July 7, 2024 12:41 pm

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ‘ਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ਸੋਧੇ ਹੋਏ ਨਵੇਂ ਨਰਸਰੀ ਨਿਯਮ ਜਾਰੀ

New Nursery Rules

ਚੰਡੀਗੜ੍ਹ, 26 ਦਸੰਬਰ 2023: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸੋਧੇ ਹੋਏ ਨਵੇਂ ਨਰਸਰੀ ਨਿਯਮ (New Nursery Rules) ਜਾਰੀ ਕੀਤੇ ਗਏ।ਕੈਬਨਿਟ ਮੰਤਰੀ ਨੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਇਨ੍ਹਾਂ ਨਿਯਮਾਂ ਨੂੰ ਜਾਰੀ ਕਰਨ ਉਪਰੰਤ ਦੱਸਿਆ ਕਿ ਇਨ੍ਹਾਂ ਰੂਲਾਂ ਤਹਿਤ ਨਰਸਰੀਆਂ […]

ਪੰਜਾਬ AIF ਸਕੀਮ ਲਾਗੂ ਕਰਨ ਵਾਲਾ ਮੋਹਰੀ ਸੂਬਾ ਬਣਿਆ, 7600 ਤੋਂ ਵੱਧ ਪ੍ਰਾਜੈਕਟਾਂ ਲਈ 2000 ਕਰੋੜ ਰੁਪਏ ਵੰਡੇ: ਚੇਤਨ ਸਿੰਘ ਜੌੜਾਮਾਜਰਾ

AIF SCHEME

ਚੰਡੀਗੜ੍ਹ, 25 ਦਸੰਬਰ 2023: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਬੀਤੇ ਦਿਨ ਇੱਥੇ ਦੱਸਿਆ ਕਿ ਪੰਜਾਬ, ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਸਕੀਮ (AIF SCHEME) ਨੂੰ ਲਾਗੂ ਕਰਨ ਵਿੱਚ ਮੋਹਰੀ ਸੂਬਾ ਬਣ ਕੇ ਉੱਭਰਿਆ ਹੈ ਅਤੇ ਇਸ ਸਕੀਮ ਤਹਿਤ ਸੂਬੇ ਵੱਲੋਂ ਹੁਣ ਤੱਕ ਦੇਸ਼ ਵਿੱਚ ਸਭ ਤੋਂ ਵੱਧ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ […]

ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ‘ਚ ਵਾਟਰਸ਼ੈੱਡ ਪ੍ਰੋਗਰਾਮਾਂ ਲਈ 4.00 ਕਰੋੜ ਦੀ ਗ੍ਰਾਂਟ ਸੌਂਪੀ

Watershed

ਚੰਡੀਗੜ੍ਹ, 22 ਦਸੰਬਰ 2023: ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੂਬੇ ਦੇ ਨੀਮ-ਪਹਾੜੀ ਕੰਢੀ ਖੇਤਰ ਨਾਲ ਸਬੰਧਤ ਪੰਜ ਜ਼ਿਲ੍ਹਿਆਂ ਹੁਸ਼ਿਆਰਪੁਰ, ਪਠਾਨਕੋਟ, ਐਸ.ਬੀ.ਐਸ ਨਗਰ, ਐਸ.ਏ.ਐਸ ਨਗਰ ਅਤੇ ਰੂਪਨਗਰ ਵਿੱਚ ਲਾਗੂ ਕੀਤੇ ਜਾ ਰਹੇ 7 ਵਾਟਰਸ਼ੈੱਡ (Watershed) -ਆਧਾਰਤ ਪ੍ਰਾਜੈਕਟਾਂ (Watershed) ਦੇ ਵਿਕਾਸ ਲਈ ਅਤੇ ਖੇਤੀ ਉਤਪਾਦਨ ਸੁਧਾਰ ਕਾਰਜਾਂ ਲਈ 4.00 […]

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੀਨੀਅਰ ਫ਼ੋਟੋ ਜਰਨਲਿਸਟ ਸੰਤੋਖ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

Mohali

ਚੰਡੀਗੜ੍ਹ, 21 ਦਸੰਬਰ 2023: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸੀਨੀਅਰ ਫ਼ੋਟੋ ਜਰਨਲਿਸਟ ਸੰਤੋਖ ਸਿੰਘ (Santokh Singh) ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੱਤਰਕਾਰ ਭਾਈਚਾਰੇ ਵਿੱਚ ’ਤਾਇਆ ਜੀ’ ਵਜੋਂ ਜਾਣੇ ਜਾਂਦੇ ਸਰਦਾਰ ਸੰਤੋਖ ਸਿੰਘ (78) ਪਿਛਲੇ ਕੁਝ ਸਮੇਂ ਤੋਂ ਬੀਮਾਰ ਚਲ ਰਹੇ ਸਨ ਅਤੇ ਹਸਪਤਾਲ […]

ਚੇਤਨ ਸਿੰਘ ਜੌੜੇਮਾਜਰਾ ਵੱਲੋਂ ਕਿੰਨੂ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਹੁਕਮ

ਕਿੰਨੂ

ਚੰਡੀਗੜ੍ਹ, 20 ਦਸੰਬਰ 2023: ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਸੂਬੇ ਦੇ ਕਿੰਨੂ ਉਤਪਾਦਕਾਂ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਬਾਗਬਾਨੀ ਵਿਭਾਗ, ਨਹਿਰੀ ਵਿਭਾਗ, ਪੰਜਾਬ ਐਗਰੋ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਚੇਤਨ ਸਿੰਘ […]

ਵਿਧਾਇਕਾਂ ਨੂੰ ਨਾਲ ਲੈ ਕੇ ਜ਼ਮੀਨੀ ਹਕੀਕਤਾਂ ਜਾਨਣ ਜਲ ਸਰੋਤ ਵਿਭਾਗ ਦੇ ਅਧਿਕਾਰੀ: ਚੇਤਨ ਸਿੰਘ ਜੌੜਾਮਾਜਰਾ

Chetan Singh Jauramajra

ਪਟਿਆਲਾ, 19 ਦਸੰਬਰ 2023: ਪੰਜਾਬ ਦੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਡਰੇਨੇਜ ਤੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਜਮੀਨੀ ਹਕੀਕਤਾਂ ਜਾਨਣ ਲਈ ਹਲਕਾ ਵਿਧਾਇਕਾਂ ਨੂੰ ਨਾਲ ਲੈਕੇ ਆਪਣੇ ਇਲਾਕੇ ਦਾ ਦੌਰਾ ਕਰਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ […]

ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਦਾ ਦਿੱਤਾ ਸੱਦਾ

farmers

ਪਟਿਆਲਾ, 15 ਦਸੰਬਰ 2023: ਪਟਿਆਲਾ ਨੂੰ ਸੈਰ-ਸਪਾਟੇ ਦੇ ਕੇਂਦਰ ਵਜੋਂ ਉਭਾਰਨ ਲਈ ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਜਾਣ ਵਾਲੇ ਪਟਿਆਲਾ ਹੈਰੀਟੇਜ ਫੈਸਟੀਵਲ ਦੀ ਸ਼ੁਰੂਆਤ ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਇੱਥੇ ਪੁਰਾਤਨ ਬਾਰਾਂਦਰੀ ਬਾਗ ਵਿਖੇ ਅਮਰੂਦ ਮੇਲੇ ਅਤੇ ਗੁਲਦਾਉਦੀ ਸ਼ੋਅ ਦੇ ਉਦਘਾਟਨ ਨਾਲ ਕਰਵਾਈ। ਇਸ ਮੌਕੇ ਸੰਬੋਧਨ ਕਰਦਿਆਂ ਚੇਤਨ […]

ਲੀਚੀ ਉਤਪਾਦਕਾਂ ਦੀਆਂ ਸਮੱਸਿਆਵਾਂ ਛੇਤੀ ਕਰਾਂਗੇ ਹੱਲ: ਚੇਤਨ ਸਿੰਘ ਜੌੜਾਮਾਜਰਾ

LITCHI

ਚੰਡੀਗੜ੍ਹ, 13 ਦਸੰਬਰ 2023: ਪੰਜਾਬ ਵਿੱਚ ਬਾਗ਼ਬਾਨੀ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਸੁਪਨੇ ਨੂੰ ਪੂਰਾ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਗੁਰਦਾਸਪੁਰ ਅਤੇ ਪਠਾਨਕੋਟ ਦੇ ਲੀਚੀ (LITCHI) ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਦੇ […]

ਚੇਤਨ ਸਿੰਘ ਜੌੜਾਮਾਜਰਾ ਨੇ BBMB ਅਧਿਕਾਰੀਆਂ ਤੋਂ ਡੈਮਾਂ ‘ਚ ਚੱਲ ਰਹੇ ਜਲ ਪ੍ਰਾਜੈਕਟਾਂ, ਭਵਿੱਖੀ ਯੋਜਨਾਵਾਂ ਅਤੇ ਪਾਣੀ ਭੰਡਾਰਨ ਦਾ ਲਿਆ ਜਾਇਜ਼ਾ

BBMB

ਚੰਡੀਗੜ੍ਹ, 11 ਦਸੰਬਰ 2023: ਪੰਜਾਬ ਦੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡੈਮਾਂ ’ਤੇ ਚੱਲ ਰਹੇ ਪ੍ਰਾਜੈਕਟਾਂ, ਭਵਿੱਖੀ ਯੋਜਨਾਵਾਂ ਅਤੇ ਪਾਣੀ ਭੰਡਾਰਨ ਦਾ ਜਾਇਜ਼ਾ ਲਿਆ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਬੀ.ਬੀ.ਐਮ.ਬੀ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ. […]

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ

Chetan Singh Jauramajra

ਪਟਿਆਲਾ, 7 ਦਸੰਬਰ 2023: ਦੇਸ਼ ਦੀ ਸੁਰੱਖਿਆ ਕਰ ਰਹੀਆਂ ਹਥਿਆਰਬੰਦ ਸੈਨਾਵਾਂ ਪ੍ਰਤੀ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਫ਼ੌਜੀ ਸ਼ਹੀਦਾਂ ਦਾ ਸਨਮਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅੱਜ ਮਨਾਏ ਗਏ ‘ਹਥਿਆਰਬੰਦ ਸੈਨਾਵਾਂ ਝੰਡਾ ਦਿਵਸ’ ਮੌਕੇ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਜ਼ਿਲ੍ਹੇ ਦੇ ਦੋ ਸੈਨਿਕ ਪਰਿਵਾਰਾਂ ਦਾ ਸਨਮਾਨ ਕਰਦਿਆਂ ਵਿੱਤੀ […]