July 7, 2024 3:16 pm

ਅਰੁਣ ਗੋਇਲ ਨੇ ਨਵੇਂ ਚੋਣ ਕਮਿਸ਼ਨਰ ਵਜੋਂ ਅਹੁਦਾ ਸਾਂਭਿਆ, ਜਾਣੋ ! ਗੋਇਲ ਬਾਰੇ ਖ਼ਾਸ ਗੱਲਾਂ

Arun Goyal

ਚੰਡੀਗੜ੍ਹ 21 ਨਵੰਬਰ 2022: ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਸਾਬਕਾ ਅਧਿਕਾਰੀ ਅਰੁਣ ਗੋਇਲ (Arun Goyal) ਨੇ ਸੋਮਵਾਰ ਨੂੰ ਚੋਣ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਸ਼ਨੀਵਾਰ ਨੂੰ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ। ਗੋਇਲ 1985 ਬੈਚ ਦੇ ਪੰਜਾਬ ਕੇਡਰ ਦੇ ਅਧਿਕਾਰੀ ਹਨ। ਉਹ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ […]

Nepal: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇਪਾਲ ਚੋਣ ਕਮਿਸ਼ਨ ਦੇ ਵਫ਼ਦ ਦੀ ਕਰਨਗੇ ਅਗਵਾਈ

Rajiv Kumar

ਚੰਡੀਗੜ੍ਹ 17 ਨਵੰਬਰ 2022: ਨੇਪਾਲ ਨੇ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਭਾਰਤ ਦੇ ਤਜ਼ਰਬੇ ਦਾ ਫਾਇਦਾ ਉਠਾਉਣ ਦਾ ਫੈਸਲਾ ਕੀਤਾ ਹੈ। ਨੇਪਾਲ ਦੇ ਚੋਣ ਕਮਿਸ਼ਨ ਨੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਰਾਜੀਵ ਕੁਮਾਰ (ajiv Kumar) ਨੂੰ ਆਪਣੇ ਦੇਸ਼ ਵਿੱਚ ਪ੍ਰਤੀਨਿਧ ਸਦਨ ਅਤੇ ਸੂਬਾਈ ਅਸੈਂਬਲੀਆਂ ਦੀਆਂ ਆਗਾਮੀ ਚੋਣਾਂ ਵਿੱਚ ਇੱਕ ਅੰਤਰਰਾਸ਼ਟਰੀ ਨਿਗਰਾਨ ਦੀ ਭੂਮਿਕਾ ਨਿਭਾਉਣ […]

ਭਾਰਤੀ ਚੋਣ ਕਮਿਸ਼ਨ ਨੇ ਸਿੱਕਮ ਦੀਆਂ ਪੰਜ ਸਿਆਸੀ ਪਾਰਟੀਆਂ ਨੂੰ ਸੂਚੀ ਵਿੱਚੋਂ ਹਟਾਇਆ

Election Commission

ਚੰਡੀਗੜ੍ਹ 19 ਸਤੰਬਰ 2022: ਭਾਰਤ ਦੇ ਮੁੱਖ ਚੋਣ ਕਮਿਸ਼ਨ ਨੇ ਸਿੱਕਮ (Sikkim) ਦੀਆਂ ਪੰਜ ਸਿਆਸੀ ਪਾਰਟੀਆਂ ਨੂੰ ਸੂਚੀ ਵਿੱਚੋਂ ਹਟਾ ਦਿੱਤਾ ਹੈ। ਉਹ ਉਨ੍ਹਾਂ 86 ਪਾਰਟੀਆਂ ਵਿੱਚ ਸ਼ਾਮਲ ਹਨ ਜਿਨ੍ਹਾਂ ਨੂੰ ਚੋਣ ਕਮਿਸ਼ਨ ਨੇ ਹਾਲ ਹੀ ਵਿੱਚ ਸੂਚੀ ਵਿੱਚੋਂ ਹਟਾ ਦਿੱਤਾ ਹੈ। ਇਹ ਜਾਣਕਾਰੀ ਸਿੱਕਮ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਦੇ ਦਫ਼ਤਰ ਨੇ ਦਿੱਤੀ। ਸਿੱਕਮ […]

ਲੋਕਾ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ ਸੰਗਰੂਰ ਹਲਕੇ ‘ਚ ਚੋਣ ਜਾਬਤਾ ਲਾਗੂ

Sangrur

ਚੰਡੀਗੜ੍ਹ 25 ਮਈ 2022: ਚੋਣ ਕਮਿਸ਼ਨ ਵਲੋਂ ਲੋਕ ਸਭਾ ਦੀ ਜਿਮਨੀ ਚੋਣਾਂ ਦੀ ਮਿਤੀ ਦਾ ਐਲਾਨ ਹੋ ਚੁੱਕਾ ਹੈ।ਇਸਦੇ ਨਾਲ ਹੀ ਸੰਗਰੂਰ (Sangrur ) ਲੋਕਾ ਸਭਾ ਦੀ ਜ਼ਿਮਨੀ ਚੋਣ ਹਲਕੇ ‘ਚ ਚੋਣ ਜਾਬਤਾ ਲਾਗੂ ਹੋ ਗਿਆ ਹੈ। ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਸਮੇਤ ਉੱਤਰ ਪ੍ਰਦੇਸ਼, ਤ੍ਰਿਪੁਰਾ, ਆਂਧਰਾ ਪ੍ਰਦੇਸ਼, ਦਿੱਲੀ ਅਤੇ ਝਾਰਖੰਡ ਵਿੱਚ ਸੰਸਦੀ ਅਤੇ ਵਿਧਾਨ […]

ਰਾਜੀਵ ਕੁਮਾਰ ਹੋਣਗੇ ਦੇਸ਼ ਦੇ ਅਗਲੇ ਨਵੇਂ ਮੁੱਖ ਚੋਣ ਕਮਿਸ਼ਨਰ, 15 ਮਈ ਨੂੰ ਸੰਭਾਲਣਗੇ ਅਹੁਦਾ

Rajiv Kumar

ਚੰਡੀਗੜ੍ਹ 12 ਮਈ 2022: ਰਾਜੀਵ ਕੁਮਾਰ (Rajiv Kumar) ਐਤਵਾਰ ਯਾਨੀ 15 ਮਈ ਨੂੰ ਨਵੇਂ ਮੁੱਖ ਚੋਣ ਕਮਿਸ਼ਨਰ ਵਜੋਂ ਅਹੁਦਾ ਸੰਭਾਲਣਗੇ। ਉਹ ਚੋਣ ਸਭਾ ਵਿੱਚ ਉੱਚ ਅਹੁਦੇ ਲਈ ਸੁਸ਼ੀਲ ਚੰਦਰਾ ਦੀ ਥਾਂ ਲੈਣਗੇ।ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਇੱਕ ਟਵੀਟ ਵਿੱਚ ਕਿਹਾ, “ਸੰਵਿਧਾਨ ਦੇ ਅਨੁਛੇਦ 324 ਦੀ ਧਾਰਾ (2) ਦੇ ਅਨੁਸਾਰ, ਰਾਸ਼ਟਰਪਤੀ ਰਾਜੀਵ ਕੁਮਾਰ ਨੂੰ 15 […]