July 4, 2024 8:14 pm

ਅਕਾਲੀ ਦਲ ਨੇ ਪੰਜਾਬ ‘ਚ ਨਸ਼ੇ ਦੀ ਜੜ੍ਹਾਂ ਬੀਜੀਆਂ, ਸਾਨੂੰ ਪੰਜਾਬ ਨੂੰ ਅਕਾਲੀ ਦਲ ਤੋਂ ਬਚਾਉਣ ਦੀ ਲੋੜ: ਚੇਤਨ ਸਿੰਘ ਜੌੜਾਮਾਜਰਾ

Akali Dal

ਚੰਡੀਗੜ੍ਹ, 10 ਅਪ੍ਰੈਲ 2024: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਵਿੱਚ ਡਰੱਗ ਮਾਫੀਆ ਨੂੰ ਸਥਾਪਤ ਕਰਨ ਅਤੇ ਵਧਣ-ਫੁੱਲਣ ਵਿੱਚ ਮਦਦ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ‘ਤੇ ਤਿੱਖਾ ਹਮਲਾ ਕੀਤਾ ਹੈ। ‘ਆਪ’ ਨੇ ਕਿਹਾ ਕਿ ਪਹਿਲਾਂ ਅਕਾਲੀ ਦਲ (Akali Dal) ਡਰੱਗ ਮਾਫੀਆ ਨੂੰ ਸਰਪ੍ਰਸਤੀ ਦਿੰਦਾ ਸੀ, ਹੁਣ ਉਨ੍ਹਾਂ ਦੇ ਆਗੂਆਂ ਦੇ ਪੁੱਤਰ ਨਸ਼ਾ […]

ਪੰਜਾਬ ਸਰਕਾਰ ਵੱਲੋਂ ਵਾਜਬ ਦਰਾਂ ‘ਤੇ ਰੇਤ ਮੁਹੱਈਆ ਕਰਵਾਉਣ ਲਈ ਖੋਲ੍ਹੀਆਂ ਜਾਣਗੀਆਂ 12 ਹੋਰ ਜਨਤਕ ਖੱਡਾਂ

Public Mining Sites

ਚੰਡੀਗੜ੍ਹ, 27 ਫ਼ਰਵਰੀ 2024: ਸੂਬਾ ਵਾਸੀਆਂ ਨੂੰ ਵਾਜਬ ਦਰਾਂ ‘ਤੇ ਰੇਤ ਮੁਹੱਈਆ ਕਰਾਉਣਾ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ 12 ਹੋਰ ਜਨਤਕ ਰੇਤ ਖੱਡਾਂ (Public Mining Sites) ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਚੌਥੇ ਅਤੇ ਪੰਜਵੇਂ […]

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਨਵੀਂ ਵੈੱਬਸਾਈਟ ਜਾਰੀ

Chetan Singh Jauramajra

ਚੰਡੀਗੜ੍ਹ, 13 ਫ਼ਰਵਰੀ 2024: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੀ ਨਵੀਂ ਵੈੱਬਸਾਈਟ ਜਾਰੀ ਕੀਤੀ, ਜੋ ਸੂਬੇ ਵਿੱਚ ਸੂਚਨਾ ਦੇ ਅਦਾਨ-ਪ੍ਰਦਾਨ ਨਾਲ ਸਬੰਧਤ ਗਤੀਵਿਧੀਆਂ ਵਿੱਚ ਜਨਤਕ ਸ਼ਮੂਲੀਅਤ ਯਕੀਨੀ ਬਣਾਉਣ ਸਣੇ ਸੂਚਨਾ ਪਸਾਰ ਨੂੰ […]

ਕਿਸਾਨਾਂ ਨੂੰ ਖੇਤੀ ਲਈ ਟਿਊਬਵੈਲਾਂ ਦੇ ਨਾਲ-ਨਾਲ ਬਦਲਵੀਆਂ ਸਿੰਜਾਈ ਸਹੂਲਤਾਂ ਮੁਹੱਈਆ ਕਰਵਾ ਰਹੇ ਹਾਂ: ਚੇਤਨ ਸਿੰਘ ਜੌੜਾਮਾਜਰਾ

Chetan Singh Jauramajra

ਚੰਡੀਗੜ੍ਹ, 6 ਫ਼ਰਵਰੀ 2024: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਟਿਊਬਵੈਲਾਂ ਦੇ ਨਾਲ-ਨਾਲ ਬਦਲਵੀਆਂ ਸਿੰਜਾਈ ਸਹੂਲਤਾਂ ਮੁਹੱਈਆ ਕਰਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ […]

ਬਰਸਾਤੀ ਪਾਣੀ ਦੀ ਤੇਜ਼ੀ ਨਾਲ ਨਿਕਾਸੀ ਦੇ ਕੀਤੇ ਜਾਣਗੇ ਪ੍ਰਬੰਧ: ਚੇਤਨ ਸਿੰਘ ਜੌੜਾਮਾਜਰਾ

ਜੌੜਾਮਾਜਰਾ

ਨਵਾਂਸ਼ਹਿਰ, 26 ਜਨਵਰੀ 2024: ਪੰਜਾਬ ਦੇ ਖਣਨ ਤੇ ਭੂ-ਵਿਗਿਅਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਤਲੁਜ ਦਰਿਆ ਨਾਲ ਲਗਦੇ ਪਿੰਡ ਲਾਲੇਵਾਲ ਦਾ ਦੌਰਾ ਕੀਤਾ ਅਤੇ ਹੜ੍ਹਾਂ ਦੌਰਾਨ ਪ੍ਰਭਾਵਿਤ ਹੋਏ ਖੇਤਰ ਦੇ ਪੱਕੇ ਹੱਲ ਤੇ ਪਾਣੀ ਦੀ ਨਿਕਾਸੀ ਦੇ ਲਈ ਬਣਾਈ ਗਈ ਯੋਜਨਾ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। […]

ਪੰਜਾਬ ਨੇ ਮਾਈਨਿੰਗ ਤੋਂ 472.50 ਕਰੋੜ ਰੁਪਏ ਦੀ ਰਿਕਾਰਡ ਕਮਾਈ ਕੀਤੀ: ਚੇਤਨ ਸਿੰਘ ਜੌੜਾਮਾਜਰਾ

MINING

ਚੰਡੀਗੜ੍ਹ, 15 ਜਨਵਰੀ 2024: ਪੰਜਾਬ ਦੇ ਖਣਨ (MINING) ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਸਸਤੀਆਂ ਦਰਾਂ ‘ਤੇ ਰੇਤ ਅਤੇ ਬਜਰੀ ਦੇਣ ਦੇ ਬਾਵਜੂਦ ਪਿਛਲੇ ਦੋ ਵਿੱਤੀ ਸਾਲਾਂ ਦੌਰਾਨ ਕੁੱਲ 472.50 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਗਿਆ […]

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਆਲੂ ਉਤਪਾਦਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ

POTATO

ਚੰਡੀਗੜ੍ਹ, 11 ਜਨਵਰੀ 2024: ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਆਲੂ (POTATO) ਉਤਪਾਦਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਆਲੂ ਪੁੱਟਣ ਵਾਲੀਆਂ ਮਸ਼ੀਨਾਂ ‘ਤੇ ਸਬਸਿਡੀ ਦੇਣ ਦੀ […]

ਹਰ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਲਈ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਵਿਧਾਇਕਾਂ ਨਾਲ ਰਾਬਤਾ ਮੁਹਿੰਮ

CANAL WATER

ਚੰਡੀਗੜ੍ਹ, 10 ਜਨਵਰੀ 2024: ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਘਟਾ ਕੇ ਸੂਬੇ ਦੇ ਹਰ ਖੇਤ ਨੂੰ ਸਿੰਜਣ ਲਈ ਨਹਿਰੀ ਪਾਣੀ (CANAL WATER) ਪੁੱਜਦਾ ਕਰਨ ਵਾਸਤੇ ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਦੌਰੇ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਸ. ਜੌੜਾਮਾਜਰਾ […]

ਨਾਜਾਇਜ਼ ਮਾਈਨਿੰਗ ਕਰਵਾਉਣ ਵਾਲੇ ਤੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਕਾਰਵਾਈ: ਚੇਤਨ ਸਿੰਘ ਜੌੜਾਮਾਜਰਾ

MINING

ਚੰਡੀਗੜ੍ਹ/ਅੰਮ੍ਰਿਤਸਰ, 9 ਜਨਵਰੀ 2024: ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਨਾਜਾਇਜ਼ ਮਾਈਨਿੰਗ (MINING) ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਨਾਜਾਇਜ਼ ਮਾਈਨਿੰਗ ਵਿੱਚ ਸ਼ਾਮਲ ਅਤੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਸਖਤ ਕਰਵਾਈ ਅਮਲ ਵਿੱਚ ਲਿਆਂਦੀ […]

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਲੁਧਿਆਣਾ ਅਤੇ ਮੋਗਾ ਵਿਖੇ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ

Chetan Singh Jauramajra

ਚੰਡੀਗੜ੍ਹ/ਲੁਧਿਆਣਾ/ਮੋਗਾ, 27 ਦਸੰਬਰ 2023: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਅੱਜ ਦੁਹਰਾਇਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਚਨਬੱਧ ਹੈ ਤਾਂ ਜੋ ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਨੂੰ ਸੁਚੱਜੇ ਢੰਗ […]