July 5, 2024 8:28 pm

ਪੰਜਾਬ ਦੇ ਮੁੱਖ ਚੋਣ ਅਫ਼ਸਰ ਦੇ ਆਨਲਾਈਨ ਸੰਵਾਦ ਨਾਲ ਸ੍ਰੀ ਮੁਕਤਸਰ ਸਾਹਿਬ ਤੋਂ ਜੁੜੇ ਲੋਕ

Sri Muktsar Sahib

ਸ੍ਰੀ ਮੁਕਤਸਰ ਸਾਹਿਬ, 17 ਮਈ 2024: ਲੋਕ ਸਭਾ ਚੋਣਾਂ ਦੇ ਮੱਦੇਨਜਰ ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਨ ਸੀ ਵੱਲੋਂ ਨਿਵੇਕਲੀ ਪਹਿਲ ਤਹਿਤ ਸੋਸ਼ਲ ਮੀਡੀਆ ਰਾਹੀਂ ਪੰਜਾਬ ਦੇ ਲੋਕਾਂ ਨਾਲ ਸੰਵਾਦ ਕਰਨ ਦੇ ਪ੍ਰੋਗਰਾਮ ਨੂੰ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਜ਼ਿਲ੍ਹੇ ਵਿੱਚ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਲਗਾਈਆਂ ਗਈਆਂ ਐਲ.ਐਫ.ਡੀ. ਰਾਹੀਂ ਇਹ ਪ੍ਰੋਗਰਾਮ ਲਾਈਵ […]

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵੋਟ ਦੇਣ ਲਈ ਪ੍ਰੇਰਿਤ ਕਰਨ ਲਈ ਅਨੋਖੀ ਪਹਿਲ ਦੀ ਸ਼ੁਰੂਆਤ

Agarwal

ਹਰਿਆਣਾ , 22 ਅਪ੍ਰੈਲ 2024: ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨੌਜਵਾਨਾਂ ਨੂੰ ਆਪਣਾ ਵੋਟ ਬਣਾਉਣ ਅਤੇ ਲੋਕਤੰਤਰ ਦੇ ਤਿਉਹਾਰ ਵਿਚ ਵੱਧ-ਚੜ੍ਹ ਕੇ ਵੋਟ ਦੇਣ (voting) ਲਈ ਪ੍ਰੇਰਿਤ ਕਰਨ ਲਈ ਟਰਨਿੰਗ 18 ਅਤੇ ‘ਯੂ ਆਰ ਦਿ ਵਨ’ ਵਰਗੇ ਸਲੋਗਨ ਦੇ ਕੇ ਸੋਸ਼ਲ ਮੀਡਿਆ ਰਾਹੀਂ ਇਕ ਅਨੋਖੀ ਪਹਿਲ […]

ਲੋਕ ਸਭਾ ਚੋਣਾਂ ਲਈ ਹਰਿਆਣਾ ‘ਚ ਬਣਾਏ ਚੋਣ ਆਈਕਨ: ਮੁੱਖ ਚੋਣ ਅਧਿਕਾਰੀ

ਚੰਡੀਗੜ੍ਹ, 5 ਅਪ੍ਰੈਲ 2024: ਹਰਿਆਣਾ ‘ਚ 25 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਆਮ ਚੋਣਾਂ-2024 ਦੇ ਮੱਦੇਨਜ਼ਰ ਵੱਧ ਤੋਂ ਵੱਧ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਸੂਬੇ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਇਕ ਨਿਵੇਕਲੀ ਪਹਿਲ ਕਰਦਿਆਂ ਚੋਣ ਕਮਿਸ਼ਨ ਵੱਲੋਂ ਗਠਿਤ ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਫਿਲਮ ਅਦਾਕਾਰ ਰਾਜਕੁਮਾਰ ਰਾਓ ਦੀ […]

ਲੋਕ ਸਭਾ ਚੋਣਾ ‘ਚ ਹਰਿਆਣਾ ‘ਚ ਘੱਟ ਤੋਂ ਘੱਟ 75 ਫੀਸਦੀ ਚੋਣ ਦਾ ਟੀਚਾ ਰੱਖਿਆ: ਮੁੱਖ ਚੋਣ ਅਧਿਕਾਰੀ

voter

ਚੰਡੀਗੜ੍ਹ, 22 ਮਾਰਚ 2024: ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਰਾਜ ਵਿਚ 25 ਮਈ, 2024 ਨੂੰ ਹੋਣ ਵਾਲੇ ਲੋਕ ਸਭਾ ਆਮ ਚੋਣਾਂ (Lok general elections) ਦੀ ਵੋਟਿੰਗ ਵਿਚ ਨਾਗਰਿਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਕਰਨ ਲਈ ਵਿਭਾਗ ਵੱਲੋਂ ਯੁੱਧ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ। ਹਰ ਯੋਗ ਵੋਟਰ ਆਪਣੇ […]

NSS ਅਤੇ NCC ਵਲੰਟੀਅਰ ਕਰਨਗੇ ਅਪਾਹਜ ਅਤੇ ਬਜ਼ੁਰਗ ਵੋਟਰਾਂ ਦੀ ਸੇਵਾ: ਹਰਿਆਣਾ ਮੁੱਖ ਚੋਣ ਅਧਿਕਾਰੀ

Anurag Agarwal

ਚੰਡੀਗੜ੍ਹ, 21 ਮਾਰਚ 2024: ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਦੌਰਾਨ ਚੋਣ ਵਿਭਾਗ ਨੇ 85 ਸਾਲ ਤੋਂ ਵੱਧ ਉਮਰ ਦੇ ਅਪਾਹਜਾਂ ਅਤੇ ਵੋਟਰਾਂ (Voters) ਲਈ ਪੋਲਿੰਗ ਸਟੇਸ਼ਨਾਂ ‘ਤੇ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਤਾਂ ਜੋ ਉਹ ਆਸਾਨੀ ਨਾਲ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਮੁੱਖ ਚੋਣ ਅਫ਼ਸਰ ਨੇ ਦੱਸਿਆ […]

ਲੋਕ ਸਭਾ ਚੋਣਾਂ 2024: ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨਾਲ ਬੈਠਕ

Lok Sabha Elections

ਚੰਡੀਗੜ੍ਹ, 16 ਮਾਰਚ 2024: ਦੇਸ਼ ਵਿਚ ਲੋਕ ਸਭਾ ਚੋਣਾਂ (Lok Sabha Elections) ਦੇ ਐਲਾਨ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਆਦਰਸ਼ ਚੋਣ ਜ਼ਾਬਤੇ (ਐਮਸੀਸੀ) ਦੇ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ […]

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਦਾ ਦੌਰਾ

Sibin C

ਚੰਡੀਗੜ੍ਹ, 11 ਮਾਰਚ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ (Sibin C) ਨੇ ਅੱਜ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਦਾ ਦੌਰਾ ਕੀਤਾ। ਲੋਕ ਸਭਾ ਚੋਣਾਂ-2024 ਸਬੰਧੀ ਇੱਥੋਂ ਟੀਵੀ ਨਿਊਜ਼ ਚੈਨਲਾਂ, ਪ੍ਰਿੰਟ ਮੀਡੀਆ, ਸੋਸ਼ਲ ਮੀਡੀਆ ਅਤੇ ਵੈੱਬ ਚੈਨਲਾਂ ਦੀ ਮੋਨੀਟਰਿੰਗ ਕੀਤੀ ਜਾ ਰਹੀ ਹੈ। ਚੋਣ ਜ਼ਾਬਤਾ ਲੱਗਣ ਤੋਂ ਬਾਅਦ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਵਿੱਚ […]

ਲੋਕ ਸਭਾ ਚੋਣਾਂ ਦੇ ਮੱਦੇਨਜਰ ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਨੇ ਰਾਜਨੀਤੀ ਪਾਰਟੀਆਂ ਦੇ ਪ੍ਰਤੀਨਿਧੀਆਂ ਦੇ ਨਾਲ ਕੀਤੀ ਬੈਠਕ

ਜਨਤਕ ਸਮੱਸਿਆਵਾਂ

ਚੰਡੀਗੜ੍ਹ, 1 ਫਰਵਰੀ 2024: ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਅਗਾਮੀ ਲੋਕ ਸਭਾ ਚੋਣ (Lok Sabha elections) ਨੂੰ ਦੇਖਦੇ ਹੋਏ 22 ਜਨਵਰੀ, 2024 ਨੂੰ ਵੋਟਰ ਸੂਚੀ ਦਾ ਅਖੀਰੀ ਪ੍ਰਕਾਸ਼ਨ ਕੀਤਾ ਗਿਆ ਹੈ, ਜਿਸ ਨੂੰ ਵਿਭਾਗ ਦੀ ਵੈਬਸਾਇਟ ‘ਤੇ ਅਪਲੋਡ ਕੀਤਾ ਗਿਆ ਹੈ। ਅਗਰਵਾਲ ਅੱਜ ਇੱਥੇ ਮੁੱਖ ਚੋਣ ਅਧਿਕਾਰੀ ਦਫਤਰ ਵਿਚ ਬੁਲਾਈ […]

ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਵੱਲੋਂ ਹਰਿਆਣਾ ਦੇ ਸਾਰੇ ਵੋਟਰਾਂ ਨੂੰ ਅਪੀਲ, ਕਿਸੇ ਵੀ ਸੋਧ ਲਈ ਆਨਲਾਈਨ ਜਾਂ ਆਫਲਾਈਨ ਕਰਨ ਅਪਲਾਈ

voter

ਚੰਡੀਗੜ੍ਹ, 27 ਜਨਵਰੀ 2024: ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਰਗਵਾਲ ਨੇ ਦੱਸਿਆ ਹੈ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗ੍ਰਾਮ ਦੇ ਤਹਿਤ ਹਰਿਆਣਾ ਰਾਜ ਦੀਆਂ ਸਾਰੀਆਂ 90 ਵਿਧਾਨ ਸਭਾ ਚੋਣ ਹਲਕਿਆਂ ਦੀ ਵੋਟਰ (voters) ਸੂਚੀਆਂ ਦੀ ਸ਼ੁਰੂਆਤੀ ਛਪਾਈ 27 ਅਕਤੂਬਰ, 2023 ਨੂੰ ਕੀਤੀ ਗਈ ਸੀ| ਉਸ ਸਮੇਂ ਕੁਲ ਵੋਟਰਾਂ ਦੀ ਗਿਣਤੀ 1,96,25,391 ਸੀ, ਜਿਸ […]

ਐਮਿਟੀ ਯੂਨੀਵਰਸਿਟੀ ਮੋਹਾਲੀ ਵਿਖੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਅਗਵਾਈ ਹੇਠ 25 ਜਨਵਰੀ ਨੂੰ ਹੋਵੇਗਾ ਸਮਾਗਮ

LOK SABHA ELECTIONS

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਜਨਵਰੀ, 2024: ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮੁੱਖ ਚੋਣ ਅਫ਼ਸਰ ਪੰਜਾਬ ਸਿਬਿਨ ਸੀ (Sibin C) ਦੀ ਅਗਵਾਈ ਚ ਮੋਹਾਲੀ ਵਿਖੇ 25 ਜਨਵਰੀ ਨੂੰ ਨੈਸ਼ਨਲ ਵੋਟਰ ਦਿਵਸ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ਐਮਿਟੀ ਯੂਨੀਵਰਸਿਟੀ ਮੋਹਾਲੀ ਵਿਖੇ ਚੋਣ ਅਮਲ ਵਿੱਚ ਸਰਵੋਤਮ ਕਾਰਜ (ਬੈਸਟ ਇਲੈਕਟ੍ਰੋਲ ਅਵਾਰਡ) ਲਈ ਈਸ਼ਵਰ ਸਿੰਘ […]