July 7, 2024 11:44 am

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਬਾਗ਼ਬਾਨੀ ਵਿਭਾਗ ਨੂੰ ਮਜ਼ਬੂਤ ਕਰਨ ਲਈ 336 ਆਸਾਮੀਆਂ ‘ਤੇ ਭਰਤੀ ਪ੍ਰਕਿਰਿਆ ਅਰੰਭਣ ਦੇ ਨਿਰਦੇਸ਼

Chetan Singh Jauramajra

ਚੰਡੀਗੜ੍ਹ, 17 ਅਕਤੂਬਰ 2023: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਅੱਜ ਕਿਹਾ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਹੋਰ ਤੀਬਰ ਢੰਗ ਨਾਲ ਉਤਸ਼ਾਹਿਤ ਕਰਨ ਲਈ ਵਿਭਾਗ ਨੂੰ ਮਜ਼ਬੂਤ ਕਰਨ ਵੱਲ ਕਦਮ ਵਧਾਉਂਦਿਆਂ 111 ਬਾਗ਼ਬਾਨੀ ਵਿਕਾਸ ਅਫ਼ਸਰਾਂ ਸਮੇਤ ਕੁੱਲ 336 ਵੱਖ-ਵੱਖ ਆਸਾਮੀਆਂ ‘ਤੇ ਛੇਤੀ ਭਰਤੀ ਕੀਤੀ ਜਾਵੇਗੀ। ਪੰਜਾਬ ਸਿਵਲ ਸਕੱਤਰੇਤ […]