July 8, 2024 11:19 pm

ਕੈਬਿਨਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਲੋਕ ਸੰਪਰਕ ਮੰਤਰੀ ਵਜੋਂ ਸਾਂਭਿਆ ਅਹੁਦਾ

Chetan Singh Jauramajra

ਚੰਡੀਗੜ੍ਹ, 20 ਮਾਰਚ 2023: ਪੰਜਾਬ ਕੈਬਿਨਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ ਅਤੇ ਡਾਇਰੈਕਟਰ ਸ੍ਰੀਮਤੀ ਸੋਨਾਲੀ ਗਿਰਿ ਨੇ ਕੈਬਨਿਟ ਮੰਤਰੀ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ। ਇਸ ਮੌਕੇ ਵਿਭਾਗ ਦੇ ਹੋਰ […]

ਮਾਨ ਸਰਕਾਰ ਨੇ ਪੰਜਾਬ ਕੈਬਿਨਟ ਮੰਤਰੀਆਂ ਦੇ ਵਿਭਾਗਾਂ ‘ਚ ਕੀਤਾ ਫੇਰਬਦਲ

Punjab Cabinet

ਚੰਡੀਗੜ੍ਹ, 15 ਮਾਰਚ 2023: ਪੰਜਾਬ ਸਰਕਾਰ ਵਲੋਂ ਪੰਜਾਬ ਕੈਬਿਨਟ (Punjab Cabinet) ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਕੀਤਾ ਗਿਆ ਹੈ | ਕੈਬਿਨਟ ਮੰਤਰੀ ਅਮਨ ਅਰੋੜਾ ਤੋਂ ਸ਼ਹਿਰੀ ਵਿਕਾਸ ਮੰਤਰਾਲਾ ਵਾਪਸ ਲੈ ਲਿਆ ਗਿਆ ਹੈ | ਹੁਣ ਇਹ ਵਿਭਾਗ ਮੁੱਖ ਮੰਤਰੀ ਮਾਨ ਕੋਲ ਹੋਵੇਗਾ | ਅਨਮੋਲ ਗਗਨ ਮਾਨ ਨੂੰ ਦੋ ਹੋਰ ਵਿਭਾਗ ਦਿੱਤੇ ਗਏ ਹਨ, ਇਨ੍ਹਾਂ ਵਿੱਚ […]

ਜੌੜਾਮਾਜਰਾ ਵਲੋਂ ਦੇਸ਼ ’ਚ ਆਪਣੀ ਕਿਸਮ ਦੇ ਪਹਿਲੇ ਹਾਈਡਰੋਪੋਨਿਕ ਯੂਨਿਟ, ਬਹੁਮੰਤਵੀ ਗ੍ਰੇਡਿੰਗ ਲਾਈਨ ਤੇ ਪਲਾਂਟ ਹੈਲਥ ਕਲੀਨਿਕ ਦੀ ਸ਼ੁਰੂਆਤ

Jauramajra

ਕਰਤਾਰਪੁਰ (ਜਲੰਧਰ), 01 ਮਾਰਚ 2023: ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਬਹੁਮੰਤਵੀ ਗ੍ਰੇਡਿੰਗ/ਸੋਰਟਿੰਗ ਲਾਈਨ, ਹਾਈਡਰੋਪੋਨਿਕ ਯੂਨਿਟ ਅਤੇ ਪਲਾਂਟ ਹੈਲਥ ਕਲੀਨਿਕ ਲੈਬ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਇਥੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਰਵਾਇਤੀ ਫ਼ਸਲੀ ਚੱਕਰ ਵਿਚੋਂ ਨਿਕਲਕੇ ਫ਼ਸਲੀ ਵਿਭਿੰਨਤਾ ਨੂੰ ਹੋਰ ਵੱਡੇ […]

ਮੋਹਾਲੀ ‘ਚ ਨਵੇਂ ਸਥਾਪਿਤ ਹੋ ਰਹੇ 22 ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

Employment Guarantee Scheme

ਐਸ.ਏ.ਐਸ. ਨਗਰ, 25 ਨਵੰਬਰ 2022: ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਜਲਦੀ ਹੀ 22 ਨਵੇਂ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਰਹੇ ਹਨ । ਇਨ੍ਹਾਂ ਨਵੇਂ ਸਥਾਪਿਤ ਕੀਤੇ ਜਾਣ ਵਾਲੇ ਕਲੀਨਿਕਾ ਸਬੰਧੀ ਚੱਲ ਰਹੇ ਕੰਮਾਂ ਦਾ ਜ਼ਾਇਜਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ, ਪੀ.ਡਬਲਿਊ.ਡੀ. ਅਤੇ ਸਥਾਨਕ ਸਰਕਾਰਾਂ ਵਿਭਾਗ ਦੇ […]

ਨਵਾਂਸ਼ਹਿਰ ਜ਼ਿਲ੍ਹੇ ‘ਚ ਸ਼ੁਰੂ ਹੋਣਗੇ 18 ਨਵੇਂ ਆਮ ਆਦਮੀ ਕਲੀਨਿਕ: ਡਿਪਟੀ ਕਮਿਸ਼ਨਰ ਰੰਧਾਵਾ

ਖੇਤੀ ਬੁਨਿਆਦੀ ਢਾਂਚਾ ਫੰਡ ਸਕੀਮ

ਨਵਾਂਸ਼ਹਿਰ 24 ਨਵੰਬਰ 2022: ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ, ਨਵਜੋਤ ਪਾਲ ਸਿੰਘ ਰੰਧਾਵਾ ਨੇ ਅੱਜ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਸਮੇਤ ਜ਼ਿਲ੍ਹੇ ਵਿਚ ਨਵੇਂ ਆਮ ਆਦਮੀ ਕਲੀਨਿਕ (Aam Aadmi clinics) ਬਣਾਉਣ, ਮੌਜੂਦਾ ਸਮੇਂ ਵਿਚ ਡੇਂਗੂ ਦੀ ਬਿਮਾਰੀ ਦੇ ਪੈਰ ਪਸਾਰਨ ਦੇ ਖਤਰੇ ਨੂੰ ਰੋਕਣ, ਜ਼ਿਲ੍ਹੇ ਵਿਚ ਮਾਵਾਂ ਤੇ ਬੱਚਿਆਂ ਦੇ 100 ਫੀਸਦੀ ਟੀਕਾਕਰਨ […]

ਜਲੰਧਰ ‘ਚ ਖੁੱਲ੍ਹੇ ਆਮ ਆਦਮੀ ਕਲੀਨਿਕਾਂ ‘ਚ ਹੁਣ ਤੱਕ 30190 ਮਰੀਜ਼ਾਂ ਦਾ ਹੋਇਆ ਇਲਾਜ

Aam Aadmi clinics

ਜਲੰਧਰ 23 ਨਵੰਬਰ 2022: ਪੰਜਾਬ ਸਰਕਾਰ ਵਲੋਂ ਸਿਹਤ ਸਹੂਲਤਾਂ ਨੂੰ ਬਿਹਤਰ ਬਣਾਉਣ ਦੇ ਟੀਚੇ ਨਾਲ ਆਮ ਆਦਮੀ ਕਲੀਨਿਕ (Aam Aadmi clinics) ਖੋਲ੍ਹੇ ਗਏ, ਜਿਨ੍ਹਾਂ ਵਿੱਚ ਸੂਬੇ ਦੇ ਲੋਕ ਲਾਹਾ ਲੈ ਰਹੇ ਹਨ | ਜਲੰਧਰ ਵਿੱਚ ਖੁੱਲ੍ਹੇ ਛੇ ਆਮ ਆਦਮੀ ਕਲੀਨਿਕਾਂ ਵਿੱਚ 30190 ਮਰੀਜ਼ਾਂ ਦੀ ਓ.ਪੀ.ਡੀ ਅਤੇ ਟੈਸਟ ਕੀਤੇ ਗਏ ਹਨ | ਇਨ੍ਹਾਂ ਮਰੀਜ਼ਾਂ ਵਿੱਚ ਜ਼ਿਆਦਾਤਰ […]

ਡੇਂਗੂ ਫੈਲਣ ਤੋਂ ਰੋਕਣ ਲਈ ਜਾਰੀ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਘਰਾਂ ਦੇ ਕੱਟੇ ਜਾਣਗੇ ਚਲਾਨ : ਡੀਸੀ ਅਮਿਤ ਤਲਵਾੜ

ਡੇਂਗੂ

ਐਸ.ਏ.ਐਸ ਨਗਰ 16 ਨਵੰਬਰ 2022: ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਅੱਜ ਸਿਹਤ ਮਹਿਕਮੇ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਸਿਹਤ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਸਮੀਖਿਆ ਕੀਤੀ ਗਈ ਅਤੇ ਡੇਂਗੂ ਤੋਂ ਬਚਾਅ ਲਈ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਵਿਰੁੱਧ ਸਖਤੀ ਕੀਤੇ ਜਾਣ ਦੇ […]

2025 ਤੱਕ ਟੀਬੀ ਮੁਕਤ ਹੋਵੇਗਾ ਪੰਜਾਬ : ਚੇਤਨ ਸਿੰਘ ਜੌੜਾਮਾਜਰਾ

TB free Punjab

ਚੰਡੀਗੜ੍ਹ 09 ਨਵੰਬਰ 2022: 2025 ਤੱਕ ਟੀਬੀ (TB) ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਪੰਜਾਬ ਦੇ ਅੱਠ ਜ਼ਿਲ੍ਹਿਆਂ ਨੂੰ ਪਹਿਲਾਂ ਹੀ ਬ੍ਰਾਂਜ ਕੈਟਾਗਰੀ ਦੀ ਸਰਟੀਫਿਕੇਸ਼ਨ ਮਿਲ ਚੁੱਕੀ […]

ਮੁੱਖ ਮੰਤਰੀ ਭਗਵੰਤ ਮਾਨ ਨੇ ਜਗਰਾਉਂ ਵਿਖੇ ਨਵਾਂ ਬਣਿਆ ਜੱਚਾ-ਬੱਚਾ ਹਸਪਤਾਲ ਕੀਤਾ ਲੋਕਾਂ ਨੂੰ ਸਮਰਪਿਤ

ਜੱਚਾ-ਬੱਚਾ ਹਸਪਤਾਲ

ਜਗਰਾਉਂ 01 ਨਵੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਅਤਿ ਆਧੁਨਿਕ ਇਲਾਜ ਅਤੇ ਜਾਂਚ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਭਰ ਵਿੱਚ ਸਰਕਾਰੀ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਐਲਾਨ ਕੀਤਾ। ਅੱਜ ਇੱਥੇ ਨਵੇਂ ਬਣੇ ਜੱਚਾ-ਬੱਚਾ ਸੰਭਾਲ ਹਸਪਤਾਲ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਮੁੱਖ ਮੰਤਰੀ […]

ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ: CM ਮਾਨ

healthcare services

ਫਗਵਾੜਾ 01 ਨਵੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ (healthcare services) ਮੁਹੱਈਆ ਕਰਨ ਨੂੰ ਮੁੱਖ ਤਰਜੀਹ ਦਿੱਤੀ ਹੈ। ਇੱਥੇ ਸਥਾਨਕ ਸਬ-ਡਿਵੀਜ਼ਨਲ ਹਸਪਤਾਲ ਵਿੱਚ ਜੱਚਾ-ਬੱਚਾ ਸੰਭਾਲ ਹਸਪਤਾਲ ਲੋਕਾਂ ਨੂੰ ਸਮਰਪਿਤ ਕਰਦਿਆਂ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਨਵਾਂ ਬਣਿਆ ਹਸਪਤਾਲ ਗਰਭਵਤੀ […]