July 7, 2024 7:28 pm

ਭਾਰਤੀ ਚੋਣ ਕਮਿਸ਼ਨ ਨੇ ਨੈਸ਼ਨਲ ਮੀਡੀਆ ਐਵਾਰਡ- 2023 ਲਈ ਅਰਜ਼ੀਆਂ ਮੰਗੀਆਂ

Voter

ਚੰਡੀਗੜ੍ਹ, 20 ਅਕਤੂਬਰ 2023: ਭਾਰਤੀ ਚੋਣ ਕਮਿਸ਼ਨ ਨੇ ‘‘ਰਾਸ਼ਟਰੀ ਮੀਡੀਆ ਐਵਾਰਡ-2023’’ (National Media Award 2023) ਲਈ ਮੀਡੀਆ ਕਰਮੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ। ਇਹ ਐਵਾਰਡ ਮੀਡੀਆ ਕਰਮੀਆਂ ਨੂੰ ਸਾਲ 2023 ਦੌਰਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਸਿੱਖਿਅਤ ਕਰਨ ਅਤੇ ਜਾਗਰੂਕ ਕਰਨ ਸਬੰਧੀ ਵਧੀਆ ਮੁਹਿੰਮ ਚਲਾਉਣ ਲਈ ਦਿੱਤੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ […]

6 ਸੂਬਿਆਂ ਦੀਆਂ 7 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਜਾਰੀ, 8 ਸਤੰਬਰ ਨੂੰ ਆਉਣਗੇ ਨਤੀਜੇ

by-elections

ਚੰਡੀਗੜ੍ਹ, 05 ਸਤੰਬਰ 2023: ਦੇਸ਼ ਦੇ 6 ਸੂਬਿਆਂ ਦੀਆਂ 7 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ (by-elections) ਲਈ ਵੋਟਿੰਗ ਹੋ ਰਹੀ ਹੈ। ਇਨ੍ਹਾਂ ਸੂਬਿਆਂ ਵਿੱਚ ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਕੇਰਲ, ਝਾਰਖੰਡ ਅਤੇ ਉੱਤਰਾਖੰਡ ਸ਼ਾਮਲ ਹਨ, ਜਿੱਥੇ 1-1 ਸੀਟ ‘ਤੇ ਚੋਣਾਂ ਹੋ ਰਹੀਆਂ ਹਨ, ਜਦਕਿ ਤ੍ਰਿਪੁਰਾ ਦੀਆਂ 2 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਨਤੀਜੇ 8 […]

Karnataka: ਕਾਂਗਰਸ ਨੇ ਸ਼ੁਰੂਆਤੀ ਰੁਝਾਨਾਂ ‘ਚ 110 ਸੀਟਾਂ ‘ਤੇ ਬਣਾਈ ਬੜ੍ਹਤ

Karnataka

ਚੰਡੀਗੜ੍ਹ, 13 ਮਈ 2023: ਕਰਨਾਟਕ (Karnataka) ਲਈ ਅੱਜ ਦਾ ਦਿਨ ਇਤਿਹਾਸਕ ਹੈ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਜਾਰੀ ਹੈ । ਸ਼ੁਰੂਆਤੀ ਰੁਝਾਨ ਵੀ ਸਾਹਮਣੇ ਆਉਣ ਲੱਗੇ ਹਨ। 10 ਮਈ ਨੂੰ ਸੂਬੇ ਦੀਆਂ 224 ਵਿਧਾਨ ਸਭਾ ਸੀਟਾਂ ‘ਤੇ 72.82 ਫੀਸਦੀ ਵੋਟਰਾਂ ਨੇ ਆਪਣੀ ਵੋਟ ਪਾਈ ਸੀ। ਇਸ ਵਾਰ ਚੋਣਾਂ ਵਿੱਚ ਕੁੱਲ 2615 ਉਮੀਦਵਾਰਾਂ ਨੇ […]

ਚੋਣ ਕਮਿਸ਼ਨ ਵਲੋਂ ਮੇਘਾਲਿਆ, ਤ੍ਰਿਪੁਰਾ ਤੇ ਨਾਗਾਲੈਂਡ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ

Election Commission

ਚੰਡੀਗੜ੍ਹ 18 ਜਨਵਰੀ 2023: ਇਸ ਸਾਲ ਕਈ ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਨ੍ਹਾਂ ‘ਚੋਂ ਪਹਿਲਾਂ ਚੋਣ ਕਮਿਸ਼ਨ (Election Commission) ਨੇ ਅੱਜ ਦੇਸ਼ ਦੇ ਤਿੰਨ ਸੂਬਿਆਂ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਤਿੰਨ ਸੂਬਿਆਂ ਮੇਘਾਲਿਆ, ਤ੍ਰਿਪੁਰਾ ਅਤੇ ਨਾਗਾਲੈਂਡ ਵਿੱਚ ਹੋਣ ਵਾਲੀਆਂ ਵਿਧਾਨ […]

ਲੋਕ ਭਾਜਪਾ ਦੀ ਮਹਿੰਗਾਈ ਤੇ ਬੇਰੁਜ਼ਗਾਰੀ ਦੀ ਚੱਕੀ ‘ਚ ਪਿਸ ਰਹੇ ਹਨ, ਹੁਣ ਹਰ ਵਰਗ ਭਾਜਪਾ ਤੋਂ ਛੁਟਕਾਰਾ ਚਾਹੁੰਦਾ ਹੈ: CM ਮਾਨ

CM Mann

ਵਡੋਦਰਾ (ਗੁਜਰਾਤ)/ਚੰਡੀਗੜ੍ਹ 28 ਨਵੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕਰਦਿਆਂ ਕਿ ਪੂਰੇ ਗੁਜਰਾਤ (Gujarat) ਵਿੱਚ ਬਦਲਾਅ ਦੀ ਲਹਿਰ ਚੱਲ ਰਹੀ ਹੈ ਕਿਹਾ, ਨੌਜਵਾਨ-ਕਿਸਾਨ, ਔਰਤਾਂ ਅਤੇ ਮਜ਼ਦੂਰ, ਸਾਰੇ ਭਾਜਪਾ ਸਰਕਾਰ ਤੋਂ ਬਹੁਤ ਨਾਰਾਜ਼ ਹਨ ਅਤੇ ਇਸ ਵਾਰ ਇਹ ਸਾਰੇ ਲੋਕ ਬਦਲਾਅ ਦੀ ਮੰਗ ਕਰ ਰਹੇ ਹਨ। ਮਾਨ ਨੇ ਕਿਹਾ ਕਿ ਗੁਜਰਾਤ (Gujarat) […]

ਗੁਜਰਾਤ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਚੋਣ ਮਨੋਰਥ ਪੱਤਰ ਜਾਰੀ, ਪੜ੍ਹੋ ਪੂਰੀ ਖ਼ਬਰ

BJP

ਚੰਡੀਗੜ੍ਹ 26 ਨਵੰਬਰ 2022: ਗੁਜਰਾਤ ਵਿੱਚ ਪਹਿਲੇ ਪੜਾਅ ਦੀਆਂ ਵਿਧਾਨ ਸਭਾ ਚੋਣਾਂ (Gujarat assembly elections) 01 ਦਸੰਬਰ ਨੂੰ ਹੋਣੀਆਂ ਹਨ। 89 ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਪੈਣਗੀਆਂ। ਇਸ ਦੇ ਲਈ ਚੋਣ ਪ੍ਰਚਾਰ ਦਾ ਆਖਰੀ ਪੜਾਅ ਚੱਲ ਰਿਹਾ ਹੈ। ਸਿਆਸੀ ਪਾਰਟੀਆਂ ਨੇ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ। ਆਗੂਆਂ ਦੇ ਇਲਜ਼ਾਮਾਂ ਤੇ ਜਵਾਬੀ ਦੋਸ਼ਾਂ ਦਾ ਦੌਰ […]

ਗੁਜਰਾਤ ਦੇ ਲੋਕ ਨਾਕਾਮ ‘ਡਬਲ ਇੰਜਣ’ ਸਰਕਾਰ ਨਹੀਂ, ਸਗੋਂ ਅਰਵਿੰਦ ਕੇਜਰੀਵਾਲ ਦੀ ਨਵੇਂ ਇੰਜਣ ਵਾਲੀ ਸਰਕਾਰ ਚਾਹੁੰਦੇ ਹਨ: ਭਗਵੰਤ ਮਾਨ

Gujarat

ਬਾਰਡੋਲੀ (ਗੁਜਰਾਤ)/ਚੰਡੀਗੜ੍ਹ, 25 ਨਵੰਬਰ 2022: ਗੁਜਰਾਤ ਦੀ ਭਾਜਪਾ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਗੁਜਰਾਤ ‘ਡਬਲ-ਇੰਜਣ’ ਨਹੀਂ ਸਗੋਂ ਅਰਵਿੰਦ ਕੇਜਰੀਵਾਲ ਦੀ ਨਵੇਂ ਇੰਜਣ ਵਾਲੀ ਸਰਕਾਰ ਚਾਹੁੰਦਾ ਹੈ ਕਿਉਂਕਿ ਕਾਂਗਰਸ ਅਤੇ ਭਾਜਪਾ ਦੇ ਇੰਜਣ 40-50 ਸਾਲ ਪੁਰਾਣੇ ਅਤੇ ਪੂਰੀ ਤਰ੍ਹਾਂ ਨਾਕਾਮ ਹਨ। ਉਨ੍ਹਾਂ ਲੋਕਾਂ ਨੂੰ ਆਉਣ […]

ਗੁਜਰਾਤ ਦੇ ਲੋਕਾਂ ਨੇ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨ ਦਾ ਮਨ ਬਣਾ ਲਿਆ ਹੈ: CM ਭਗਵੰਤ ਮਾਨ

Gujarat

ਨੰਦੋੜ (ਗੁਜਰਾਤ)/ਚੰਡੀਗੜ੍ਹ 24 ਨਵੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ (Gujarat) ਦੇ ਲੋਕਾਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਸੱਤਾ ਤੋਂ ਲਾਂਭੇ ਕਰਨ ਦਾ ਮਨ ਬਣਾ ਲਿਆ ਹੈ ਅਤੇ ਉਨ੍ਹਾਂ ਨੇ ਗੁਜਰਾਤ ਵਿੱਚ ਨਵੇਂ ਰਾਜਨੀਤਿਕ ਦੌਰ ਦੀ ਸ਼ੁਰੂਆਤ ਕਰਨ ਲਈ ਆਮ ਆਦਮੀ ਪਾਰਟੀ (ਆਪ) ਨੂੰ ਮੌਕਾ ਦੇਣ ਦਾ ਫੈਸਲਾ ਕਰ […]

ਕਾਂਗਰਸ ਪਾਰਟੀ ‘ਫੁੱਟ ਪਾਓ ਰਾਜ ਕਰੋ’ ਦੇ ਫਾਰਮੂਲੇ ‘ਚ ਵਿਸ਼ਵਾਸ ਰੱਖਦੀ ਹੈ: PM ਮੋਦੀ

Gujarat Assembly Elections

ਚੰਡੀਗ੍ਹੜ 24 ਨਵੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ (Gujarat Assembly Elections) ਵਿੱਚ ਸਿਰਫ਼ ਇੱਕ ਹਫ਼ਤਾ ਬਾਕੀ ਹੈ। ਅਜਿਹੇ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਆਪਣੀ ਪਾਰਟੀ ਦੇ ਉਮੀਦਵਾਰਾਂ ਦੇ ਪ੍ਰਚਾਰ ‘ਚ ਪੂਰਾ ਜ਼ੋਰ ਲਗਾ ਦਿੱਤਾ ਹੈ। ਵੀਰਵਾਰ ਨੂੰ ਉਨ੍ਹਾਂ ਨੇ ਅਰਾਵਲੀ ਜ਼ਿਲੇ ਦੇ ਮੋਡਾਸਾ ਸ਼ਹਿਰ ‘ਚ ਇਕ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ […]

‘ਆਪ’ ਦੇ ਰੋਡ-ਸ਼ੋਆਂ ਨੂੰ ਭਰਵਾਂ ਹੁੰਗਾਰਾ ਗੁਜਰਾਤ ‘ਚ ਬਦਲਾਅ ਦੀ ਹਨੇਰੀ ਦਾ ਸਬੂਤ: CM ਭਗਵੰਤ ਮਾਨ

ਗੁਜਰਾਤ

ਅੰਬਰਗਾਓਂ (ਗੁਜਰਾਤ)/ਚੰਡੀਗੜ੍ਹ 21 ਨਵੰਬਰ: ਆਪਣੇ ਰੋਡ ਸ਼ੋਅ ਵਿੱਚ ਲੋਕਾਂ ਦੇ ਭਰਵੇਂ ਹੁੰਗਾਰੇ ਅਤੇ ਲੋਕਾਂ ਦੀ ਭਾਰੀ ਭੀੜ ਤੋਂ ਪ੍ਰਭਾਵਿਤ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ਵਿੱਚ ਬਦਲਾਅ ਦੀ ਹਨੇਰੀ ਚੱਲ ਰਹੀ ਹੈ ਅਤੇ ਆਮ ਆਦਮੀ ਪਾਰਟੀ (ਆਪ) ਆਗਾਮੀ ਵਿਧਾਨ ਸਭਾ ਚੋਣਾਂ ‘ਚ ਪਿਛਲੇ 27 ਸਾਲਾਂ ਤੋਂ ਸੱਤਾ ‘ਤੇ ਕਾਬਜ਼ ਭਾਜਪਾ ਦੇ […]