July 2, 2024 8:47 pm

18ਵੀਂ ਲੋਕ ਸਭਾ ਦੇ ਗਠਨ ਲਈ ਮੁੱਖ ਚੋਣ ਕਮਿਸ਼ਨਰ ਅੱਜ ਰਾਸ਼ਟਰਪਤੀ ਨੂੰ ਮਿਲਣਗੇ

18th Lok Sabha

ਚੰਡੀਗੜ੍ਹ, 06 ਜੂਨ 2024: ਲੋਕ ਸਭਾ ਚੋਣ ਨਤੀਜਿਆਂ ਤੋਂ ਬਾਅਦ ਨਵੀਂ ਸਰਕਾਰ ਦੇ ਗਠਨ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। 18ਵੀਂ ਲੋਕ ਸਭਾ (18th Lok Sabha) ਦੇ ਗਠਨ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਲਈ ਅੱਜ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ, ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਸੁਖਬੀਰ ਸਿੰਘ ਸੰਧੂ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਦੀ ਸੂਚੀ […]

ਕੇ.ਵਾਈ.ਸੀ ਐਪ ਰਾਹੀਂ ਉਮੀਦਵਾਰਾਂ ਦੇ ਵੇਰਵੇ ਵੇਖ ਸਕਦੇ ਹਨ ਵੋਟਰ

ਨਾਮਜ਼ਦਗੀ ਪੱਤਰ

ਫਾਜ਼ਿਲਕਾ, 10 ਮਈ 2024: ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੀ ਨੋ ਯੂਅਰ ਕੈਂਡੀਡੇਟ (Know Your Candidate) ਐਪ ਰਾਹੀਂ ਵੋਟਰ (Voters) ਚੋਣ ਲੜ ਰਹੇ ਉਮੀਦਵਾਰਾਂ ਦੇ ਵੇਰਵੇ ਵੇਖ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਚੋਣਾਂ 1 ਜੂਨ ਨੂੰ ਹੋ ਰਹੀਆਂ ਹਨ ਅਤੇ […]

ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਦਿੱਤੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ

Rajiv Kumar

ਚੰਡੀਗੜ੍ਹ 09 ਅਪ੍ਰੈਲ 2024: ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ (Rajiv Kumar) ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਖਤਰੇ ਦੇ ਖਦਸ਼ੇ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਇਹ ਫੈਸਲਾ ਲਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਮੁੱਖ ਚੋਣ ਕਮਿਸ਼ਨਰ ਨੂੰ ਹਥਿਆਰਬੰਦ ਕਮਾਂਡੋਜ਼ ਨਾਲ ਲੈਸ ਜ਼ੈੱਡ ਸ਼੍ਰੇਣੀ ਵੀਆਈਪੀ ਸੁਰੱਖਿਆ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਹੈ। ਇਹ ਕਦਮ ਖੁਫੀਆ ਏਜੰਸੀਆਂ […]

ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ, ਸੱਤ ਪੜਾਵਾਂ ‘ਚ ਹੋਵੇਗੀ ਵੋਟਿੰਗ

Lok Sabha elections

ਚੰਡੀਗੜ੍ਹ, 16 ਮਾਰਚ 2024: ਲੋਕ ਸਭਾ ਚੋਣਾਂ 2024 (Lok Sabha elections) ਦੀਆਂ ਤਾਰੀਖ਼ਾਂ ਦਾ ਐਲਾਨ ਹੋ ਗਿਆ ਹੈ। ਮੁੱਖ ਚੋਣ ਕਮਿਸ਼ਨਰ ਨੇ ਕਿਹਾ ਕਿ ਦੇਸ਼ ਵਿੱਚ ਲੋਕ ਸਭਾ ਚੋਣਾਂ ਸੱਤ ਪੜਾਵਾਂ ਵਿੱਚ ਹੋਣਗੀਆਂ। ਇਸ ਤੋਂ ਇਲਾਵਾ ਚਾਰ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਵੀ ਹੋਣੀਆਂ ਹਨ। 7ਵੇਂ ਪੜਾਵ ‘ਚ ਪੰਜਾਬ  ‘ਚ 1 ਜੂਨ ਨੂੰ ਲੋਕ ਸਭਾ […]

ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦੇ ਐਲਾਨ ਤੋਂ ਪਹਿਲਾਂ ਮੁੱਖ ਚੋਣ ਕਮਿਸ਼ਨਰ ਨੇ ਕਿਹਾ- ਅੱਜ ਦੇਸ਼ ਲਈ ਮਹੱਤਵਪੂਰਨ ਦਿਨ

Lok Sabha elections

ਚੰਡੀਗੜ੍ਹ, 16 ਮਾਰਚ 2024: ਚੋਣ ਕਮਿਸ਼ਨ (EC) ਅੱਜ ਬਾਅਦ ਦੁਪਹਿਰ 3 ਵਜੇ 18ਵੀਂ ਲੋਕ ਸਭਾ ਲਈ ਚੋਣ (Lok Sabha elections) ਪ੍ਰੋਗਰਾਮ ਦਾ ਐਲਾਨ ਕਰੇਗਾ। ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਆਦਰਸ਼ ਚੋਣ ਜ਼ਾਬਤਾ ਵੀ ਲਾਗੂ ਹੋਵੇਗਾ। ਸੰਭਾਵਨਾ ਹੈ ਕਿ 543 ਸੀਟਾਂ ਲਈ ਸੱਤ ਜਾਂ ਅੱਠ ਪੜਾਵਾਂ ਵਿੱਚ ਵੋਟਿੰਗ ਹੋਵੇਗੀ। ਕਮਿਸ਼ਨ ਕੁਝ ਸੂਬਿਆਂ ਵਿੱਚ ਵਿਧਾਨ […]

ਮੁੱਖ ਚੋਣ ਕਮਿਸ਼ਨਰ ਵੱਲੋਂ 2100 ਆਬਜ਼ਰਵਰਾਂ ਨੂੰ ਚੋਣਾਂ ਦੌਰਾਨ ਸਾਰਿਆਂ ਲਈ ਅਨੁਕੂਲ ਤੇ ਬਰਾਬਰ ਮਾਹੌਲ ਯਕੀਨੀ ਬਣਾਉਣ ਦੇ ਨਿਰਦੇਸ਼

Elections

ਚੰਡੀਗੜ੍ਹ, 11 ਮਾਰਚ 2024: ਲੋਕ ਸਭਾ ਅਤੇ ਕੁਝ ਵਿਧਾਨ ਸਭਾਵਾਂ ਦੀਆਂ ਆਗਾਮੀ ਆਮ ਚੋਣਾਂ (Elections) ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਆਬਜ਼ਰਵਰਾਂ ਨੂੰ ਚੋਣਾਂ ਸਬੰਧੀ ਦਿਸ਼ਾ-ਨਿਰਦੇਸ਼ਾਂ ਤੋਂ ਜਾਣੂ ਕਰਵਾਉਣ ਲਈ ਬੈਠਕ ਕੀਤੀ ਗਈ। ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਹਾਈਬ੍ਰਿਡ ਮੋਡ ਵਿੱਚ ਕੀਤੀ ਗਈ ਇਸ ਬੈਠਕ ਵਿੱਚ […]

ਰਾਜ ਸਭਾ ‘ਚ ਮੁੱਖ ਚੋਣ ਕਮਿਸ਼ਨਰ ਤੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਨਾਲ ਸਬੰਧਤ ਬਿੱਲ ਪੇਸ਼

Rajya Sabha

ਚੰਡੀਗੜ੍ਹ, 12 ਦਸੰਬਰ 2023: ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ (12 ਦਸੰਬਰ) ਸੱਤਵਾਂ ਦਿਨ ਹੈ। ਮੁੱਖ ਚੋਣ ਕਮਿਸ਼ਨਰ (Chief Election Commissioner) ਅਤੇ ਹੋਰ ਚੋਣ ਕਮਿਸ਼ਨਰਾਂ (ECs) ਦੀ ਨਿਯੁਕਤੀ ਨਾਲ ਸਬੰਧਤ ਇੱਕ ਬਿੱਲ ਰਾਜ ਸਭਾ ਵਿੱਚ ਪੇਸ਼ ਕੀਤਾ ਗਿਆ ਹੈ।ਕਾਨੂੰਨ ਮੰਤਰੀ ਅਰਜੁਨਰਾਮ ਮੇਘਵਾਲ ਨੇ ਇਹ ਬਿੱਲ ਪੇਸ਼ ਕੀਤਾ ਹੈ। ਇਹ ਬਿੱਲ ਚੋਣ ਕਮਿਸ਼ਨ (ਸੇਵਾ ਦੀਆਂ […]

ਪੰਜ ਸੂਬਿਆਂ ਦੀਆਂ 679 ਵਿਧਾਨ ਸਭਾ ਸੀਟਾਂ ਲਈ ਚੋਣਾਂ ਦੀ ਤਾਰੀਖ਼ਾਂ ਦਾ ਐਲਾਨ, ਪੜ੍ਹੋ ਪੂਰੇ ਵੇਰਵੇ

Election

ਚੰਡੀਗੜ੍ਹ, 09 ਅਕਤੂਬਰ 2023: ਪੰਜ ਸੂਬਿਆਂ ਦੀਆਂ 679 ਵਿਧਾਨ ਸਭਾ ਸੀਟਾਂ ਲਈ ਅੱਜ ਚੋਣਾਂ (Election) ਦੀਆਂ ਤਾਰੀਖ਼ਾਂ ਦਾ ਐਲਾਨ ਹੋਣ ਜਾ ਰਿਹਾ ਹੈ। ਭਾਰਤੀ ਚੋਣ ਕਮਿਸ਼ਨ ਦੀ ਪ੍ਰੈੱਸ ਕਾਨਫਰੰਸ ਚੱਲ ਰਹੀ ਹੈ। ਮਿਜ਼ੋਰਮ ਵਿਧਾਨ ਸਭਾ ਦਾ ਕਾਰਜਕਾਲ ਇਸ ਸਾਲ 17 ਦਸੰਬਰ ਨੂੰ ਖਤਮ ਹੋ ਰਿਹਾ ਹੈ। ਮਿਜ਼ੋਰਮ ‘ਚ 7 ਨਵੰਬਰ ਨੂੰ ਵੋਟਿੰਗ ਹੋਵੇਗੀ।ਮੁੱਖ ਚੋਣ ਕਮਿਸ਼ਨਰ […]

ਅਸ਼ਵਨੀ ਸ਼ਰਮਾ ਨੇ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖ ਕੇ ‘ਆਪ’ ਦੇ ਵਿਧਾਇਕਾਂ, ਆਗੂਆਂ ਤੇ ਵਰਕਰਾਂ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ

Ashwani Sharma

ਜਲੰਧਰ 10 ਮਈ 2023: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ (Ashwani Sharma) ਨੇ ਜਲੰਧਰ ਲੋਕ ਸਭਾ ਚੋਣਾਂ ਲਈ ਵੋਟਿੰਗ ਵਾਲੇ ਦਿਨ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਚੋਣ ਕਮਿਸ਼ਨ ਦੇ ਨਿਯਮਾਂ ਦੀ ਸ਼ਰੇਆਮ ਧੱਜੀਆਂ ਉਡਾਉਣ ਲਈ ਭਾਰਤ ਸਰਕਾਰ ਦੇ ਮੁੱਖ ਚੋਣ ਕਮਿਸ਼ਨਰ, ਡੀ.ਜੀ.ਪੀ.ਪੰਜਾਬ, ਚੀਫ਼ ਇਲੇਕ੍ਤ੍ਰੋਲ ਅਫਸਰ ਪੰਜਾਬ ਨੂੰ ਪੱਤਰ ਲਿਖ […]

ਪ੍ਰਧਾਨ ਮੰਤਰੀ, ਵਿਰੋਧੀ ਧਿਰ ਦੇ ਨੇਤਾ ਅਤੇ ਚੀਫ਼ ਜਸਟਿਸ ਦੀ ਕਮੇਟੀ ਕਰੇਗੀ ਚੋਣ ਕਮਿਸ਼ਨਰ ਦੀ ਚੋਣ: ਸੁਪਰੀਮ ਕੋਰਟ

pregnancy

ਚੰਡੀਗੜ੍ਹ, 2 ਮਾਰਚ 2023: ਸੁਪਰੀਮ ਕੋਰਟ (Supreme Court) ਨੇ ਵੀਰਵਾਰ ਨੂੰ ਮੁੱਖ ਚੋਣ ਕਮਿਸ਼ਨਰ (ਸੀਈਸੀ) ਅਤੇ ਚੋਣ ਕਮਿਸ਼ਨਰਾਂ (ਈਸੀ) ਦੀ ਨਿਯੁਕਤੀ ਲਈ ਕਾਲਜੀਅਮ ਵਰਗੀ ਪ੍ਰਣਾਲੀ ਬਣਾਉਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ‘ਤੇ ਆਪਣਾ ਫੈਸਲਾ ਸੁਣਾਇਆ। ਜਸਟਿਸ ਕੇਐਮ ਜੋਸੇਫ ਦੀ ਅਗਵਾਈ ਵਾਲੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਆਪਣੇ ਫੈਸਲੇ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ, ਲੋਕ […]