July 7, 2024 4:40 pm

ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਤਰਨ ਤਾਰਨ ਵਿਖੇ ਲਹਿਰਾਇਆ ਤਿਰੰਗਾ

Tarn Taran

ਚੰਡੀਗੜ੍ਹ, 15 ਅਗਸਤ 2023: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ (Chetan Singh Jaudamajra) ਨੇ ਅੱਜ 77ਵੇਂ ਅਜ਼ਾਦੀ ਦਿਵਸ ਮੌਕੇ ਤਰਨ ਤਾਰਨ ਵਿਖੇ ਤਿਰੰਗਾ ਲਹਿਰਾਇਆ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾ ਕੇ ਤਰੱਕੀ ਤੇ ਸਫ਼ਲਤਾ ਦੀਆਂ […]

ਕਿਸਾਨ-ਏ-ਬਾਗਬਾਨੀ ਐਪ ਲਾਂਚ: ਕਿਸਾਨ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਪ੍ਰਾਪਤ ਕਰਨ ਦੇ ਨਾਲ-ਨਾਲ ਆਪਣੀ ਅਰਜ਼ੀ ਨੂੰ ਵੀ ਟਰੈਕ ਕਰ ਸਕਣਗੇ

Kisan-e-Bagbani App

ਚੰਡੀਗੜ੍ਹ, 28 ਮਾਰਚ 2023: ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਮਿਸ਼ਨ ਨੂੰ ਅੱਗੇ ਵਧਾਉਂਦਿਆਂ ਬਾਗਬਾਨੀ ਵਿਭਾਗ ਫਸਲੀ ਵਿਭਿੰਨਤਾ ‘ਚ ਮਹੱਤਵਪੂਰਨ ਯੋਗਦਾਨ ਪਾ ਰਿਹਾ ਹੈ। ਇਹ ਪ੍ਰਗਟਾਵਾ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ, ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ […]

ਕੈਬਿਨਟ ਮੰਤਰੀ ਦੀ ਹਾਜ਼ਰੀ ‘ਚ ਰਣਜੋਧ ਸਿੰਘ ਹਡਾਣਾ ਨੇ PRTC ਦੇ ਚੇਅਰਮੈਨ ਵਜੋਂ ਸਾਂਭਿਆ ਅਹੁਦਾ

PRTC

ਪਟਿਆਲਾ, 2 ਮਾਰਚ 2023: ਪੰਜਾਬ ਸਰਕਾਰ ਵੱਲੋਂ ਪੀ.ਆਰ.ਟੀ.ਸੀ. (PRTC) ਦੇ ਨਵ-ਨਿਯੁਕਤ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਅੱਜ ਇੱਥੇ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਕੀਤੇ ਗਏ ਸ਼ੁਕਰਾਨੇ ਬਾਅਦ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਵਿਸ਼ੇਸ਼ ਤੌਰ ‘ਤੇ ਪੁੱਜੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ […]

ਸਿਹਤ ਮੰਤਰੀ ਵੱਲੋਂ ਚਾਰੇ ਸਰਕਾਰੀ ਮੈਡੀਕਲ ਕਾਲਜਾਂ ਨੂੰ ਸਾਰੇ ਹਸਪਤਾਲਾਂ ‘ਚ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

Toll plazas

ਚੰਡੀਗੜ੍ਹ 02 ਨਵੰਬਰ 2022: ਸਿਹਤ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬੁੱਧਵਾਰ ਨੂੰ ਚਾਰੇ ਸਰਕਾਰੀ ਮੈਡੀਕਲ ਕਾਲਜਾਂ (Medical colleges) ਨੂੰ ਸਾਰੇ ਹਸਪਤਾਲਾਂ ਵਿੱਚ ਜਰੂਰੀ ਦਵਾਈਆਂ ਦੀ ਉਪਲਬਧਤਾ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।ਪਟਿਆਲਾ, ਅਮ੍ਰਿਤਸਰ, ਫਰੀਦਕੋਟ ਅਤੇ ਮੋਹਾਲੀ ਦੇ ਚਾਰ ਸਰਕਾਰੀ ਮੈਡੀਕਲ ਕਾਲਜਾਂ ਦੇ ਵੱਖ-ਵੱਖ ਪ੍ਰੋਜੈਕਟਾਂ, ਵਿਕਾਸ ਕਾਰਜਾਂ ਅਤੇ ਲੰਬਿਤ ਪਈਆਂ […]

ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦੀ ਸਿਹਤ ਦੀ ਸੁਰੱਖਿਆ ਲਈ ਵਚਨਬੱਧ: ਚੇਤਨ ਸਿੰਘ ਜੌੜਾਮਾਜਰਾ

midwifery

ਚੰਡੀਗੜ੍ਹ 13 ਸਤੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਭਵਿੱਖ ਦੇ ਨਾਗਰਿਕ ਹੋਣ ਦੇ ਨਾਤੇ ਬੱਚਿਆਂ ਦੀ ਤੰਦਰੁਸਤੀ ਅਤੇ ਸਿਹਤ ਪ੍ਰਤੀ ਬਹੁਤ ਗੰਭੀਰ ਹੈ ।ਸਰਕਾਰ ਜਨਮ ਤੋਂ ਲੈ ਕੇ 18 ਸਾਲ ਤੱਕ ਦੇ ਬੱਚਿਆਂ ਵਿੱਚ ਜਨਮ ਸਮੇਂ ਨੁਕਸ, ਜਮਾਂਦਰੂ ਊਣਤਾਈਆਂ, ਬਚਪਨ ਦੀਆਂ ਬਿਮਾਰੀਆਂ, ਅਪੰਗਤਾ ਸਮੇਤ ਵਿਕਾਸ ਵਿੱਚ ਦੇਰੀ ਬਾਰੇ ਛੇਤੀ ਤੋਂ […]

ਪੰਜਾਬ ਸਰਕਾਰ ਨੇ ਕੈਬਨਿਟ ਦੇ ਨਵੇਂ ਬਣੇ ਮੰਤਰੀਆਂ ਨੂੰ ਸਰਕਾਰੀ ਰਿਹਾਇਸ਼ ਕੀਤੀਆਂ ਅਲਾਟ

ਪੰਜਾਬ ਸਰਕਾਰ

ਚੰਡੀਗੜ੍ਹ 16 ਜੁਲਾਈ 2022: ਪੰਜਾਬ ਸਰਕਾਰ ਨੇ ਹਾਲ ਹੀ ‘ਚ ਪੰਜਾਬ ਕੈਬਨਿਟ ‘ਚ ਵਿਸਥਾਰ ਕੀਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਵਾਰ 5 ਨਵੇਂ ਮੰਤਰੀਆਂ ਨੂੰ ਪੰਜਾਬ ਕੈਬਨਿਟ ‘ਚ ਸ਼ਾਮਲ ਕੀਤਾ ਗਿਆ ਅਤੇ ਕਈ ਕੈਬਿਨਟ ਮੰਤਰੀਆਂ ਦੇ ਵਿਭਾਗਾਂ ‘ਚ ਬਦਲਾਵ ਕੀਤਾ ਸੀ । ਪੰਜਾਬ ਸਰਕਾਰ ਨੇ ਹੁਣ ਇਨ੍ਹਾਂ ਨਵੇਂ ਬਣੇ ਪੰਜ ਮੰਤਰੀਆਂ ਨੂੰ ਸਰਕਾਰੀ […]