇ ਮੁੱਖ ਦਫਤਰ ਵਿਖੇ ਨਾਵਲਕਾਰ ਨਾਨਕ ਸਿੰਘ ਦੇ 125ਵੇਂ ਜਨਮ ਦਿਨ ਨੂੰ ਸਮਰਪਿਤ ਗੋਸ਼ਟੀ ਕਰਵਾਈ ਗਈ। ਵਿਭਾਗ ਦੀ ਸੰਯੁਕਤ ਡਾਇਰਕੈਟਰ ਡਾ. ਵੀਰਪਾਲ ਕੌਰ ਦੀ ਅਗਵਾਈ ਵਿੱਚ ਹੋਏ ਇਸ ਸਮਾਗਮ ਦੌਰਾਨ ਸਿਹਤ ਤੇ ਪਰਿਵਾਰ […]

ਸਿਹਤ ਮੰਤਰੀ ਵੱਲੋਂ ਚਾਰੇ ਸਰਕਾਰੀ ਮੈਡੀਕਲ ਕਾਲਜਾਂ ਨੂੰ ਸਾਰੇ ਹਸਪਤਾਲਾਂ ‘ਚ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

Toll plazas

ਚੰਡੀਗੜ੍ਹ 02 ਨਵੰਬਰ 2022: ਸਿਹਤ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬੁੱਧਵਾਰ ਨੂੰ ਚਾਰੇ ਸਰਕਾਰੀ ਮੈਡੀਕਲ ਕਾਲਜਾਂ (Medical colleges) ਨੂੰ ਸਾਰੇ ਹਸਪਤਾਲਾਂ ਵਿੱਚ ਜਰੂਰੀ ਦਵਾਈਆਂ ਦੀ ਉਪਲਬਧਤਾ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।ਪਟਿਆਲਾ, ਅਮ੍ਰਿਤਸਰ, ਫਰੀਦਕੋਟ ਅਤੇ ਮੋਹਾਲੀ ਦੇ ਚਾਰ ਸਰਕਾਰੀ ਮੈਡੀਕਲ ਕਾਲਜਾਂ ਦੇ ਵੱਖ-ਵੱਖ ਪ੍ਰੋਜੈਕਟਾਂ, ਵਿਕਾਸ ਕਾਰਜਾਂ ਅਤੇ ਲੰਬਿਤ ਪਈਆਂ […]

ਫੂਡ ਸੇਫਟੀ ਵਿੰਗ ਨੇ ਸੱਤ ਮਹੀਨਿਆਂ ਦੌਰਾਨ ਖਾਣ ਪੀਣ ਦੀਆਂ ਵਸਤਾਂ ਦੇ 5297 ਸੈਂਪਲ ਲਏ

Food Safety Wing

ਚੰਡੀਗੜ੍ਹ 22 ਅਕਤੂਬਰ 2022: ਪੰਜਾਬ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਫੂਡ ਸੇਫਟੀ ਵਿੰਗ (Food Safety Wing) ਨੇ ਬੀਤੇ ਸੱਤ ਮਹੀਨਿਆਂ ਦੌਰਾਨ ਖਾਧ ਪਦਾਰਥਾਂ ਦੇ 5297 ਸੈਂਪਲ ਲਏ ਹਨ, ਜਿਨ੍ਹਾਂ ਵਿੱਚੋਂ 1006 ਗੈਰ ਮਿਆਰੀ ਅਤੇ 74 ਅਸੁਰੱਖਿਅਤ/ ਫੇਲ੍ਹ ਪਾਏ ਗਏ ਹਨ। ਪੰਜਾਬ ਦੇ ਸਿਹਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਹ ਜਾਣਕਾਰੀ ਦਿੰਦਿਆਂ ਕਿ ਅਸੁਰੱਖਿਅਤ/ […]

ਸਿਹਤ ਮੰਤਰੀ ਜੌੜਾਮਾਜਰਾ ਨੇ ਅੱਠ ਨੌਜਵਾਨਾਂ ਨੂੰ ਪੈਰਾਮੈਡੀਕਲ ਸਟਾਫ ਦੇ ਨਿਯੁਕਤੀ ਪੱਤਰ ਸੌਂਪੇ

paramedical staff

ਚੰਡੀਗੜ੍ਹ 21 ਅਕਤੂਬਰ 2022: ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਉਣ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਇੱਥੇ ਮੈਡੀਕਲ ਸਿਖਿਆ ਅਤੇ ਖੋਜ ਵਿਭਾਗ ਵਿੱਚ ਪੈਰਾਮੈਡੀਕਲ ਸਟਾਫ ਅਧੀਨ ਅੱਠ ਨੌਜਵਾਨਾਂ ਨੂੰ ਨਿਯੁਕਤ ਪੱਤਰ ਦਿੱਤੇ ਗਏ। ਨਿਯੁਕਤੀ ਪੱਤਰ ਸੌਂਪਣ ਮਗਰੋਂ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ. ਚੇਤਨ ਸਿੰਘ […]

ਸਿਹਤ ਮੰਤਰੀ ਜੌੜਾਮਾਜਰਾ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਰਾਜ ਪੱਧਰੀ ਕਬੱਡੀ ਮਹਾਂਕੁੰਭ ਦਾ ਆਗਾਜ਼

Khedan Watan Punjab Diaan

ਪਟਿਆਲਾ 15 ਅਕਤੂਬਰ 2022: ‘ਖੇਡਾਂ ਵਤਨ ਪੰਜਾਬ ਦੀਆਂ’ (Khedan Watan Punjab Diaan) ਤਹਿਤ ਰਾਜ ਪੱਧਰੀ ਕਬੱਡੀ ਟੂਰਨਾਮੈਂਟ ਦਾ ਆਗ਼ਾਜ਼ ਅੱਜ ਇੱਥੇ ਪੰਜਾਬੀ ਯੂਨੀਵਰਸਿਟੀ (Punjabi University) ਵਿਖੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਰਵਾਇਆ। ਉਨ੍ਹਾਂ ਦੇ ਨਾਲ ਵਿਧਾਇਕ ਤੇ ਕੌਮਾਂਤਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ, ਗੁਲਜ਼ਾਰੀ ਮੂਣਕ, ਕੁਲਵੰਤ ਭਲਵਾਨ […]

ਮਾਨ ਸਰਕਾਰ ਦੇ ਪੰਜ ਮਹੀਨੇ ਪੂਰੇ ਹੋਣ ‘ਤੇ ਪੰਜ ਮੰਤਰੀਆਂ ਵੱਲੋਂ ਆਪਣਾ ਰਿਪੋਰਟ ਕਾਰਡ ਪੇਸ਼

ਮਾਨ ਸਰਕਾਰ

ਚੰਡੀਗੜ੍ਹ 16 ਅਗਸਤ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪੰਜ ਮਹੀਨੇ ਪੂਰੇ ਹੋਣ ਮੌਕੇ ਅੱਜ ਇਸ ਦੇ ਪੰਜ ਕੈਬਨਿਟ ਮੰਤਰੀਆਂ ਨੇ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਆਪਣੀ ਕਾਰਗੁਜ਼ਾਰੀ ਬਾਰੇ ਰਿਪੋਰਟ ਕਾਰਡ ਪੇਸ਼ ਕੀਤਾ।ਇਨ੍ਹਾਂ ਮੰਤਰੀਆਂ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਸਿਹਤ ਮੰਤਰੀ ਚੇਤਨ ਸਿੰਘ ਜੋੜੇਮਾਜਰਾ, ਖੇਤੀਬਾੜੀ […]

CM ਭਗਵੰਤ ਮਾਨ ਨੇ ਕੋਵਿਡ ਕੇਸ ਵਧਣ ਦੇ ਮੱਦੇਨਜ਼ਰ ਸਿਹਤ ਵਿਭਾਗ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

Bhagwant Mann

ਚੰਡੀਗੜ੍ਹ 04 ਅਗਸਤ 2022: ਕੋਵਿਡ-19 ਦੇ ਕੇਸਾਂ ਵਿਚ ਹਾਲ ਹੀ ਵਿਚ ਹੋਏ ਵਾਧੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਅੱਜ ਕੋਵਿਡ ਮਹਾਂਮਾਰੀ ਦੀ ਕਿਸੇ ਵੀ ਨਵੀਂ ਲਹਿਰ ਦਾ ਟਾਕਰਾ ਕਰਨ ਲਈ ਸਿਹਤ ਵਿਭਾਗ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਸਿਹਤ ਵਿਭਾਗ (Health Department)  ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ […]

ਸਿਹਤ ਮੰਤਰੀ ਵਲੋਂ ਵਾਈਸ ਚਾਂਸਲਰ ਨਾਲ ਕੀਤੇ ਵਤੀਰੇ ‘ਤੇ ਰਾਜਾ ਵੜਿੰਗ ਨੇ ‘ਆਪ’ ਸਰਕਾਰ ਨੂੰ ਘੇਰਿਆ

Raja Warring

ਚੰਡੀਗੜ੍ਹ 30 ਜੁਲਾਈ 2022: ਬਾਬਾ ਫਰੀਦਕੋਟ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ.ਰਾਜ ਬਹਾਦਰ ਨਾਲ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿਘ ਜੌੜੇਮਾਜਰਾ ਵਲੋਂ ਹਸਪਤਾਲ ਵਿਚ ਮਾੜੇ ਪ੍ਰਬੰਧਾਂ ਦੇ ਚੱਲਦੇ ਕੀਤੇ ਵਿਵਹਾਰ ਨੂੰ ਲੈ ਕੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਪੰਜਾਬ ਸਰਕਾਰ ‘ਤੇ ਸਵਾਲ ਖੜ੍ਹੇ ਕਰ ਰਹੇ ਹਨ ਅਤੇ ਸਿਹਤ ਮੰਤਰੀ ਨੂੰ ਬਰਖ਼ਾਸਤ ਕਰਨ ਦੀ […]