July 4, 2024 11:31 pm

ਛੱਤੀਸਗੜ੍ਹ ਦੇ ਬਲੋਦਾਬਾਜ਼ਾਰ ‘ਚ ਭੜਕੀ ਹਿੰਸਾ, ਜ਼ਿਲ੍ਹਾ ਪੁਲਿਸ ਸੁਪਰਡੈਂਟ ਦਾ ਦਫ਼ਤਰ ਸੜ ਕੇ ਸੁਆਹ

Chhattisgarh

ਚੰਡੀਗੜ੍ਹ, 10 ਜੂਨ 2024: ਪ੍ਰਦਰਸ਼ਨਕਾਰੀਆਂ ਨੇ ਛੱਤੀਸਗੜ੍ਹ (Chhattisgarh) ਦੇ ਬਲੋਦਾਬਾਜ਼ਾਰ ਵਿੱਚ ਜ਼ਿਲ੍ਹਾ ਪੁਲਿਸ ਸੁਪਰਡੈਂਟ ਦੇ ਦਫ਼ਤਰ ਨੂੰ ਅੱਗ ਲਗਾ ਦਿੱਤੀ। ਇਸ ਹਿੰਸਾ ਦੌਰਾਨ ਸੈਂਕੜੇ ਬਾਈਕ ਅਤੇ ਕਾਰਾਂ ਸੜ ਗਈਆਂ। ਛੱਤੀਸਗੜ੍ਹ ਦਾ ਸਤਨਾਮੀ ਭਾਈਚਾਰਾ ਗਿਰੋਦਪੁਰੀ ਧਾਮ ਦੀ ਪਵਿੱਤਰ ਅਮਰ ਗੁਫਾ ਨੇੜੇ ਜੈਤਖੰਭ ‘ਚ ਭੰਨਤੋੜ ਨੂੰ ਲੈ ਕੇ ਗੁੱਸੇ ‘ਚ ਹੈ। ਸਮਾਜ ਨੇ ਅੱਜ ਬਾਲੋਦਾਬਾਜ਼ਾਰ ਜ਼ਿਲ੍ਹੇ ਵਿੱਚ […]

ਛੱਤੀਸਗੜ੍ਹ ਦੀ ਬਾਰੂਦ ਫੈਕਟਰੀ ‘ਚ ਧਮਾਕਾ, 12 ਜਣਿਆਂ ਦੇ ਮਾਰੇ ਜਾਣ ਦੀ ਖ਼ਬਰ

Chhattisgarh

ਚੰਡੀਗੜ੍ਹ, 25 ਮਈ 2024: ਛੱਤੀਸਗੜ੍ਹ (Chhattisgarh) ਦੇ ਬੇਮੇਤਾਰਾ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਬਰਲਾ ਦੀ ਬਾਰੂਦ ਫੈਕਟਰੀ ਵਿੱਚ ਧਮਾਕਾ ਹੋਇਆ। ਧਮਾਕੇ ‘ਚ ਲਗਭਗ 12 ਜਣਿਆਂ ਦੇ ਮਾਰੇ ਜਾਣ ਦੀ ਖ਼ਬਰ ਹੈ। ਇਸਦੇ ਨਾਲ ਹੀ ਕਈ ਜਣੇ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਹ ਘਟਨਾ ਅੱਜ ਸਵੇਰੇ ਦੀ […]

ਛੱਤੀਸਗੜ੍ਹ ‘ਚ ਭਿਆਨਕ ਸੜਕ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ 19 ਹੋਈ, ਡਿਪਟੀ CM ਹਸਪਤਾਲ ਪੁੱਜੇ

Road accident

ਚੰਡੀਗੜ੍ਹ, 20 ਮਈ, 2024: ਛੱਤੀਸਗੜ੍ਹ ਦੇ ਕਵਾਰਧਾ ਵਿੱਚ ਇੱਕ ਭਿਆਨਕ ਸੜਕ ਹਾਦਸੇ (Road accident) ਵਿੱਚ ਮਰਨ ਵਾਲਿਆਂ ਦੀ 19 ਹੋ ਗਈ ਹੈ। ਮਰਨ ਵਾਲਿਆਂ ਵਿੱਚ 18 ਬੀਬੀਆਂ ਅਤੇ ਇੱਕ ਪੁਰਸ਼ ਸ਼ਾਮਲ ਹੈ। ਹਾਦਸੇ ਵਿੱਚ ਜ਼ਖ਼ਮੀ ਹੋਏ ਚਾਰ ਵਿਅਕਤੀ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਦਰਅਸਲ ਇਹ ਹਾਦਸਾ ਪਿਕਅੱਪ ਦੇ ਡੂੰਘੀ ਖੱਡ ‘ਚ ਡਿੱਗਣ […]

PM ਮੋਦੀ ਨੇ ਕਾਂਗਰਸ ਦੇ ਸਾਧਿਆ ਨਿਸ਼ਾਨਾ, ਆਖਿਆ- ਗਰੀਬਾਂ ਨੂੰ ਲੁੱਟਣ ਵਾਲਿਆਂ ਨੂੰ ਸਜ਼ਾ ਜ਼ਰੂਰ ਮਿਲੇਗੀ

PM Modi

ਚੰਡੀਗ੍ਹੜ, 8 ਅਪ੍ਰੈਲ 2024: ਲੋਕ ਸਭਾ ਚੋਣਾਂ ‘ਚ ਛੱਤੀਸਗੜ੍ਹ ਦੇ ਬਸਤਰ ਡਿਵੀਜ਼ਨ ਦੀਆਂ ਦੋ ਸੀਟਾਂ ‘ਤੇ ਕਬਜ਼ਾ ਕਰਨ ਲਈ ਭਾਜਪਾ ਨੇ ਅਹਿਮ ਚੋਣ ਰਣਨੀਤੀ ਬਣਾਈ ਹੈ।ਇਸ ਰਣਨੀਤੀ ਤਹਿਤ ਪੀਐੱਮ ਨਰਿੰਦਰ ਮੋਦੀ (PM Modi) ਆਮਾਬਲ ‘ਚ ਜਨ ਸਭਾ ਨੂੰ ਸੰਬੋਧਨ ਕਰ ਰਹੇ ਹਨ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਹ ਛੱਤੀਸਗੜ੍ਹ ਵਿੱਚ ਕਾਂਗਰਸ ਦੇ […]

ਚੰਡੀਗੜ੍ਹ ਪੁਲਿਸ ਨੇ ਦੋ ਸਾਈਬਰ ਠੱਗਾਂ ਨੂੰ ਛੱਤੀਸਗੜ੍ਹ ਤੋਂ ਕੀਤਾ ਗ੍ਰਿਫਤਾਰ

drugs

ਚੰਡੀਗੜ੍ਹ, 18 ਮਾਰਚ 2024: ਚੰਡੀਗੜ੍ਹ ਪੁਲਿਸ ਨੇ ਦੋ ਸਾਈਬਰ ਠੱਗਾਂ (Cyber thugs) ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਮੁਲਜਮਾਂ ਨੂੰ ਛੱਤੀਸਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੋਵਾਂ ‘ਤੇ ਚੰਡੀਗੜ੍ਹ ਪੁਲਿਸ ਦੇ ਸਾਬਕਾ ਇੰਸਪੈਕਟਰ ਨਾਲ 20 ਲੱਖ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਹੈ। ਪੁਲਿਸ ਹੁਣ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਉਨ੍ਹਾਂ ਦੇ […]

ਛੱਤੀਸਗੜ੍ਹ ‘ਚ ਨਕਸਲੀਆਂ ਨਾਲ ਗੋਲੀਬਾਰੀ ‘ਚ ਭਾਰਤੀ ਫੌਜ ਦੇ ਤਿੰਨ ਜਵਾਨ ਸ਼ਹੀਦ, 14 ਜਵਾਨ ਜ਼ਖਮੀ

Naxalites

ਚੰਡੀਗੜ੍ਹ, 30 ਜਨਵਰੀ 2024: ਛੱਤੀਸਗੜ੍ਹ ਦੇ ਬੀਜਾਪੁਰ-ਸੁਕਮਾ ਸਰਹੱਦ ‘ਤੇ ਜੋਨਾਗੁਡਾ ਅਤੇ ਅਲੀਗੁਡਾ ਨੇੜੇ ਨਕਸਲੀਆਂ (Naxalites) ਨਾਲ ਗੋਲੀਬਾਰੀ ‘ਚ ਭਾਰਤੀ ਫੌਜ ਦੇ ਤਿੰਨ ਜਵਾਨ ਸ਼ਹੀਦ ਹੋ ਗਏ। ਇਸ ਦੌਰਾਨ 14 ਜਵਾਨ ਜ਼ਖਮੀ ਹੋਏ ਹਨ। ਜ਼ਖਮੀ ਜਵਾਨਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਹ ਉਹੀ ਸਥਾਨ ਹੈ ਜਿੱਥੇ 2021 ਵਿੱਚ 23 ਸੈਨਿਕਾਂ ਨੇ ਆਪਣੀ […]

ਵਿਸ਼ਨੂੰਦੇਵ ਸਾਏ ਅੱਜ ਛੱਤੀਸਗੜ੍ਹ ਦੇ ਨਵੇਂ ਮੁੱਖ ਮੰਤਰੀ ਵਜੋਂ ਲੈਣਗੇ ਹਲਫ਼

Vishnudev Sai

ਚੰਡੀਗੜ੍ਹ, 13 ਦਸੰਬਰ 2023: ਛੱਤੀਸਗੜ੍ਹ ਦੇ ਵਿਸ਼ਨੂੰਦੇਵ ਸਾਏ (Vishnudev Sai) ਅੱਜ ਯਾਨੀ 13 ਦਸੰਬਰ ਨੂੰ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਛੱਤੀਸਗੜ੍ਹ ਦੇ ਨਵੇਂ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਵਿਸ਼ਨੂੰਦੇਵ ਸਾਏ ਆਦਿਵਾਸੀ ਸਮਾਜ ਨਾਲ ਸੰਬੰਧਿਤ ਹਨ ਅਤੇ ਛੱਤੀਸਗੜ੍ਹ ਦੇ ਚੌਥੇ ਮੁੱਖ ਮੰਤਰੀ ਬਣਨ ਜਾ ਰਹੇ ਹਨ। […]

ਛੱਤੀਸਗੜ੍ਹ ਦੇ ਨਵੇਂ ਮੁੱਖ ਮੰਤਰੀ ਦੇ ਨਾਂ ‘ਤੇ ਛੇਤੀ ਲੱਗੇਗੀ ਮੋਹਰ, ਭਲਕੇ ਭਾਜਪਾ ਵਿਧਾਇਕ ਦਲ ਦੀ ਬੈਠਕ

Chhattisgarh

ਚੰਡੀਗੜ੍ਹ, 09 ਦਸੰਬਰ 2023: ਤਿੰਨ ਸੂਬਿਆਂ ਵਿੱਚ ਮੁੱਖ ਮੰਤਰੀ ਦੇ ਅਹੁਦੇ ਲਈ ਚੱਲ ਰਹੇ ਮੰਥਨ ਦਰਮਿਆਨ ਅਬਜ਼ਰਵਰਾਂ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਹਰ ਕੋਈ ਜਾਣਨਾ ਚਾਹੁੰਦਾ ਹੈ ਕਿ ਇਨ੍ਹਾਂ ਸੂਬਿਆਂ ਦੇ ਮੁੱਖ ਮੰਤਰੀ ਦੀ ਕੁਰਸੀ ‘ਤੇ ਕੌਣ ਬੈਠਣ ਵਾਲਾ ਹੈ। ਇਸ ਸਬੰਧੀ ਛੇਤ ਹੀ ਭਾਜਪਾ (BJP) ਵਿਧਾਇਕ ਦਲ ਦੀ […]

PM ਮੋਦੀ ਨੇ ਇਨ੍ਹਾਂ ਚਾਰ ਜਾਤੀਆਂ ਨੂੰ ਕਿਹਾ ਸਭ ਤੋਂ ਵੱਡੀ, ਵਿਰੋਧੀਆਂ ‘ਤੇ ਕੱਸੇ ਤੰਜ਼

PM Modi

ਚੰਡੀਗੜ੍ਹ, 3 ਦਸੰਬਰ 2023: ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਵਿੱਚ ਭਾਜਪਾ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਹੈੱਡਕੁਆਰਟਰ ਪੁੱਜੇ। ਇੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਪਾਰਟੀ ਪ੍ਰਧਾਨ ਜੇਪੀ ਨੱਡਾ ਨੇ ਉਨ੍ਹਾਂ ਦਾ ਹਾਰ ਪਾ ਕੇ ਸਵਾਗਤ ਕੀਤਾ। ਪਹਿਲਾਂ ਜੇਪੀ ਨੱਡਾ ਅਤੇ ਫਿਰ ਪੀਐਮ ਮੋਦੀ ਨੇ ਵਰਕਰਾਂ […]

ਰਾਹੁਲ ਗਾਂਧੀ ਨੇ ਤੇਲੰਗਾਨਾ ‘ਚ ਜਿੱਤ ‘ਤੇ ਵੋਟਰਾਂ ਦਾ ਕੀਤਾ ਧੰਨਵਾਦ, ਕਿਹਾ- ਵਿਚਾਰਧਾਰਾ ਦੀ ਲੜਾਈ ਜਾਰੀ ਰਹੇਗੀ

Rahul Gandhi

ਚੰਡੀਗੜ੍ਹ, 3 ਦਸੰਬਰ 2023: ਕਾਂਗਰਸੀ ਆਗੂ ਰਾਹੁਲ ਗਾਂਧੀ (Rahul Gandhi) ਨੇ ਤਿੰਨ ਸੂਬਿਆਂ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਵਿੱਚ ਆਪਣੀ ਪਾਰਟੀ ਦੀ ਹਾਰ ਸਵੀਕਾਰ ਕਰ ਲਈ ਹੈ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਦੇ ਫਤਵੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ, ਵਿਚਾਰਧਾਰਾ ਦੀ ਲੜਾਈ ਜਾਰੀ ਰਹੇਗੀ,” | ਤੇਲੰਗਾਨਾ ਵਿੱਚ ਆਪਣੀ ਪਾਰਟੀ ਦੀ ਜਿੱਤ […]